Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:55:57 AM

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਾਲ-ਏ-ਪਾਕਿਸਤਾਨ! ਉਡਾਣ ਭਰਨ ਲਈ ਤਿਆਰ ਜਹਾਜ਼ ਦੇ ਬਾਹਰ ਸੂਟਾ ਖਿੱਚਦੇ ਦਿਖੇ ਯਾਤਰੀ, ਵੀਡੀਓ ਵਾਇਰਲ

INTERNATIONAL News Punjabi(ਵਿਦੇਸ਼)

ਹਾਲ-ਏ-ਪਾਕਿਸਤਾਨ! ਉਡਾਣ ਭਰਨ ਲਈ ਤਿਆਰ ਜਹਾਜ਼ ਦੇ ਬਾਹਰ ਸੂਟਾ ਖਿੱਚਦੇ ਦਿਖੇ ਯਾਤਰੀ, ਵੀਡੀਓ ਵਾਇਰਲ

  • Edited By Cherry,
  • Updated: 07 Dec, 2024 06:19 PM
International
passengers seen smoking outside plane ready to take off
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ: ਪਾਕਿਸਤਾਨ ਤੋਂ ਹਰ ਰੋਜ਼ ਅਜਿਹੀਆਂ ਅਜੀਬੋ-ਗਰੀਬ ਖ਼ਬਰਾਂ ਸਾਹਮਣੇ ਆਉਂਦੀਆਂ ਹਨ, ਜਿਸ ਨੂੰ ਸੁਣ ਕੇ ਲੋਕ ਹੱਸ ਪੈਂਦੇ ਹਨ। ਹਾਲ ਹੀ 'ਚ ਇਕ ਵੀਡੀਓ ਵਾਇਰਲ ਹੋਈ ਹੈ, ਜਿਸ 'ਚ ਇਕ ਜਹਾਜ਼ ਉਡਾਣ ਭਰਨ ਲਈ ਤਿਆਰ ਖੜ੍ਹਾ ਹੈ ਪਰ ਯਾਤਰੀ ਜਹਾਜ਼ ਦੇ ਅੰਦਰ ਜਾਣ ਦੀ ਬਜਾਏ ਬਾਹਰ ਪੌੜੀਆਂ 'ਤੇ ਸਿਗਰਟ ਪੀਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਇੰਸਟਾਗ੍ਰਾਮ ਅਕਾਊਂਟ legrandbazar2024 'ਤੇ ਸ਼ੇਅਰ ਕੀਤਾ ਗਿਆ ਹੈ। ਇਸ 'ਚ ਏਅਰਪੋਰਟ 'ਤੇ ਇਕ ਜਹਾਜ਼ ਖੜ੍ਹਾ ਹੈ ਅਤੇ ਬੋਰਡਿੰਗ ਪੌੜੀਆਂ ਲੱਗੀਆਂ ਹੋਈਆਂ ਹਨ। ਯਾਤਰੀ ਪੌੜੀਆਂ 'ਤੇ ਖੜ੍ਹੇ ਹੋ ਕੇ ਜਾਂ ਬੈਠ ਕੇ ਸਿਗਰਟ ਪੀ ਰਹੇ ਹਨ। ਕੁਝ ਲੋਕ ਇਕ-ਦੂਜੇ ਨਾਲ ਸਿਗਰਟ ਨੂੰ ਸ਼ੇਅਰ ਕਰਦੇ ਵੀ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਕਾਰ ਨਾਲ ਟੱਕਰ ਮਗਰੋਂ ਪਲਟੀ ਸਵਾਰੀਆਂ ਨਾਲ ਭਰੀ ਬੱਸ, 16 ਲੋਕਾਂ ਦੀ ਦਰਦਨਾਕ ਮੌਤ

 

 
 
 
 
View this post on Instagram
 
 
 
 
 
 
 
 
 
 
 

A post shared by LE GRAND BAZAR (@legrandbazar2024)

ਸਭ ਤੋਂ ਮਜ਼ੇਦਾਰ ਗੱਲ ਇਹ ਹੈ ਕਿ ਲੋਕ ਸਿਗਰਟ ਪੀ ਕੇ ਹੀ ਜਹਾਜ਼ ਵਿਚ ਸਵਾਰ ਹੋ ਰਹੇ ਹਨ। ਅਜਿਹਾ ਲੱਗ ਰਿਹਾ ਹੈ ਜਿਵੇਂ ਫਲਾਈਟ ਤੋਂ ਪਹਿਲਾਂ ਸਿਗਰਟਨੋਸ਼ੀ ਦੀ ਬਰੇਕ ਜ਼ਰੂਰੀ ਹੈ। ਵੀਡੀਓ ਤੋਂ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜਹਾਜ਼ ਨੇ ਉਡਾਣ ਕਿਉਂ ਨਹੀਂ ਭਰੀ ਜਾਂ ਯਾਤਰੀ ਬਾਹਰ ਕਿਉਂ ਸਨ। ਪਰ ਅਜਿਹਾ ਨਜ਼ਾਰਾ ਆਮ ਤੌਰ 'ਤੇ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦਾ। ਵੀਡੀਓ ਵਾਇਰਲ ਹੁੰਦੇ ਹੀ ਲੋਕਾਂ ਨੇ ਕਈ ਮਜ਼ਾਕੀਆ ਟਿੱਪਣੀਆਂ ਕੀਤੀਆਂ। ਇੱਕ ਯੂਜ਼ਰ ਨੇ ਲਿਖਿਆ, "ਲੱਗਦਾ ਹੈ ਕਿ ਇਹ ਨਵਾਂ ਸਮੋਕਿੰਗ ਜ਼ੋਨ ਹੈ।" ਇੱਕ ਹੋਰ ਨੇ ਕਿਹਾ, "ਸਿਗਰਟ ਦੀ ਅਜਿਹੀ ਵਰਤੋਂ ਸਿਰਫ਼ ਪਾਕਿਸਤਾਨ ਵਿੱਚ ਹੀ ਸੰਭਵ ਹੈ।" ਕੁਝ ਲੋਕਾਂ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਅਤੇ ਲਿਖਿਆ, "ਇਹ ਬਹੁਤ ਖਤਰਨਾਕ ਹੈ। ਜਹਾਜ਼ ਦੇ ਨੇੜੇ ਸਿਗਰਟਨੋਸ਼ੀ ਕਰਨਾ ਅੱਗ ਨੂੰ ਸੱਦਾ ਦੇਣਾ ਹੈ।"

ਇਹ ਵੀ ਪੜ੍ਹੋ: ਦੋਸਤ ਹੋਵੇ ਤਾਂ ਅਜਿਹਾ; ਟਰੰਪ ਨੂੰ ਰਾਸ਼ਟਰਪਤੀ ਚੋਣ ਜਿਤਾਉਣ ਲਈ ਐਲੋਨ ਮਸਕ ਨੇ ਖਰਚ ਕੀਤੇ 2200 ਕਰੋੜ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Pakistan
  • flight
  • plane
  • smoking
  • passenger
  • ਪਾਕਿਸਤਾਨ
  • ਉਡਾਣ
  • ਜਹਾਜ਼
  • ਸਿਗਰਟਨੋਸ਼ੀ
  • ਯਾਤਰੀ

ਕਾਰ ਨਾਲ ਟੱਕਰ ਮਗਰੋਂ ਪਲਟੀ ਸਵਾਰੀਆਂ ਨਾਲ ਭਰੀ ਬੱਸ, 16 ਲੋਕਾਂ ਦੀ ਦਰਦਨਾਕ ਮੌਤ

NEXT STORY

Stories You May Like

  • indigo aircraft  flight  emergency exit  passenger
    ਹਵਾ 'ਚ ਉੱਡਦੇ ਇੰਡੀਗੋ ਜਹਾਜ਼ ਦੇ ਐਮਰਜੈਂਸੀ ਗੇਟ ਨਾਲ ਯਾਤਰੀ ਨੇ ਕਰ 'ਤੀ ਅਜਿਹੀ ਹਰਕਤ, ਲੋਕਾਂ ਨੇ ਮਾਰੀਆਂ ਚੀਕਾਂ
  • illicit activities were taking place in the nihangs   khoka
    ਨਿਹੰਗਾਂ ਦੇ ਖੋਖੇ 'ਚ ਚੱਲਦਾ ਸੀ ਗਲਤ ਕੰਮ! ਵਾਇਰਲ ਹੋਈਆ ਵੀਡੀਓ ਖੋਲ੍ਹ 'ਤਾ ਸਾਰਾ ਰਾਜ਼
  • railway  fake video  viral  fir  ashwini vaishnaw
    ਰੇਲਵੇ ਦੇ ਫਰਜ਼ੀ ਅਤੇ ਪੁਰਾਣੇ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ FIR : ਅਸ਼ਵਨੀ ਵੈਸ਼ਨਵ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ ਲੱਤ-ਮੁੱਕੇ, ਵੀਡੀਓ ਵਾਇਰਲ
  • incident with police officer
    ਪਾਕਿਸਤਾਨ: ਘਰ ਦੇ ਬਾਹਰ ਹਥਿਆਰਬੰਦ ਹਮਲੇ 'ਚ ਪੁਲਸ ਅਧਿਕਾਰੀ ਦੀ ਮੌਤ, ਪਤਨੀ ਜ਼ਖ਼ਮੀ
  • third day  s play between india   a   and new zealand   a   called off due to rain
    ਮੀਂਹ ਕਾਰਨ ਭਾਰਤ 'ਏ' ਅਤੇ ਨਿਊਜ਼ੀਲੈਂਡ 'ਏ' ਵਿਚਾਲੇ ਤੀਜੇ ਦਿਨ ਦੀ ਖੇਡ ਰੱਦ
  • deadbody found near langar hall of gurdwara sri dukhnivaran sahib
    ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਲੰਗਰ ਹਾਲ ਨੇੜਿਓਂ ਮਿਲੀ ਲਾਸ਼
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +