Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    1:15:06 PM

  • amritsar  72 pistols  ak 47 and machine guns seized in one month

    ਅੰਮ੍ਰਿਤਸਰ: ਖਿਡੌਣਿਆਂ ਵਾਂਗ ਹਥਿਆਰ ਭੇਜ ਰਿਹਾ ਹੈ...

  • ind vs afg 3rd odi

    IND vs AFG 3rd ODI: ਅਫਗਾਨਿਸਤਾਨ ਨੇ ਟਾਸ ਜਿੱਤ...

  • civil hospital ludhiana

    ਸਿਵਲ ਹਸਪਤਾਲ 'ਚੋਂ ਬੱਚੀ ਚੋਰੀ ਕਰਨ ਦੀ ਕੋਸ਼ਿਸ਼! ਮਾਂ...

  • newly married boy commits suicide big revelation

    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼

INTERNATIONAL News Punjabi(ਵਿਦੇਸ਼)

ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼

  • Edited By Harpreet Singh,
  • Updated: 23 May, 2026 10:39 AM
United States of America
pentagon ufo files
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰੱਖਿਆ ਮੰਤਰਾਲੇ ਵੱਲੋਂ ਬੀਤੇ ਦਿਨੀਂ ਯੂ.ਐੱਫ.ਓ. ਸਬੰਧੀ ਫਾਈਲਾਂ ਜਾਰੀ ਕਰਨ ਦੇ ਐਲਾਨ ਮਗਰੋਂ ਹੁਣ ਤੱਕ ਕਈ ਤਸਵੀਰਾਂ ਤੇ ਵੀਡੀਓਜ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਚ ਅਜਿਹੀਆਂ ਚੀਜ਼ਾਂ ਦਿਖਾਈ ਦੇ ਰਹੀਆਂ ਹਨ, ਜੋ ਪਹਿਲਾਂ ਕਦੇ ਨਹੀਂ ਦੇਖੀਆਂ ਗਈਆਂ। 

ਇਸੇ ਦੌਰਾਨ ਅਮਰੀਕੀ ਰੱਖਿਆ ਮੰਤਰਾਲੇ ਨੇ 'ਅਨ-ਆਈਡੈਂਟੀਫਾਈਡ ਐਨੋਮਲਸ ਫਿਨੋਮਿਨਾ' (UAP/UFO) ਦੀ ਇਕ ਨਵੀਂ ਫੁਟੇਜ ਜਾਰੀ ਕੀਤੀ ਹੈ, ਜਿਸ ਨੇ ਵਿਗਿਆਨੀਆਂ ਅਤੇ ਯੂ.ਐੱਫ.ਓ. ਵਿਗਿਆਨੀਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਵੀਡੀਓ 'ਚ ਅਸਮਾਨ ਵਿੱਚ ਇੱਕ ਰਹੱਸਮਈ 'ਹਿਊਮਨਾਈਡ', ਭਾਵ ਇਨਸਾਨੀ ਸਰੀਰ ਵਰਗੀ ਆਕ੍ਰਿਤੀ ਉੱਡਦੀ ਦਿਖਾਈ ਦੇ ਰਹੀ ਹੈ, ਜੋ ਬਿਲਕੁਲ 2015 ਵਿੱਚ ਕੈਲੀਫੋਰਨੀਆ ਦੇ 'ਸੇਕੋਇਆ ਨੈਸ਼ਨਲ ਪਾਰਕ' ਦੇ ਉੱਪਰ ਦੇਖੀ ਗਈ ਚੀਜ਼ ਵਰਗੀ ਹੈ।

ਇਹ ਵੀ ਪੜ੍ਹੋ- ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ

5 ਸਾਲਾਂ ਦੇ ਫ਼ਰਕ 'ਤੇ ਉਹੀ ਪੈਟਰਨ
ਮਾਹਿਰਾਂ ਮੁਤਾਬਕ, ਵੱਖ-ਵੱਖ ਸਮੇਂ 'ਤੇ ਰਿਕਾਰਡ ਕੀਤੀਆਂ ਗਈਆਂ ਇਨ੍ਹਾਂ ਦੋਵਾਂ ਵੀਡੀਓਜ਼ ਵਿੱਚ ਦਿਖਾਈ ਦੇਣ ਵਾਲੀ ਚੀਜ਼ ਦਾ ਆਕਾਰ, ਬਣਾਵਟ ਅਤੇ ਅਸਮਾਨ ਵਿੱਚ ਹਿੱਲਣ-ਜੁੱਲਣ ਦਾ ਤਰੀਕਾ ਬਿਲਕੁਲ ਇੱਕੋ ਜਿਹਾ ਹੈ। ਪੰਜ ਸਾਲਾਂ ਦੇ ਵਕਫ਼ੇ ਤੋਂ ਬਾਅਦ ਦੁਬਾਰਾ ਉਹੀ ਚੀਜ਼ ਸਾਹਮਣੇ ਆਉਣ ਨਾਲ ਹੁਣ ਇਹ ਸਾਫ਼ ਹੋ ਗਿਆ ਹੈ ਕਿ ਇਹ ਕੋਈ ਇਤਫ਼ਾਕ ਨਹੀਂ, ਸਗੋਂ ਇੱਕ ਖ਼ਾਸ ਪੈਟਰਨ ਹੈ, ਜੋ ਅਮਰੀਕੀ ਰੱਖਿਆ ਰਿਕਾਰਡਾਂ ਵਿੱਚ ਵਾਰ-ਵਾਰ ਦਰਜ ਹੋ ਰਿਹਾ ਹੈ।

🇺🇸 The Pentagon released UAP footage showing a humanoid figure identical to what was seen over Sequoia National Park in 2015.

Same shape and movement. 5 years apart.

When it keeps appearing in declassified records, it’s no coincidence but a pattern.pic.twitter.com/jLsGY17M5h https://t.co/4lFc2FqDAI

— Mario Nawfal (@MarioNawfal) May 23, 2026

ਪੇਂਟਾਗਨ ਦੇ ਡੀਕਲਾਸੀਫਾਈਡ ਰਿਕਾਰਡਾਂ 'ਚ ਇਸ ਹਿਊਨਮਾਈਡ ਦੇ ਵਾਰ-ਵਾਰ ਸਾਹਮਣੇ ਆਉਣ ਕਾਰਨ ਹੁਣ 'ਏਲੀਅਨਜ਼' ਅਤੇ ਐਡਵਾਂਸ ਟੈਕਨਾਲੋਜੀ ਨੂੰ ਲੈ ਕੇ ਬਹਿਸ ਤੇਜ਼ ਹੋ ਗਈ ਹੈ। ਹਾਲਾਂਕਿ, ਅਮਰੀਕੀ ਫ਼ੌਜ ਅਤੇ ਖੁਫ਼ੀਆ ਏਜੰਸੀਆਂ ਨੇ ਅਜੇ ਤੱਕ ਅਧਿਕਾਰਤ ਤੌਰ 'ਤੇ ਇਸ ਨੂੰ ਏਲੀਅਨ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਉਨ੍ਹਾਂ ਨੇ ਇਸ ਨੂੰ 'ਅਣਪਛਾਤੀ ਅਤੇ ਰਹੱਸਮਈ' ਸ਼੍ਰੇਣੀ ਵਿੱਚ ਜ਼ਰੂਰ ਰੱਖਿਆ ਹੈ। ਅਸਮਾਨ ਵਿੱਚ ਦਿਖਾਈ ਦੇਣ ਵਾਲੀ ਇਹ ਚੀਜ਼ ਕਿਸੇ ਹਵਾਈ ਗੁਬਾਰੇ ਜਾਂ ਡਰੋਨ ਵਰਗੀ ਬਿਲਕੁਲ ਨਹੀਂ ਲੱਗਦੀ, ਜਿਸ ਕਾਰਨ ਵਿਗਿਆਨੀ ਹੁਣ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।

ਹਾਲਾਂਕਿ ਇਸ ਦੇ ਏਲੀਅਨ ਹੋਣ ਬਾਰੇ ਹਾਲੇ ਤੱਕ ਕੋਈ ਪੱਕਾ ਸਬੂਤ ਨਹੀਂ ਮਿਲ ਸਕਿਆ ਹੈ, ਪਰ ਇਸ ਵੀਡੀਓ ਨੇ ਇਸ ਗੱਲ 'ਤੇ ਲੋਕਾਂ ਦਾ ਯਕੀਨ ਹੋਰ ਮਜ਼ਬੂਤ ਕਰ ਦਿੱਤਾ ਹੈ ਕਿ ਧਰਤੀ ਤੋਂ ਬਾਹਰ ਵੀ ਜੀਵਨ ਮੌਜੂਦ ਹੈ, ਜੋ ਫਿਲਹਾਲ ਇਨਸਾਨ ਦੀ ਪਹੁੰਚ ਤੋਂ ਦੂਰ ਤਾਂ ਹੈ, ਪਰ ਇਨਸਾਨ ਉਨ੍ਹਾਂ ਦੀ ਪਹੁੰਚ ਤੋਂ ਬਹੁਤਾ ਦੂਰ ਨਹੀਂ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Pentagon
  • Aliens On Earth
  • Humoniod Footage
  • UFO Scientists

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! PM ਮੋਦੀ ਤੇ ਜੈਸ਼ੰਕਰ ਨਾਲ ਕਰਨਗੇ ਮੁਲਾਕਾਤ

NEXT STORY

Stories You May Like

  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • vivo launches a massive phone with a 6 500mah battery
    Vivo ਨੇ ਲਾਂਚ ਕੀਤਾ 6,500mAh ਬੈਟਰੀ ਵਾਲਾ ਧਾਕੜ ਫੋਨ ! ਸ਼ਾਨਦਾਰ ਕੈਮਰੇ ਤੇ ਕੀਮਤ ਨੇ ਉਡਾ'ਤੇ ਹੋਸ਼
  • ivf center  child swap  dna test  parents
    IVF ਸੈਂਟਰ 'ਚ ਬਦਲ ਗਏ ਬੱਚੇ ! DNA ਟੈਸਟ ਮਗਰੋਂ ਉੱਡ ਗਏ ਸਭ ਦੇ ਹੋਸ਼
  • samsung s flagship phone is being launched soon
    50MP ਕੈਮਰੇ ਤੇ 8GB RAM ਦੀ ਰੈਮ ਨਾਲ ਜਲਦ ਲਾਂਚ ਹੋ ਰਿਹੈ Samsung ਦਾ ਧਾਕੜ ਫੋਨ! ਕੀਮਤ ਤੇ ਫੀਚਰਜ਼ ਨੇ ਉਡਾ'ਤੇ ਹੋਸ਼
  • the family lost consciousness opened the water tank
    ਹਾਏ ਓ ਰੱਬਾ, ਐਨੇ ਸੱਪ ! ਪਾਣੀ ਦੀ ਟੈਂਕੀ ਖੋਲ੍ਹਦੇ ਹੀ ਪਰਿਵਾਰ ਦੇ ਉੱਡ ਗਏ ਹੋਸ਼
  • mumbai  juhu beach  garbage plastic
    ਮੁੰਬਈ ਦੇ ਜੁਹੂ ਬੀਚ 'ਤੇ ਲੱਗ ਗਏ ਕੂੜੇ ਦੇ ਢੇਰ ! ਵਾਇਰਲ ਵੀਡੀਓ ਬਣੀ ਚਿੰਤਾ ਦਾ ਵਿਸ਼ਾ
  • versova beach people sleep viral video
    ਘਰ ਛੱਡ Beach 'ਤੇ ਸੌਣ ਲਈ ਮਜਬੂਰ ਹੋਏ ਮੁੰਬਈ ਦੇ ਲੋਕ, ਵਾਇਰਲ ਵੀਡੀਓ ਨੇ ਉਡਾਏ ਲੋਕਾਂ ਦੇ ਹੋਸ਼
  • lady finger price seen in american stores
    ਹੈਂ..; 7200 ਰੁਪਏ ਦੀ ਕਿੱਲੋ ਭਿੰਡੀ ! ਅਮਰੀਕੀ ਸਟੋਰ 'ਚ ਰੇਟ ਦੇਖ ਉੱਡਣਗੇ ਹੋਸ਼, ਵੀਡੀਓ ਹੋ ਗਈ ਵਾਇਰਲ
  • business of   foreign dreams   is going on in jalandhar  big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ!...
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
  • bjp national president nitin naveen s roadshow in jalandhar tomorrow
    ਜਲੰਧਰ 'ਚ ਅੱਜ BJP ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਵਿਸ਼ਾਲ ਰੋਡ ਸ਼ੋਅ, ਵਰਕਰਾਂ...
  • preparing to register police case against defaulter colonizers
    ਜਲੰਧਰ ਨਿਗਮ ਦੀ ਸਖ਼ਤੀ: ਡਿਫਾਲਟਰ ਕਾਲੋਨਾਈਜ਼ਰਾਂ ਦੀ ਹੁਣ ਖ਼ੈਰ ਨਹੀਂ, ਮੇਅਰ ਨੇ...
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ...
  •   maha scam   of street light tenders in jalandhar corporation
    ਜਲੰਧਰ ਨਿਗਮ 'ਚ ਸਟਰੀਟ ਲਾਈਟ ਟੈਂਡਰਾਂ ਦਾ 'ਮਹਾ-ਘਪਲਾ', 8.25 ਕਰੋੜ ਦੇ...
  • under the special arrangement of the railways for neet examinees
    ਨੀਟ ਦੇ ਪ੍ਰੀਖਿਆਰਥੀਆਂ ਲਈ ਰੇਲਵੇ ਦੀ ਵਿਸ਼ੇਸ਼ ਵਿਵਸਥਾ ਤਹਿਤ ਭਲਕੇ ਜਲੰਧਰ ’ਚੋਂ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump furious at iran
      ਈਰਾਨ 'ਤੇ ਭੜਕੇ ਡੋਨਾਲਡ ਟਰੰਪ, ਕਿਹਾ- ਹੁਣ ਨਹੀਂ ਮਿਲੇਗੀ 'ਫੂਟੀ ਕੌਡੀ'
    • us iran talks suspended due to lebanon fighting
      ਲਿਬਨਾਨ ’ਚ ਲੜਾਈ ਕਾਰਨ ਅਮਰੀਕਾ ਅਤੇ ਈਰਾਨ ਦੀ ਗੱਲਬਾਤ ਮੁਲਤਵੀ
    • iranian singer sentenced to 74 lashes for singing without hijab
      ਹਿਜਾਬ ਤੋਂ ਬਿਨਾਂ ਗਾਉਣਾ ਪਿਆ ਭਾਰੀ, ਈਰਾਨੀ ਗਾਇਕਾ ਨੂੰ 74 ਕੋੜਿਆਂ ਦੀ ਸਜ਼ਾ
    • two trains collide in london
      ਲੰਡਨ: ਦੋ ਰੇਲ ਗੱਡੀਆਂ ਦੀ ਆਪਸ 'ਚ ਹੋਈ ਟੱਕਰ, ਕਈ ਲੋਕ ਜ਼ਖਮੀ
    • italian foreign minister cancels us visit
      ਟਰੰਪ ਦੇ ਬਿਆਨ ਮਗਰੋਂ ਇਟਲੀ ਦੇ ਵਿਦੇਸ਼ ਮੰਤਰੀ ਵੱਲੋਂ ਅਮਰੀਕਾ ਦਾ ਦੌਰਾ ਰੱਦ
    • israel and hezbollah agree to reinstate ceasefire
      ਇਜ਼ਰਾਈਲ ਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ
    • pakistan  s deputy prime minister wrote a letter to the unsc
      ਪਾਕਿਸਤਾਨੀ ਡਿਪਟੀ PM ਨੇ ਸਿੰਧੂ ਜਲ ਸੰਧੀ ਨੂੰ ਲੈ ਕੇ ਯੂਐੱਨਐੱਸਸੀ ਨੂੰ ਲਿਖੀ...
    • italy pm giorgia meloni us president trump
      'ਨਾ ਮੈਂ ਕਦੇ ਗਿੜਗਿੜਾਈ, ਨਾ ਇਟਲੀ...', ਮੈਲੋਨੀ ਨੇ ਕੱਢੀ ਡੋਨਾਲਡ ਟਰੰਪ ਦੀ ਆਕੜ
    • working at a petrol pump in dubai what is the salary for which position
      ਜਾਣੋ Dubai ਦੇ Petrol Pump 'ਤੇ ਕੰਮ ਕਰਕੇ ਕਿੰਨਾ ਕਮਾ ਲੈਂਦੇ ਹਨ ਲੋਕ, ਕਿਹੜੇ...
    • iran s supreme leader
      ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +