ਜਲੰਧਰ- ਦੋਸਤੋ, ਅੱਜ ਗੱਲ ਕਰਨ ਲੱਗੇ ਹਾਂ ਵਧੇਰੇ ਉਮਰ ਅਤੇ ਸ਼ੂਗਰ ਕਾਰਨ ਆਈ ਕਮਜ਼ੋਰੀ ਦੇ ਲੱਛਣ, ਕਾਰਨ ਅਤੇ ਸ਼ੁੱਧ ਆਯੁਰਵੇਦਿਕ ਇਲਾਜ ਬਾਰੇ। ਸ਼ੂਗਰ ਅੱਜਕੱਲ ਇਕ ਆਮ ਬੀਮਾਰੀ ਬਣ ਗਈ ਹੈ। ਸ਼ੂਗਰ ਦਾ ਅਸਰ ਮਾਨਸਿਕ ਸਿਹਤ 'ਤੇ ਵੀ ਪੈਂਦਾ ਹੈ, ਜਿਸ ਨੂੰ ਡਾਕਟਰ 'ਡਾਇਬਟੀਜ਼ ਸਟ੍ਰੈੱਸ' (Diabetes Stress) ਕਹਿੰਦੇ ਹਨ। ਇਸ ਦੇ ਲੱਛਣ ਭਲੇ ਹੀ ਬਹੁਤ ਗੰਭੀਰ ਨਾ ਹੋਣ ਪਰ ਇਸ ਤਰ੍ਹਾਂ ਦਾ ਤਣਾਅ ਸੈਕਸ ਲਾਈਫ ਲਈ ਬੁਰਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਸਹੀ ਰੱਖਣ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਬਲੱਡ ਸ਼ੂਗਰ ਜਿੰਨਾ ਜ਼ਿਆਦਾ ਕੰਟਰੋਲ 'ਚ ਰਹੇਗਾ, ਸਰੀਰ ਦੀਆਂ ਨਾੜਾਂ ਵੀ ਓਨੀਆਂ ਹੀ ਮਜ਼ਬੂਤ ਹੋਣਗੀਆਂ।
ਇਹ ਖ਼ਬਰ ਵੀ ਪੜ੍ਹੋ : ਜੇ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਰਹੀ ਹੈ ਤਾਂ ਤੁਹਾਨੂੰ ਵੀ ਇਹ ਜ਼ਰੂਰ ਪੜ੍ਹਨਾ ਚਾਹੀਦੈ
ਜਦੋਂ ਬਲੱਡ ਸ਼ੂਗਰ ਦਾ ਲੈਵਲ ਵੱਧ ਜਾਂਦਾ ਹੈ ਤਾਂ ਪੁਰਸ਼ਾਂ ਵਿੱਚ ਸਰੀਰ ਦੀਆਂ ਨਸਾਂ ਦੀ ਸਮਰੱਥਾ ਘੱਟ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੈਕਸ ਲਾਈਫ ਪ੍ਰਭਾਵਿਤ ਹੁੰਦੀ ਹੈ। ਜਦੋਂ ਸਰੀਰ 'ਚ ਵਧੇਰੇ ਉਮਰ ਜਾਂ ਸ਼ੂਗਰ ਦਾ ਅਸਰ ਦਿਖਾਈ ਦੇਣ ਲੱਗਦਾ ਹੈ ਤਾਂ ਪੁਰਸ਼ਾਂ 'ਚ ਕਈ ਤਰ੍ਹਾਂ ਦੀਆਂ ਸੈਕਸ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ, ਜਿਸ ਕਾਰਨ ਨਸਾਂ ਦੀ ਕਮਜ਼ੋਰੀ ਜਾਂ ਢਿੱਲਾਪਣ (Erectile Dysfunction) ਹੋਣਾ, ਸ਼ੀਘਰਪਤਨ (Premature Ejaculation), ਸੰਭੋਗ 'ਚ ਇੱਛਾ ਦੀ ਕਮੀ (Lack of sexual attraction) ਅਤੇ ਹੋਰ ਯੌਨ ਸਮੱਸਿਆਵਾਂ (Sexual Problems) ਦੇਖਣ ਨੂੰ ਮਿਲਦੀਆਂ ਹਨ।
ਵਧੇਰੇ ਉਮਰ ਕਾਰਨ ਆਈ ਮਰਦਾਨਾ ਕਮਜ਼ੋਰੀ
ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਯੌਨ ਇੱਛਾ ਵੀ ਘੱਟ ਹੋ ਜਾਂਦੀ ਹੈ, ਜੋ ਇਕ ਨਾਰਮਲ ਗੱਲ ਹੈ ਪਰ ਕਈਆਂ ਵਿੱਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਪੈਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਦੇ ਨੌਜਵਾਨਾਂ ਵਿੱਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਵਧੇਰੇ ਉਮਰ ਕਾਰਨ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ ਨਸਾਂ 'ਚ ਕਮਜ਼ੋਰੀ ਹੋਣਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੀ ਹੈ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਸ਼ੂਗਰ ਲਈ ਵਿਸ਼ੇਸ਼ ਸਾਵਧਾਨੀਆਂ
ਜਿੰਨਾ ਹੋ ਸਕੇ ਸੈਰ ਕਰੋ, ਹਲਕਾ ਭੋਜਨ ਖਾਓ, ਵਿੱਚ-ਵਿੱਚ ਕੁਝ ਨਾ ਕੁਝ ਖਾਂਦੇ ਰਹੋ, ਭੋਜਨ ਵਿੱਚ ਲੰਮਾ ਗੈਪ ਨਾ ਰੱਖੋ, ਰਾਤ ਦਾ ਖਾਣਾ ਜਲਦੀ ਖਾਓ, ਯੋਗਾ ਅਤੇ ਕਸਰਤ ਕਰੋ, ਚੰਗੀ ਡਾਈਟ ਨੂੰ ਫਾਲੋਅ ਕਰੋ, ਤੇਲ, ਜੰਕ ਫੂਡ, ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ ਨੂੰ ਸਿਗਰਟਨੋਸ਼ੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸ਼ਰਾਬ ਦੀ ਜ਼ਿਆਦਾ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ : ਪੁਰਾਣਾ ਰੇਸ਼ਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ-ਅਸਥਮਾ 'ਚ ਵਰਦਾਨ ਸਾਬਿਤ ਹੋ ਰਹੀ ਇਹ ਦੇਸੀ ਦਵਾਈ
ਸ਼ੁੱਧ ਆਯੁਰਵੈਦਿਕ ਜੜ੍ਹੀ-ਬੂਟੀਆਂ ਤੋਂ ਬਣਾਈ ਦੇਸੀ ਦਵਾਈ
ਜੇਕਰ ਤੁਸੀਂ ਵੀ ਸ਼ੂਗਰ ਜਾਂ ਵਧੇਰੇ ਉਮਰ ਕਾਰਨ ਆਈ ਮਰਦਾਨਾ ਕਮਜ਼ੋਰੀ ਤੋਂ ਪ੍ਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ 'ਰੌਸ਼ਨ ਹੈਲਥ ਕੇਅਰ' ਦੇ ਆਯੁਰਵੈਦਿਕ ਡਾਕਟਰਾਂ ਨੇ ਸ਼ੁੱਧ ਆਯੁਰਵੈਦਿਕ ਜੜ੍ਹੀ-ਬੂਟੀਆਂ ਤੋਂ ਇਕ ਵਿਸ਼ੇਸ਼ ਦਵਾਈ ਤਿਆਰ ਕੀਤੀ ਹੈ, ਜਿਸ ਨਾਲ ਤੁਹਾਡੀ ਸ਼ੂਗਰ ਕੰਟਰੋਲ 'ਚ ਰਹੇਗੀ ਅਤੇ ਸ਼ੂਗਰ ਜਾਂ ਵਧੇਰੇ ਉਮਰ ਕਾਰਨ ਆਈ ਮਰਦਾਨਾ ਕਮਜ਼ੋਰੀ ਵੀ ਦੂਰ ਹੋ ਜਾਵੇਗੀ। ਇਸ ਦਵਾਈ ਦਾ ਦੇਸ਼-ਵਿਦੇਸ਼ 'ਚ ਬੈਠੇ ਹਜ਼ਾਰਾਂ ਮਰੀਜ਼ ਲਾਭ ਉਠਾ ਰਹੇ ਹਨ। ਇਹ ਆਯੁਰਵੈਦਿਕ ਦੇਸੀ ਦਵਾਈ ਸ਼ੂਗਰ ਅਤੇ ਵਧੇਰੇ ਉਮਰ ਕਾਰਨ ਆਈ ਕਮਜ਼ੋਰੀ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਦਵਾਈ ਦਾ ਕੋਈ ਸਾਈਡ ਇਫੈਕਟ ਨਹੀਂ ਹੈ। (No Side Effect)
ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ
ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।
ਇਸ ਤੋਂ ਇਲਾਵਾ ਪੁਰਾਣੀ ਰੇਸ਼ਾ, ਨਜ਼ਲਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ, ਖੂਨੀ ਜਾਂ ਬਾਦੀ ਬਵਾਸੀਰ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗ ਲਿਕੋਰੀਆ (ਸਫੇਦ ਪਾਣੀ), ਚਮੜੀ ਦੇ ਰੋਗ, ਜੋੜਾਂ ਦਾ ਦਰਦ, ਭਾਰ ਵਧਾਉਣ ਜਾਂ ਘਟਾਉਣ, ਪੁਰਸ਼ਾਂ ਦੇ ਪੁਰਾਣੇ ਰੋਗ, ਧਾਂਤ ਡਿੱਗਣਾ, ਸਪਨਦੋਸ਼, ਸ਼ੀਘਰਪਤਨ, ਜੋਸ਼ ਦੀ ਕਮੀ ਅਤੇ ਨਸਾਂ ਦਾ ਢਿੱਲਾਪਣ, ਸ਼ੁਕਰਾਣੂਆਂ ਦੀ ਕਮੀ, ਬੁਢਾਪੇ ਜਾਂ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਵਿਸ਼ੇਸ਼ ਆਯੁਰਵੈਦਿਕ ਇਲਾਜ, ਕਿਸੇ ਵੀ ਸਮੱਸਿਆ ਦੇ ਹੱਲ ਲਈ ਇਕ ਵਾਰ ਤੁਸੀਂ ਰੋਸ਼ਨ ਹੈਲਥ ਕੇਅਰ ਦੇ ਤਜਰਬੇਕਾਰ ਆਯੁਰਵੈਦਿਕ ਡਾਕਟਰਾਂ ਕੋਲੋਂ ਜ਼ਰੂਰ ਮੁਫਤ ਸਲਾਹ (FREE ADVICE) ਲਓ।
ਇਹ ਖ਼ਬਰ ਵੀ ਪੜ੍ਹੋ : ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ
ਆਯੁਰਵੇਦ ਅਪਣਾਓ - ਜੀਵਨ ਨੂੰ ਖੁਸ਼ਹਾਲ ਬਣਾਓ
ਇੱਧਰ-ਉੱਧਰ ਭਟਕ ਕੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਨਾ ਕਰੋ। ਰੌਸ਼ਨ ਹੈਲਥ ਕੇਅਰ, ਰੇਲਵੇ ਰੋਡ, ਸਾਹਮਣੇ ਹੋਟਲ AGI, ਜਲੰਧਰ ਸ਼ਹਿਰ (ਪੰਜਾਬ) ਵਿਖੇ ਇਕ ਮਸ਼ਹੂਰ ਆਯੁਰਵੈਦਿਕ ਕਲੀਨਿਕ ਹੈ। ਸਾਨੂੰ ਤੁਹਾਡੀ ਸਮੱਸਿਆ ਦਾ ਹੱਲ ਕਰਨ ਵਿੱਚ ਖੁਸ਼ੀ ਹੋਵੇਗੀ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ। ਤੁਸੀਂ ਘਰ ਬੈਠੇ ਵੀ ਫੋਨ 'ਤੇ ਆਪਣੀ ਆਪਣੀ ਬੀਮਾਰੀ ਬਾਰੇ ਪੂਰੀ ਜਾਣਕਾਰੀ ਦੇ ਕੇ ਦਵਾਈ ਮੰਗਵਾ ਸਕਦੇ ਹੋ। ਦੇਸ਼-ਵਿਦੇਸ਼ 'ਚ ਦਵਾਈ ਭੇਜਣ ਦਾ ਵਿਸ਼ੇਸ਼ ਪ੍ਰਬੰਧ ਹੈ।
ਨੋਟ– ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp : 91- 73473-07214, +91 - 73407-12004 ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
ਵੱਡੀ ਖ਼ਬਰ! ਭਾਰਤ 'ਤੇ ਲਗਾਏ ਗਏ 25% ਟੈਰਿਫ ਨੂੰ ਅਮਰੀਕਾ ਨੇ ਟਾਲਿਆ, ਜਾਣੋ ਕੀ ਹੈ ਨਵੀਂ ਤਾਰੀਖ਼
NEXT STORY