Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:24:01 PM

  • teachers  notice  teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • hamas finance chief

    ਮਾਰਿਆ ਗਿਆ ਹਮਾਸ ਦਾ ਫਾਈਨੈਂਸ ਚੀਫ !  IDF ਦਾ ਵੱਡਾ...

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ ਵਿਚਾਰ

INTERNATIONAL News Punjabi(ਵਿਦੇਸ਼)

ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ ਵਿਚਾਰ

  • Edited By Harpreet Singh,
  • Updated: 03 May, 2026 02:29 PM
United States of America
parminder dhindsa in fresno
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ)- ਪੰਜਾਬ ਦੀ ਰਾਜਨੀਤੀ ਵਿੱਚ ਸੁਧਾਰ ਲਹਿਰ ਨੂੰ ਅੱਗੇ ਵਧਾਉਂਦੇ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਮਰੀਕਾ ਦੌਰੇ ਦੌਰਾਨ ਫਰਿਜ਼ਨੋ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਪੰਜਾਬੀ ਭਾਈਚਾਰੇ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਸਮਾਗਮ 'ਤੰਦੂਰੀ ਪਿੱਜ਼ਾ' ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਫਰਿਜ਼ਨੋ ਨਿਵਾਸੀਆਂ ਨੇ ਹਾਜ਼ਰੀ ਭਰੀ।

ਇਸ ਪ੍ਰੋਗਰਾਮ ਦੇ ਆਯੋਜਨ 'ਚ ਸਰਪੰਚ ਜੁਗਰਾਜ ਸਿੰਘ ਦੌਧਰ (ਸ਼੍ਰੋਮਣੀ ਕਮੇਟੀ ਮੈਂਬਰ), ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਦੌਧਰ ਅਤੇ ਗੁਰਜਪਾਲ ਸਿੰਘ ਸਿੱਧੂ ਸਮੇਤ ਸਾਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਮਾਗਮ ਵਿੱਚ ਪੰਜਾਬ ਪੁਲਸ ਦੇ ਰਿਟਾਇਰਡ ਆਲਾ ਅਫਸਰਾਂ ਬਲਰਾਜ ਸਿੰਘ ਤੇ ਮੇਜਰ ਸਿੰਘ ਢਿੱਲੋਂ ਨੇ ਵੀ ਖਾਸ ਤੌਰ ‘ਤੇ ਸ਼ਿਰਕਤ ਕੀਤੀ।

PunjabKesari

ਸਮਾਗਮ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਤਾਜ਼ਾ ਰਾਜਨੀਤਿਕ ਹਾਲਾਤਾਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸੁਧਾਰ ਲਹਿਰ ਦਾ ਮਕਸਦ ਸਿਰਫ਼ ਸੱਤਾ ਪ੍ਰਾਪਤ ਕਰਨਾ ਨਹੀਂ, ਸਗੋਂ ਪੰਥ ਅਤੇ ਪੰਜਾਬ ਦੀ ਭਲਾਈ ਲਈ ਸਿਆਸੀ ਸਿਸਟਮ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅਸੀਂ ਬਿਨਾਂ ਕਿਸੇ ਸੱਤਾ ਦੇ ਲਾਲਚ ਦੇ ਆਪਣੀ ਵਚਨਬੱਧਤਾ ‘ਤੇ ਕਾਇਮ ਹਾਂ ਅਤੇ ਅਕਾਲੀ ਦਲ ਵਿੱਚ ਹੋਈਆਂ ਗਲਤੀਆਂ ਨੂੰ ਠੀਕ ਕਰਨ ਲਈ ਇਹ ਲਹਿਰ ਚਲਾਈ ਜਾ ਰਹੀ ਹੈ। ਜਦ ਤੱਕ ਲੀਡਰਸ਼ਿਪ ਸੁਧਾਰ ਦੇ ਰਸਤੇ ‘ਤੇ ਨਹੀਂ ਆਉਂਦੀ, ਅਸੀਂ ਆਪਣੀ ਕੋਸ਼ਿਸ਼ ਜਾਰੀ ਰੱਖਾਂਗੇ।”

ਇਸ ਮੌਕੇ ਮਲਕੀਤ ਸਿੰਘ ਕਿੰਗਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਢੀਂਡਸਾ ਪਰਿਵਾਰ ਦੀ ਸਿਆਸੀ ਛਵੀ ਹਮੇਸ਼ਾ ਸਾਫ-ਸੁਥਰੀ ਅਤੇ ਇਮਾਨਦਾਰ ਵਾਲੀ ਰਹੀ ਹੈ। ਉਨ੍ਹਾਂ ਨੇ ਸਵਰਗਵਾਸੀ ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਰਮ ਦਿਲ ਅਤੇ ਸਾਫ ਸੁਥਰੇ ਅਕਸ਼ ਵਾਲੇ ਨੇਤਾ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਕਈ ਵਾਰ ਵਿਧਾਇਕ ਚੁਣਿਆ। ਉਨ੍ਹਾਂ ਨੇ ਅਕਾਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਵਜੋਂ ਵੀ ਪੰਜਾਬ ਲਈ ਕਈ ਮਹੱਤਵਪੂਰਨ ਯੋਗਦਾਨ ਪਾਏ।

PunjabKesari

ਉਨ੍ਹਾਂ ਨੇ ਅੱਗੇ ਕਿਹਾ ਕਿ ਸਵ. ਸੁਖਦੇਵ ਸਿੰਘ ਢੀਂਡਸਾ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅਕਾਲੀ ਸਰਕਾਰ ਵਿੱਚ ਪੀ.ਡਬਲਯੂ.ਡੀ. ਮੰਤਰੀ ਅਤੇ ਵਿੱਤ ਮੰਤਰੀ ਵਜੋਂ ਕੰਮ ਕਰਦਿਆਂ ਪੰਜਾਬ ਪੱਖੀ ਫ਼ੈਸਲੇ ਕੀਤੇ ਅਤੇ ਲੋਕ-ਹਿਤ ਵਿੱਚ ਕਈ ਪ੍ਰੋਜੈਕਟ ਲਾਗੂ ਕੀਤੇ।

ਸਮਾਗਮ ਦਾ ਮੰਚ ਸੰਚਾਲਨ ਪੱਤਰਕਾਰ ਨੀਟਾ ਮਾਛੀਕੇ ਵੱਲੋਂ ਬੜੇ ਸੁਚੱਜੇ ਢੰਗ ਨਾਲ ਕੀਤਾ ਗਿਆ। ਉਨ੍ਹਾਂ ਨੇ ਦੌਧਰ ਪਰਿਵਾਰ ਵੱਲੋਂ ਪਹੁੰਚੇ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਪ੍ਰੋਗਰਾਮ ਨੂੰ ਬਹੁਤ ਹੀ ਸੁਚਾਰੂ ਢੰਗ ਨਾਲ ਅੱਗੇ ਵਧਾਇਆ। ਇਸ ਸਮਾਗਮ ਵਿੱਚ ਫਰਿਜ਼ਨੋ ਦੀਆਂ ਕਈ ਮਾਣਯੋਗ ਅਤੇ ਸਿਰਕੱਢ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਹਾਜ਼ਰ ਲੋਕਾਂ ਨੇ ਸੁਧਾਰ ਲਹਿਰ ਦੇ ਮਕਸਦਾਂ ਅਤੇ ਭਵਿੱਖੀ ਯੋਜਨਾਵਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ।

PunjabKesari

ਅੰਤ ਵਿੱਚ 'ਤੰਦੂਰੀ ਪਿੱਜ਼ਾ' ਦੇ ਸੁਆਦੀ ਭੋਜਨ ਨਾਲ ਸਮਾਗਮ ਦਾ ਸੰਪੰਨ ਹੋਇਆ। ਇਹ ਪ੍ਰੋਗਰਾਮ ਆਪਣੇ ਸੁਚੱਜੇ ਪ੍ਰਬੰਧ ਅਤੇ ਵਿਚਾਰਧਾਰਕ ਚਰਚਾ ਕਰਕੇ ਹਾਜ਼ਰੀਨਾਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡ ਗਿਆ ਅਤੇ ਇੱਕ ਯਾਦਗਾਰੀ ਸਮਾਗਮ ਵਜੋਂ ਸਮਾਪਤ ਹੋਇਆ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ ਦਿੱਤਾ ਝਟਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Parminder Singh Dhindsa
  • Fresno
  • Punjab

ਸੂਡਾਨ 'ਚ ਹੋ ਗਿਆ ਡਰੋਨ ਹਮਲਾ ! ਲੋਕਾਂ ਦੀ ਦਰਦਨਾਕ ਮੌਤ

NEXT STORY

Stories You May Like

  • parliament  brics summit  special session  government
    ਆਫ਼ ਦਿ ਰਿਕਾਰਡ : ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ!
  • defending champion india retained the top spot in kabaddi
    ਮੌਜੂਦਾ ਚੈਂਪੀਅਨ ਭਾਰਤ ਨੇ ਕੋਰੀਆ ਨੂੰ ਹਰਾ ਕੇ ਗਰੁੱਪ ਵਿੱਚ ਸਿਖਰਲਾ ਸਥਾਨ ਰੱਖਿਆ ਬਰਕਰਾਰ
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ ਦੀ ਲਹਿਰ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • voice for justice resounds in fresno
    ਫਰਿਜ਼ਨੋ 'ਚ ਗੂੰਜੀ ਇਨਸਾਫ਼ ਦੀ ਆਵਾਜ਼: ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ 'ਤੇ ਮਨਾਇਆ ਮਨੁੱਖੀ ਅਧਿਕਾਰ ਦਿਹਾੜਾ
  • drug free punjab  bjp  kewal singh dhillon
    ਨਸ਼ਾ ਮੁਕਤ ਪੰਜਾਬ ਯਾਤਰਾ ਨੌਜਵਾਨੀ ਨੂੰ ਬਚਾਉਣ ਲਈ ਲੋਕ ਲਹਿਰ ਬਣੇਗੀ : ਢਿੱਲੋਂ
  • bureaucracy at the crossroads
    ਦੋਰਾਹੇ ’ਤੇ ਨੌਕਰਸ਼ਾਹੀ : ਸ਼ਾਸਨ ਪ੍ਰਣਾਲੀ ’ਚ ਸੁਧਾਰ ਦਾ ਸਮਾਂ
  • supreme court  tribunal  retired member  tenure
    ਟ੍ਰਿਬਿਊਨਲਾਂ ਦੇ ਸੇਵਾਮੁਕਤ ਹੋ ਰਹੇ ਮੈਂਬਰਾਂ ਦਾ ਕਾਰਜਕਾਲ ਵਧਾਉਣ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • reward for information
      ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ 10 ਲੱਖ ਡਾਲਰ !
    • xi jin ping on rivalry
      'ਦੁਸ਼ਮਣ ਨਹੀਂ, ਸਾਥੀ ਬਣ ਕੇ ਕਰੋ ਕੰਮ..!', ਅਮਰੀਕਾ ਪਹੁੰਚੇ ਚੀਨੀ ਰਾਸ਼ਟਰਪਤੀ ਨੇ...
    • g4 in unga
      UNGA 'ਚ G4 ਦੇਸ਼ਾਂ ਨੇ ਚੁੱਕਿਆ ਵੱਡਾ ਮੁੱਦਾ, ਕਿਹਾ- 'ਆਪਣੀ ਜ਼ਿੰਮੇਵਾਰੀ...
    • bhagwati jagran
      ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ...
    • birth tourism
      ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ ! ਵੀਜ਼ਾ ਨਿਯਮ ਕਰ'ਤੇ ਸਖ਼ਤ
    • jaishankar meets rubio
      ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ'...
    • airstrikes on locations
      ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike ! ਹਿਲ ਗਿਆ ਅਫਗਾਨਿਸਤਾਨ
    • pezeshkian in unga
      'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ ਸਕੂਲ ਦੀ ਤਸਵੀਰ ਲੈ ਕੇ ਪਹੁੰਚੇ...
    • fugitive businessman mehul choksi  s lawyer  vijay aggarwal
      ਵੱਡੀ ਖ਼ਬਰ: ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੂੰ ਬ੍ਰਿਟੇਨ...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +