ਮਨੀਲਾ (ਬਿਊਰੋ)— ਮੱਧ ਫਿਲੀਪੀਨ ਵਿਚ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 5.9 ਮਾਪੀ ਗਈ। ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਪੂਰਬੀ ਸਮਰ ਸੂਬੇ ਦੀ ਰਾਜਧਾਨੀ ਬੋਰੋਂਗਨ ਸਿਟੀ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਫਿਲੀਪੀਨ ਇੰਸਟੀਚਿਊਟ ਆਫ ਜਵਾਲਾਮੁਖੀ ਨੇ ਕਿਹਾ ਕਿ ਭੂਚਾਲ ਲੀਲਾ ਸ਼ਹਿਰ ਤੋਂ 41 ਕਿਲੋਮੀਟਰ ਦੱਖਣ-ਪੂਰਬ ਵਿਚ 551 ਕਿਲੋਮੀਟਰ ਦੀ ਡੂੰਘਾਈ ਵਿਚ ਸਥਿਤ ਟੇਮਪਲਰ ਵਿਚ 12:59 ਵਜੇ ਆਇਆ। ਫਿਲਹਾਲ ਕਿਸੇ ਦੇ ਵੀ ਜ਼ਖਮੀ ਹੋਣ ਜਾਂ ਜਾਇਦਾਦ ਨੂੰ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
'ਈਰਾਨ ਖਿਲਾਫ ਅਮਰੀਕੀ ਹਮਲੇ 'ਚ ਸ਼ਾਮਲ ਨਹੀਂ ਹੋਵੇਗਾ ਬ੍ਰਿਟੇਨ'
NEXT STORY