Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    9:41:47 AM

  • last chance for 10th and 12th grade students

    10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ...

  • us on china tariff

    ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ...

  • be careful giving money to transgender people

    'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ...

  • president s picture will shine on the passport

    ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Trump ਖ਼ਿਲਾਫ਼ ਦੇਸ਼ ਭਰ 'ਚ ਸੜਕਾਂ 'ਤੇ ਉਤਰੇ ਲੋਕ, ਲਾਏ ਨਾਅਰੇ (ਤਸਵੀਰਾਂ)

INTERNATIONAL News Punjabi(ਵਿਦੇਸ਼)

Trump ਖ਼ਿਲਾਫ਼ ਦੇਸ਼ ਭਰ 'ਚ ਸੜਕਾਂ 'ਤੇ ਉਤਰੇ ਲੋਕ, ਲਾਏ ਨਾਅਰੇ (ਤਸਵੀਰਾਂ)

  • Edited By Vandana,
  • Updated: 15 Jun, 2025 10:29 AM
United States of America
people on streets across country against trump
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਵਧਦੇ ਜਾ ਰਹੇ ਹਨ। ਕੈਲੀਫੋਰਨੀਆ ਰਾਜ ਦੇ ਲਾਸ ਏਂਜਲਸ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਏ ਸਨ। ਹੁਣ ਇਹ ਵਿਰੋਧ ਪ੍ਰਦਰਸ਼ਨ ਕਈ ਸ਼ਹਿਰਾਂ ਵਿੱਚ ਫੈਲ ਗਿਆ ਹੈ। ਸ਼ਨੀਵਾਰ ਨੂੰ ਫਿਲਾਡੇਲਫੀਆ ਵਿੱਚ ਸੈਂਕੜੇ ਲੋਕ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਖ਼ਿਲਾਫ਼ ਸੜਕਾਂ 'ਤੇ ਉਤਰ ਆਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਟਰੰਪ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਵਿਰੋਧ ਪ੍ਰਦਰਸ਼ਨਾਂ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਸੈਂਕੜੇ ਸਮਾਗਮਾਂ ਵਿੱਚ ਲੱਖਾਂ ਲੋਕਾਂ ਨੇ ਹਿੱਸਾ ਲਿਆ। ਨਿਊਯਾਰਕ, ਡੇਨਵਰ, ਸ਼ਿਕਾਗੋ, ਆਸਟਿਨ ਵਿੱਚ ਵੀ ਲੋਕਾਂ ਨੇ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਮਾਰਚ ਕੱਢੇ।

PunjabKesari

ਪਿਛਲੇ ਹਫ਼ਤੇ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਕੀਤੀ ਅਤੇ ਕਈ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ। ਇਸ ਦੇ ਖ਼ਿਲਾਫ਼ ਲਾਸ ਏਂਜਲਸ ਵਿੱਚ ਹਿੰਸਾ ਭੜਕ ਗਈ। ਹਿੰਸਾ ਕਾਰਨ ਰਾਸ਼ਟਰਪਤੀ ਟਰੰਪ ਨੇ ਲਾਸ ਏਂਜਲਸ ਵਿੱਚ ਨੈਸ਼ਨਲ ਗਾਰਡ ਤਾਇਨਾਤ ਕਰਨ ਦੇ ਆਦੇਸ਼ ਦਿੱਤੇ, ਜਿਸ ਨਾਲ ਲੋਕ ਹੋਰ ਗੁੱਸੇ ਵਿੱਚ ਆ ਗਏ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਦੰਗੇ ਅਤੇ ਅੱਗਜ਼ਨੀ ਸ਼ੁਰੂ ਹੋ ਗਈ। ਲਾਸ ਏਂਜਲਸ ਵਿੱਚ ਅਜੇ ਵੀ ਵਿਰੋਧ ਪ੍ਰਦਰਸ਼ਨ ਜਾਰੀ ਹਨ। ਹਾਲਾਂਕਿ ਇਸ ਸਮੇਂ ਸਥਿਤੀ ਆਮ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ, ਪੁਲਸ ਦੇ ਤਸ਼ਦੱਦ ਨੇ ਲਈ ਜਾਨ

PunjabKesari

ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਹੱਥਾਂ ਵਿੱਚ ਢੋਲ ਲੈ ਕੇ ਨੱਚਦੇ ਦੇਖਿਆ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਟਰੰਪ ਵਿਰੋਧੀ ਨਾਅਰੇ ਲਗਾਏ। ਅਟਲਾਂਟਾ ਵਿੱਚ ਵੀ ਲਗਭਗ 5 ਹਜ਼ਾਰ ਲੋਕ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਸ਼ਨੀਵਾਰ ਨੂੰ ਟਰੰਪ ਨੇ ਵਾਸ਼ਿੰਗਟਨ ਵਿੱਚ ਆਯੋਜਿਤ ਫੌਜੀ ਪਰੇਡ ਵਿੱਚ ਸ਼ਿਰਕਤ ਕੀਤੀ। ਇਹ ਪਰੇਡ ਫੌਜ ਦੀ 250ਵੀਂ ਵਰ੍ਹੇਗੰਢ ਦੇ ਮੌਕੇ 'ਤੇ ਆਯੋਜਿਤ ਕੀਤੀ ਗਈ ਸੀ। ਵਾਸ਼ਿੰਗਟਨ ਵਿੱਚ ਵੀ ਲੋਗਨ ਸਰਕਲ ਵਿੱਚ ਲਗਭਗ 200 ਲੋਕਾਂ ਨੇ ਟਰੰਪ ਖ਼ਿਲਾਫ਼ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਟਰੰਪ ਦੇ ਵੱਡੇ ਕੱਟਆਊਟ ਬਣਾਏ ਸਨ।

ਵਰਜੀਨੀਆ ਵਿੱਚ ਇੱਕ SUV ਨੇ ਪ੍ਰਦਰਸ਼ਨਕਾਰੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ 21 ਸਾਲਾ ਨੌਜਵਾਨ ਜ਼ਖਮੀ ਹੋ ਗਿਆ। ਪੁਲਸ ਨੇ ਦੋਸ਼ੀ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ 'ਸਾਨੂੰ ਕਿੰਗ ਨਹੀਂ ਚਾਹੀਦਾ' ਅਤੇ 'ਮਿੰਨੀ ਮੁਸੋਲਿਨੀ ਨੂੰ ਦੇਸ਼ ਨਿਕਾਲਾ ਦਿਓ' ਵਰਗੇ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਇੱਥੇ ਹਨ। ਕੁਝ ਲੋਕਾਂ ਨੇ ਅਮਰੀਕਾ ਦੀ ਤਰੱਕੀ ਵਿੱਚ ਪ੍ਰਵਾਸੀਆਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਸਰਕਾਰ ਦੀ ਇਮੀਗ੍ਰੇਸ਼ਨ ਵਿਰੋਧੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਕੁਝ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਚੋਣ ਵਿੱਚ ਟਰੰਪ ਨੂੰ ਵੋਟ ਦਿੱਤੀ ਸੀ, ਪਰ ਹੁਣ ਉਨ੍ਹਾਂ ਨੂੰ ਇਸ 'ਤੇ ਪਛਤਾਵਾ ਹੈ ਕਿਉਂਕਿ ਟਰੰਪ ਪ੍ਰਸ਼ਾਸਨ ਵਿੱਚ ਫਾਸ਼ੀਵਾਦ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Donald Trump
  • Protester
  • USA
  • ਡੋਨਾਲਡ ਟਰੰਪ
  • ਪ੍ਰਦਰਸ਼ਨਕਾਰੀ
  • ਅਮਰੀਕਾ

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ, ਪੁਲਸ ਦੇ ਤਸ਼ਦੱਦ ਨੇ ਲਈ ਜਾਨ

NEXT STORY

Stories You May Like

  • lpg gas shortage people road traffic jams in jalandhar
    Punjab: ਅਜੇ ਵੀ ਆ ਰਹੀ LPG ਗੈਸ ਦੀ ਕਿੱਲਤ, ਸੜਕਾਂ 'ਤੇ ਉਤਰੇ ਲੋਕ, ਰੋਡ ਕਰ 'ਤਾ ਜਾਮ
  • trump on calling india hellhole
    India ਨੂੰ Hellhole ਕਹਿਣ 'ਤੇ ਘਿਰ ਗਏ ਟਰੰਪ ! ਹੁਣ ਭਾਰਤ ਨੂੰ ਦੱਸਿਆ 'ਮਹਾਨ' ਦੇਸ਼
  • trump  s big decision
    ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ 'ਤੇ ਛੋਟ
  • long powercuts being imposed by the electricity department
    ਬਿਜਲੀ ਵਿਭਾਗ ਵੱਲੋਂ ਲਾਏ ਜਾ ਰਹੇ ਲੰਬੇ-ਲੰਬੇ ਕੱਟ, ਲੋਕ ਪਰੇਸ਼ਾਨ
  • trump characterizes iran war as a little diversion
    ਈਰਾਨ ਪਿਆਰਾ ਦੇਸ਼ ਪਰ ਇਹ ਕਰਨਾ ਪਿਆ, ਨਹੀਂ ਤਾਂ...! ਡੋਨਾਲਡ ਟਰੰਪ ਦੇ ਬਦਲੇ ਸੁਰ
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • trump threatens iran
    ''ਇਕ ਘੰਟੇ 'ਚ ਉਡਾ ਦਿਆਂਗੇ ਇਰਾਨ ਦੇ ਸਾਰੇ ਪੁਲ ਤੇ ਪਾਵਰ ਪਲਾਂਟ'', ਟਰੰਪ ਨੇ ਮੁੜ ਦੇ'ਤੀ ਇਰਾਨ ਨੂੰ ਧਮਕੀ
  • trump says get out
    ਭਾਰਤੀ ਜਹਾਜ਼ਾਂ 'ਤੇ ਹੋਈ ਫਾਇਰਿੰਗ ਬਾਰੇ ਸਵਾਲ ਪੁੱਛਣ 'ਤੇ ਟਰੰਪ ਨੇ ਪੱਤਰਕਾਰ ਨੂੰ ਕਿਹਾ 'Get Out'
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • students launch cleanup drive in white rock on earth day
      ਅਰਥ ਡੇ ਮੌਕੇ ਵਾਈਟ ਰੌਕ 'ਚ ਵਿਦਿਆਰਥੀਆਂ ਨੇ ਚਲਾਈ ਸਫਾਈ ਮੁਹਿੰਮ
    • big explosion in the oil market
      ਤੇਲ ਬਾਜ਼ਾਰ 'ਚ ਵੱਡਾ ਧਮਾਕਾ ! UAE ਨੇ 'ਓਪੇਕ' ਛੱਡਣ ਦਾ ਕੀਤਾ ਐਲਾਨ, ਸਾਊਦੀ ਅਰਬ...
    • baba saheb birth anniversery celebrated in rome
      ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ...
    • us embassy issued a security alert
      ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ
    • punjabi truck driver in canada
      ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...
    • defence minister rajnath slams pakistan in front of china
      ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ...
    • evacuate orders
      16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ...
    • 20 000 sailors stranded in strait of hormuz
      ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ
    • baisakhi mela held in virginia
      ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...
    • rajnath singh in sco
      SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +