Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:48:23 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ

INTERNATIONAL News Punjabi(ਵਿਦੇਸ਼)

ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ

  • Edited By Shubam Kumar,
  • Updated: 28 Sep, 2026 09:22 PM
International
part of a mountain collapsed into a river in nepal
  • Share
    • Facebook
    • Tumblr
    • Linkedin
    • Twitter
  • Comment

ਕਾਠਮੰਡੂ, (ਇੰਟ.)-ਨੇਪਾਲ ਦੇ ਮੁਸਤਾਂਗ ਜ਼ਿਲੇ ਵਿਚ ਐਤਵਾਰ ਨੂੰ ਭਾਰੀ ਮੀਂਹ ਦੇ ਵਿਚਾਲੇ ਪਹਾੜ ਦਾ ਇਕ ਵੱਡਾ ਹਿੱਸਾ ਟੁੱਟ ਕੇ ਕਾਲੀਗੰਡਕੀ ਨਦੀ ’ਚ ਜਾ ਡਿੱਗਿਆ। ਜ਼ਮੀਨ ਖਿਸਕਣ ਅਤੇ ਮੀਂਹ ਨਾਲ ਜੁੜੀਆਂ ਘਟਨਾਵਾਂ ’ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋਈ ਹੈ। ਸੋਸ਼ਲ ਮੀਡੀਆ ’ਤੇ ਇਸ ਨਾਲ ਜੁੜੀ ਇਕ ਵੀਡੀਓ ਵਾਇਰਲ ਹੈ। ਇਸ ਵਿਚ ਚੱਟਾਨਾਂ ਅਤੇ ਮਿੱਟੀ ਦਾ ਪੂਰਾ ਮਲਬਾ ਕੁਝ ਹੀ ਸੈਕਿੰਡਾਂ ’ਚ ਢਲਾਨ ਤੋਂ ਹੇਠਾਂ ਆਉਂਦਾ ਦਿਖਾਈ ਦੇ ਰਿਹਾ ਹੈ। ਦੇਖਦੇ ਹੀ ਦੇਖਦੇ ਨਦੀ ਦਾ ਰਸਤਾ ਮਲਬੇ ਨਾਲ ਭਰ ਗਿਆ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਦੀਆਂ ਚੀਕਾਂ ਸੁਣਾਈ ਦੇ ਰਹੀਆਂ ਹਨ। ਨੇਪਾਲ ਇਕ ਮਹੀਨੇ ਵਿਚ ਦੂਜੀ ਵਾਰ ਭਿਆਨਕ ਹੜ੍ਹ ਨਾਲ ਜੂਝ ਰਿਹਾ ਹੈ। 
ਇਸ ਤੋਂ ਪਹਿਲਾਂ 26 ਅਗਸਤ ਨੂੰ ਭੋਟੇਕੋਸ਼ੀ ਨਦੀ ਵਿਚ ਹੜ੍ਹ ਆਇਆ ਸੀ। ਇਸ ਵਿਚ 1500 ਲੋਕਾਂ ਦੀ ਮੌਤ ਹੋਈ, ਜਦਕਿ 5500 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਨੇਪਾਲ ਵਿਚ 24 ਤੋਂ 27 ਸਤੰਬਰ ਦੇ ਵਿਚਾਲੇ ਲਗਾਤਾਰ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਜਗ੍ਹਾ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋਈਆਂ। ਅਧਿਕਾਰੀਆਂ ਦੇ ਮੁਤਾਬਕ ਹਜ਼ਾਰਾਂ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ। ਕਈ ਸੜਕਾਂ ’ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

🇳🇵WOW: A huge section of mountain breaks away and crashes into a river in Nepal!

Over 1,450 people just died here in that horrifying glacier collapse last month.

WTF is going on in Nepal??

Writer: Samuelpic.twitter.com/5j7dIHIZIH

— Mario Nawfal (@MarioNawfal) September 28, 2026

5 ਜ਼ਿਲਿਆਂ ਵਿਚ ਸਭ ਤੋਂ ਵੱਧ ਤਬਾਹੀ
ਮਨਾਂਗ, ਮਿਆਗਦੀ, ਬਾਗਲੁੰਗ, ਪਰਬਤ ਅਤੇ ਪਾਲਪਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿਚ ਸ਼ਾਮਲ ਹਨ। ਦੱਖਣੀ ਤਰਾਈ ਦੇ ਕੁਝ ਇਲਾਕਿਆਂ ’ਚ ਵੀ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਈ ਹੈ। ਅਧਿਕਾਰੀਆਂ ਦੇ ਮੁਤਾਬਕ ਬਾਗਲੁੰਗ ਵਿਚ 10, ਮਿਆਗਦੀ ਵਿਚ 6 ਅਤੇ ਮਨਾਂਗ ਵਿਚ 2 ਲੋਕਾਂ ਦੀ ਮੌਤ ਹੋਈ ਹੈ। ਲੁੰਬਿਨੀ ਸੂਬੇ ਦੇ ਪਾਲਪਾ ਵਿਚ 5 ਲੋਕਾਂ ਦੀ ਜਾਨ ਗਈ ਹੈ। ਧਨੁਸ਼ਾ ਜ਼ਿਲੇ ਦੀ ਮਿਥਿਲਾ ਨਗਰਪਾਲਿਕਾ ਵਿਚ ਵੀ ਜ਼ਮੀਨ ਖਿਸਕਣ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋਈ। 14 ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿਚ ਮਨਾਂਗ ਦੇ 10, ਮਿਆਗਦੀ ਦੇ 3 ਅਤੇ ਬਾਗਲੁੰਗ ਦਾ ਇਕ ਵਿਅਕਤੀ ਸ਼ਾਮਲ ਹੈ। ਲਮਜੁੰਗ ਵਿਚ 2 ਲੋਕ ਜ਼ਖਮੀ ਹੋਏ ਹਨ, ਜਦਕਿ ਬਾਗਲੁੰਗ ਅਤੇ ਮਿਆਗਦੀ ਵਿਚ ਵੀ ਇਕ-ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • mountain
  • collapsed
  • river
  • Nepal
  • 24 people

ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ

NEXT STORY

Stories You May Like

  • indigo  24 flights  cancelled
    Flight Cancelled: ਰਾਂਚੀ ਏਅਰਪੋਰਟ 'ਤੇ IndiGo ਦੀਆਂ 24 ਉਡਾਣਾਂ ਰੱਦ, 5000 ਤੋਂ ਵੱਧ ਯਾਤਰੀ ਫਸੇ
  • government schools  hostels 24 girls pregnant
    ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ ਹੋਸਟਲਾਂ ’ਚ 2 ਸਾਲਾਂ ਦੌਰਾਨ 24 ਕੁੜੀਆਂ ਹੋਈਆਂ ਗਰਭਵਤੀ
  • 4 zodiac signs will shine from september 24
    24 ਸਤੰਬਰ ਤੋਂ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • sa incident
    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ ! SA 'ਚ ਹਮਲਾਵਰਾਂ ਨੇ ਵਿਛਾ'ਤੀਆਂ ਲਾਸ਼ਾਂ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • plane crash
    ਕਾਂਗੋ 'ਚ ਕ੍ਰੈਸ਼ ਹੋ ਗਿਆ ਜਹਾਜ਼ ! 14 ਲੋਕਾਂ ਦੀ ਗਈ ਜਾਨ
  • flood in nepal
    ਨੇਪਾਲ 'ਚ ਹੜ੍ਹਾਂ ਦਾ ਕਹਿਰ: 4 ਹਫ਼ਤਿਆਂ ਬਾਅਦ ਵੀ ਲਾਪਤਾ 6,000 ਲੋਕਾਂ ਦੀ ਭਾਲ ਜਾਰੀ
  • rain has been falling for 24 hours across 50 cities in uttar pradesh
    ਉੱਤਰ ਪ੍ਰਦੇਸ਼ ਦੇ 50 ਸ਼ਹਿਰਾਂ ’ਚ 24 ਘੰਟਿਆਂ ਤੋਂ ਮੀਂਹ, ਸਿੱਕਮ ’ਚ ਜ਼ਮੀਨ ਖਿਸਕਣ ਨਾਲ 20 ਘਰ ਰੁੜ੍ਹੇ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • mecca pact
      ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +