Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:26:49 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਰਤੋਂ ਤੋਂ ਬਾਅਦ ਲੱਖਾਂ ਟਨ ਕੱਪੜੇ ਸੁੱਟ ਰਹੇ ਲੋਕ, ਸਰਕਾਰ ਨੂੰ ਬਰਾਮਦ ਕਰਨਾ ਪੈ ਰਿਹੈ ਕਚਰਾ

INTERNATIONAL News Punjabi(ਵਿਦੇਸ਼)

ਵਰਤੋਂ ਤੋਂ ਬਾਅਦ ਲੱਖਾਂ ਟਨ ਕੱਪੜੇ ਸੁੱਟ ਰਹੇ ਲੋਕ, ਸਰਕਾਰ ਨੂੰ ਬਰਾਮਦ ਕਰਨਾ ਪੈ ਰਿਹੈ ਕਚਰਾ

  • Edited By Inder Prajapati,
  • Updated: 30 Jan, 2025 04:11 AM
International
people throwing away lakhs of tons of clothes after use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਜਰਮਨੀ ’ਚ ਕੱਪੜਿਆਂ ਨੂੰ ਵਰਤੋਂ ਤੋਂ ਬਾਅਦ ਸੁੱਟਣ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਦੇਸ਼ ਦੇ ਸੰਘੀ ਅੰਕੜਾ ਦਫ਼ਤਰ ਅਨੁਸਾਰ 2023 ’ਚ ਜਰਮਨੀ ਦੇ ਘਰਾਂ ’ਚੋਂ ਲੱਗਭਗ 1,75,000 ਟਨ ਕੱਪੜਿਆਂ ਰਹਿੰਦ-ਖੂੰਹਦ ਇਕੱਠੀ ਹੋਈ। ਇਹ ਅੰਕੜਾ 2013 ਦੇ ਮੁਕਾਬਲੇ 55 ਫੀਸਦੀ ਵੱਧ ਹੈ, ਭਾਵ ਪ੍ਰਤੀ ਵਿਅਕਤੀ ਔਸਤਨ 2 ਕਿਲੋ ਕਚਰਾ ਪੈਦਾ ਹੋਇਆ। ਰਿਪੋਰਟ ਮੁਤਾਬਕ ਹਾਲਾਂਕਿ ਇਹ 2020 ਦੇ ਰਿਕਾਰਡ ਨਾਲੋਂ ਥੋੜ੍ਹਾ ਘੱਟ ਹੈ। ਕੋਰੋਨਾ ਮਹਾਮਾਰੀ ਦੌਰਾਨ ਕੱਪੜਿਆਂ ਦੀ ਰਹਿੰਦ-ਖੂੰਹਦ 1,87,000 ਟਨ ਤੱਕ ਪਹੁੰਚ ਗਈ। ਹਾਲਾਂਕਿ ਇਸ ਕਚਰੇ ਨੂੰ ਜਰਮਨ ਸਰਕਾਰ ਦੂਜੇ ਦੇਸ਼ਾਂ ਨੂੰ ਬਰਾਮਦ ਕਰ ਦਿੰਦੀ ਹੈ ਪਰ ਇਸਦੇ  ਬਾਵਜੂਦ  ਇਹ ਸਮੱਸਿਆ  ਹੱਲ ਹੋਣ ਦਾ ਨਾਂ ਨਹੀਂ ਲੈ ਰਹੀ ਹੈ।  

86 ਫੀਸਦੀ ਲੋਕ ਕਰਦੇ ਹਨ ਪੁਰਾਣੇ ਕੱਪੜੇ ਦਾਨ  
ਜਰਮਨੀ ਵਰਤੇ ਹੋਏ ਕੱਪੜਿਆਂ ਦਾ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਬਰਾਮਦਕਾਰ ਹੈ। 2022 ’ਚ ਦੇਸ਼ ਨੇ 4,62,500 ਟਨ ਪੁਰਾਣੇ ਕੱਪੜੇ ਬਰਾਮਦ ਕੀਤੇ ਸਨ। ਇਨ੍ਹਾਂ ’ਚੋਂ ਸਭ ਤੋਂ ਵੱਧ ਕੱਪੜੇ ਪੋਲੈਂਡ (16.9 ਫੀਸਦੀ) ਅਤੇ ਨੀਦਰਲੈਂਡ (15.2 ਫੀਸਦੀ) ਨੂੰ ਭੇਜੇ ਗਏ। ਇਨ੍ਹਾਂ ਦੇਸ਼ਾਂ ’ਚ ਇਨ੍ਹਾਂ ਕੱਪੜਿਆਂ ਨੂੰ ਛਾਂਟਿਆ ਜਾਂਦਾ ਹੈ ਅਤੇ ਫਿਰ ਬਰਾਮਦ ਕੀਤਾ ਜਾਂਦਾ ਹੈ। 
ਰਿਪੋਰਟ ਮੁਤਾਬਕ  ਜਰਮਨੀ ਦੇ ਫੋਰਸਾ ਇੰਸਟੀਚਿਊਟ ਨੇ 2022 ’ਚ ਇਕ ਸਰਵੇਖਣ ਕੀਤਾ ਸੀ, ਜਿਸ  ਅਨੁਸਾਰ ਜਰਮਨੀ ’ਚ 86 ਫੀਸਦੀ ਲੋਕ ਪੁਰਾਣੇ ਕੱਪੜੇ ਦਾਨ ਕਰਦੇ ਹਨ। ਇਨ੍ਹਾਂ ’ਚੋਂ 94 ਫੀਸਦੀ ਇਹ ਯਕੀਨੀ ਬਣਾਉਂਦੇ ਹਨ ਕਿ ਉਹ ਸਿਰਫ਼ ਪਹਿਨਣਯੋਗ ਕੱਪੜੇ ਹੀ ਦੇਣ ਪਰ ਸਮੱਸਿਆ ਇਹ ਹੈ ਕਿ ਦਾਨ ਕੀਤੇ ਗਏ ਕੱਪੜਿਆਂ ਦਾ ਇਕ ਵੱਡਾ ਹਿੱਸਾ ਵਰਤੋਂ ਯੋਗ ਨਹੀਂ ਹੁੰਦਾ। ਇਹ ਜਾਂ ਤਾਂ ਵਿਦੇਸ਼ਾਂ ’ਚ ਭੇਜਿਆ ਜਾਂਦਾ ਹੈ ਜਾਂ ਫਿਰ ਕਚਰੇ ’ਚ ਸੁੱਟ ਦਿੱਤਾ ਜਾਂਦਾ ਹੈ।

ਟੈਕਸਟਾਈਲ ਰੀਸਾਈਕਲਿੰਗ ਲਈ ਨਵਾਂ ਕਾਨੂੰਨ
ਯੂਰਪੀਅਨ ਯੂਨੀਅਨ ’ਚ 2025 ਤੋਂ ਇਕ ਨਵਾਂ ਕਾਨੂੰਨ ਲਾਗੂ ਹੋਇਆ ਹੈ, ਜਿਸ ’ਚ ਕਿਹਾ ਗਿਆ ਹੈ ਕਿ ਪੁਰਾਣੇ ਕੱਪੜੇ ਅਤੇ ਟੈਕਸਟਾਈਲ ਨੂੰ  ਆਮ ਕਚਰੇ ਤੋਂ  ਅਲੱਗ ਸੁੱਟਣਾ ਜ਼ਰੂਰੀ ਹੋਵੇਗਾ। ਇਸ ਨਾਲ ਕੱਪੜਿਆਂ ਦੀ ਬਿਹਤਰ ਰੀਸਾਈਕਲਿੰਗ ਅਤੇ ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਘੱਟ ਕਰਨ ’ਚ ਮਦਦ ਮਿਲੇਗੀ। 
ਮੈਕਿਨਜੀ ਦੀ  ਰਿਪੋਰਟ ਦੱਸਦੀ ਹੈ ਕਿ ਯੂਰਪ ’ਚ ਟੈਕਸਟਾਈਲ ਰੀਸਾਈਕਲਿੰਗ ਨੂੰ ਵਧਾਉਣ ਲਈ 6-7 ਅਰਬ ਯੂਰੋ ਦਾ ਨਿਵੇਸ਼ ਕਰਨਾ ਹੋਵੇਗਾ। ਇਸ ਨਾਲ 2030 ਤੱਕ 18-26 ਫੀਸਦੀ ਟੈਕਸਟਾਈਲ ਰਹਿੰਦ-ਖੂੰਹਦ ਨੂੰ ਰੀਸਾਈਕਲ ਕੀਤਾ ਜਾ ਸਕੇਗਾ ਪਰ ਇਹ ਕਦਮ ਆਸਾਨ ਨਹੀਂ ਹੈ।  
ਰੀਸਾਈਕਲਿੰਗ ਤਕਨੀਕ ਮਹਿੰਗੀ ਹੈ ਅਤੇ ਕੱਪੜਿਆਂ ਦੀ ਘਟਦੀ ਗੁਣਵੱਤਾ ਇਸਨੂੰ ਹੋਰ ਵੀ ਮੁਸ਼ਕਿਲ ਬਣਾ ਰਹੀ ਹੈ।  ਜਰਮਨੀ ਲਈ ਇਹ ਸਮੱਸਿਆ ਸਿਰਫ਼ ਸਥਾਨਕ ਨਹੀਂ ਹੈ। ਇਹ ਇਕ ਵਿਸ਼ਵਵਿਆਪੀ ਮੁੱਦਾ ਹੈ ਅਤੇ ਬਿਹਤਰ ਤਕਨੀਕ, ਸਹਿਯੋਗ ਤੇ ਨਿਰਪੱਖ ਪ੍ਰਣਾਲੀ ਰਾਹੀਂ ਹੀ ਇਸ ਸਮੱਸਿਆ ਦਾ ਹੱਲ ਸੰਭਵ ਹੈ।

ਪਾਨੀਪਤ ’ਚ ਵੀ ਹੁੰਦੀ ਹੈ ਇਸ ਕਚਰੇ ਦੀ ਬਰਾਮਦ  
ਭਾਰਤ ਦੇ ਪਾਨੀਪਤ  ਨੂੰ ਇਸ ਕਚਰੇ ਦਾ  ਵੱਡਾ ਹਿੱਸਾ  ਬਰਾਮਦ ਹੁੰਦਾ ਹੈ। ਪਾਨੀਪਤ ’ਚ ਪੱਛਮੀ ਦੇਸ਼ਾਂ ਤੋਂ ਆਉਣ ਵਾਲੇ ਕੱਪੜਿਆਂ ਨੂੰ ਰੀਸਾਈਕਲ ਕੀਤਾ ਜਾਂਦਾ ਹੈ, ਨਵੇਂ ਯਾਰਨ ਬਣਾਏ ਜਾਂਦੇ ਹਨ ਅਤੇ ਕੱਪੜੇ ਮੁੜ ਬੁਣੇ ਜਾਂਦੇ ਹਨ। ਇਹ  ਸਥਾਨਕ ਰੋਜ਼ਗਾਰ  ਅਤੇ ਸ੍ਰੋਤਾਂ ਦੀ ਬੱਚਤ  ਕਰਦਾ ਹੈ  ਪਰ ਇਸ  ’ਚ  ‘ਰੀਸਾਈਕਲਿੰਗ ਉਪਨਿਵੇਸ਼ਬਾਦ’ ਦਾ ਖਤਰਾ ਹੁੰਦਾ ਹੈ। 
ਵਾਤਾਵਰਣ ਲਈ ਕੰਮ ਕਰਨ ਵਾਲੀ ਇਕ ਸੰਸਥਾ ਕੋਸ਼ (ਸੀ. ਓ. ਐੱਸ. ਐੱਚ.) ਦੀ ਇਕ ਰਿਪੋਰਟ  ਅਨੁਸਾਰ ਗਲੋਬਲ ਨਾਰਥ (ਵਿਕਸਿਤ ਦੇਸ਼) ਆਪਣਾ ਕਚਰਾ  ਸਸਤੀ ਕਿਰਤ ਵਾਲੇ ਗਲੋਬਲ ਸਾਊਥ ’ਚ ਭੇਜਦੇ ਹਨ  ਹੈ। ਇਸ ਨਾਲ ਵਾਤਾਵਰਣ ਅਤੇ ਸਮਾਜ ’ਤੇ ਨਾਂ-ਪੱਖੀ  ਪ੍ਰਭਾਵ ਪੈਂਦਾ ਹੈ।

ਫਾਸਟ ਫੈਸ਼ਨ ਹੈ ਕੱਪੜਿਆਂ ਦੀ ਰਹਿੰਦ-ਖੂੰਹਦ ਦਾ ਕਾਰਨ
ਮਾਹਿਰਾਂ ਅਨੁਸਾਰ ਕੱਪੜਿਆਂ ਦੀ ਰਹਿੰਦ-ਖੂੰਹਦ ਦੀ ਵਧਦੀ ਸਮੱਸਿਆ ਮੁੱਖ ਕਾਰਨ ਫਾਸਟ ਫੈਸ਼ਨ ਹੈ। ਇਸ ’ਚ ਸਸਤੇ ਅਤੇ ਘੱਟ-ਗੁਣਵੱਤਾ ਵਾਲੇ ਕੱਪੜੇ ਬਣਾਏ ਜਾਂਦੇ ਹਨ ਜੋ ਜਲਦੀ ਖਰਾਬ ਹੋ ਜਾਂਦੇ ਹਨ ਅਤੇ ਰੀਸਾਈਕਲ ’ਚ ਮੁਸ਼ਕਿਲ ਪੈਦਾ ਕਰਦੇ ਹੈ। ਜਰਮਨੀ ’ਚ ਐੱਚ. ਐਂਡ ਐੱਮ. ਵਰਗੇ ਬ੍ਰਾਂਡਾਂ ਦੀ ਲੋਕਪ੍ਰਿਯਤਾ ਇਸਦੀ ਇਕ ਉਦਾਹਰਣ ਹੈ। ਐੱਚ. ਐਂਡ ਐੱਮ. ਨੇ 2022 ’ਚ ਜਰਮਨੀ ’ਚ 3.2 ਬਿਲੀਅਨ ਯੂਰੋ ਦੀ ਵਿਕਰੀ ਕੀਤੀ ਸੀ । ਇਸੇ ਤਰ੍ਹਾਂ ਜਾਲਾਂਡੋ ਵਰਗੇ ਈ-ਕਾਮਰਸ ਬ੍ਰਾਂਡ ਵੀ ਤੇਜ਼ ਫੈਸ਼ਨ ਨੂੰ ਉਤਸ਼ਾਹਿਤ ਕਰ ਰਹੇ ਹਨ।

  • Germany
  • waste clothes

'ਵਿਦੇਸ਼ੀ ਰਾਜ ਨਾਲ ਕੋਈ ਪੱਕਾ ਸਬੰਧ ਨਹੀਂ', ਹਰਦੀਪ ਨਿੱਝਰ ਕਤਲ ਮਾਮਲੇ 'ਚ ਕੈਨੇਡਾ ਦੀ ਰਿਪੋਰਟ

NEXT STORY

Stories You May Like

  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • pakistan  8 people  missing
    ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
  • dolphin typhoon
    ਚੀਨ 'ਚ 'ਡਾਲਫ਼ਿਨ' ਨੇ ਮਚਾਈ ਤਬਾਹੀ ! ਸੁਰੱਖਿਅਤ ਥਾਵਾਂ 'ਤੇ ਪਹੁੰਚਾਏ ਗਏ ਲੱਖਾਂ ਲੋਕ
  • it is essential to promote   digital wellness
    ‘ਡਿਜੀਟਲ ਵੈੱਲਨੈੱਸ’ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ
  • karachi water crisis
    ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • brahmos how a combat proven missile became india s biggest defence export
    ਬ੍ਰਹਮੋਸ : ਕਿਵੇਂ ਇਕ ਜੰਗੀ ਪ੍ਰਮਾਣਿਤ ਮਿਜ਼ਾਈਲ ਭਾਰਤ ਦੀ ਸਭ ਤੋਂ ਵੱਡੀ ਰੱਖਿਆ ਬਰਾਮਦ ਬਣ ਗਈ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +