Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:03:44 PM

  • rcb and mumbai indians released key players

    RCB ਤੇ ਮੁੰਬਈ ਇੰਡੀਅਨਜ਼ ਨੇ ਧਾਕੜ ਕ੍ਰਿਕਟਰਾਂ ਨੂੰ...

  • bbmb  central government  chairman

    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ...

  • supreme court cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

  • lpu internet shutdown dgp gaurav yadav

    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪ੍ਰਸ਼ਾਸਨਿਕ ਉਦਾਸੀਨਤਾ ਵਿਰੁੱਧ ਗਿਲਗਿਤ-ਬਾਲਟਿਸਤਾਨ 'ਚ ਸਥਾਨਕ ਲੋਕਾਂ ਨੇ ਰਾਜਮਾਰਗ 'ਤੇ ਕੀਤਾ ਪ੍ਰਦਰਸ਼ਨ

INTERNATIONAL News Punjabi(ਵਿਦੇਸ਼)

ਪ੍ਰਸ਼ਾਸਨਿਕ ਉਦਾਸੀਨਤਾ ਵਿਰੁੱਧ ਗਿਲਗਿਤ-ਬਾਲਟਿਸਤਾਨ 'ਚ ਸਥਾਨਕ ਲੋਕਾਂ ਨੇ ਰਾਜਮਾਰਗ 'ਤੇ ਕੀਤਾ ਪ੍ਰਦਰਸ਼ਨ

  • Edited By Disha,
  • Updated: 12 Aug, 2021 12:32 PM
Pakistan
people are protesting against administrative apathy in gilgit baltistan
  • Share
    • Facebook
    • Tumblr
    • Linkedin
    • Twitter
  • Comment

ਗਿਲਗਿਤ-ਬਾਲਟਿਸਤਾਨ- ਪਾਕਸਿਤਾਨ ਦੇ ਕਬਜ਼ੇ ਵਾਲੇ ਗਿਲਗਿਤ-ਬਾਲਟਿਸਤਾਨ ਖੇਤਰ 'ਚ ਇਕ ਰਾਜਮਾਰਗ 'ਤੇ ਸੈਂਕੜੇ ਲੋਕਾਂ ਅਤੇ ਵਿਦਿਆਰਥੀਆਂ ਨੇ ਪ੍ਰਸ਼ਾਸਨਿਕ ਉਦਾਸੀਨਤਾ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ। ਵਿਰੋਧ ਜਤਾ ਰਹੇ ਇਕ ਵਿਦਿਆਰਥੀ ਨੇ ਕਿਹਾ ਕਿ ਫੀਸ ਚੁਕਾਉਣ ਦੇ ਬਾਵਜੂਦ ਸਕੂਲਾਂ 'ਚ ਅਧਿਆਪਕ ਉਨ੍ਹਾਂ ਨੂੰ ਪੜ੍ਹਾਉਣ ਨਹੀਂ ਆਉਂਦੇ ਹਨ। ਦੂਜੇ ਪਾਸੇ ਸਥਾਨਕ ਨਾਗਰਿਕਾਂ ਨੇ ਕਿਹਾ ਕਿ ਬੁਨਿਆਦੀ ਸਹੂਲਤਾਂ 'ਤੇ ਅਣਸੁਣੀ ਹੋ ਰਹੀ ਹੈ। ਇੱਥੇ ਤੱਕ ਕਿ ਪੀਣ ਵਾਲੇ ਪਾਣੀ 'ਚ ਸੀਵਰੇਜ਼ ਦਾ ਪਾਣੀ ਹਰ ਰੋਜ਼ ਆ ਰਿਹਾ ਹੈ। 

ਦੱਸਣਯੋਗ ਹੈ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਇਸ ਇਲਾਕੇ 'ਚ ਲੋਕਾਂ ਵਲੋਂ ਲਗਾਤਾਰ ਪ੍ਰਸ਼ਾਸਨ ਵਿਰੁੱਧ ਆਵਾਜ਼ਾਂ ਉਠਦੀਆਂ ਰਹੀਆਂ ਹਨ। ਹਾਲ ਹੀ 'ਚ ਨਾਗਰਿਕ ਸਮਾਜ ਬਾਡੀਆਂ ਦੇ ਮੈਂਬਰਾਂ ਅਤੇ ਨਾਗਰਿਕਾਂ ਨੇ ਸਕਾਰਦੂ ਸ਼ਹਿਰ 'ਚ ਬਿਜਲੀ ਗੁਲ ਹੋਣ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਮੰਨਿਆ ਹੈ ਕਿ ਗਿਲਗਿਤ-ਬਾਲਟਿਸਤਾਨ 'ਚ ਲੋਕਾਂ ਅਤੇ ਖਾਸ ਕਰ ਵਿਦਿਆਰਥੀਆਂ ਦਾ ਜੀਵਨ ਕੋਰੋਨਾ ਮਹਾਮਾਰੀ ਕਾਰਨ ਖ਼ਰਾਬ ਹੋ ਗਿਆ ਹੈ। ਬੁੱਧਵਾਰ ਨੂੰ ਹੋਏ ਪ੍ਰਦਰਸ਼ਨ 'ਚ ਲੋਕਾਂ ਨੇ ਸ਼ਿਕਾਇਤ ਰੱਖੀ ਕਿ ਬੁਨਿਆਦੀ ਸਹੂਲਤਾਂ ਲਈ ਵੀ ਉਨ੍ਹਾਂ ਦੀ ਅਪੀਲ ਨੂੰ ਅਣਸੁਣਾ ਕੀਤਾ ਜਾਂਦਾ ਹੈ। ਇੱਥੇ ਟੂਟੀਆਂ 'ਚ ਸੀਵਰੇਜ਼ ਦਾ ਪਾਣੀ ਪਿਛਲੇ ਲੰਬੇ ਸਮੇਂ ਤੋਂ ਆ ਰਿਹਾ ਹੈ ਪਰ ਕਿਤੇ ਕੋਈ ਸੁਣਵਾਈ ਤੱਕ ਨਹੀਂ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

  • Pakistan
  • Gilgit Baltistan
  • highway
  • people
  • Protest
  • ਪਾਕਿਸਤਾਨ
  • ਗਿਲਗਿਤ ਬਾਲਟਿਸਤਾਨ
  • ਰਾਜਮਾਰਗ
  • ਲੋਕ
  • ਪ੍ਰਦਰਸ਼ਨ

ਸ਼੍ਰੀਲੰਕਾ 'ਚ 41 ਪਾਕਿਸਤਾਨੀ ਕੈਦੀ ਦੋਸ਼ੀ ਕਰਾਰ, ਇਸਲਾਮਾਬਾਦ ਕੋਰਟ ਨੇ ਅਧਿਕਾਰੀ ਨੂੰ ਕੀਤਾ ਤਲਬ

NEXT STORY

Stories You May Like

  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • cjp protest supreme court
    CJP ਪ੍ਰਦਰਸ਼ਨ: ਸੁਪਰੀਮ ਕੋਰਟ ਨੇ ਪੁਲਸ ਵਧੀਕੀਆਂ ਦੀ ਜਾਂਚ ਲਈ ਕਮੇਟੀ ਦੇ ਪੁਨਰਗਠਨ ਤੋਂ ਕੀਤਾ ਇਨਕਾਰ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • bill to protect worship places
    ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ ਬੈਨ ! ਅਮਰੀਕਾ 'ਚ ਕਾਨੂੰਨ ਬਣਾਉਣ ਦੀ ਤਿਆਰੀ
  • hungama by students at chitkara university
    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ
  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • mecca pact
      ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...
    • china  industrial profits
      ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2%...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +