Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    4:02:22 AM

  • ipl 2026 mi vs csk

    ਸੰਜੂ ਸੈਮਸਨ ਦੇ ਸੈਂਕੜੇ ਤੇ ਨੂਰ-ਅਕੀਲ ਦੀ ਫਿਰਕੀ ਦਾ...

  • chennai set mumbai a target of 208 runs

    MI vs CSK, IPL 2026 : ਚੇਨਈ ਨੇ ਮੁੰਬਈ ਨੂੰ...

  • punjab and haryana high court transfers

    ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 38 ਜ਼ਿਲ੍ਹਾ...

  • mumbai won the toss  invited chennai to bat

    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦਾ ਵੱਡਾ ਫ਼ੈਸਲਾ, ਸੜਕ ਦੇ ਇੱਕ ਹਿੱਸੇ ਦਾ ਨਾਮ ਰੱਖਿਆ ਜਾਵੇਗਾ 'ਕਾਮਾਗਾਟਾ ਮਾਰੂ ਵੇਅ'

INTERNATIONAL News Punjabi(ਵਿਦੇਸ਼)

ਕੈਨੇਡਾ ਦਾ ਵੱਡਾ ਫ਼ੈਸਲਾ, ਸੜਕ ਦੇ ਇੱਕ ਹਿੱਸੇ ਦਾ ਨਾਮ ਰੱਖਿਆ ਜਾਵੇਗਾ 'ਕਾਮਾਗਾਟਾ ਮਾਰੂ ਵੇਅ'

  • Edited By Vandana,
  • Updated: 05 Feb, 2023 02:19 PM
Canada
part of road in canada to be named komagata maru way
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਆਈ.ਏ.ਐੱਨ.ਐੱਸ.): ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਵਿੱਚ ਇੱਕ ਸੜਕ ਦੇ ਇੱਕ ਹਿੱਸੇ ਦਾ ਨਾਂ ਉਨ੍ਹਾਂ 376 ਭਾਰਤੀਆਂ ਦੀ ਯਾਦ ਵਿੱਚ 'ਕਾਮਾਗਾਟਾ ਮਾਰੂ ਵੇਅ' ਰੱਖਿਆ ਜਾਵੇਗਾ, ਜੋ 1914 ਵਿੱਚ ਭਾਰਤ ਤੋਂ ਕੈਨੇਡਾ ਗਏ ਸਨ, ਪਰ ਦੇਸ਼ ਵੱਲੋਂ ਉਨ੍ਹਾਂ ਨੂੰ ਮੋੜ ਦਿੱਤਾ ਗਿਆ ਸੀ। ਸਰੀ-ਨਾਓ ਲੀਡਰ ਨੇ ਦੱਸਿਆ ਕਿ ਐਬਟਸਫੋਰਡ ਸਿਟੀ ਕੌਂਸਲ ਨੇ ਪਿਛਲੇ ਹਫ਼ਤੇ ਸਾਊਥ ਫਰੇਜ਼ਰ ਵੇਅ ਦੇ ਇੱਕ ਹਿੱਸੇ ਦਾ ਨਾਮ ਕਾਮਾਗਾਟਾ ਮਾਰੂ ਵੇਅ ਵਿਚ ਬਦਲਣ ਲਈ ਸਰਬਸੰਮਤੀ ਨਾਲ ਵੋਟ ਕੀਤਾ - ਜੋ ਵੇਅਰ ਸਟਰੀਟ ਤੋਂ ਫੇਅਰਲੇਨ ਸਟ੍ਰੀਟ ਤੱਕ ਫੈਲਿਆ ਹੋਇਆ ਹੈ।ਇਹ ਫ਼ੈਸਲਾ ਉਦੋਂ ਲਿਆ ਗਿਆ ਹੈ ਜਦੋਂ ਵੈਨਕੂਵਰ ਵਿੱਚ ਕਾਮਾਗਾਟਾਮਾਰੂ ਜਹਾਜ਼ ਵਿੱਚ ਫਸੇ ਲੋਕਾਂ ਦੇ ਵੰਸ਼ਜਾਂ ਨੇ ਕੌਂਸਲ ਨੂੰ ਉਸ ਸਮੇਂ ਐਬਟਸਫੋਰਡ ਦੇ ਦੱਖਣੀ ਏਸ਼ੀਆਈ ਭਾਈਚਾਰੇ ਦੁਆਰਾ ਨਿਭਾਈ ਗਈ ਮਾਨਵਤਾਵਾਦੀ ਭੂਮਿਕਾ ਨੂੰ ਯਾਦ ਕਰਨ ਲਈ ਕਿਹਾ ਸੀ।

ਪ੍ਰੋਜੈਕਟ ਦੀ ਲਾਗਤ ਹੋਵੇਗੀ 4,000 ਡਾਲਰ 

ਨਾਮ ਬਦਲਣ ਲਈ ਪ੍ਰੋਜੈਕਟ ਦੀ ਲਾਗਤ 4,000 ਡਾਲਰ ਹੋਵੇਗੀ। ਕੌਂਸਲ ਨੇ ਐਬਟਸਫੋਰਡ ਸਿੱਖ ਗੁਰਦੁਆਰੇ ਵਿੱਚ 10,000 ਡਾਲਰ ਦੀ ਲਾਗਤ ਨਾਲ ਇੱਕ ਤਖ਼ਤੀ ਅਤੇ ਕਾਮਾਗਾਟਾਮਾਰੂ ਘਟਨਾ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣ ਲਈ ਵਿੱਦਿਅਕ ਕਿੱਟਾਂ ਦੇਣ ਲਈ ਵੀ ਵੋਟ ਦਿੱਤੀ ਹੈ।ਕੌਂਸਲਰ ਡੇਵ ਸਿੱਧੂ ਨੇ ਸਰੀ-ਨਾਓ ਲੀਡਰ ਨੂੰ ਦੱਸਿਆ ਕਿ "ਇਹ ਸੰਕੇਤ ਸੰਮਲਿਤਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਝਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਮਜ਼ਬੂਤ ਸੰਦੇਸ਼ ਦਿੰਦਾ ਹੈ। ਇਸ ਘਟਨਾ ਦਾ ਅਧਿਐਨ ਕਰਨ ਲਈ 2021 ਵਿੱਚ ਬਣਾਈ ਗਈ ਇੱਕ ਕਮੇਟੀ ਨੇ ਆਪਣੇ ਨਤੀਜਿਆਂ ਵਿੱਚ ਕਿਹਾ ਕਿ ਐਬਟਸਫੋਰਡ ਦੇ ਸਿੱਖ ਵਸਨੀਕਾਂ ਨੇ ਕਾਮਾਗਾਟਾਮਾਰੂ 'ਤੇ ਸਵਾਰ ਯਾਤਰੀਆਂ ਦੀ ਸਹਾਇਤਾ ਲਈ ਇਕੱਠੇ ਹੋ ਕੇ ਰੈਲੀ ਕੀਤੀ... ਉਨ੍ਹਾਂ ਨੇ ਭੋਜਨ, ਰਿਹਾਇਸ਼, ਜਾਣਕਾਰੀ ਅਤੇ ਕਮਿਊਨਿਟੀ ਕਨੈਕਸ਼ਨ ਪ੍ਰਦਾਨ ਕੀਤਾ"।

ਪੜੋ ਇਹ ਅਹਿਮ ਖ਼ਬਰ- ਲੁਧਿਆਣਾ ਦੇ ਪੰਜਾਬੀ ਨੇ ਵਧਾਇਆ ਮਾਣ, ਯੂਕੇ 'ਚ ਬਣਾਇਆ 600 ਕਰੋੜ ਦਾ ਰੀਅਲ ਅਸਟੇਟ ਸਾਮਰਾਜ

20 ਲੋਕਾਂ ਦੀ ਹੋਈ ਮੌਤ

ਕੌਂਸਲ ਦੇ ਸਾਹਮਣੇ ਪੇਸ਼ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਕਿ ਇਸ ਘਟਨਾ ਨੂੰ ਭਾਈਚਾਰਕ ਮਾਣ ਦੇ ਇੱਕ ਮਹੱਤਵਪੂਰਨ ਬਿੰਦੂ ਵਜੋਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ। 1914 ਵਿਚ ਭਾਰਤ ਤੋਂ ਕੈਨੇਡਾ ਜਾਣ ਵਾਲੇ ਲੋਕਾਂ ਵਿਚ ਸਿੱਖਾਂ, ਮੁਸਲਮਾਨਾਂ ਅਤੇ ਹਿੰਦੂਆਂ ਸਮੇਤ 376 ਭਾਰਤੀ ਸਨ, ਜਿਹਨਾਂ ਵਿਚ, ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਨੂੰ ਕਈ ਮਹੀਨਿਆਂ ਤੱਕ ਗੰਭੀਰ ਸਥਿਤੀਆਂ ਵਿੱਚ ਡੌਕਿੰਗ ਤੋਂ ਰੋਕਿਆ ਗਿਆ ਅਤੇ ਅੰਤ ਵਿੱਚ ਭਾਰਤ ਵਾਪਸ ਆਉਣ ਲਈ ਮਜਬੂਰ ਕੀਤਾ ਗਿਆ। ਉਹ 23 ਸਤੰਬਰ, 1914 ਨੂੰ ਕੋਲਕਾਤਾ ਨੇੜੇ ਬੱਜ ਬੱਜ ਪਹੁੰਚੇ। ਰਿਪੋਰਟ ਨੇ ਕੌਂਸਲ ਨੂੰ ਦੱਸਿਆ ਕਿ "ਉੱਥੇ (ਵੈਨਕੂਵਰ) ਜ਼ਿਆਦਾਤਰ ਯਾਤਰੀਆਂ ਨੂੰ ਕੈਦ ਕਰ ਲਿਆ ਗਿਆ ਸੀ ਅਤੇ ਜਦੋਂ ਜਹਾਜ਼ 'ਤੇ ਗੋਲੀਬਾਰੀ ਕੀਤੀ ਗਈ ਤਾਂ ਇਸ ਵਿਚ  20 ਲੋਕਾਂ ਦੀ ਮੌਤ ਹੋ ਗਈ ਸੀ। ਇਹ ਫ਼ੈਸਲਾ ਉਦੋਂ ਆਇਆ ਹੈ ਜਦੋਂ ਵੈਨਕੂਵਰ ਵਿੱਚ ਇਤਿਹਾਸਕ ਕਾਮਾਗਾਟਾ ਮਾਰੂ ਯਾਦਗਾਰ ਨੂੰ 2021 ਅਤੇ 2023 ਦੇ ਇਸ ਮਹੀਨੇ ਦੇ ਸ਼ੁਰੂ ਵਿੱਚ ਲਗਾਤਾਰ ਤੀਜੀ ਵਾਰ ਤੋੜਿਆ ਗਿਆ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada Road
  • Komagata Maru Way
  • 376 Indian
  • ਕੈਨੇਡਾ
  • ਸੜਕ
  • ਕਾਮਾਗਾਟਾ ਮਾਰੂ ਵੇਅ
  • 376 ਭਾਰਤੀ

ਪਾਕਿਸਤਾਨ ਦੀ ਸਭ ਤੋਂ ਵੱਡੀ ਆਇਲ ਰਿਫਾਈਨਰੀ ਵੀ ਬੰਦ, ਸਰਕਾਰ ਕੋਲ ਨਹੀਂ ਬਚਿਆ ਤੇਲ ਖਰੀਦਣ ਲਈ ਪੈਸਾ

NEXT STORY

Stories You May Like

  • terrible road accident in niagara  canada  tragic death of a driver
    ਕੈਨੇਡਾ ਦੇ ਨਿਆਗਰਾ 'ਚ ਭਿਆਨਕ ਸੜਕ ਹਾਦਸਾ, ਇੱਕ ਡਰਾਈਵਰ ਦੀ ਦਰਦਨਾਕ ਮੌਤ
  • punjabi origin arrested in canada
    ਕੈਨੇਡਾ 'ਚ ਪੰਜਾਬੀ ਮੂਲ ਦਾ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ, ਜਲਦ ਹੋ ਸਕਦੈ ਡਿਪੋਰਟ
  • big relief for punjab employees
    ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
  • punjab haryana highcourt s big decision in kotkapura firing case
    ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ ਦਾ ਸਾਰਾ ਰਿਕਾਰਡ ਹੁਣ...
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • big incident of cyber thugs in phagwara
    ਫਗਵਾੜਾ 'ਚ ਸਾਈਬਰ ਠੱਗਾਂ ਦਾ ਵੱਡਾ ਕਾਂਡ: ਇਨਵੈਸਟਮੈਂਟ ਦੇ ਨਾਂ ’ਤੇ ਇੱਕ ਹੋਰ ਵਿਅਕਤੀ ਤੋਂ 35 ਲੱਖ ਦੀ ਲੁੱਟ
  • road accident in brampton
    ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 9 killed in attack at copper and gold mine in pakistan  s balochistan
      ਪਾਕਿਸਤਾਨ ਦੇ ਬਲੋਚਿਸਤਾਨ 'ਚ ਮਾਈਨਿੰਗ ਸਾਈਟ 'ਤੇ ਵੱਡਾ ਅੱਤਵਾਦੀ ਹਮਲਾ, 9...
    • pentagon warns reopening hormuz may take 6 months
      ਅਜੇ ਲੱਗ ਸਕਦੇ ਨੇ 6 ਮਹੀਨੇ...! Hormuz ਬਾਰੇ ਪੈਂਟਾਗਨ ਦਾ ਵੱਡਾ ਬਿਆਨ
    • trump calls india and china hellhole
      ਭਾਰਤ ਤੇ ਚੀਨ ਨੂੰ ਦੱਸਿਆ 'ਨਰਕ' ! ਟਰੰਪ ਨੇ India ਖਿਲਾਫ਼ ਪਾਈ ਪੋਸਟ
    • chinese ambassador meets shehbaz sharif
      ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...
    • two pakistanis visit china  s space station
      ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ
    • we have seized another oil tanker linked to iran  us military
      ਅਮਰੀਕੀ ਫੌਜ ਨੇ ਹਿੰਦ ਮਹਾਸਾਗਰ 'ਚ ਜ਼ਬਤ ਕੀਤਾ ਈਰਾਨ ਨਾਲ ਸਬੰਧਿਤ ਤੇਲ ਟੈਂਕਰ...
    • chemical leak
      ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ
    • france good news
      Good News ; ਭਾਰਤੀਆਂ ਲਈ 'Visa Free' ਹੋਇਆ ਫਰਾਂਸ ! ਪਰ...
    • social media ban
      15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...
    • iran collects first toll tax
      ਈਰਾਨ ਨੇ ਹੋਰਮੁਜ਼ ਜਲਡਮਰੂ ਤੋਂ ਵਸੂਲਿਆ ਪਹਿਲਾ 'ਟੋਲ ਟੈਕਸ', ਤੇਲ ਕੀਮਤਾਂ ਵਧਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +