Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    3:13:41 PM

  • parvinder jhota s killer ashwani and his wife sent to 5 day police remand

    ਪਰਵਿੰਦਰ ਝੋਟੇ ਦਾ ਕਾਤਲ ਅਸ਼ਵਨੀ ਪਤਨੀ ਸਣੇ 5 ਦਿਨਾਂ...

  • parvinder jhota case the administration accepted demands

    ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ...

  • half day government holiday on saturday 24 october in jalandhar

    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ!...

  • mumbai mayor  s office  bachchan home  diljit dosanjh  s concert

    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • 1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ ਦੇ'ਤੀ ਚੇਤਾਵਨੀ

INTERNATIONAL News Punjabi(ਵਿਦੇਸ਼)

1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ ਦੇ'ਤੀ ਚੇਤਾਵਨੀ

  • Edited By Vandana,
  • Updated: 21 Sep, 2026 03:04 PM
Pakistan
petrol prices hike
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ਤੋਂ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਕੱਚੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਪਾਕਿਸਤਾਨ ਵਿੱਚ ਪੈਟਰੋਲ ਦੀਆਂ ਕੀਮਤਾਂ ਹੋਰ ਵਧਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਕਿਹਾ ਹੈ ਕਿ ਜੇਕਰ ਦੇਸ਼ ਵਿੱਚ ਪੈਟਰੋਲ ਦੀ ਕਮੀ ਹੁੰਦੀ ਹੈ ਤਾਂ ਇਸ ਦੀ ਕੀਮਤ ਵਧ ਕੇ 1000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ, "ਹੋ ਸਕਦਾ ਹੈ ਪੈਟਰੋਲ ਕਿਸੇ ਵੀ ਕੀਮਤ 'ਤੇ ਉਪਲਬਧ ਨਾ ਹੋਵੇ।" 

ਪੈਟਰੋਲੀਅਮ ਮੰਤਰੀ ਦੇ ਇਸ ਬਿਆਨ ਨੇ ਪਾਕਿਸਤਾਨ ਦੇ ਲੋਕਾਂ ਦੀ ਪਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ। ਸਿਰਫ਼ ਇੱਕ ਦਿਨ ਪਹਿਲਾਂ, ਪਾਕਿਸਤਾਨੀ ਸਰਕਾਰ ਨੇ ਯੋਗ ਨਾਗਰਿਕਾਂ ਲਈ ਆਪਣੀ ਬਾਲਣ ਰਾਹਤ ਯੋਜਨਾ ਦੇ ਤਹਿਤ ਪ੍ਰਤੀ ਟੋਕਨ ਪੰਜ ਲੀਟਰ ਪੈਟਰੋਲ ਦੀ ਸੀਮਾ ਖਤਮ ਕਰ ਦਿੱਤੀ ਹੈ। ਮੰਤਰੀ ਮੁਤਾਬਕ ਪਾਕਿਸਤਾਨ ਵਿੱਚ ਪੈਟਰੋਲ ਹੁਣ ਤੱਕ ਕਰੀਬ 50 ਫ਼ੀਸਦੀ ਮਹਿੰਗਾ ਹੋ ਚੁੱਕਾ ਹੈ। ਇਸ ਸਮੇਂ ਪੈਟਰੋਲ ਦੀ ਕੀਮਤ 389 ਪਾਕਿਸਤਾਨੀ ਰੁਪਏ ਅਤੇ ਡੀਜ਼ਲ ਦੀ ਕੀਮਤ 424 ਰੁਪਏ ਪ੍ਰਤੀ ਲੀਟਰ ਹੈ। ਆਪਣੇ ਬਿਆਨ ਵਿਚ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪਾਕਿਸਤਾਨ ਵਿੱਚ ਇਸ ਸਮੇਂ ਬਾਲਣ ਦੀ ਕੋਈ ਕਮੀ ਨਹੀਂ ਹੈ ਪਰ ਸਥਿਤੀ ਕਿਸੇ ਵੀ ਸਮੇਂ ਬਦਲ ਸਕਦੀ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲ਼ਾਨ

ਮੱਧ ਪੂਰਬ ਵਿੱਚ ਚੱਲ ਰਹੇ ਸੰਘਰਸ਼ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਜੰਗ ਸ਼ੁਰੂ ਹੋਣ ਵੇਲੇ 28 ਫਰਵਰੀ ਨੂੰ ਪਾਕਿਸਤਾਨ ਵਿੱਚ ਪੈਟਰੋਲ ਦੀ ਕੀਮਤ 258.17 ਰੁਪਏ ਪ੍ਰਤੀ ਲੀਟਰ ਸੀ। ਇਸ ਤੋਂ ਬਾਅਦ ਕੀਮਤ ਵਿੱਚ 131 ਰੁਪਏ ਦਾ ਵਾਧਾ ਹੋ ਚੁੱਕਾ ਹੈ, ਜੋ ਕਰੀਬ 51 ਫ਼ੀਸਦੀ ਬਣਦਾ ਹੈ। ਵਧਦੀਆਂ ਕੀਮਤਾਂ ਤੋਂ ਰਾਹਤ ਦੇਣ ਲਈ ਪਾਕਿਸਤਾਨ ਸਰਕਾਰ ਨੇ ਮੋਟਰਸਾਈਕਲਾਂ, ਰਿਕਸ਼ਿਆਂ ਅਤੇ 800 ਸੀਸੀ ਤੱਕ ਦੀਆਂ ਕਾਰਾਂ ਲਈ ਪੈਟਰੋਲ ਸਬਸਿਡੀ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਪੈਟਰੋਲ ’ਤੇ 100 ਰੁਪਏ ਪ੍ਰਤੀ ਲੀਟਰ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਯੋਜਨਾ ਤਹਿਤ ਹਰ ਯੋਗ ਵਿਅਕਤੀ ਨੂੰ ਮਹੀਨੇ ਵਿੱਚ ਚਾਰ ਟੋਕਨ ਮਿਲਣਗੇ ਅਤੇ ਹਰ ਟੋਕਨ ’ਤੇ 500 ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਵਿੱਚ 1 ਜਨਵਰੀ 2006 ਤੋਂ ਰਜਿਸਟਰਡ ਮੋਟਰਸਾਈਕਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸਰਕਾਰ ਮੁਤਾਬਕ 17.5 ਲੱਖ ਤੋਂ ਵੱਧ ਲੋਕ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਲਗਭਗ 15 ਲੱਖ ਟੋਕਨ ਜਾਰੀ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 6.80 ਲੱਖ ਤੋਂ ਵੱਧ ਦੀ ਵਰਤੋਂ ਹੋ ਚੁੱਕੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Petrol
  • prices
  • Petroleum Minister
  • Pakistan
  • ਪੈਟਰੋਲ
  • ਕੀਮਤਾਂ
  • ਪੈਟਰੋਲੀਅਮ ਮੰਤਰੀ
  • ਪਾਕਿਸਤਾਨ

ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ ਗਏ ਕੈਲਾਸ਼ ਬੰਗੜ

NEXT STORY

Stories You May Like

  • albania s prime minister warns protesters
    "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • exports of petroleum products made from russian oil increased
    ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ
  • prime minister donald tusk
    ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਹਮਲਾ ਹੋਣ ਦੀ ਸੰਭਾਵਨਾ !  ਪੋਲਿਸ਼ ਪੁਲਸ ਨੇ ਦੇ'ਤੀ ਚੇਤਾਵਨੀ
  • pakistan planning to land on the moon by 2035 minister
    ਪਾਕਿ 2035 ਤੱਕ ਚੰਦਰਮਾ ’ਤੇ ਉਤਰਨ ਦੀ ਬਣਾ ਰਿਹਾ ਹੈ ਯੋਜਨਾ : ਮੰਤਰੀ
  • risk of heavy rain from uttarakhand to kerala
    ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ
  • farmers  425 per quintal  sugarcane procurement price
    ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ ਸਰਕਾਰ ਦਾ ਵੱਡਾ ਫੈਸਲਾ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • commission agent assaulted by two dozen youths  struck with slaps and punches
    ਜਲੰਧਰ ਵਿਖੇ ਦੋ ਦਰਜਨ ਨੌਜਵਾਨਾਂ ਨੇ ਆੜ੍ਹਤੀ ਦੀ ਕੀਤੀ ਕੁੱਟਮਾਰ, ਮਾਰੇ ਥੱਪੜ ਤੇ...
  • deadbody of a woman shehnaaz from jammu discovered at oval hut hotel
    ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ...
  • major accident on the shahkot nakodar highway
    ਸ਼ਾਹਕੋਟ-ਨਕੋਦਰ ਹਾਈਵੇਅ 'ਤੇ ਵੱਡਾ ਹਦਸਾ ! ਆਈ-20 ਕਾਰ ਦੇ ਉੱਡੇ ਪਰਖੱਚੇ, 26 ਸਾਲਾ...
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
Trending
Ek Nazar
arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india and poland to double bilateral trade
      ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ...
    • trump says he dropped the idea of   renaming the atlantic ocean
      ਸੁੰਦਰ ਪਿਚਾਈ ਦੇ ‘ਮਨ੍ਹਾ’ ਕਰਨ ਤੋਂ ਬਾਅਦ ਅਟਲਾਂਟਿਕ ਮਹਾਸਾਗਰ ਦਾ ਨਾਂ ਬਦਲਣ ਦਾ...
    • ajay malik seriously injured
      ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ
    • horse carriage banned
      ਬੈਨ ਹੋਈ 'ਘੋੜਾ ਗੱਡੀ' ! ਭਾਰਤੀ ਨੌਜਵਾਨ ਦੀ ਮੌਤ ਮਗਰੋਂ ਅਮਰੀਕਾ 'ਚ ਬਣਿਆ ਕਾਨੂੰਨ
    • earthquake strikes
      ਵੱਡੀ ਖ਼ਬਰ : ਤੜਕਸਾਰ 3 ਗੁਆਂਢੀ ਮੁਲਕਾਂ 'ਚ ਕੰਬੀ ਧਰਤੀ ; ਦਹਿਸ਼ਤ 'ਚ ਆਏ ਸੁੱਤੇ...
    • heatwave in europe
      ਯੂਰਪ ' ਚ  Heatwave ਦਾ ਕਹਿਰ  !  50,000 ਤੋਂ ਵੱਧ ਲੋਕਾਂ ਨੇ ਗੁਆਈ ਜਾਨ
    • earthquake hits china s tibet
      ਭਿਆਨਕ ਭੂਚਾਲ ਦਾ ਕਹਿਰ: 16 ਲੋਕਾਂ ਦੀ ਮੌਤ ਤੇ 32 ਜ਼ਖ਼ਮੀ, ਤਿੱਬਤ 'ਚ ਸੈਂਕੜੇ ਘਰ...
    • daughter of punjab makes her mark in italy
      ਇਟਲੀ 'ਚ ਪੰਜਾਬ ਦੀ ਧੀ ਨੇ ਗੱਡੇ ਝੰਡੇ, ਮੈਡੀਕਲ ਪ੍ਰੀਖਿਆ 'ਚ ਅੱਵਲ ਆਉਣ 'ਤੇ...
    • major setback for trump in bbc defamation case
      BBC ਮਾਣਹਾਨੀ ਕੇਸ 'ਚ ਟਰੰਪ ਨੂੰ ਵੱਡਾ ਝਟਕਾ: ਅਦਾਲਤ ਨੇ ਬਿਆਨ ਲਈ ਤੈਅ ਕੀਤੀ...
    • indian origin pharmacist and employee jailed for 6 years in britain
      ਬ੍ਰਿਟੇਨ 'ਚ ਭਾਰਤੀ ਮੂਲ ਦੇ ਫਾਰਮਾਸਿਸਟ ਅਤੇ ਕਰਮਚਾਰੀ ਨੂੰ 6 ਸਾਲ ਦੀ ਜੇਲ੍ਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +