Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    7:00:05 PM

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

  • ajnala around 15 robbers rob government godown

    ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ, ਅਮਰੀਕਾ 'ਚ ਮਾਪਿਆਂ 'ਤੇ ਕੇਸ ਦਰਜ

INTERNATIONAL News Punjabi(ਵਿਦੇਸ਼)

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ, ਅਮਰੀਕਾ 'ਚ ਮਾਪਿਆਂ 'ਤੇ ਕੇਸ ਦਰਜ

  • Edited By Vandana,
  • Updated: 28 Jun, 2026 05:38 PM
United States of America
parents charged
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਅਮਰੀਕਾ ਦੇ ਮਿਸ਼ੀਗਨ ਸੂਬੇ ਵਿੱਚ ਇੱਕ ਅਜਿਹਾ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਕ 7 ਸਾਲਾ ਮਾਸੂਮ ਬੱਚੇ, ਜਿਸਦਾ ਭਾਰ ਉਸਦੀ ਉਮਰ ਦੇ ਮੁਕਾਬਲੇ ਕਿਤੇ ਜ਼ਿਆਦਾ ਯਾਨੀ 116 ਕਿੱਲੋ (255 ਪੌਂਡ) ਸੀ, ਦੀ ਮੌਤ ਤੋਂ ਬਾਅਦ ਪੁਲਿਸ ਨੇ ਉਸਦੇ ਮਾਪਿਆਂ 'ਤੇ ਦੂਜੇ ਦਰਜੇ ਦੇ ਕਤਲ ਦੇ ਦੋਸ਼ ਲਗਾਏ ਹਨ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਬੱਚੇ ਦੀ ਮੌਤ ਬਹੁਤ ਜ਼ਿਆਦਾ ਮੋਟਾਪੇ ਕਾਰਨ ਹੋਈ ਦਿਲ ਦੀ ਬਿਮਾਰੀ ਨਾਲ ਹੋਈ ਹੈ।

ਅਦਾਲਤੀ ਦਸਤਾਵੇਜ਼ਾਂ ਵਿੱਚ ਬੱਚੇ ਦੇ ਰਹਿਣ-ਸਹਿਣ ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਡਿਪਟੀ ਮੈਡੀਕਲ ਐਗਜ਼ਾਮੀਨਰ ਦੀ ਰਿਪੋਰਟ ਅਨੁਸਾਰ ਬੱਚੇ ਦੇ ਮਾਪਿਆਂ ਨੇ ਦੱਸਿਆ ਕਿ ਉਹ "ਟੈਕਸਚਰ ਇਸ਼ੂਜ਼" ਕਾਰਨ ਸਿਰਫ਼ ਆਲੂ ਦੇ ਚਿਪਸ ਅਤੇ ਫਰਾਈਜ਼ ਹੀ ਖਾਂਦਾ ਸੀ। ਮਾਸੂਮ ਬੱਚਾ, ਜਿਸਦਾ ਕੱਦ ਸਿਰਫ਼ 4 ਫੁੱਟ 2.5 ਇੰਚ ਸੀ, ਆਪਣੇ ਭਾਰ ਕਾਰਨ ਆਮ ਬੱਚਿਆਂ ਦੀ ਸ਼੍ਰੇਣੀ ਤੋਂ ਬਿਲਕੁਲ ਬਾਹਰ ਸੀ। ਪ੍ਰੌਸੀਕਿਊਟਰ ਡੇਵਿਡ ਲੇਟਨ ਨੇ ਦੱਸਿਆ ਕਿ ਇਹ ਸਰਾਸਰ ਲਾਪਰਵਾਹੀ ਅਤੇ ਤਸੀਹੇ ਦਾ ਮਾਮਲਾ ਹੈ। ਬੱਚੇ ਦੇ ਪਿਤਾ ਡੇਮੀਅਨ ਓ'ਬ੍ਰਾਇਨ (40) ਕੋਲ ਇੱਕ ਸਥਿਰ ਨੌਕਰੀ ਸੀ, ਜਿਸ ਵਿੱਚ ਪੂਰੇ ਪਰਿਵਾਰ ਲਈ ਹੈਲਥ ਇੰਸ਼ੋਰੈਂਸ ਦੀ ਸਹੂਲਤ ਮੌਜੂਦ ਸੀ, ਫਿਰ ਵੀ ਬੱਚੇ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਨਹੀਂ ਦਿੱਤੀ ਗਈ। ਰਿਪੋਰਟ ਮੁਤਾਬਕ ਫਰਵਰੀ 2024 ਵਿੱਚ ਡਾਕਟਰ ਨੇ ਬੱਚੇ ਨੂੰ ਸਪੈਸ਼ਲਿਸਟ ਕੋਲ ਲਿਜਾਣ ਦੀ ਸਲਾਹ ਦਿੱਤੀ ਸੀ, ਪਰ ਮਾਪੇ ਉਸਨੂੰ ਕਦੇ ਉੱਥੇ ਲੈ ਕੇ ਹੀ ਨਹੀਂ ਗਏ।

PunjabKesari

ਪੜ੍ਹੋ ਇਹ ਅਹਿਮ ਖ਼ਬਰ-    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜਾਂਚ ਏਜੰਸੀਆਂ ਨੇ ਇਲਜ਼ਾਮ ਲਾਇਆ ਹੈ ਕਿ ਬੱਚੇ ਨੂੰ ਇੱਕ ਸੁਰੱਖਿਅਤ ਮਾਹੌਲ ਨਹੀਂ ਦਿੱਤਾ ਗਿਆ ਸੀ। ਉਹ ਇੱਕ ਕੰਮ-ਚਲਾਊ ਬੈੱਡ 'ਤੇ ਸੌਂਦਾ ਸੀ, ਜਿਸ ਨੂੰ ਪਰਿਵਾਰ ਦੇ ਚਾਰ ਹੋਰ ਮੈਂਬਰਾਂ ਨਾਲ ਸਾਂਝਾ ਕਰਨਾ ਪੈਂਦਾ ਸੀ। ਬੱਚੇ ਦੀ ਹਾਲਤ ਇੰਨੀ ਖ਼ਰਾਬ ਸੀ ਕਿ ਉਸਨੂੰ ਆਪਣੇ ਜੀਵਨ ਵਿੱਚ ਸਿਰਫ਼ ਇੱਕ ਵਾਰ ਹੀ ਡਾਕਟਰ ਕੋਲ ਲਿਜਾਇਆ ਗਿਆ ਸੀ।

ਪੁਲਿਸ ਨੇ ਡੇਮੀਅਨ ਓ'ਬ੍ਰਾਇਨ ਅਤੇ ਉਸਦੀ ਪਤਨੀ ਜੈਸਿਕਾ ਓ'ਬ੍ਰਾਇਨ (41) ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ 'ਤੇ ਕਤਲ ਤੋਂ ਇਲਾਵਾ ਤਸੀਹੇ ਦੇਣ ਅਤੇ ਬਾਲ ਸ਼ੋਸ਼ਣ ਦੇ ਤਿੰਨ ਮਾਮਲੇ ਦਰਜ ਕੀਤੇ ਗਏ ਹਨ। ਜੇਕਰ ਇਹ ਦੋਸ਼ ਸਾਬਤ ਹੋ ਜਾਂਦੇ ਹਨ, ਤਾਂ ਦੋਵਾਂ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਫਿਲਹਾਲ ਇਸ ਮਾਮਲੇ ਨੇ ਪੂਰੇ ਅਮਰੀਕਾ ਵਿੱਚ ਬਾਲ ਸੁਰੱਖਿਆ ਨੂੰ ਲੈ ਕੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Chips-Fries
  • Damien OBrien
  • Jessica OBrien
  • Case Filed
  • America
  • ਚਿਪਸ-ਫ੍ਰਾਈਜ਼
  • ਡੇਮੀਅਨ ਓਬ੍ਰਾਇਨ
  • ਜੈਸਿਕਾ ਓਬ੍ਰਾਇਨ
  • ਕੇਸ ਦਰਜ
  • ਅਮਰੀਕਾ

ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ

NEXT STORY

Stories You May Like

  • car collision  death in accident  death of young man
    ਕਾਰ ਦੀ ਟੱਕਰ ਕਾਰਨ ਹੋਈ ਮੌਤ ਦੇ ਮਾਮਲੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ
  • youth dies due to drug overdose
    ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਦੋਸਤ ਤੇ ਮਹਿਲਾ ਤਸਕਰ 'ਤੇ ਕੇਸ ਦਰਜ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • car falls into bhakra canal  wife dies  police registers case against husband
    ਭਾਖੜਾ ਨਹਿਰ 'ਚ ਡਿੱਗੀ ਕਾਰ; ਪਤਨੀ ਦੀ ਮੌਤ, ਪੁਲਸ ਵੱਲੋਂ ਪਤੀ ਖਿਲਾਫ ਕੇਸ ਦਰਜ
  • punjabi boy dies under suspicious circumstances in dubai
    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
  • buffalo herding man dies after falling into pond
    ਮੱਝਾਂ ਚਾਰਦੇ ਵਿਅਕਤੀ ਦੀ ਛੱਪੜ 'ਚ ਡਿੱਗਣ ਕਾਰਨ ਮੌਤ, 3 ਧੀਆਂ ਦਾ ਸੀ ਪਿਓ
  • case registered for making photos and videos viral and making threats
    ਫੋਟੋ ਤੇ ਵੀਡੀਓ ਵਾਇਰਲ ਕਰਨ ਅਤੇ ਧਮਕੀਆਂ ਦੇਣ ’ਤੇ ਕੇਸ ਦਰਜ
  • person injured in road accident dies
    ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮੌਤ, ਕਾਰ ਚਾਲਕ ਖਿਲਾਫ਼ ਕੇਸ ਦਰਜ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump thanks india
      ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ
    • flight services
      ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ
    • social media
      ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ...
    • indian student in uk
      14 ਮਹੀਨੇ ਪਹਿਲਾਂ ਬ੍ਰਿਟੇਨ ਗਏ ਭਾਰਤੀ ਵਿਦਿਆਰਥੀ ਦੀ ਸ਼ੱਕੀ ਹਾਲਾਤ 'ਚ ਮੌਤ
    • israel pm netanyahu
      ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ ! ਕੁਰਸੀ 'ਤੇ ਮੰਡਰਾਉਣ ਲੱਗਾ...
    • petroleum levy hikes
      ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ ਜਾਣਗੀਆਂ ਗੁਆਂਢੀ ਮੁਲਕ 'ਚ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • iran us conflict
      ਮੁੜ ਛਿੜ ਗਈ ਜੰਗ ! ਵੱਜ ਉਠੇ ਸਾਇਰਨ, ਹੁਣ ਈਰਾਨ ਨੇ ਕੁਵੈਤ ਤੇ ਬਹਿਰੀਨ 'ਤੇ ਕਰ'ਤਾ...
    • 2 ulfa terrorists arrested in assam
      ਆਸਾਮ ’ਚ ਉਲਫਾ (ਆਈ) ਦੇ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
    • qasoori in shahid akhtar s funeral
      ਸ਼ੋਏਬ ਅਖ਼ਤਰ ਦੇ ਭਰਾ ਦੇ ਜਨਾਜ਼ੇ ’ਚ ਦਿਖਾਈ ਦਿੱਤਾ ਲਸ਼ਕਰ ਅੱਤਵਾਦੀ ਕਸੂਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +