Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:50:55 PM

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

  • additional chief secretary ias officer transfer

    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ...

  • horrific accident at jalandhar railway station

    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ...

  • child kidnapped in jalandhar

    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮੰਨ ਗਏ ਅਮਰੀਕਾ ਤੇ ਇਰਾਨ ! ਖੁੱਲ੍ਹ ਗਿਆ ਹੋਰਮੁਜ਼, ਜੰਗ ਖ਼ਤਮ ਕਰਨ 'ਤੇ ਬਣੀ ਸਹਿਮਤੀ

INTERNATIONAL News Punjabi(ਵਿਦੇਸ਼)

ਮੰਨ ਗਏ ਅਮਰੀਕਾ ਤੇ ਇਰਾਨ ! ਖੁੱਲ੍ਹ ਗਿਆ ਹੋਰਮੁਜ਼, ਜੰਗ ਖ਼ਤਮ ਕਰਨ 'ਤੇ ਬਣੀ ਸਹਿਮਤੀ

  • Edited By Harpreet Singh,
  • Updated: 15 Jun, 2026 10:16 AM
United States of America
peace agreement
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਚੱਲ ਰਹੀ ਭਿਆਨਕ ਜੰਗ ਨੂੰ ਖ਼ਤਮ ਕਰਨ ਅਤੇ ਇਲਾਕੇ 'ਚ ਸ਼ਾਂਤੀ ਬਹਾਲ ਕਰਨ ਲਈ ਅਮਰੀਕਾ ਤੇ ਇਰਾਨ ਵਿਚਾਲੇ ਐਤਵਾਰ ਨੂੰ ਇਤਿਹਾਸਕ ਸ਼ਾਂਤੀ ਸਮਝੌਤੇ 'ਤੇ ਸਹਿਮਤੀ ਬਣ ਗਈ ਹੈ। ਇਸ ਸਮਝੌਤੇ ਤਹਿਤ ਇਰਾਨ ਸਣੇ ਲਿਬਨਾਨ 'ਤੇ ਫ਼ੌਜੀ ਕਾਰਵਾਈਆਂ ਨੂੰ ਤੁਰੰਤ ਰੋਕ ਦਿੱਤਾ ਜਾਵੇਗਾ। ਇਸ ਇਤਿਹਾਸਕ ਸਮਝੌਤੇ 'ਤੇ 19 ਜੂਨ ਨੂੰ ਸਵਿਟਜ਼ਲੈਂਡ 'ਚ ਅਧਿਕਾਰਤ ਤੌਰ 'ਤੇ ਦਸਤਖਤ ਕੀਤੇ ਜਾਣਗੇ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ, "ਇਰਾਨ ਦੇ ਨਾਲ ਸਮਝੌਤਾ ਹੁਣ ਪੂਰਾ ਹੋ ਗਿਆ ਹੈ। ਸਭ ਨੂੰ ਵਧਾਈਆਂ ! ਮੈਂ ਹੋਰਮੂਜ਼ ਨੂੰ ਬਿਨਾਂ ਕਿਸੇ ਫ਼ੀਸ ਦੇ ਖੋਲ੍ਹਣ ਅਤੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ ਤੁਰੰਤ ਹਟਾਉਣ ਦੀ ਮਨਜ਼ੂਰੀ ਦਿੰਦਾ ਹਾਂ। ਜਹਾਜ਼ ਆਪਣੇ ਇੰਜਣ ਸਟਾਰਟ ਕਰਨ। ਤੇਲ ਦੀ ਸਪਲਾਈ ਸ਼ੁਰੂ ਕਰੋ।"

PunjabKesari

ਇਹ ਵੀ ਪੜ੍ਹੋ- ਜੰਗ ਖ਼ਤਮ ਹੁੰਦਿਆਂ ਹੀ ਬਾਜ਼ਾਰ 'ਚ ਪਰਤੀ ਖੁਸ਼ੀ ! ਖੁੱਲ੍ਹਦੇ ਸਾਰ ਹੀ 1000 ਅੰਕਾਂ ਦੀ ਛਲਾਂਗ ਮਾਰ ਗਿਆ Sensex

ਟਰੰਪ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀ ਸੋਸ਼ਲ ਮੀਡੀਆ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਦੋਵਾਂ ਧਿਰਾਂ ਨੇ ਲਿਬਨਾਨ ਸਣੇ ਸਾਰੇ ਮੋਰਚਿਆਂ 'ਤੇ ਫ਼ੌਜੀ ਕਾਰਵਾਈ ਨੂੰ ਤੁਰੰਤ ਅਤੇ ਹਮੇਸ਼ਾ ਲਈ ਰੋਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮਸਲੇ ਦਾ ਗੱਲਬਾਤ ਰਾਹੀਂ ਹੱਲ ਲੱਭਣ ਲਈ ਅਮਰੀਕਾ ਅਤੇ ਇਰਾਨ ਦੀ ਵਚਨਬੱਧਤਾ ਦਾ ਧੰਨਵਾਦ ਕੀਤਾ।

ਸ਼ਹਿਬਾਜ਼ ਸ਼ਰੀਫ਼ ਨੇ ਇਸ ਸਮਝੌਤੇ ਨੂੰ ਨੇਪਰੇ ਚਾੜ੍ਹਨ 'ਚ ਵਿਚੋਲਿਆਂ ਦੀ ਅਹਿਮ ਭੂਮਿਕਾ ਨਿਭਾਉਣ ਲਈ ਕਤਰ ਦੀ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਊਦੀ ਅਰਬ ਅਤੇ ਤੁਰਕੀ ਦੀ ਲੀਡਰਸ਼ਿਪ ਦੀ ਵੀ ਖ਼ਾਸ ਤੌਰ 'ਤੇ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਸ ਦਿਸ਼ਾ 'ਚ ਵੱਡਾ ਯੋਗਦਾਨ ਪਾਇਆ ਹੈ।

ਸਮਝੌਤੇ 'ਤੇ ਸਹਿਮਤੀ ਬਣਨ ਤੋਂ ਬਾਅਦ, ਇਸ ਗੱਲਬਾਤ 'ਚ ਵਿਚੋਲਗੀ ਕਰਨ ਵਾਲੇ ਦੇਸ਼ ਇਸ ਹਫ਼ਤੇ ਕਈ ਮੀਟਿੰਗਾਂ ਦਾ ਆਯੋਜਨ ਕਰਨਗੇ। ਇਨ੍ਹਾਂ ਮੀਟਿੰਗਾਂ 'ਚ 19 ਜੂਨ ਨੂੰ ਹੋਣ ਵਾਲੇ ਸਾਈਨਿੰਗ ਪ੍ਰੋਗਰਾਮ ਤੋਂ ਪਹਿਲਾਂ, ਸਮਝੌਤੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਤਕਨੀਕੀ ਅਤੇ ਅਧਿਕਾਰਤ ਚਰਚਾਵਾਂ ਦਾ ਆਧਾਰ ਤਿਆਰ ਕੀਤਾ ਜਾਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Peace Agreement
  • Middle East Tensions
  • Donald Trump
  • Iran USA Ceasefire

ਲੰਡਨ ਦੀਆਂ ਸੜਕਾਂ 'ਤੇ ਉਤਰੇ ਹਜ਼ਾਰਾਂ ਕਸ਼ਮੀਰੀ; ਪਾਕਿਸਤਾਨ ਵਿਰੁੱਧ ਕੱਢਿਆ ਵਿਸ਼ਾਲ ਰੋਸ ਮਾਰਚ

NEXT STORY

Stories You May Like

  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • brics summit  new delhi declaration  consensus  narendra modi
    BRICS ਨੇ 'ਨਵੀਂ ਦਿੱਲੀ ਘੋਸ਼ਣਾ ਪੱਤਰ' ਦਿੱਤੀ ਮਨਜ਼ੂਰੀ ! ਇਰਾਨ-UAE ਸਣੇ ਸਾਰੇ ਦੇਸ਼ਾਂ ਨੇ ਜਤਾਈ ਸਹਿਮਤੀ
  • fierce conflict between iran and the us in the gulf
    ਖਾੜੀ 'ਚ ਇਰਾਨ ਤੇ ਅਮਰੀਕਾ ਵਿਚਾਲੇ ਭਿਆਨਕ ਜੰਗ, 15 ਜਹਾਜ਼ ਤਬਾਹ, ਲੱਖਾਂ ਬੈਰਲ ਤੇਲ ਸੜ ਕੇ ਸੁਆਹ
  • ship is struck near strait of hormuz
    ਹੋਰਮੁਜ਼ ਨੇੜੇ ਟਕਰਾ ਗਿਆ ਈਰਾਨੀ ਵਪਾਰਕ ਜਹਾਜ਼ , ਵਿਅਕਤੀ ਦੀ ਮੌਤ
  • jd vance
    'ਜੰਗ ਨਹੀਂ, ਸੰਘਰਸ਼ ਹੈ ਅਮਰੀਕਾ-ਇਰਾਨ..!', JD Vance ਨੇ ਦਿੱਤਾ ਵੱਡਾ ਬਿਆਨ
  • xi in brics
    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ ਨੇ ਮੈਂਬਰ ਦੇਸ਼ਾਂ ਨੂੰ ਦਿੱਤਾ 'ਸ਼ਾਂਤੀਦੂਤ' ਬਣਨ ਦਾ ਪੈਗ਼ਾਮ
  • another major us attack on iran
    ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
  • us launches another deadly missile attack on iran
    ਅਮਰੀਕਾ ਦਾ ਇਰਾਨ 'ਤੇ ਮੁੜ ਭਿਆਨਕ ਮਿਜ਼ਾਈਲ ਹਮਲਾ, 18 ਮੌਤਾਂ ਤੇ 108 ਜ਼ਖ਼ਮੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • floods in tnavajo nation
      ਅਮਰੀਕਾ: ਨਵਾਜੋ ਨੇਸ਼ਨ 'ਚ ਹੜ੍ਹ,  ਤਿੰਨ ਲੋਕਾਂ ਦੀ ਮੌਤ
    • russian president putin congratulated pm modi on his 76th birthday
      ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ
    • galciers melt
      ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ...
    • russia air strike on ukraine
      ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • bill to protect worship places
      ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ ਬੈਨ ! ਅਮਰੀਕਾ 'ਚ ਕਾਨੂੰਨ...
    • incident in nigeria
      ਨਾਈਜੀਰੀਆ ਤੋਂ ਵੱਡੀ ਖ਼ਬਰ, ਮਿਲਾਵਟੀ ਡਰਿੰਕ ਪੀਣ ਨਾਲ 48 ਲੋਕਾਂ ਦੀ ਮੌਤ
    • pakistan hospital incident
      ਸਿਰਫ਼ ਹਾਦਸਾ ਨਹੀਂ, ਪ੍ਰਸ਼ਾਸਨਿਕ ਗ਼ਲਤੀ ਦਾ ਨਤੀਜਾ ਹੈ ਪਾਕਿਸਤਾਨ ਦੇ ਹਸਪਤਾਲ 'ਚ...
    • global gender equality ranking
      ਗਲੋਬਲ ਜੈਂਡਰ ਗੈਪ ਇੰਡੈਕਸ 2026:  ਰੈਂਕਿੰਗ 'ਚ 55 ਦਰਜੇ ਹੇਠਾਂ ਫਿਸਲਿਆ...
    • family law bill
      ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +