Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    3:07:38 AM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਘਰ ਰਹਿ ਕੇ ਆਪਣੇ ਬੱਚੇ ਸਾਂਭੋ, ਮਿਲਣਗੇ 8.5 ਲੱਖ ਰੁਪਏ ! ਖ਼ਾਸ ਸਕੀਮ ਲਿਆਉਣ ਦੀ ਤਿਆਰੀ 'ਚ ਟਰੰਪ ਸਰਕਾਰ

INTERNATIONAL News Punjabi(ਵਿਦੇਸ਼)

ਘਰ ਰਹਿ ਕੇ ਆਪਣੇ ਬੱਚੇ ਸਾਂਭੋ, ਮਿਲਣਗੇ 8.5 ਲੱਖ ਰੁਪਏ ! ਖ਼ਾਸ ਸਕੀਮ ਲਿਆਉਣ ਦੀ ਤਿਆਰੀ 'ਚ ਟਰੰਪ ਸਰਕਾਰ

  • Edited By Harpreet Singh,
  • Updated: 07 Sep, 2026 11:50 AM
United States of America
parents to get 8 5 lakhs
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅੱਜ-ਕੱਲ ਦੇ ਬਿਜ਼ੀ ਲਾਈਫਸਟਾਈਲ 'ਚ ਜਿੱਥੇ ਪਤੀ-ਪਤਨੀ ਦੋਵੇਂ ਕੰਮ ਕਰ ਰਹੇ ਹਨ, ਉੱਥੇ ਹੀ ਉਹ ਆਪਣੇ ਬੱਚਿਆਂ ਨੂੰ ਡੇ-ਕੇਅਰ 'ਚ ਛੱਡ ਕੇ ਚਲੇ ਜਾਂਦੇ ਹਨ, ਤਾਂ ਜੋ ਉਨ੍ਹਾਂ ਨੂੰ ਬੱਚਿਆਂ ਦੀ ਫਿਕਰ ਨਾ ਕਰਨੀ ਪਵੇ। ਪਰ ਇਹ ਕਦਮ ਮਾਪਿਆਂ ਤੇ ਬੱਚਿਆਂ ਵਿਚਾਲੇ ਇਕ ਕਮਿਊਨੀਕੇਸ਼ਨ ਗੈਪ ਬਣਾ ਦਿੰਦਾ ਹੈ, ਜਿਸ ਨਾਲ ਉਹ ਦੋਵੇਂ ਇਕ-ਦੂਜੇ ਨਾਲ ਕੁਨੈਕਟ ਨਹੀਂ ਹੋ ਪਾਉਂਦੇ ਤੇ ਬੱਚਿਆਂ ਨੂੰ ਵੀ ਮਾਪਿਆਂ ਤੋਂ ਬਿਨਾਂ ਰਹਿਣ ਦੀ ਆਦਤ ਹੋ ਜਾਂਦੀ ਹੈ।

ਇਸੇ ਦੌਰਾਨ ਇਸ ਗੈਪ ਨੂੰ ਖ਼ਤਮ ਕਰਨ ਲਈ ਟਰੰਪ ਪ੍ਰਸ਼ਾਸਨ ਅਮਰੀਕਾ 'ਚ ਇੱਕ ਨਵੀਂ ਪਾਲਿਸੀ ਲਿਆਉਣ ਦੀ ਤਿਆਰੀ ਕਰ ਰਿਹਾ ਹੈ, ਜਿਸ ਤਹਿਤ ਘਰ 'ਚ ਰਹਿ ਕੇ ਆਪਣੇ ਬੱਚਿਆਂ ਨੂੰ ਸੰਭਾਲਣ ਵਾਲੇ ਮਾਪਿਆਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਅਮਰੀਕੀ ਮੀਡੀਆ ਰਿਪੋਰਟਾਂ ਅਨੁਸਾਰ, ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਵੱਲੋਂ ਪੇਸ਼ ਕੀਤੇ ਗਏ ਇਸ ਪ੍ਰਸਤਾਵ ਦਾ ਮੁੱਖ ਮਕਸਦ ਪਹਿਲਾਂ ਵਰਗੇ ਪਰਿਵਾਰਕ ਮਾਹੌਲ ਨੂੰ ਉਤਸ਼ਾਹਿਤ ਕਰਨਾ ਅਤੇ ਦੇਸ਼ 'ਚ ਜਨਮ ਦਰ ਨੂੰ ਵਧਾਉਣਾ ਹੈ।

ਇਹ ਵੀ ਪੜ੍ਹੋ-  ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ ਸਣੇ ਘੱਟੋ-ਘੱਟ 117 ਦੀ ਗਈ ਜਾਨ

1990 ਦੇ ਦਹਾਕੇ ਦੇ 12 ਅਰਬ ਡਾਲਰ ਵਾਲੇ 'ਚਾਈਲਡ ਕੇਅਰ ਐਂਡ ਡਿਵੈਲਪਮੈਂਟ ਫੰਡ' (CCDF) ਤਹਿਤ ਹੁਣ ਤੱਕ ਸਿਰਫ਼ ਕੰਮਕਾਜੀ ਜਾਂ ਪੜ੍ਹਾਈ ਕਰਨ ਵਾਲੇ ਘੱਟ ਆਮਦਨ ਵਾਲੇ ਮਾਪਿਆਂ ਨੂੰ ਹੀ ਡੇਅ-ਕੇਅਰ ਲਈ ਸਬਸਿਡੀ ਮਿਲਦੀ ਸੀ, ਪਰ ਨਵੇਂ ਡਰਾਫਟ ਅਨੁਸਾਰ, ਜੇਕਰ ਵਿਆਹੁਤਾ ਜੋੜੇ 'ਚੋਂ ਇੱਕ ਸਾਥੀ ਹਫ਼ਤੇ 'ਚ ਘੱਟੋ-ਘੱਟ 35 ਘੰਟੇ ਕੰਮ ਕਰਦਾ ਹੈ ਅਤੇ ਦੂਜਾ ਘਰ ਰਹਿ ਕੇ ਬੱਚੇ ਦੀ ਦੇਖਭਾਲ ਕਰਦਾ ਹੈ, ਤਾਂ ਉਹ ਇਸ ਸਰਕਾਰੀ ਮਦਦ ਲਈ ਯੋਗ ਮੰਨੇ ਜਾਣਗੇ।

ਇਸ ਪ੍ਰੋਗਰਾਮ ਤਹਿਤ ਯੋਗ ਪਰਿਵਾਰਾਂ ਨੂੰ ਪ੍ਰਤੀ ਬੱਚਾ ਸਾਲਾਨਾ ਲਗਭਗ 9,000 ਡਾਲਰ (ਕਰੀਬ 8.50 ਲੱਖ ਰੁਪਏ) ਤੱਕ ਦੀ ਵਿੱਤੀ ਸਹਾਇਤਾ ਮਿਲ ਸਕਦੀ ਹੈ। ਇਸ ਵਿੱਤੀ ਸਹਾਇਤਾ ਦਾ ਲਾਭ ਲੈਣ ਲਈ ਸਰਕਾਰ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ, ਜਿਨ੍ਹਾਂ 'ਚੋਂ ਸਭ ਤੋਂ ਅਹਿਮ ਹੈ ਕਿ ਬੱਚੇ ਦੇ ਮਾਪਿਆਂ ਦਾ ਆਪਸ 'ਚ ਵਿਆਹਿਆ ਹੋਣਾ ਲਾਜ਼ਮੀ ਹੈ। ਪਰਿਵਾਰ ਦੀ ਆਮਦਨ ਸੂਬੇ ਦੀ ਔਸਤ ਆਮਦਨ ਦੇ 85 ਫ਼ੀਸਦੀ ਤੋਂ ਘੱਟ ਹੋਣੀ ਚਾਹੀਦੀ ਹੈ। ਬਿਨਾਂ ਵਿਆਹ ਦੇ ਮਾਪੇ ਬਣਨ ਵਾਲੇ ਜੋੜੇ ਅਤੇ ਕੰਮ ਨਾ ਕਰਨ ਵਾਲੇ ਸਿੰਗਲ ਮਾਪੇ ਇਸ ਯੋਜਨਾ ਲਈ ਯੋਗ ਨਹੀਂ ਹੋਣਗੇ।

ਇਸ ਨੀਤੀ 'ਚ ਬਦਲਾਅ ਲਈ ਅਮਰੀਕੀ ਕਾਂਗਰਸ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ। ਵ੍ਹਾਈਟ ਹਾਊਸ ਦੀ ਹਰੀ ਝੰਡੀ ਤੋਂ ਬਾਅਦ ਇਸ ਨੂੰ ਪਬਲਿਕ ਕੁਮੈਂਟ ਲਈ ਪੋਸਟ ਕੀਤਾ ਜਾਵੇਗਾ ਅਤੇ ਅੰਤਿਮ ਰੂਪ ਮਿਲਣ 'ਤੇ ਇਹ ਨੀਤੀ 2027 ਤੋਂ ਲਾਗੂ ਹੋ ਸਕਦੀ ਹੈ। ਹਾਲਾਂਕਿ ਸਮਾਜਿਕ ਨੀਤੀ ਮਾਹਿਰਾਂ ਦਾ ਤਰਕ ਹੈ ਕਿ ਨਵਾਂ ਬਜਟ ਵਧਾਏ ਬਿਨਾਂ ਮੌਜੂਦਾ ਫੰਡ ਨੂੰ ਇਸ ਸਕੀਮ ਤਹਿਤ ਵੰਡਣ ਨਾਲ ਵਰਕਿੰਗ ਅਤੇ ਸਿੰਗਲ ਪੇਰੈਂਟਸ ਲਈ ਉਪਲਬਧ ਵਿੱਤੀ ਸਹਾਇਤਾ 'ਚ ਕਮੀ ਆ ਜਾ ਸਕਦੀ ਹੈ।

ਇਹ ਵੀ ਪੜ੍ਹੋ- ਦੱਖਣੀ ਅਫ਼ਰੀਕਾ ਖ਼ਿਲਾਫ਼ ਟੈਸਟ ਸੀਰੀਜ਼ ਲਈ ਹੋ ਗਿਆ ਟੀਮ ਦਾ ਐਲਾਨ ! ਸਿਲੈਕਟਰਾਂ ਨੇ ਚੁਣੇ 16 ਧਾਕੜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Parents
  • Offspring
  • Government
  • Day Care

ਪੈਟਰੋਲ ਖਪਤਕਾਰਾਂ ਨੂੰ ਵੱਡਾ ਝਟਕਾ ! ਮੰਗਲਵਾਰ ਤੋਂ ਨਵਾਂ ਕੋਟਾ ਸਿਸਟਮ ਲਾਗੂ; ਈਰਾਨ ਦਾ ਵੱਡਾ ਐਲਾਨ

NEXT STORY

Stories You May Like

  • opt fees
    ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ ਨੀਤੀ ਲਿਆਉਣ ਦੀ ਤਿਆਰੀ 'ਚ ਟਰੰਪ ਸਰਕਾਰ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • registration for export consignment not necessary    cm
    3 ਲੱਖ ਰੁਪਏ ਤੱਕ ਦੀ ਬਰਾਮਦ ਖੇਪ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ ਜ਼ਰੂਰੀ ਨਹੀਂ : ਵਣਜ ਮੰਤਰਾਲਾ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • doctors medicine  test slip write in hindi
    ਹੁਣ ਹਿੰਦੀ 'ਚ ਪਰਚੀਆਂ ਲਿਖ ਕੇ ਦੇਣਗੇ ਡਾਕਟਰ ! ਅੰਗਰੇਜ਼ੀ ਦੀ ਛੁੱਟੀ ਕਰਨ ਦੀ ਤਿਆਰੀ 'ਚ UP ਸਰਕਾਰ
  • plans to form   ai force
    ਹੁਣ 'AI Force' ਦੀ ਤਿਆਰੀ,  ਟਰੰਪ ਨੇ ਯੋਜਨਾ ਦਾ ਕਰ'ਤਾ ਖੁਲਾਸਾ
  • varanasi  naxal commander  30 lakh  reward
    ਵਾਰਾਣਸੀ ’ਚ ਮੁਕਾਬਲੇ ’ਚ ਮਾਰਿਆ ਗਿਆ ਨਕਸਲੀ ਕਮਾਂਡਰ, 30 ਲੱਖ ਰੁਪਏ ਦਾ ਸੀ ਇਨਾਮ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ukraine war a crisis for the entire world  jaishankar speaks at the unga
      ਯੂਕ੍ਰੇਨ ਜੰਗ ਪੂਰੀ ਦੁਨੀਆ ਲਈ ਸੰਕਟ; ਸੰਯੁਕਤ ਰਾਸ਼ਟਰ ਮਹਾਸਭਾ ਵਿਚ ਬੋਲੇ ਵਿਦੇਸ਼...
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +