Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    11:21:52 PM

  • candidate assembly elections bhagwant mann

    Big Breaking : AAP ਵੱਲੋਂ 40 ਉਮੀਦਵਾਰਾਂ ਦਾ...

  • beas sevadar land

    ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ...

  • cbi rajbir ghumman chief minister

    ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 22 ਰੁਪਏ ਮਹਿੰਗਾ ਹੋਇਆ ਪੈਟਰੋਲ, ਜੇਬ 'ਚ 'ਛੇਕ' ਕਰਨ ਲੱਗਾ ਜੰਗ ਦਾ 'ਸੇਕ'! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ

INTERNATIONAL News Punjabi(ਵਿਦੇਸ਼)

22 ਰੁਪਏ ਮਹਿੰਗਾ ਹੋਇਆ ਪੈਟਰੋਲ, ਜੇਬ 'ਚ 'ਛੇਕ' ਕਰਨ ਲੱਗਾ ਜੰਗ ਦਾ 'ਸੇਕ'! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ

  • Edited By Harpreet Singh,
  • Updated: 10 Mar, 2026 11:36 AM
International
petrol hikes 22 rs
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਜਾਰੀ ਭਿਆਨਕ ਜੰਗ ਅਤੇ ਵਧਦੇ ਤਣਾਅ ਦਾ ਅਸਰ ਹੁਣ ਭਾਰਤ ਦੇ ਗੁਆਂਢੀ ਦੇਸ਼ਾਂ ਤੱਕ ਆ ਪਹੁੰਚਿਆ ਹੈ। ਸ਼੍ਰੀਲੰਕਾ ਸਰਕਾਰ ਨੇ ਸੋਮਵਾਰ ਅੱਧੀ ਰਾਤ ਤੋਂ ਤੇਲ ਦੀਆਂ ਕੀਮਤਾਂ ਵਿੱਚ 8 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਨਵੇਂ ਐਲਾਨ ਮਗਰੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 22 ਸ਼੍ਰੀਲੰਕਾਈ ਰੁਪਏ (LKR) ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇਹ ਫੈਸਲਾ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋਣ ਕਾਰਨ ਲਿਆ ਗਿਆ ਹੈ। ਪਿਛਲੇ ਚਾਰ ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਤੇਲ ਦੀਆਂ ਕੀਮਤਾਂ ਇਸ ਪੱਧਰ 'ਤੇ ਪਹੁੰਚੀਆਂ ਹਨ। ਸ਼੍ਰੀਲੰਕਾ ਦੀ ਸਰਕਾਰੀ ਤੇਲ ਕੰਪਨੀ, ਸਿਲੋਨ ਪੈਟਰੋਲੀਅਮ ਕਾਰਪੋਰੇਸ਼ਨ ਅਨੁਸਾਰ 28 ਫਰਵਰੀ ਨੂੰ ਅਮਰੀਕਾ-ਈਰਾਨ ਵਿਚਾਲੇ ਹੋਏ ਹਮਲਿਆਂ ਤੋਂ ਬਾਅਦ ਸ਼੍ਰੀਲੰਕਾ ਵਿੱਚ ਤੇਲ ਦੀ ਭਾਰੀ ਕਿੱਲਤ ਦਾ ਡਰ ਫੈਲ ਗਿਆ ਸੀ, ਜਿਸ ਕਾਰਨ ਪੈਟਰੋਲ ਪੰਪਾਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਡਰ ਕਾਰਨ ਲੋੜ ਤੋਂ ਵੱਧ ਤੇਲ ਖਰੀਦ ਰਹੇ ਹਨ। ਕੀਮਤਾਂ ਵਧਾਉਣ ਦਾ ਮੁੱਖ ਮਕਸਦ ਇਸ 'ਪੈਨਿਕ ਬਾਇੰਗ' ਅਤੇ ਜਮ੍ਹਾਖੋਰੀ ਨੂੰ ਰੋਕਣਾ ਹੈ।

ਇਹ ਵੀ ਪੜ੍ਹੋ- ''ਕਰਾਂਗੇ ਪਹਿਲਾਂ ਨਾਲੋਂ 20 ਗੁਣਾ ਵੱਡਾ ਹਮਲਾ..!, ਟਰੰਪ ਨੇ ਇਰਾਨ ਨੂੰ ਇਕ ਵਾਰ ਫ਼ਿਰ ਦੇ'ਤੀ Warning

 

ਸੀ.ਪੀ.ਸੀ. (CPC) ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਕੋਲ ਫਿਲਹਾਲ ਅਪ੍ਰੈਲ ਦੇ ਅੰਤ ਤੱਕ ਦਾ ਲੋੜੀਂਦਾ ਤੇਲ ਭੰਡਾਰ ਮੌਜੂਦ ਹੈ। ਇਸ ਲਈ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਜਿਸ ਤਰ੍ਹਾਂ ਸ਼੍ਰੀਲੰਕਾ ਵਿੱਚ ਕੀਮਤਾਂ ਵਧੀਆਂ ਹਨ, ਉਸੇ ਤਰ੍ਹਾਂ ਭਾਰਤ ਵਿੱਚ ਵੀ ਤੇਲ ਕੰਪਨੀਆਂ 'ਤੇ ਦਬਾਅ ਵਧ ਰਿਹਾ ਹੈ। ਹਾਲਾਂਕਿ ਭਾਰਤ ਵਿੱਚ ਰਾਸ਼ਟਰਪਤੀ ਟਰੰਪ ਦੇ ਹਾਲੀਆ ਬਿਆਨ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਵਿੱਚ ਰਿਕਵਰੀ ਦੇਖੀ ਗਈ ਹੈ, ਪਰ ਜੇਕਰ ਮੱਧ ਪੂਰਬ ਵਿੱਚ ਜੰਗ ਲੰਬੀ ਖਿੱਚਦੀ ਹੈ ਤਾਂ ਭਾਰਤ ਵਿੱਚ ਵੀ ਤੇਲ ਦੀਆਂ ਕੀਮਤਾਂ ਪ੍ਰਭਾਵਿਤ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ- ਖ਼ਤਮ ਹੋਵੇਗੀ ਜੰਗ ! Iran War ਬਾਰੇ ਟਰੰਪ ਨੇ ਦੇ'ਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Petrol Diesel Prices
  • Iran War
  • Crude Oil Prices
  • World Oil Crisis

ਜੰਗ ਦੀ ਭਾਰੀ ਕੀਮਤ! ਈਰਾਨ 'ਤੇ ਹਮਲੇ ਦੇ ਪਹਿਲੇ 48 ਘੰਟਿਆਂ 'ਚ ਅਮਰੀਕਾ ਦੇ 5.6 ਬਿਲੀਅਨ ਡਾਲਰ ਸਵਾਹ

NEXT STORY

Stories You May Like

  • govt hikes petrol and diesel price
    ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲਾਨ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • challans issued to 22 motorists for violating traffic rules
    ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 22 ਵਾਹਨ ਚਾਲਕਾਂ ਦੇ ਕੱਟੇ ਚਲਾਨ, 7 ਨੂੰ ਕੀਤਾ ਬਾਊਂਡ
  • china laos airbase
    ਚੀਨ ਨੇ ਲਾਓਸ 'ਚ ਬਣਾਇਆ ਨਵਾਂ ਆਰਮੀ ਏਅਰਬੇਸ ! ਚਿੰਤਾ 'ਚ ਡੁੱਬੇ ਗੁਆਂਢੀ ਮੁਲਕ
  • lpg prices hike
    ਦੁੱਗਣੀਆਂ ਹੋਈਆਂ LPG ਦੀਆਂ ਕੀਮਤਾਂ ! 24 ਘੰਟਿਆਂ 'ਚ ਹੀ 50 ਰੁਪਏ ਹੋਈ ਮਹਿੰਗੀ, ਕਰਾਚੀ 'ਚ ਮਚੀ ਹਾਹਾਕਾਰ
  • stock market in turmoil  sensex falls 876 points  these stocks
    ਸ਼ੇਅਰ ਬਾਜ਼ਾਰ 'ਚ ਹਾਹਾਕਾਰ : 876 ਅੰਕ ਡਿੱਗਾ ਸੈਂਸੈਕਸ, ਇਨ੍ਹਾਂ ਸ਼ੇਅਰਾਂ ਨੇ ਲਿਆਂਦੀ ਤਬਾਹੀ
  • neighboring country shaken by 5 7 magnitude earthquake
    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ ! ਬਣਿਆ ਦਹਿਸ਼ਤ ਦਾ ਮਾਹੌਲ
  • lpg supply has been stopped
    LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi boys in saudi
      ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ
    • indian man sentenced to 41 months for covid relief fund fraud
      ਕੋਵਿਡ ਰਾਹਤ ਰਾਸ਼ੀ ਧੋਖਾਦੇਹੀ ਦੇ ਦੋਸ਼ੀ ਭਾਰਤੀ ਨੂੰ 41 ਮਹੀਨੇ ਦੀ ਸਜ਼ਾ
    • india  sri lanka  navy  joint exercise  warships
      ਭਾਰਤ-ਸ਼੍ਰੀਲੰਕਾ ਦੀਆਂ ਸਮੁੰਦਰੀ ਫੌਜਾਂ ਨੇ ਕੀਤਾ ਸਾਂਝਾ ਅਭਿਆਸ ! 3 ਜੰਗੀ ਜਹਾਜ਼...
    • jaswinder kaur from tanda creates history by completing a marathon in canada
      ਟਾਂਡਾ ਦੀ ਜਸਵਿੰਦਰ ਕੌਰ ਨੇ ਕੈਨੇਡਾ 'ਚ ਵਧਾਇਆ ਮਾਣ! ਮੈਰਾਥਨ ਦੌੜ ਪੂਰੀ ਕਰਕੇ...
    • balen shah to visit india
      ਭਾਰਤ ਆਉਣਗੇ ਨੇਪਾਲ ਦੇ PM ਬਾਲੇਨ ਸ਼ਾਹ ! ਤਿਆਰੀਆਂ ਦਾ ਜਾਇਜ਼ਾ ਲੈਣ ਕਾਠਮਾਂਡੂ...
    • car of hardeep nijjar  s associate set on fire in canada
      ਕੈਨੇਡਾ 'ਚ ਹਰਦੀਪ ਨਿੱਝਰ ਦੇ ਸਹਿਯੋਗੀ ਦੀ ਕਾਰ ਨੂੰ ਲਗਾਈ ਅੱਗ, ਜਾਂਚ 'ਚ ਲੱਗੀ...
    • israel india new government
      ਇਜ਼ਰਾਈਲ 'ਚ ਬਣਨ ਜਾ ਰਹੀ ਨਵੀਂ ਸਰਕਾਰ ! ਭਾਰਤ ਨਾਲ ਸਬੰਧਾਂ ਦੀ ਮਜ਼ਬੂਤੀ 'ਤੇ...
    • children turning hobbies into businesses
      ਅਮਰੀਕਾ : ਹਾਬੀ ਨੂੰ ਬਿਜ਼ਨੈੱਸ ਬਣਾ ਰਹੇ ਬੱਚੇ, ਗੁਆਂਢੀ ਬਣੇ ਪੱਕੇ ਗਾਹਕ
    • uk daughter food delivery india flat police
      ਮਾਪਿਆਂ ਨੂੰ ਦੱਸੇ ਬਿਨਾਂ ਚੁੱਪ-ਚਪੀਤੇ UK ਤੋਂ ਪਰਤੀ ਧੀ ! ਫੂਡ ਡਿਲੀਵਰੀ ਵਾਲੇ...
    • external affairs minister  s jaishankar  usa  g20 countries
      ‘ਫੈਸਲਾਕੁੰਨ ਮੋੜ’ ’ਤੇ ਖੜ੍ਹੀ ਦੁਨੀਆ : ਜੈਸ਼ੰਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +