Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:01:13 PM

  • pinkoo tv releases a new animation video  peacock

    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ...

  • punjab bandh news

    30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ...

  • plastic notes of rs 10 20 will be in market what will happen to paper notes

    ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ...

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਓਟਾਵਾ
  • ਕੈਂਸਰ ਦੀਆਂ ਨਕਲੀ ਦਵਾਈਆਂ ਦਾ ਆਯਾਤ ਕਰਨ 'ਤੇ ਕੈਨੇਡੀਅਨ ਫਾਰਮੈਸੀ ਨੂੰ ਲੱਗਾ ਜ਼ੁਰਮਾਨਾ

INTERNATIONAL News Punjabi(ਵਿਦੇਸ਼)

ਕੈਂਸਰ ਦੀਆਂ ਨਕਲੀ ਦਵਾਈਆਂ ਦਾ ਆਯਾਤ ਕਰਨ 'ਤੇ ਕੈਨੇਡੀਅਨ ਫਾਰਮੈਸੀ ਨੂੰ ਲੱਗਾ ਜ਼ੁਰਮਾਨਾ

  • Updated: 14 Apr, 2018 03:34 PM
ਓਟਾਵਾ
pharmacy canada ordered to pay 34 million fine for illegal imports
  • Share
    • Facebook
    • Tumblr
    • Linkedin
    • Twitter
  • Comment

ਓਟਾਵਾ— ਕੈਂਸਰ ਵਰਗੀ ਬੀਮਾਰੀ ਦੀਆਂ ਨਕਲੀ ਦਵਾਈਆਂ ਨੂੰ ਆਯਾਤ ਕਰਨ ਦੇ ਜੁਰਮ 'ਚ ਕੈਨੇਡੀਅਨ ਆਨਲਾਈਨ ਫਾਰਮੈਸੀ 'ਤੇ ਅੱਜ 34 ਮਿਲੀਅਨ ਡਾਲਰ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਇਹ ਖੁਦ ਨੂੰ ਕੈਨੇਡਾ ਦੀ ਸਭ ਤੋਂ ਵੱਡੀ ਫਾਰਮੈਸੀ ਦੱਸਦਾ ਹੈ। 
ਕੈਨੇਡਾ ਫਾਰਮੈਸੀ ਨੇ ਮਰੀਜ਼ਾਂ ਲਈ ਸੁਰੱਖਿਆ ਬਦਲ ਅਤੇ ਮਹਿੰਗੀਆਂ ਦਵਾਈਆਂ ਨੂੰ ਖਰੀਦਣ ਲਈ ਹੋਣ ਵਾਲੇ ਖਰਚੇ ਤੋਂ ਬਚਣ ਲਈ ਇਹ ਸਭ ਕੀਤਾ। 2001 'ਚ ਕੰਪਨੀ ਨੂੰ ਸ਼ੁਰੂ ਕਰਨ ਲਈ ਇਸ ਦੀ ਫਾਊਂਡਰ ਕ੍ਰਿਸਟੀਅਰ ਥੋਕੋਰਲਸਨ ਨੂੰ ਇੰਡਸਟਰੀ ਪਾਇਨੀਅਰ ਦੇ ਤੌਰ 'ਤੇ ਸਨਮਾਨਤ ਕੀਤਾ ਗਿਆ ਸੀ। ਇਸ ਕੰਪਨੀ ਦਾ ਵਪਾਰ ਅਮਰੀਕਾ 'ਚ ਵੀ ਸੀ ਅਤੇ ਉੱਥੋਂ ਦੀ ਅਦਾਲਤ 'ਚ ਇਸ ਦਾ ਕੇਸ ਚੱਲ ਰਿਹਾ ਸੀ। ਅਮਰੀਕਾ ਦੇ ਵਕੀਲਾਂ ਦਾ ਕਹਿਣਾ ਹੈ ਕਿ ਕੈਨੇਡਾ ਦਵਾਈਆਂ ਦਾ ਵਪਾਰ ਪੂਰੀ ਤਰ੍ਹਾਂ ਨਾਲ ਗੈਰ ਕਾਨੂੰਨੀ ਤਰੀਕੇ ਨਾਲ ਕਰ ਰਿਹਾ ਹੈ ਅਤੇ ਉਹ ਬਿਨਾਂ ਇਜਾਜ਼ਤ ਦੇ ਘੱਟ ਤੋਂ ਘੱਟ 78 ਮਿਲੀਅਨ ਡਾਲਰ ਦੀ ਕਮਾਈ ਕਰ ਚੁੱਕਾ ਹੈ। ਇਨ੍ਹਾਂ 'ਚੋਂ ਉਹ ਦੋ ਦਵਾਈਆਂ ਵੀ ਸ਼ਾਮਲ ਹਨ, ਜੋ ਕੈਂਸਰ ਦੀਆਂ ਬੀਮਾਰੀਆਂ ਅਵੈਸਟਿਨ ਅਤੇ ਅਲਟੁਜਾਨ ਦੀ ਨਕਲ ਹਨ।
ਕੈਨੇਡਾ ਦੇ ਵਿਨੀਪੈੱਗ 'ਚ ਚਲਾਈ ਜਾ ਰਹੀ ਇਸ ਫਾਰਮੈਸੀ ਨੇ ਮਿਲੀਅਨਜ਼ ਦਾ ਘੁਟਾਲਾ ਕੀਤਾ ਹੈ। ਲਗਭਗ ਦੋ ਸਾਲਾਂ ਤੋਂ ਫਾਰਮੈਸੀ ਖਿਲਾਫ ਸਬੂਤ ਇਕੱਠੇ ਕੀਤੇ ਜਾ ਰਹੇ ਸਨ ਅਤੇ ਹੁਣ ਕੌਮਾਂਤਰੀ ਕੰਪਨੀ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। 
ਕਿਹਾ ਜਾ ਰਿਹਾ ਹੈ ਕਿ ਵਿਰੋਧੀ ਧਿਰ ਲਗਾਤਾਰ ਮੰਗ ਕਰ ਰਹੀ ਹੈ ਕਿ ਦੋਸ਼ੀਆਂ ਨੂੰ ਹੋਰ ਸਖਤ ਸਜ਼ਾ ਮਿਲਣੀ ਚਾਹੀਦੀ ਸੀ। ਕੰਪਨੀ ਨੇ ਆਪਣੀ ਗਲਤੀ ਮੰਨ ਲਈ ਹੈ ਕਿ ਉਨ੍ਹਾਂ ਨੇ ਇਹ ਨਕਲੀ ਦਵਾਈਆਂ ਆਯਾਤ ਕੀਤੀਆਂ। ਥੋਕੋਰਲਸਨ ਨੂੰ ਇਸ ਸਭ ਬਾਰੇ ਜਾਣਕਾਰੀ ਸੀ ਅਤੇ ਫਿਰ ਵੀ ਉਸ ਨੇ ਅਜਿਹਾ ਅਪਰਾਧ ਹੋਣ ਦਿੱਤਾ, ਇਸ ਲਈ ਉਸ ਨੂੰ ਵੀ ਕਸੂਰਵਾਰ ਠਹਿਰਾਇਆ ਗਿਆ।

  • pharmacy Canada
  • ਕੈਨੇਡੀਅਨ ਫਾਰਮੈਸੀ ਜ਼ੁਰਮਾਨਾ
  • fine

ਟਰੰਪ ਤੇ ਆਬੇ ਦੀ ਮੁਲਾਕਾਤ 'ਚ ਉਤਰੀ ਕੋਰੀਆ ਹੋਵੇਗਾ ਮੁੱਖ ਮੁੱਦਾ

NEXT STORY

Stories You May Like

  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • blood pressure  fake medicine  supply  arrested
    ਬਲੱਡ ਪ੍ਰੈਸ਼ਰ ਦੀਆਂ ਫਰਜ਼ੀ ਦਵਾਈਆਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • tariffs on generic medicines
    ਹੁਣ ਦਵਾਈਆਂ 'ਤੇ 200 ਫ਼ੀਸਦੀ ਟੈਰਿਫ਼ ਲਾਉਣ ਦੀ ਤਿਆਰੀ 'ਚ ਟਰੰਪ ! ਭਾਰਤ 'ਤੇ ਪਵੇਗਾ ਵੱਡਾ ਅਸਰ
  • trump  s big announcement
    ਟਰੰਪ ਦਾ ਵੱਡਾ ਐਲਾਨ: ਅਗਸਤ 2028 ਤੋਂ ਜੈਨੇਰਿਕ ਦਵਾਈਆਂ 'ਤੇ ਲੱਗੇਗਾ 200% ਤੱਕ ਟੈਰਿਫ, ਭਾਰਤ ਦੀ ਵਧੇਗੀ ਚਿੰਤਾ
  • deep scientific research on ayurvedic medicines
    ਆਯੁਰਵੈਦਿਕ ਦਵਾਈਆਂ ’ਤੇ ਡੂੰਘੀ ਵਿਗਿਆਨਕ ਖੋਜ
  • applications for vehicle import quota under india uk trade agreement
    ਭਾਰਤ-ਯੂਕੇ ਵਪਾਰ ਸਮਝੌਤੇ ਤਹਿਤ ਵਾਹਨਾਂ ਦੇ ਆਯਾਤ ਕੋਟੇ ਲਈ ਸਰਕਾਰ ਨੇ ਮੰਗੀਆਂ ਅਰਜ਼ੀਆਂ
  • pinkoo tv releases a new animation video  peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • earthquake in japan
      ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
    • pok  indian army  help  people  pakistani army
      'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
    • punjabi youth in canada
      ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ...
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • tariff on india
      ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ...
    • 1340 indians gulf countries ministry of external affairs
      1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ...
    • pakistan  s passport ranking drops
      ਪਾਕਿਸਤਾਨ ਦੀ ਪਾਸਪੋਰਟ ਰੈਂਕਿੰਗ ’ਚ ਗਿਰਾਵਟ, ਬਣਿਆ ਚੌਥਾ ਸਭ ਤੋਂ ਕਮਜ਼ੋਰ ਪਾਸਪੋਰਟ
    • barcelona metro fire
      ‘ਬਾਰਸੀਲੋਨਾ ਮੈਟਰੋ’ ’ਚ ਲੱਗੀ ਅੱਗ, 136 ਲੋਕ ਧੂੰਏਂ ਕਾਰਨ ਹੋਏ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +