Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    6:12:17 PM

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • jashandeep ladhar increased pride in italy

    ਕਰਨਾਣਾ (ਨਵਾਂ ਸ਼ਹਿਰ) ਨਾਲ ਸਬੰਧਿਤ ਜਸ਼ਨਦੀਪ ਲੱਧੜ...

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਪਾਕਿ 'ਚ ਲੋਕਾਂ ਦੀ ਰੋਟੀ ਦੇ ਲਾਲੇ ਪਰ ਮਹਿਲਾ ਮੰਤਰੀ ਇਮਰਾਨ ਦੇ 'ਕਾਤਿਲਾਨੇ ਹਾਸੇ' 'ਤੇ ਫਿਦਾ

INTERNATIONAL News Punjabi(ਵਿਦੇਸ਼)

ਪਾਕਿ 'ਚ ਲੋਕਾਂ ਦੀ ਰੋਟੀ ਦੇ ਲਾਲੇ ਪਰ ਮਹਿਲਾ ਮੰਤਰੀ ਇਮਰਾਨ ਦੇ 'ਕਾਤਿਲਾਨੇ ਹਾਸੇ' 'ਤੇ ਫਿਦਾ

  • Updated: 27 Jan, 2020 12:27 AM
Jalandhar
people bread red in pak woman minister mourns over imran murderous laugh
  • Share
    • Facebook
    • Tumblr
    • Linkedin
    • Twitter
  • Comment

ਲਾਹੌਰ - ਪਾਕਿਸਤਾਨ ਦੀ ਤਬਾਹ ਹੁੰਦੀ ਅਰਥਵਿਵਸਥਾ ਅਤੇ ਉਥੇ ਵੱਧਦੀ ਮਹਿੰਗਾਈ ਦੀ ਚਰਚਾ ਦੁਨੀਆ ਭਰ ਵਿਚ ਹੈ। ਪਰ ਪਾਕਿਸਤਾਨ ਦੀ ਇਕ ਕੇਂ੍ਰਦਰੀ ਮੰਤਰੀ ਇਸ ਨੂੰ ਛੱਡ ਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕਾਤਿਲਾਨਾ ਮੁਸਕਾਨ 'ਤੇ ਫਿਦਾ ਹੈ। ਦਰਅਸਲ, ਪਾਕਿਸਤਾਨ ਦੀ ਜਲਵਾਯੂ ਪਰਿਵਰਤਨ ਰਾਜ ਮੰਤਰੀ ਜ਼ਰਤਾਜ ਗੁਲ ਵਜ਼ੀਰ ਨੇ ਇਕ ਇੰਟਰਵਿਊ ਵਿਚ ਇਹ ਖੁਲਾਸਾ ਕੀਤਾ ਹੈ ਕਿ ਉਹ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਕਾਤਿਲਾਨਾ ਮੁਸਕਾਨ ਅਤੇ ਉਨ੍ਹਾਂ ਦੀ ਬਾਡੀ ਲੈਂਗਵੇਜ਼ ਦੀ ਮੁਰੀਦ ਹੈ। ਵੀਡੀਓ ਵਿਚ ਵਜ਼ੀਰ ਪੀ. ਐਮ. ਇਮਰਾਨ ਖਾਨ ਦੀ ਤਰੀਫ ਕਰਦੀ ਦੇਖੀ ਜਾ ਸਕਦੀ ਹੈ ਅਤੇ ਉਹ ਉਨ੍ਹਾਂ ਨੂੰ ਇਕ ਚਮਤਕਾਰੀ ਨੇਤਾ ਦੱਸ ਰਹੀ ਹੈ।

ਉਨ੍ਹਾਂ ਦੇ ਹੱਸਦੇ ਹੋਏ ਕਮਰੇ ਵਿਚ ਐਂਟਰ ਹੋਣ ਨਾਲ ਗਾਇਬ ਹੋ ਜਾਂਦੀਆਂ ਹਨ ਸਾਡੀਆਂ ਸਮੱਸਿਆਵਾਂ
ਪਾਕਿਸਤਾਨ ਦੀ ਜਲਵਾਯੂ ਪਰਿਵਰਤਨ ਰਾਜ ਮੰਤਰੀ ਜ਼ਰਤਾਜ ਗੁਲ ਵਜ਼ੀਰ ਨੇ ਆਖਿਆ ਕਿ ਜੇਕਰ ਤੁਸੀਂ ਪੀ. ਐਮ. ਇਮਰਾਨ ਖਾਨ ਦੀ ਬਾਡੀ ਲੈਂਗਵੇਜ਼ 'ਤੇ ਗੱਲ ਕਰਨਾ ਚਾਹੁੰਦੇ ਹਨ, ਮੈਂ ਸੋਚਦੀ ਹਾਂ ਕਿ ਉਹ ਬਹਿਤਰੀਨ ਆਦਮੀ ਹਨ। ਉਨ੍ਹਾਂ ਆਖਿਆ ਕਿ ਜਦ ਵੀ ਅਸੀਂ ਕਿਸੇ ਸਮੱਸਿਆ ਵਿਚ ਹੁੰਦੇ ਹਾਂ, ਜਿਸ ਤਰ੍ਹਾਂ ਉਹ ਕਾਤਿਲਾਨਾ ਮੁਸਕਾਨ ਦਿੰਦੇ ਹਨ ਅਤੇ ਜਿਵੇਂ ਹੀ ਕਮਰੇ ਵਿਚ ਦਾਖਲ ਹੁੰਦੇ ਹਨ ਸਾਡੀਆਂ ਸਾਰੀਆਂ ਸਮੱਸਿਆਵਾਂ ਗਾਇਬ ਹੋ ਜਾਂਦੀਆਂ ਹਨ। ਹਾਲ ਹੀ ਵਿਚ ਪਾਕਿਸਤਾਨ ਵਿਚ ਕਣਕ ਦੇ ਆਟੇ ਦਾ ਮੁੱਲ 60 ਰੁਪਏ-ਕਿਲੋ ਤੋਂ ਵੀ ਜ਼ਿਆਦਾ ਹੋ ਜਾਣ ਦੀ ਰਿਪੋਰਟ ਆਈ ਸੀ। ਅਜਿਹੇ ਵਿਚ ਕਈ ਲੋਕਾਂ ਨੇ ਮੰਤਰੀ ਦੇ ਇਸ ਬਿਆਨ ਦੀ ਨਿੰਦਾ ਕੀਤੀ ਹੈ। ਲੋਕਾਂ ਨੇ ਇਸ ਬਿਆਨ ਨੂੰ ਗੈਰ-ਜ਼ਰੂਰੀ ਦੱਸਿਆ ਹੈ।

 

PM Imran Khan is the finest charismatic man with a killer smile: Climate change minister Zartaj Gul. pic.twitter.com/kpWuorP0k9

— Naila Inayat नायला इनायत (@nailainayat) January 24, 2020

ਇਸ ਤਰ੍ਹਾਂ ਲੋਕਾਂ ਨੇ ਉਡਾਇਆ ਮੰਤਰੀ ਦੇ ਬਿਆਨ ਦਾ ਮਜ਼ਾਕ
ਇਕ ਯੂਜ਼ਰ ਨੇ ਟਵੀਟ ਕੀਤਾ ਕਿ ਉਹ ਦੁਨੀਆ ਭਰ ਵਿਚ ਸਭ ਤੋਂ ਬਿਨਾਂ ਕੰਮ ਦੀ ਮਹਿਲਾ ਮੰਤਰੀ ਹੈ। ਮਜ਼ਾਰੀ ਉਨ੍ਹਾਂ ਤੋਂ ਥੋਡ਼ੀ ਹੀ ਪਿੱਛੇ ਹੈ। ਦੱਸ ਦਈਏ ਕਿ ਇਹ ਸ਼ਖਸ ਦੂਜੀ ਮਹਿਲਾ ਮੰਤਰੀ ਦੇ ਤੌਰ 'ਤੇ ਪਾਕਿਸਤਾਨ ਦੀ ਕੇ੍ਰਂਦਰੀ ਨਾਗਰਿਕ ਅਧਿਕਾਰ ਮੰਤਰੀ ਸ਼ੀਰੀਨ ਮਜ਼ਾਰੀ ਦੀ ਗੱਲ ਕਰ ਰਿਹਾ ਸੀ। ਉਹ ਪਾਕਿਸਤਾਨ ਦੀ ਮੰਨੀ-ਪ੍ਰਮੰਨੀ ਸਿਆਸੀ ਸ਼ਖਸੀਅਤ ਹੈ। ਇਕ ਦੂਜੇ ਸ਼ਖਸ ਨੇ ਮਜ਼ਾਕ ਉਡਾਉਂਦੇ ਹੋਏ ਟਵੀਟ ਕੀਤਾ ਕਿ ਮੈਂ ਸਮਝਦਾ ਹਾਂ ਕਿ ਇਹੋ ਜਿਹੇ ਕਿਰਦਾਰ ਸਲਮਾਨ ਖਾਨ ਬਾਲੀਵੁੱਡ ਵਿਚ ਨਿਭਾਉਂਦੇ ਹਨ, ਉਸੇ ਤਰ੍ਹਾਂ ਆਪਣੇ ਪ੍ਰਧਾਨ ਮੰਤਰੀ ਨੂੰ ਪੇਸ਼ ਕੀਤਾ ਜਾਣਾ ਖੂਬਸੂਰਤ ਗੱਲ ਹੈ। ਉਹ ਕਾਫੀ ਗਲਤ ਨਹੀਂ ਹੋ ਸਕਦੇ। ਇਕ ਤੀਜੇ ਟਵਿਟਰ ਯੂਜ਼ਰ ਨੇ ਲਿੱਖਿਆ ਕਿ ਹੈਂਡਸਮ ਹਨ, ਅਤੇ ਤੁਹਾਨੂੰ ਆਪਣੇ ਪ੍ਰਧਾਨ ਮੰਤਰੀ ਤੋਂ ਕੀ ਚਾਹੀਦੇ ਹੈ।

  • murderous laugh
  • Imran Khan
  • ਕਾਤਿਲਾਨੇ ਹਾਸੇ
  • ਮਹਿਲਾ ਮੰਤਰੀ

ਇਰਾਕ : ਅਮਰੀਕੀ ਦੂਤਘਰ ਨੇਡ਼ੇ ਹਮਲਾ, ਦਾਗੇ ਗਏ 5 ਰਾਕੇਟ

NEXT STORY

Stories You May Like

  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • ndia in group b with bangladesh and maldives in saff
    ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ
  • major police action in maqboolpura
    ਮਕਬੂਲਪੁਰਾ 'ਚ ਪੁਲਸ ਦਾ ਵੱਡਾ ਧਾਵਾ: ਨਸ਼ਾ ਤਸਕਰ ਮਹਿਲਾ ਦੀ 'ਕੋਠੀ' 'ਤੇ ਚੱਲਿਆ ਪੀਲਾ ਪੰਜਾ
  • trump extends ceasefire
    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ ਰਹੇਗੀ ਜਾਰੀ, ਹੁਣ ਈਰਾਨ ਦੇ ਪ੍ਰਸਤਾਵ ਦੀ ਉਡੀਕ
  • 16 hour power cuts
    16-16 ਘੰਟੇ ਦੇ ਲੱਗ ਰਹੇ ਬਿਜਲੀ ਦੇ ਲੰਬੇ ਕੱਟ! ਗੁੱਸੇ 'ਚ ਆਏ ਕਰਾਚੀ ਦੇ ਲੋਕਾਂ ਨੇ ਸੜਕਾਂ ਕੀਤੀਆਂ ਜਾਮ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan left out of us iran mediation
      ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ...
    • trump gave gift to workers
      ਹੁਣ ਗ਼ਰੀਬ ਵੀ ਹੋਣਗੇ ਅਮੀਰ! ਅਮਰੀਕੀ ਕਾਮਿਆਂ ਨੂੰ ਟਰੰਪ ਨੇ ਦਿੱਤਾ ਵੱਡਾ ਤੋਹਫ਼ਾ
    • nobel peace prize trump
      ਕੀ ਇਸ ਸਾਲ ਟਰੰਪ ਨੂੰ ਮਿਲੇਗਾ ਨੋਬਲ ਸ਼ਾਂਤੀ ਪੁਰਸਕਾਰ? 287 ਲੋਕਾਂ ਦੇ ਦਰਜ ਹੋਏ ਨਾਮ
    • petrol and diesel cheaper
      ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ...
    • threat to global economy
      ਜੰਗ ਰੁਕੀ, ਤਣਾਅ ਬਰਕਰਾਰ; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
    • rising inflation worldwide crude oil what will impact on india
      ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ...
    • petrol and diesel price hike
      ਪੈਟਰੋਲ 6 ਰੁਪਏ ਅਤੇ ਡੀਜ਼ਲ 19 ਰੁਪਏ ਹੋਇਆ ਮਹਿੰਗਾ! ਮਹੀਨੇ ਦੇ ਪਹਿਲੇ ਦਿਨ ਪਾਕਿ...
    • stabbing in high school
      ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ ਕਰ'ਤਾ ਹਮਲਾ
    • bodies of two children found in car in calgary
      ਕੈਲਗਰੀ ‘ਚ ਕਾਰ ਵਿੱਚੋਂ ਦੋ ਬੱਚਿਆਂ ਦੀਆਂ ਲਾਸ਼ਾਂ ਬਰਾਮਦ, ਇੱਕ ਸ਼ੱਕੀ ਗ੍ਰਿਫਤਾਰ
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +