Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    10:59:11 PM

  • trump says iran downed us helicopter over hormuz we must respond

    'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

  • sarpanch shot in punjab

    ਪੰਜਾਬ 'ਚ ਸਰਪੰਚ ’ਤੇ ਚੱਲੀਆਂ ਗੋਲੀਆਂ! ਮੋਟਰਸਾਈਕਲ...

  • unidentified motorcyclists open fire at hospital gate

    ਪੰਜਾਬ : ਹਸਪਤਾਲ 'ਤੇ ਤਾਬੜਤੋੜ ਫਾਇਰਿੰਗ ! ਡਿਊਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸ਼ਰਬਤ 'ਚ ਪਾਈ ਜ਼ਿਆਦਾ ਖੰਡ ਤਾਂ ਭਰਾ ਨੇ ਕਰ ਦਿੱਤੀ ਭਰਾ ਤੇ ਭੈਣ ਦੀ ਹੱਤਿਆ

INTERNATIONAL News Punjabi(ਵਿਦੇਸ਼)

ਸ਼ਰਬਤ 'ਚ ਪਾਈ ਜ਼ਿਆਦਾ ਖੰਡ ਤਾਂ ਭਰਾ ਨੇ ਕਰ ਦਿੱਤੀ ਭਰਾ ਤੇ ਭੈਣ ਦੀ ਹੱਤਿਆ

  • Updated: 04 May, 2020 09:10 PM
International
peshawar man kills siblings for adding sugar to iftar sherbet
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ- ਪਾਕਿਸਤਾਨ ਵਿਚ ਲਾਕਡਾਊਨ ਦੇ ਕਾਰਣ ਲੋਕਾਂ ਵਿਚ ਤਣਾਅ ਵਧਦਾ ਜਾ ਰਿਹਾ ਹੈ। ਖੈਬਰ-ਪਖਤੂਨਖਵਾ ਸੂਬੇ ਦੀ ਰਾਜਧਾਨੀ ਵਿਚ ਛੋਟੀ ਜਿਹੇ ਝਗੜੇ 'ਤੇ ਇਕ ਵਿਅਕਤੀ ਨੇ ਆਪਣੀ ਭੈਣ ਤੇ ਭਰਾ ਦਾ ਕਤਲ ਕਰ ਦਿੱਤਾ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਖੈਬਰ ਮੈਡੀਕਲ ਕਾਲਜ ਭੇਜ ਦਿੱਤਾ ਗਿਆ ਹੈ ਤੇ ਪੁਲਸ ਦੋਸ਼ੀ ਇਸ਼ਾਕ ਦੀ ਤਲਾਸ਼ ਲਈ ਛਾਪੇਮਾਰੀ ਕਰ ਰਹੀ ਹੈ। ਦੋਸ਼ੀ ਮਾਰੇ ਗਏ ਵਿਅਕਤੀ ਦਾ ਭਰਾ ਹੈ ਤੇ ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।

ਡੇਲੀ ਓਸਾਫ ਦੀ ਖਬਰ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਫੜਨ ਦੇ ਲਈ ਡੀ.ਐਸ.ਪੀ. ਦੀ ਅਗਵਾਈ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸ਼ੀ ਦੇ ਦੋਸਤਾਂ ਤੇ ਰਿਸ਼ਤੇਦਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਮਾਮੂਲੀ ਵਿਵਾਦ ਬਣ ਗਿਆ ਹੱਤਿਆ ਦਾ ਕਾਰਣ
ਇਸ ਸਬੰਧ ਵਿਚ ਪੁਲਸ ਵਲੋਂ ਦੱਸਿਆ ਗਿਆ ਹੈ ਕਿ ਮਾਮੂਲੀ ਝਗੜੇ ਵਿਚ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ। ਅਸਲ ਵਿਚ ਦੋਸ਼ੀ ਨੇ ਭੈਣ ਨੂੰ ਸ਼ਰਬਤ ਬਣਾਉਣ ਲਈ ਕਿਹਾ ਸੀ। ਉਹ ਸ਼ਰਬਤ ਬਣਾ ਕੇ ਲਿਆਈ ਤਾਂ ਉਸ ਨੂੰ ਪੀਂਦੇ ਹੀ ਦੋਸ਼ੀ ਨੂੰ ਗੁੱਸਾ ਆ ਗਿਆ ਤੇ ਉਹ ਆਪਣੀ ਭੈਣ ਨਾਲ ਸਿਰਫ ਇਸ ਗੱਲ ਨਾਲ ਲੜਨ ਲੱਗਿਆ ਕਿ ਉਸ ਨੇ ਸ਼ਰਬਤ ਵਿਚ ਜ਼ਿਆਦਾ ਖੰਡ ਪਾ ਦਿੱਤੀ ਹੈ ਤੇ ਇਸ ਦੇ ਕਾਰਣ ਸ਼ਰਬਤ ਬਹੁਤ ਮਿੱਠਾ ਹੋ ਗਿਆ ਹੈ। ਉਥੇ ਹੀ ਜਦੋਂ ਇਸ ਗੱਲ 'ਤੇ ਦੋਸ਼ੀ ਨੂੰ ਉਸ ਦਾ ਭਰਾ ਸਮਝਾਉਣ ਲੱਗਿਆ ਤਾਂ ਦੋਸ਼ੀ ਉਸ ਨਾਲ ਵੀ ਝਗੜਾ ਕਰਨ ਲੱਗਿਆ। ਇਸ ਤੋਂ ਬਾਅਦ ਝਗੜਾ ਇੰਨਾ ਵਧ ਗਿਆ ਕਿ ਉਸ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਉਹ ਉਥੇ ਹੀ ਨਹੀਂ ਰੁਕਿਆ ਉਸ ਨੇ ਆਪਣੀ ਭੈਣ ਨੂੰ ਵੀ ਮਾਰ ਦਿੱਤਾ।

ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਅਜੇ ਤੱਕ ਪੁਲਸ ਨੂੰ ਇਸ ਘਟਨਾ ਦੇ ਅਸਲ ਕਾਰਣ ਦਾ ਪਤਾ ਨਹੀਂ ਚੱਲ ਸਕਿਆ ਹੈ। ਇਸ ਮਾਮਲੇ ਵਿਚ ਪੁਲਸ ਘਰ ਵਾਲਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਇਲਾਵਾ ਪੁਲਸ ਨੇੜੇ ਦੇ ਲੋਕਾਂ ਵਿਚ ਵੀ ਤਫਤੀਸ਼ ਕਰ ਰਹੀ ਹੈ ਕਿ ਇਸ ਘਟਨਾ ਦੇ ਪਿੱਛੇ ਦਾ ਅਸਲ ਕਾਰਣ ਕੀ ਹੋ ਸਕਦਾ ਹੈ। ਉਥੇ ਹੀ ਪੁਲਸ ਦੋਸ਼ੀ ਦੀ ਤਲਾਸ਼ ਵਿਚ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਪੁਲਸ ਜਾਂਚ ਵਿਚ ਇਹ ਵੀ ਦੇਖ ਰਹੀ ਹੈ ਕਿ ਦੋਸ਼ੀ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਤਾਂ ਨਹੀਂ।

  • Pakistan
  • brother
  • murder
  • drink
  • ਪਾਕਿਸਤਾਨ
  • ਭਰਾ
  • ਕਤਲ
  • ਸ਼ਰਬਤ

ਦੋ ਮਹੀਨੇ 'ਚ 35 ਗੁਣਾ ਵਧੇ ਕੋਰੋਨਾ ਦੇ ਮਾਮਲੇ, ਜਾਣੋ ਬਾਕੀ ਮੁਲਕਾਂ ਦਾ ਹਾਲ

NEXT STORY

Stories You May Like

  • couple beats up sibling
    ਜਾਇਦਾਦ ਵਿਵਾਦ ਕਾਰਨ ਜੋੜੇ ਨੇ ਭੈਣ-ਭਰਾ ਦੀ ਕੀਤੀ ਕੁੱਟਮਾਰ, ਕੀਤੀਆਂ ਅਸ਼ਲੀਲ ਹਰਕਤਾਂ
  • punjab brother sister
    ਪੰਜਾਬ: ਭੈਣ ਦੀ ਮੌਤ ਤੋਂ ਕੁਝ ਦੇਰ ਬਾਅਦ ਹੀ ਭਰਾ ਨਾਲ ਵੀ ਵਾਪਰ ਗਈ ਅਣਹੋਣੀ
  • pilibhit  bjp leader  brother
    ਪੀਲੀਭੀਤ 'ਚ ਵਾਪਰੀ ਵੱਡੀ ਵਾਰਦਾਤ: ਭਾਜਪਾ ਨੇਤਾ ਦੇ ਭਰਾ ਦਾ ਗੋਲੀ ਮਾਰ ਕੇ ਕਤਲ
  • punjab brother sister
    ਪੰਜਾਬ: ਭਰਾ ਵੱਲੋਂ WhatsApp 'ਤੇ ਭੇਜੀ ਵੀਡੀਓ ਵੇਖ ਭੈਣ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ, ਹੋ ਗਈ ਜੱਗੋਂ ਤੇਰ੍ਹਵੀਂ
  • manushi chhillar celebrated her birthday with her brother
    ਮਾਨੁਸ਼ੀ ਛਿੱਲਰ ਨੇ ਭਰਾ ਨਾਲ ਮਨਾਇਆ ਜਨਮ ਦਿਨ, ਫੋਟੋ ਸ਼ੇਅਰ ਕਰ ਕੇ ਲੁਟਾਇਆ ਪਿਆਰ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ ਮਿਲੀ ਲਾਸ਼
  • online gaming  family  boy  father  sister  murder  karnataka
    ਆਨਲਾਈਨ ਗੇਮਿੰਗ ਦੀ ਆਦਤ ਨੇ ਤਬਾਹ ਕਰ'ਤਾ ਪਰਿਵਾਰ ! ਮੁੰਡੇ ਨੇ ਪਿਓ ਤੇ ਭੈਣ ਦਾ ਕੀਤਾ ਕਤਲ, ਮਾਂ ਨੂੰ ਵੀ...
  • after 50 lakhs  the brother became a beast
    50 ਲੱਖ ਪਿੱਛੇ ਭਰਾ ਹੀ ਬਣ ਗਿਆ ਹੈਵਾਨ ! 9 ਸਾਲਾਂ ਬਾਅਦ ਖੁੱਲ੍ਹੇ ਭੇਤ ਨੇ ਹਰ ਕਿਸੇ ਨੂੰ ਕਰ'ਤਾ ਹੈਰਾਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
Trending
Ek Nazar
accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pok protests
      PoK 'ਚ ਮੁੜ ਤਣਾਅਪੂਰਨ ਹੋਏ ਹਾਲਾਤ ! ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ...
    • indian origin couple  9 yr old son die in uk
      ਪੁੱਤ ਦੀ ਬੀਮਾਰੀ ਕਾਰਨ ਟੁੱਟਿਆ ਭਾਰਤੀ ਜੋੜਾ! 36ਵੀਂ ਮੰਜ਼ਿਲ ਤੋਂ ਡਿੱਗਣ ਕਾਰਨ...
    • event organized
      ਇਟਲੀ : 76 ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
    • iran israel conflict
      ਇਜ਼ਰਾਈਲੀ ਹਮਲਿਆਂ 'ਚ ਇਰਾਨ ਦੇ 2 ਜਵਾਨਾਂ ਦੀ ਮੌਤ ! ਮੀਡੀਆ ਨੇ ਕੀਤੀ ਪੁਸ਼ਟੀ
    • deal with iran
      ਜਲਦ ਖੁੱਲ੍ਹੇਗਾ ਹੋਰਮੁਜ਼! 2-3 ਦਿਨਾਂ 'ਚ ਈਰਾਨ ਨਾਲ ਹੋਵੇਗਾ ਸਮਝੌਤਾ, ਟਰੰਪ ਦਾ...
    • hariprakash dasji swami honored
      ਅਮਰੀਕਾ 'ਚ ਹਰੀਪ੍ਰਕਾਸ਼ ਦਾਸਜੀ ਸਵਾਮੀ ਸਨਮਾਨਿਤ
    • us action
      ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼...
    • india nuclear program
      ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE ਪ੍ਰਮਾਣੂ ਹਥਿਆਰ ! ਦੁਸ਼ਮਣਾਂ ਦੇ...
    • shamsher singh in uk
      ਯੂ.ਕੇ 'ਚ ਰਹਿ ਰਹੇ ਖਾਲਿਸਤਾਨੀ ਕੱਟੜਪੰਥੀ ਸ਼ਮਸ਼ੇਰ ਸਿੰਘ ਨੇ ਕੀਤੇ ਸਨਸਨੀਖੇਜ਼...
    • ebola cases
      ਗੰਭੀਰ ਬਿਮਾਰੀ ਨੇ ਲੈ ਲਈ 100 ਤੋਂ ਵੱਧ ਲੋਕਾਂ ਦੀ ਜਾਨ, ਨਹੀਂ ਬਣਿਆ ਟੀਕਾ ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +