Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:02:24 PM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਿਲੀਪੀਨ ’ਚ ਤੂਫਾਨ ਨੂੰ ਸੁਨਾਮੀ ਸਮਝ ਬੈਠੇ ਪਿੰਡ ਵਾਸੀ, ਦਰਜਨਾਂ ਲੋਕਾਂ ਦੀ ਮੌਤ

INTERNATIONAL News Punjabi(ਵਿਦੇਸ਼)

ਫਿਲੀਪੀਨ ’ਚ ਤੂਫਾਨ ਨੂੰ ਸੁਨਾਮੀ ਸਮਝ ਬੈਠੇ ਪਿੰਡ ਵਾਸੀ, ਦਰਜਨਾਂ ਲੋਕਾਂ ਦੀ ਮੌਤ

  • Updated: 31 Oct, 2022 05:04 AM
International
people mistaking the storm as tsunami in philippines
  • Share
    • Facebook
    • Tumblr
    • Linkedin
    • Twitter
  • Comment

ਮਨੀਲਾ (ਏ. ਪੀ.) : ਫਿਲੀਪੀਨ ਦੇ ਕੁਸੇਓਂਗ ਪਿੰਡ ਦੇ ਨਿਵਾਸੀ ਐਤਵਾਰ ਨੂੰ ਤੂਫਾਨ ਨੂੰ ਸੁਨਾਮੀ ਸਮਝ ਬੈਠੇ, ਜਿਸ ਕਾਰਨ ਉਹ ਪਹਾੜ ਤੋਂ ਉੱਚੀ ਥਾਂ ’ਤੇ ਚਲੇ ਗਏ ਅਤੇ ਫਿਰ ਉੱਥੇ ਜ਼ਿੰਦਾ ਦਫਨ ਹੋ ਗਏ। ਇਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਵਾਸੀਆਂ ਨੂੰ ਇਹ ਗਲਤਫਹਿਮੀ ਇਸ ਲਈ ਹੋਈ ਕਿਉਂਕਿ ਕੁਸੇਓਂਗ ਇਸ ਤੋਂ ਪਹਿਲਾਂ ਵੀ ਭਿਆਨਕ ਸੁਨਾਮੀ ਦਾ ਸਾਹਮਣਾ ਕਰ ਚੁੱਕਾ ਸੀ।

ਐਤਵਾਰ ਤੜਕੇ ਫਿਲੀਪੀਨ ਦੇ ਉੱਤਰੀ-ਪੱਛਮੀ ਤੱਟ ਨਾਲ ਟਕਰਾਉਣ ਵਾਲੇ ‘ਨਾਲਗੇ’ ਗਰਮ ਖੰਡੀ ਤੂਫਾਨ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਿੱਸਿਆਂ ’ਚ ਸ਼ਾਮਲ ਦੱਖਣੀ ਸੂਬੇ ਮੈਗਵਿੰਡਾਨਾਓ ਦੇ ਕੁਸੇਓਂਗ ਪਿੰਡ ’ਚ ਦੂਰ-ਦੂਰ ਤੱਕ ਲੱਗੇ ਚਿੱਕੜ ਦੇ ਢੇਰਾਂ 'ਚੋਂ ਬਚਾਅ ਕਰਮੀਆਂ ਨੇ ਹੁਣ ਤੱਕ ਘੱਟੋ-ਘੱਟ 18 ਲਾਸ਼ਾਂ ਕੱਢੀਆਂ ਹਨ। ਸਾਬਕਾ ਗੁਰੀਲਾ ਕੱਟੜਪੰਥੀਆਂ ਵਲੋਂ ਸ਼ਾਸਨ ਵਾਲੇ ਪੰਜ ਮੁਸਲਿਮ ਪ੍ਰਾਂਤਾਂ ਦੇ ਖੁਦਮੁਖਤਿਆਰ ਖੇਤਰ ਦੇ ਗ੍ਰਹਿ ਮੰਤਰੀ ਨਜੀਬ ਸਿਨਾਰੀਮਬੋ ਨੇ ਕਿਹਾ ਕਿ ਅਧਿਕਾਰੀਆਂ ਨੂੰ ਡਰ ਹੈ ਕਿ ਵੀਰਵਾਰ ਰਾਤ ਅਤੇ ਸ਼ੁੱਕਰਵਾਰ ਸਵੇਰੇ ਕੁਸੇਓਂਗ ਪਿੰਡ ’ਚ 80 ਤੋਂ 100 ਲੋਕ ਹੜ੍ਹ ਦੇ ਪਾਣੀ ’ਚ ਵਹਿ ਗਏ ਜਾਂ ਦੱਬੇ ਗਏ।

ਇਹ ਵੀ ਪੜ੍ਹੋ : ਗੁਜਰਾਤ ਸਰਕਾਰ ਨੇ ਮੋਰਬੀ ਹਾਦਸੇ ਦੀ ਲਈ ਜ਼ਿੰਮੇਵਾਰੀ, ਹੁਣ ਤੱਕ 91 ਲੋਕਾਂ ਦੀ ਮੌਤ

‘ਨਾਲਗੇ’ ਦੌਰਾਨ ਫਿਲੀਪੀਨ ’ਚ ਭਾਰੀ ਮੀਂਹ ਪਿਆ, ਜਿਸ ਕਾਰਨ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ। ਜਾਨ ਗੁਆਉਣ ਵਾਲਿਆਂ ’ਚ ਕੁਸੇਓਂਗ ਪਿੰਡ ਦੇ ਲੋਕ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਤੂਫਾਨ ਨੇ ਤਬਾਹੀ ਦੇ ਲਿਹਾਜ਼ ਨਾਲ ਸਭ ਤੋਂ ਕਮਜ਼ੋਰ ਦੇਸ਼ਾਂ ’ਚੋਂ ਇਕ ਫਿਲੀਪੀਨ ’ਚ ਬਹੁਤ ਤਬਾਹੀ ਮਚਾਈ ਹੈ। ਕੁਸੇਓਂਗ ਪਿੰਡ ਲਈ ਇਹ ਤਬਾਹੀ ਹੋਰ ਵੀ ਦੁਖਦਾਈ ਹੈ, ਜੋ ਕਿ ‘ਟੇਡੂਰੇ’ ਨਸਲੀ ਘੱਟਗਿਣਤੀ ਦੀ ਸੰਘਣੀ ਆਬਾਦੀ ਵਾਲੇ ਖੇਤਰ ਹੈ ਕਿਉਂਕਿ ਇਸ ਦੇ 2,000 ਤੋਂ ਵੱਧ ਪਿੰਡ ਵਾਸੀ ਸੁਨਾਮੀ ਤੋਂ ਬਚਣ ਲਈ ਦਹਾਕਿਆਂ ਤੋਂ ਹਰ ਸਾਲ ਆਫ਼ਤ ਪ੍ਰਬੰਧਨ ਦੀ ਤਿਆਰੀ ਕਰ ਰਹੇ ਹਨ।

ਇਹ ਵੀ ਪੜ੍ਹੋ : ਯੂਕ੍ਰੇਨ ਦੇ ਵਿਰੁੱਧ ਜੰਗ ’ਚ ਰੂਸ ਨੂੰ ਮਿਲਿਆ ਈਰਾਨ ਅਤੇ ਮਿਆਂਮਾਰ ਦਾ ਸਾਥ

ਇਹ ਪਿੰਡ ਸੁਨਾਮੀ ਕਾਰਨ ਹੋਈ ਭਿਆਨਕ ਤਬਾਹੀ ਦਾ ਵੀ ਗਵਾਹ ਰਿਹਾ ਹੈ। ਸਿਨਾਰੀਮਬੋ ਨੇ ਕਿਹਾ ਕਿ ਪਿੰਡ ਵਾਸੀ, ਹਾਲਾਂਕਿ, ਮਾਈਂਡਰ ਪਹਾੜ ਤੋਂ ਖਤਰੇ ਦਾ ਅੰਦਾਜ਼ਾ ਨਹੀਂ ਲਗਾ ਸਕਦੇ ਸਨ। ਉਸ ਨੇ ਕੁਸੇਓਂਗ ਦੇ ਨਿਵਾਸੀਆਂ ਦੇ ਹਵਾਲੇ ਨਾਲ ਐਸੋਸੀਏਟਿਡ ਪ੍ਰੈੱਸ ਨੂੰ ਦੱਸਿਆ, “ਜਦੋਂ ਲੋਕਾਂ ਨੇ ਚਿਤਾਵਨੀ ਘੰਟੀ ਦੀ ਆਵਾਜ਼ ਸੁਣੀ ਤਾਂ ਉਹ ਦੌੜਨ ਲੱਗੇ ਅਤੇ ਇਕ ਉੱਚੀ ਚਰਚ ’ਚ ਇਕੱਠੇ ਹੋ ਗਏ ਪਰ ਇਹ ਸੁਨਾਮੀ ਨਹੀਂ ਸੀ, ਜੋ ਉਨ੍ਹਾਂ ਨੂੰ ਡੋਬ ਦਿੰਦੀ ਸਗੋਂ ਇਹ ਪਾਣੀ ਅਤੇ ਚਿੱਕੜ ਦਾ ਇਕ ਵੱਡਾ ਹੜ੍ਹ ਸੀ, ਜੋ ਪਹਾੜ ਤੋਂ ਹੇਠਾਂ ਆਇਆ ਸੀ।” ਸਿਨਾਰੀਮਬੋ ਨੇ ਕਿਹਾ ਕਿ ਇਸ ਇਕ ਗਲਤਫਹਿਮੀ ਕਾਰਨ ਦਰਜਨਾਂ ਪਿੰਡ ਵਾਸੀਆਂ ਦੀਆਂ ਜਾਨਾਂ ਗਈਆਂ। ਕੁਸੇਓਂਗ ਪਿੰਡ ਮੋਰੋ ਦੀ ਖਾੜੀ ਅਤੇ ਮਿੰਦਰ ਪਹਾੜਾਂ ਦੇ ਵਿਚਕਾਰ ਸਥਿਤ ਹੈ। ਅਗਸਤ 1976 ’ਚ ਮੋਰੋ ਖਾੜੀ ’ਚ ਅਤੇ ਇਸ ਦੇ ਆਲੇ-ਦੁਆਲੇ 8.1 ਤੀਬਰਤਾ ਦੇ ਭੂਚਾਲ ਤੋਂ ਬਾਅਦ ਆਈ ਸੁਨਾਮੀ ਨੇ ਭਾਰੀ ਤਬਾਹੀ ਮਚਾਈ, ਜਿਸ ਨਾਲ ਹਜ਼ਾਰਾਂ ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ, ਪਟਿਆਲਾ ਜੇਲ੍ਹ ਦੇ 3 ਅਧਿਕਾਰੀ ਕੀਤੇ ਮੁਅੱਤਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Philippines
  • Storm
  • Tsunami
  • Villagers
  • Mistaking
  • Deaths
  • ਫਿਲੀਪੀਨ
  • ਤੂਫਾਨ
  • ਸੁਨਾਮੀ
  • ਪਿੰਡ ਵਾਸੀ
  • ਗ਼ਲਤਫਹਿਮੀ
  • ਮੌਤਾਂ

ਸ਼ੀ ਜਿਨਪਿੰਗ ਦਾ ਫ਼ਰਮਾਨ, ਚੀਨੀ ਫ਼ੌਜ ਨੂੰ ਬਣਾਉਣੈ ਵਰਲਡ ਕਲਾਸ, 2027 ਤੱਕ ਪੂਰਾ ਹੋਵੇ ਟੀਚਾ

NEXT STORY

Stories You May Like

  • major threat in up
    UP 'ਚ ਵੱਡਾ ਖਤਰਾ : ਤੇਜ਼ ਤੂਫਾਨ ਤੇ ਭਾਰੀ ਮੀਂਹ ਕਾਰਨ 3 ਲੋਕਾਂ ਦੀ ਮੌਤ
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • youth dies in a horrific accident in miani village
    ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
  • avalanche in nepal
    ਵੱਡੀ ਖ਼ਬਰ : ਨੇਪਾਲ 'ਚ ਬਰਫ਼ੀਲਾ ਤੂਫਾਨ, 10 ਲੋਕ ਲਾਪਤਾ
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • storm  states  weather update  imd
    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • panama shaken by powerful 7 6 magnitude earthquake
      7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ ਦੀ ਧਰਤੀ, ਕਈ ਦੇਸ਼ਾਂ 'ਚ...
    • honorable prime minister ambani
      'ਮਾਣਯੋਗ ਪ੍ਰਧਾਨ ਮੰਤਰੀ ਅੰਬਾਨੀ': ਮਸਕ ਨੇ ਫਿਰ ਕਸਿਆ ਤੰਜ; ਭਾਰਤ 'ਚ ਵਧਿਆ...
    • gen z movement intensifies in france
      ਫਰਾਂਸ 'ਚ Gen Z ਅੰਦੋਲਨ ਤੇਜ਼: ਪੁਲਸ ਨਾਲ ਝੜਪ ਦੌਰਾਨ ਗ੍ਰੇਨੇਡ ਫਟਣ ਕਾਰਨ...
    • indian american voters removed
      ਅਮਰੀਕਾ 'ਚ 2 ਲੱਖ ਭਾਰਤੀਆਂ ਦੀਆਂ ਕਟ'ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ...
    • labour party won special election
      ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...
    • iraq rejected syria s request
      4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...
    • statement of  shehbaz sharif
      ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ
    • us lawmaker jayapal microsoft green card program
      ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...
    • trump honored ceo of microsoft
      ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
    • krishnamoorthi praised smit machhar
      ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +