ਮਨੀਲਾ - ਫਿਲੀਪੀਨਜ਼ ਦੇ ਸੁਬੂ ਸੂਬੇ ’ਚ ਸਮੁੰਦਰ ’ਚ ਮੱਛੀਆਂ ਫੜਨ ਵਾਲੀ ਇਕ ਕਿਸ਼ਤੀ ’ਚ ਧਮਾਕਾ ਹੋਣ ਨਾਲ ਅੱਗ ਲੱਗ ਗਈ ਜਿਸ ਨਾਲ ਚਾਲਕ ਟੀਮ ਦੇ ਘੱਟੋ-ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਹੋਰ 6 ਨੂੰ ਸੁਰੱਖਿਅਤ ਬਚਾ ਲਿਆ ਗਿਆ।
ਸਮੁੰਦਰੀ ਰੱਖਿਅਕ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਸੇਬੂ ਸੂਬੇ ਦੇ ਨਾਗਾ ਸ਼ਹਿਰ ਕੋਲ ‘ਐੱਫ/ਬੀ ਕਿੰਗ ਬ੍ਰਾਇਨ’ ਨਾਂ ਦੇ ਪਿੰਡ ’ਚ ਧਮਾਕਾ ਹੋਣ ਨਾਲ ਅੱਗ ਲੱਗ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸ਼ਤੀ ਦੇ ਪਤਾਨ ਸਮੇਤ ਜ਼ਿੰਦਾ ਬਚੇ ਚਾਲਕ ਟੀਮ ਦੇ ਮੈਂਬਰਾਂ ਦਾ ਹਸਪਤਾਲ ’ਚ ਇਲਾਜ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਇੰਨੇ ਸਦਮੇ ’ਚ ਹਨ ਕਿ ਜਾਂਚਕਰਤਾਵਾਂ ਨੂੰ ਇਹ ਨਹੀਂ ਦੱਸ ਰਹੇ ਕਿ ਕਿਸ਼ਤੀ ’ਚ ਅੱਗ ਕਿਵੇਂ ਲੱਗੀ।
ਇਹ ਵੀ ਪੜ੍ਹੋ- ਕੰਗਨਾ ਨੂੰ ਥੱਪੜ ਮਾਰਨ ਦੀ ਘਟਨਾ ਦੀ ਕਾਂਗਰਸ ਨੇਤਾ ਵਿਕਰਮਾਦਿੱਤਿਆ ਨੇ ਕੀਤੀ ਨਿੰਦਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੱਜ ਯਾਤਰੀਆਂ ਲਈ ਵੱਡੀ ਖ਼ਬਰ, ਇਸ ਵਾਰ ਕਰਨਾ ਪੈ ਸਕਦੈ ਭਿਆਨਕ ਗਰਮੀ ਦਾ ਸਾਹਮਣਾ
NEXT STORY