Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    10:38:23 AM

  • spo recorvered

    ਵੱਡੀ ਖ਼ਬਰ ; ਲਾਪਤਾ ਹੋਏ ਸਪੈਸ਼ਲ ਪੁਲਸ ਅਫ਼ਸਰਾਂ...

  • major raid by the income tax department in punjab

    ਪੰਜਾਬ 'ਚ ਹੁਣ ਇਨਕਮ ਟੈਕਸ ਵਿਭਾਗ ਦੀ ਵੱਡੀ ਰੇਡ!...

  • emergency landing of singapore airlines aircraft

    ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,...

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

INTERNATIONAL News Punjabi(ਵਿਦੇਸ਼)

ਮਹਿੰਗਾਈ ਦੀ ਮਾਰ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ

  • Edited By Vandana,
  • Updated: 01 Nov, 2024 10:12 AM
Pakistan
petrol diesel prices increase
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਏ.ਐਨ.ਆਈ.): ਮਹਿੰਗਾਈ ਨਾਲ ਜੂਝ ਰਹੀ ਜਨਤਾ ਨੂੰ ਪਾਕਿਸਤਾਨ ਦੀ ਸਰਕਾਰ ਨੇ ਇਕ ਵਾਰ ਝਟਕਾ ਦਿੱਤਾ ਹੈ। ਪਾਕਿਸਤਾਨ ਦੀ ਸੰਘੀ ਸਰਕਾਰ ਨੇ ਪੈਟਰੋਲ ਦੀਆਂ ਕੀਮਤਾਂ ਵਿਚ 1.35 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ, ਜੋ ਅੱਜ ਤੋਂ ਅਗਲੇ ਪੰਦਰਵਾੜੇ ਲਈ ਪ੍ਰਭਾਵੀ ਹੈ। ਦਿ ਨਿਊਜ਼ ਇੰਟਰਨੈਸ਼ਨਲ ਦੀ ਇਕ ਰਿਪੋਰਟ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ।

ਇਹ ਬਦਲਾਅ ਅੰਤਰਰਾਸ਼ਟਰੀ ਬਾਜ਼ਾਰ ਦੇ ਉਤਰਾਅ-ਚੜ੍ਹਾਅ ਅਨੁਸਾਰ ਹੈ। ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਦੀ ਨਵੀਂ ਕੀਮਤ ਹੁਣ 247.03 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 248.38 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਵਿੱਤ ਵਿਭਾਗ ਨੇ ਵੀਰਵਾਰ ਦੇਰ ਰਾਤ ਜਾਰੀ ਇੱਕ ਬਿਆਨ ਵਿੱਚ ਕਿਹਾ, "ਤੇਲ ਅਤੇ ਗੈਸ ਰੈਗੂਲੇਟਰੀ ਅਥਾਰਟੀ (OGRA) ਨੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ ਵਿੱਚ ਅੰਤਰ ਦੇ ਆਧਾਰ 'ਤੇ ਪੈਟਰੋਲੀਅਮ ਉਤਪਾਦਾਂ ਦੀਆਂ ਖਪਤਕਾਰਾਂ ਦੀਆਂ ਕੀਮਤਾਂ ਦਾ ਨਿਰਧਾਰਨ ਕੀਤਾ ਹੈ।" ਜ਼ਿਕਰਯੋਗ ਹੈ ਕਿ ਹਾਈ ਸਪੀਡ ਡੀਜ਼ਲ (ਐਚ.ਐਸ.ਡੀ) ਦੀ ਕੀਮਤ ਵਿੱਚ ਵੀ 3.85 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਂ ਕੀਮਤ ਹੁਣ 251.29 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 255.14 ਰੁਪਏ ਪ੍ਰਤੀ ਲੀਟਰ ਹੈ।

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਦੇ ਰਾਸ਼ਟਰਪਤੀ ਜ਼ਰਦਾਰੀ ਦੀ ਦੁਬਈ 'ਚ ਟੁੱਟੀ ਲੱਤ ਦੀ ਹੱਡੀ

ਇਸ ਦੌਰਾਨ ਕਈ ਹੋਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਈਆਂ ਗਈਆਂ ਹਨ। ਮਿੱਟੀ ਦੇ ਤੇਲ ਦੀ ਨਵੀਂ ਕੀਮਤ 163.02 ਰੁਪਏ ਪ੍ਰਤੀ ਲੀਟਰ ਤੋਂ 1.48 ਰੁਪਏ ਘਟ ਕੇ 161.54 ਰੁਪਏ ਹੋਵੇਗੀ। ਇਸੇ ਤਰ੍ਹਾਂ, ਲਾਈਟ-ਡੀਜ਼ਲ ਤੇਲ ਦੀ ਕੀਮਤ 150.12 ਰੁਪਏ ਤੋਂ 2.61 ਰੁਪਏ ਘਟਾ ਕੇ 147.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ।ਪਾਕਿਸਤਾਨ ਲਈ ਪੈਟਰੋਲੀਅਮ ਦੀਆਂ ਕੀਮਤਾਂ ਮੁੱਖ ਤੌਰ 'ਤੇ ਮੱਧ ਪੂਰਬ ਵਿੱਚ ਚੱਲ ਰਹੇ ਸੰਕਟ ਨਾਲ ਜੁੜੀਆਂ ਵਧਦੀਆਂ ਅੰਤਰਰਾਸ਼ਟਰੀ ਕੀਮਤਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ। ਉੱਚ ਤਸਕਰੀ ਅਤੇ ਗੈਰ-ਕਾਨੂੰਨੀ ਵਪਾਰ ਕਾਰਨ, ਦੇਸ਼ ਲਗਾਤਾਰ ਨੁਕਸਾਨ ਝੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Petrol
  • price increased
  • Pakistan
  • ਪੈਟਰੋਲ
  • ਵਧੀ ਕੀਮਤ
  • ਪਾਕਿਸਤਾਨ

ਕੈਨੇਡੀਅਨ ਪੁਲਸ ਨੂੰ ਵੱਡੀ ਸਫਲਤਾ, ਵੱਡੀ ਮਾਤਰਾ 'ਚ ਡਰੱਗ ਤੇ ਹਥਿਆਰ ਜ਼ਬਤ

NEXT STORY

Stories You May Like

  • cooking oil prices   common people  s budget spoiled during festivals
    Cooking oil ਦੀਆਂ ਕੀਮਤਾਂ ਨੇ ਬਲਦੀ ਮਹਿੰਗਾਈ 'ਚ ਪਾਇਆ ਤੇਲ, ਤਿਉਹਾਰਾਂ ਦਰਮਿਆਨ ਵਿਗੜਿਆ ਆਮ ਲੋਕਾਂ ਦਾ ਬਜਟ
  • cng prices hiked
    ਦਿਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਇੱਕ ਹੋਰ ਝਟਕਾ, CNG ਦੀਆਂ ਕੀਮਤਾਂ 'ਚ ਹੋਇਆ ਵਾਧਾ
  • central government change in export tax of petrol diesel and atf
    ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ, ਡੀਜ਼ਲ ਤੇ ATF ਦੇ Export 'ਤੇ ਟੈਕਸ 'ਚ ਕਰ'ਤਾ ਬਦਲਾਅ
  • amul shocks customers  drastically increases prices of ghee and butter
    ਦੀਵਾਲੀ ਤੋਂ ਪਹਿਲਾਂ Amul ਦਾ ਗਾਹਕਾਂ ਨੂੰ ਝਟਕਾ, ਘਿਓ-ਮੱਖਣ ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ
  • a jolt of inflation will follow diwali
    ਦੀਵਾਲੀ ਤੋਂ ਬਾਅਦ ਲੱਗੇਗਾ ਮਹਿੰਗਾਈ ਦਾ ਝਟਕਾ ! ਇਨ੍ਹਾਂ ਫੋਨਾਂ ਦੀਆਂ ਵਧਣਗੀਆਂ ਕੀਮਤਾਂ, ਦੇਖੋ ਪੂਰੀ ਲਿਸਟ
  • lpg prices increase
    ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ ਮਜਬੂਰ
  • sugar  price  hike
    ਮਹਿੰਗੀ ਹੋਈ ਖੰਡ, ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮਹਿੰਗਾਈ ਦੀ ਮਾਰ, ਜਾਣੋ ਪ੍ਰਚੂਨ ਰੇਟ
  • surging lpg prices
    ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ ਲੱਕੜਾਂ ਅਤੇ ਕੋਲੇ ਦੀ ਵਰਤੋਂ , ਗੁਆਂਢੀ ਮੁਲਕ 'ਚ ਮਾੜੇ ਹਾਲਾਤ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake strikes nepal early in the morning
      ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ ਦੇ ਭੂਚਾਲ ਨਾਲ ਲੋਕਾਂ 'ਚ...
    • panic ensues at virgilio high school in mantova
      ਮਾਨਤੋਵਾ ਦੇ ਵਰਜਿਲਿਓ ਹਾਈ ਸਕੂਲ 'ਚ ਬੰਬ ਦੀ ਧਮਕੀ ਨਾਲ ਮਚੀ ਭਾਜੜ, ਵਿਦਿਆਰਥੀਆਂ...
    • joe biden was unaware of his cancer while serving as president
      ਰਾਸ਼ਟਰਪਤੀ ਰਹਿੰਦਿਆਂ ਕੈਂਸਰ ਤੋਂ ਅਣਜਾਣ ਸਨ ਜੋ ਬਾਈਡੇਨ, ਕਿਹਾ- 'ਜੇਕਰ ਪਤਾ...
    • terrorist attack on police team
      ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ ਹਮਲਾ: 11 ਜਵਾਨਾਂ ਦੀ ਮੌਤ, 12...
    • democrats make a major splash in us midterm elections
      US Midterm Elections ’ਚ ਡੈਮੋਕ੍ਰੇਟਸ ਦਾ ਵੱਡਾ ਧਮਾਕਾ, 24 ਸੂਬਿਆਂ ਦੀਆਂ...
    • fire breaks out on tanker passing through strait of hormuz
      ਹੋਰਮੁਜ਼ ਸਟ੍ਰੇਟ ਤੋਂ ਲੰਘ ਰਹੇ ਟੈਂਕਰ ’ਚ ਲੱਗੀ ਅੱਗ
    • voices of rebellion against pakistan in pok
      PoK ’ਚ ਪਾਕਿ ਦੇ ਖਿਲਾਫ ਬਗ਼ਾਵਤ ਦੇ ਸੁਰ, ਆਸਿਮ ਮੁਨੀਰ ਨੂੰ ਲਲਕਾਰ
    • threat to school security in italy
      ਇਟਲੀ 'ਚ ਸਕੂਲਾਂ ਦੀ ਸੁਰੱਖਿਆ ਨੂੰ ਖ਼ਤਰਾ, 500 ਸਕੂਲਾਂ ਨੂੰ ਬੰਬ ਨਾਲ ਉਡਾਉਣ...
    • nepali man who brutally murdered his wife
      ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਨੇਪਾਲੀ ਦੀ ਸ਼ਜਾ ਦੀ ਸੁਣਵਾਈ 12 ਮਾਰਚ...
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +