Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    7:03:53 PM

  • inflation  signs of things from tomatoes to pulses and rice becoming expensive

    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ...

  • hsbc report on gold rate increases stir  lowers price estimate

    ਸੋਨੇ ਦੇ ਰੇਟ ਨੂੰ ਲੈ ਕੇ HSBC ਦੀ ਰਿਪੋਰਟ ਨੇ ਵਧਾਈ...

  • 25 units of blood

    ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ! CBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੁਰਪਤਵੰਤ ਪੰਨੂ ਦੀ ਭਾਰਤ ਨੂੰ ਗਿੱਦੜ ਭਬਕੀ, ਕਿਹਾ-13 ਦਸੰਬਰ ਨੂੰ ਸੰਸਦ 'ਤੇ ਕਰਾਂਗਾ ਹਮਲਾ

INTERNATIONAL News Punjabi(ਵਿਦੇਸ਼)

ਗੁਰਪਤਵੰਤ ਪੰਨੂ ਦੀ ਭਾਰਤ ਨੂੰ ਗਿੱਦੜ ਭਬਕੀ, ਕਿਹਾ-13 ਦਸੰਬਰ ਨੂੰ ਸੰਸਦ 'ਤੇ ਕਰਾਂਗਾ ਹਮਲਾ

  • Edited By Vandana,
  • Updated: 06 Dec, 2023 03:11 PM
United States of America
pannu threatened india again said attack parliament on december 13
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)— ਅਮਰੀਕਾ ਨੇ ਭਾਰਤ 'ਤੇ ਪੰਨੂ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਧਰ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਹੋਰ ਵੀਡੀੳ ਜਾਰੀ ਕਰਕੇ ਭਾਰਤ 'ਤੇ ਹਮਲੇ ਦੀ ਧਮਕੀ ਦਿੱਤੀ ਹੈ। ਪੰਨੂ ਨੇ ਵੀਡੀਓ ਵਿੱਚ ਕਿਹਾ ਹੈ ਕਿ ਮੈਨੂੰ ਮਾਰਨ ਦੀ ਸਾਜ਼ਿਸ਼ ਨਾਕਾਮ ਹੋ ਗਈ। ਮੈਂ 13 ਦਸੰਬਰ ਨੂੰ ਸੰਸਦ ਭਵਨ 'ਤੇ ਹਮਲਾ ਕਰਕੇ ਇਸ ਦਾ ਜਵਾਬ ਦੇਵਾਂਗਾ। ਜ਼ਿਕਰਯੋਗ ਹੈ ਕਿ 13 ਦਸੰਬਰ 2001 ਨੂੰ ਸੰਸਦ ਭਵਨ 'ਤੇ ਅੱਤਵਾਦੀ ਹਮਲਾ ਹੋਇਆ ਸੀ।

ਪੰਨੂ ਨੇ ਵੀਡੀਓ 'ਚ ਕਿਹਾ ਹੈ ਕਿ ਭਾਰਤੀ ਏਜੰਸੀਆਂ ਨੇ ਉਸ ਨੂੰ ਮਾਰਨ ਦੀ ਯੋਜਨਾ ਬਣਾਈ ਸੀ, ਜੋ ਅਸਫਲ ਰਹੀ। ਹੁਣ ਹਮਲੇ ਦੀ ਯੋਜਨਾ ਦੇ ਜਵਾਬ ਵਿਚ ਉਹ 13 ਦਸੰਬਰ ਨੂੰ ਸੰਸਦ 'ਤੇ ਹਮਲਾ ਕਰੇਗਾ। ਵੀਡੀਓ 'ਚ ਪੰਨੂ ਨੇ ਸੰਸਦ ਭਵਨ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਦਾ ਪੋਸਟਰ ਵੀ ਜਾਰੀ ਕੀਤਾ, ਜਿਸ 'ਤੇ ਲਿਖਿਆ ਸੀ 'ਦਿੱਲੀ ਬਣੇਗੀ ਪਾਕਿਸਤਾਨ'।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਪੰਨੂ ਦੇ ਕਤਲ ਦੀ ਸਾਜਿਸ਼ ਸਬੰਧੀ ਭਾਰਤੀ ਜਾਂਚ ਨੂੰ ਲੈ ਕੇ ਅਮਰੀਕਾ ਦਾ ਤਾਜ਼ਾ ਬਿਆਨ ਆਇਆ ਸਾਹਮਣੇ

ਸੁਰੱਖਿਆ ਏਜੰਸੀਆਂ ਨੇ ਕਹੀ ਇਹ ਗੱਲ

ਪੰਨੂ ਦੀ ਨਵੀਂ ਵੀਡੀੳ ਦੇਖਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਕਿਹਾ ਹੈ ਕਿ ਪੰਨੂ ਦੀ ਵੀਡੀਓ ਦੀ ਸਮੱਗਰੀ ਨੂੰ ਸੁਣਨ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਨੂ ਨੂੰ ਇਹ ਸਕ੍ਰਿਪਟ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਕੇ-2 ਡੈਸਕ ਨੇ ਦਿੱਤੀ ਸੀ। ਵੀਡੀਓ 'ਚ ਇਕ ਪਾਸੇ ਪੰਨੂ ਖਾਲਿਸਤਾਨ ਦਾ ਏਜੰਡਾ ਚਲਾ ਰਿਹਾ ਹੈ, ਦੂਜੇ ਪਾਸੇ ਅਫਜ਼ਲ ਗੁਰੂ ਦਾ ਨਾਂ ਲੈ ਕੇ ਕਸ਼ਮੀਰੀ ਅੱਤਵਾਦੀਆਂ ਅਤੇ ਪਾਕਿਸਤਾਨ ਦੇ ਕਸ਼ਮੀਰ ਏਜੰਡੇ ਦਾ ਸਮਰਥਨ ਵੀ ਕਰ ਰਿਹਾ ਹੈ। ਪੰਨੂ ਦੀ ਇਸ ਵੀਡੀਓ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ ਹਨ।   

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Gurpatwant Singh Pannu
  • India
  • Parliament
  • Threat
  • America
  • ਗੁਰਪਤਵੰਤ ਸਿੰਘ ਪੰਨੂ
  • ਭਾਰਤ
  • ਸੰਸਦ
  • ਧਮਕੀ
  • ਅਮਰੀਕਾ

ਬ੍ਰਿਟੇਨ : 25 ਫ਼ੀਸਦੀ ਮਾਤਾ-ਪਿਤਾ ਫੀਸ ਦੇ ਲਈ ਜ਼ਰੂਰਤਾਂ ਨਾਲ ਕਰ ਰਹੇ ਨੇ ਸਮਝੌਤਾ

NEXT STORY

Stories You May Like

  • 13 heroin dealers arrested during police raid
    ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 13 ਧੰਦੇਬਾਜ਼ ਗ੍ਰਿਫ਼ਤਾਰ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • ram temple  investigation  petitions
    ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਵਾਲੀਆਂ ਪਟੀਸ਼ਨਾਂ 'ਤੇ 13 ਜੁਲਾਈ ਨੂੰ ਸੁਣਵਾਈ ਕਰੇਗੀ ਅਦਾਲਤ
  • youth attacked over old enmity
    ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ 'ਤੇ ਹਮਲਾ, ਫਾਇਰਿੰਗ ਕਰ ਜਾਨੋਂ ਮਾਰਨ ਦੀ ਕੀਤੀ ਕੋਸ਼ਿਸ਼
  • india  s crude oil imports reach   record level
    ਰਿਕਾਰਡ ਪੱਧਰ ’ਤੇ ਪਹੁੰਚੀ ਭਾਰਤ ਦੀ ਕੱਚੇ ਤੇਲ ਦੀ ਦਰਾਮਦ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
  • a fight broke out over dirty water in the street
    ਗਲੀ 'ਚ ਗੰਦੇ ਪਾਣੀ  ਨੂੰ ਲੈ ਕੇ ਹੋਈ ਤਕਰਾਰ, ਪਿਓ-ਪੁੱਤ 'ਤੇ ਕੀਤਾ ਜਾਨਲੇਵਾ ਹਮਲਾ
  • mohanlal  s film   athimanoharam   to release on december 24
    24 ਦਸੰਬਰ ਨੂੰ ਹੋਵੇਗੀ ਰਿਲੀਜ਼ ਮੋਹਨ ਲਾਲ ਦੀ ਫਿਲਮ 'ਅਤਿਮਨੋਹਰਮ'
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • street light tender still pending after a month
    8.25 ਕਰੋੜ ਦੇ ਸਟਰੀਟ ਲਾਈਟ ਟੈਂਡਰ ਇਕ ਮਹੀਨੇ ਬਾਅਦ ਵੀ ਵਿਚਾਲੇ ਲਟਕੇ
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan refuses to take back rochdale grooming gang boss
      ਬ੍ਰਿਟੇਨ 'ਚ 14 ਸਾਲ ਜੇਲ੍ਹ ਕੱਟਣ ਵਾਲੇ ਰੋਚਡੇਲ ਗਰੂਮਿੰਗ ਗੈਂਗ ਦੇ ਸਰਗਨੇ ਨੂੰ...
    • pm modi lands in auckland
      ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
    • israeli alert trump
      Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ
    • football cup
      ਸੱਤਵਾਂ ਸ਼ਾਨਦਾਰ ਫੁੱਟਬਾਲ ਕੱਪ ਕਸਤੀਲੀਉਨੇ ਦੈਲੇ ਸਤੀਵੀਏਰੇ (ਮਾਨਤੋਵਾ) ਵਿਖੇ 11...
    • australia bbl entry into india
      ਆਸਟ੍ਰੇਲੀਆ ਦੀ BBL ਦੀ ਭਾਰਤ 'ਚ ਐਂਟਰੀ,  ਮੈਲਬੋਰਨ 'ਚ ਪ੍ਰਧਾਨ ਮੰਤਰੀ ਮੋਦੀ ਨੇ...
    • pok  protest  600 leaders  workers  arrested
      PoK 'ਚ ਬੇਕਾਬੂ ਹੋਏ ਹਾਲਾਤ, ਪ੍ਰਦਰਸ਼ਨ ਦੌਰਾਨ 600 ਤੋਂ ਵੱਧ ਆਗੂ ਅਤੇ ਵਰਕਰਾਂ...
    • india japan sign 5 major agreements including defense  economic security
      ਭਾਰਤ-ਜਾਪਾਨ ’ਚ ਰੱਖਿਆ, ਆਰਥਿਕ ਸੁਰੱਖਿਆ, ਊਰਜਾ ਤੇ ਉਦਯੋਗਿਕ ਸਹਿਯੋਗ ਸਮੇਤ 5...
    • eu imposes duties on chinese tyres
      EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ
    • indians in new zealand
      ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...
    • shahbaz government  s trouble   jaac  s new warning
      JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +