Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    12:33:23 PM

  • the tractor overturned while working in the field  the farmer died

    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ...

  • america deport people

    ਹਰ ਸਾਲ 10 ਲੱਖ ਲੋਕ ਡਿਪੋਰਟ ਕਰੇਗਾ ਅਮਰੀਕਾ! ਸੰਸਦ...

  • terrible heat  when will it rain  rain in punjab

    ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਇਸ ਦਿਨ ਮਿਲ...

  • punjab hot weather

    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

INTERNATIONAL News Punjabi(ਵਿਦੇਸ਼)

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

  • Edited By Vandana,
  • Updated: 02 Jun, 2026 04:15 PM
United States of America
picnic in honor of volunteers
  • Share
    • Facebook
    • Tumblr
    • Linkedin
    • Twitter
  • Comment

ਵਰਜੀਨੀਆ (ਰਾਜ ਗੋਗਨਾ)- ਬੀਤੇ ਦਿਨ ਬਦੇਸ਼ਾ ਫਾਰਮ ਵਿਖੇ ਗੁਰਦੁਆਰਾ ਸਿੱਖ ਸੈਂਟਰ ਆਫ਼ ਵਰਜੀਨੀਆ ਦੇ ਵਲੰਟੀਅਰਾਂ  ਦਾ ਧੰਨਵਾਦ ਕਰਨ ਲਈ ਇੱਕ ਸੁੰਦਰ ਪਿਕਨਿਕ ਦਾ ਆਯੋਜਨ ਕੀਤਾ ਗਿਆ। ਇਹ ਪਿਕਨਿਕ ਖ਼ਾਸ ਤੌਰ ’ਤੇ ਉਹਨਾਂ ਸੇਵਾਦਾਰਾਂ ਦੇ ਸਨਮਾਨ ਵਿੱਚ ਰੱਖੀ ਗਈ ਸੀ, ਜਿਨ੍ਹਾਂ ਪਰਿਵਾਰਾਂ ਨੇ ਪੰਜਾਬ ਦੇ ਸਾਰੇ ਤਿਉਹਾਰਾਂ ਅਤੇ ਗੁਰੂ ਘਰ ਦੇ ਧਾਰਮਿਕ ਸਮਾਗਮਾਂ ਦੌਰਾਨ ਬਹੁਤ ਮਿਹਨਤ ਅਤੇ ਲਗਨ ਦੇ  ਨਾਲ ਸੇਵਾ ਨਿਭਾਈ ਸੀ।ਇਸ ਮੌਕੇ ਸਿੱਖ ਸੈਂਟਰ ਆਫ਼ ਵਰਜੀਨੀਆ ਦੀ ਸੰਗਤ ਦੇ ਨਾਲ-ਨਾਲ ਉੱਤਰੀ ਵਰਜੀਨੀਆ ਦੇ ਹੋਰ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਗਿਆ। 

PunjabKesari

PunjabKesari

ਪਿਕਨਿਕ ਵਿੱਚ ਲਗਭਗ 250 ਤੋਂ ਵੱਧ ਬੱਚਿਆਂ, ਬਜ਼ੁਰਗਾਂ, ਨੌਜਵਾਨਾਂ ਅਤੇ ਪਰਿਵਾਰਾਂ ਨੇ ਹਿੱਸਾ ਲਿਆ। ਸੰਗਤ ਦੇ ਕਈ ਮੈਂਬਰਾਂ ਵੱਲੋਂ ਵੱਖ-ਵੱਖ ਕਿਸਮ ਦੇ ਸੁਆਦਲੇ ਸਨੈਕਸ ਤਿਆਰ ਕਰਕੇ ਲਿਆਂਦੇ ਗਏ। ਭਾਈ ਕੇਵਲ ਸਿੰਘ ਬਰਾੜ ਅਤੇ ਸ. ਜਰਨੈਲ ਸਿੰਘ ਵੱਲੋਂ ਪੂੜੀਆਂ-ਛੋਲੇ ਅਤੇ ਹੋਰ ਪੰਜਾਬੀ ਭੋਜਨ ਤਿਆਰ ਕੀਤਾ ਗਿਆ। ਇਸ ਦੇ ਨਾਲ ਹਲਵਾ ਵੀ ਤਿਆਰ ਕੀਤਾ ਗਿਆ। ਸ. ਰਣਜੀਤ ਸਿੰਘ, ਸ. ਸੁਰਿੰਦਰ ਸਿੰਘ ਸੰਧੂ ਅਤੇ ਹੋਰ ਸੇਵਾਦਾਰਾਂ ਵੱਲੋਂ ਕੋਲਿਆਂ ਦੀ ਭੱਠੀ ਉੱਤੇ ਸਬਜ਼ੀਆਂ , ਛੱਲੀਆਂ ਅਤੇ ਵੈਜੀ ਬਰਗਰ ਤਿਆਰ ਕਰਕੇ ਸੰਗਤਾਂ ਨੂੰ ਛਕਾਏ ਗਏ। ਚੰਗੇ ਮੌਸਮ ਦੇ ਕਾਰਨ ਸਾਰੀ ਸੰਗਤ ਨੇ ਲਗਾਤਾਰ ਚਾਰ ਘੰਟੇ ਪਿਕਨਿਕ ਦਾ ਪੂਰਾ ਆਨੰਦ ਮਾਣਿਆ। 

PunjabKesari

ਬੱਚਿਆਂ ਨੇ ਆਪਣੇ ਗਰੁੱਪਾਂ ਵਿੱਚ ਖੇਡਾਂ ਖੇਡੀਆਂ, ਬਜ਼ੁਰਗ ਆਪਸ ਵਿੱਚ ਗੱਲਾਂ-ਬਾਤਾਂ ਕਰਦੇ ਰਹੇ ਅਤੇ ਨੌਜਵਾਨਾਂ ਨੇ ਵੀ ਆਪਣੇ ਤਰੀਕੇ ਨਾਲ ਮਿਲਜੁਲ ਕੇ ਸਮਾਂ ਬਤੀਤ ਕੀਤਾ।ਪਿਕਨਿਕ ਦੇ ਅਖੀਰ ਵਿੱਚ ਡਾ. ਮੋਹਨ ਜੀ ਵੱਲੋਂ ਸਿੱਖ ਸੈਂਟਰ ਆਫ਼ ਵਰਜੀਨੀਆ ਦੀ ਆ ਰਹੀ ਨਵੀਂ ਬਿਲਡਿੰਗ ਬਾਰੇ ਰੂਪ-ਰੇਖਾ ਸੰਗਤ ਨਾਲ ਸਾਂਝੀ ਕੀਤੀ ਗਈ। ਸਾਰੀ ਸੰਗਤ ਇਸ ਜਾਣਕਾਰੀ ਨੂੰ ਸੁਣ ਕੇ ਬਹੁਤ ਖੁਸ਼ ਹੋਈ ਅਤੇ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਰਵਾਨਾ ਹੋਈ।ਸੰਗਤ ਵੱਲੋਂ ਇਹ ਵੀ ਸੁਝਾਅ ਦਿੱਤਾ ਗਿਆ ਕਿ ਇਸ ਤਰ੍ਹਾਂ ਦੀ ਪਿਕਨਿਕ ਸਾਲ ਵਿੱਚ ਸਿਰਫ਼ ਇੱਕ ਵਾਰ ਨਹੀਂ, ਸਗੋਂ ਘੱਟੋ-ਘੱਟ ਦੋ ਵਾਰ ਜ਼ਰੂਰ ਕਰਨੀ ਚਾਹੀਦੀ ਹੈ।ਇਸ ਪਿਕਨਿਕ ਦੀ ਕਵਰੇਜ ਕਰਨ ਲਈ ਖ਼ਾਸ ਤੌਰ ’ਤੇ ਉੱਘੇ ਪੱਤਰਕਾਰ ਅਤੇ  ਸਮਾਜ ਸੇਵੀ ਸ:  ਕੁਲਵਿੰਦਰ ਸਿੰਘ ਫਲੋਰਾ ਅਤੇ ਸ. ਸੁਰਮੁੱਖ ਸਿੰਘ ਮਾਣਕੂ ਵੀ ਪਹੁੰਚੇ,ਹੋਏ ਸਨ।ਜਿਨ੍ਹਾਂ ਨੇ ਆਪਣੇ ਕੈਮਰਿਆਂ ਰਾਹੀਂ ਇਸ ਯਾਦਗਾਰ ਸਮਾਗਮ ਨੂੰ ਕੈਦ ਕੀਤਾ।ਕੁੱਲ ਮਿਲਾ ਕੇ ਅੱਜ ਦੀ ਪਿਕਨਿਕ ਪਿਆਰ, ਸੇਵਾ, ਮਿਲਾਪ ਅਤੇ ਭਾਈਚਾਰੇ ਦੀ ਬਹੁਤ ਸੋਹਣੀ ਮਿਸਾਲ ਬਣੀ। ਸੰਗਤ ਅਤੇ ਸੇਵਾਦਾਰਾਂ ਦੇ ਮਿਲਜੁਲ ਕੇ ਕੀਤੇ ਯਤਨਾਂ ਨੇ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ।ਸੰਗਤਾਂ ਲਈ ਖਾਣੇ ਦਾ ਵੀ ਬੇਹਤਰੀਨ ਪ੍ਰਬੰਧ ਕੀਤੇ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sikh Center
  • Volunteer
  • Picnic
  • America
  • ਸਿੱਖ ਸੈਂਟਰ
  • ਵਲੰਟੀਅਰ
  • ਪਿਕਨਿਕ
  • ਅਮਰੀਕਾ

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

NEXT STORY

Stories You May Like

  • baba balbir singh honours ajaypal singh
    ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਅਜੈਪਾਲ ਸਿੰਘ ਦਾ ਬਾਬਾ ਬਲਬੀਰ ਸਿੰਘ ਵੱਲੋਂ ਸਨਮਾਨ
  • spanish sangat honours dhadi gurpreet singh landran wale  s jatha with gold medal
    ਸਪੇਨ ਦੀ ਸੰਗਤ ਵੱਲੋਂ ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਵਾਲਿਆਂ ਦੇ ਜਥੇ ਦਾ ਸੋਨੇ ਦੇ ਮੈਡਲ ਨਾਲ ਸਨਮਾਨ
  • honoring bahadur singh
    ਸਿੱਖ ਹੀਰੋ ਐਵਾਰਡ-2026 ਦੌਰਾਨ ਉੱਘੇ ਸਮਾਜ ਸੇਵੀ ਬਹਾਦਰ ਸਿੰਘ ਦਾ ਸਨਮਾਨ
  • jathedar gargajj honours first class child
    ਪਹਿਲੀ ਜਮਾਤ ਦੇ ਬੱਚੇ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
  • bibi kaulan ji public school holds annual thanksgiving ceremony
    ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ ਵੱਲੋਂ ਸਾਲਾਨਾ ਸ਼ੁਕਰਾਨਾ ਸਮਾਗਮ
  • us president trump gets a big setback from the court
    ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਕੋਰਟ ਵੱਲੋਂ ਵੱਡਾ ਝਟਕਾ, ਕੈਨੇਡੀ ਸੈਂਟਰ ਤੋਂ ਹਟਾਉਣਾ ਪਵੇਗਾ ਆਪਣਾ ਨਾਂਅ
  • power supply disrupted in mohali  s counting center
    ਮੋਹਾਲੀ ਦੇ ਕਾਊਂਟਿਗ ਸੈਂਟਰ 'ਚ ਬਿਜਲੀ ਸਪਲਾਈ ਠੱਪ, ਉਮੀਦਵਾਰਾਂ 'ਚ ਬਣਿਆ ਚਿੰਤਾ ਦਾ ਮਾਹੌਲ
  • robbery at knifepoint in payal business centre in surrey
    ਸਰੀ ਦੇ ਪਾਇਲ ਬਿਜ਼ਨਸ ਸੈਂਟਰ 'ਚ ਚਾਕੂ ਦੀ ਨੋਕ 'ਤੇ ਲੁੱਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • the tractor overturned while working in the field  the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump says iran downed us helicopter over hormuz we must respond
      'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ ਡਿੱਗਣ ਮਗਰੋਂ ਟਰੰਪ ਦਾ ਵੱਡਾ...
    • pakistan  s atrocities in pok
      PoK ’ਚ ਪਾਕਿਸਤਾਨ ਦਾ ਜੁਲਮ, ਪ੍ਰਦਰਸ਼ਨਕਾਰੀਆਂ ’ਤੇ ਕਹਿਰ, 110 ਦੀ ਮੌਤ
    • pakistan  police officer injured in grenade attack on peshawar police station
      ਪਾਕਿਸਤਾਨ: ਪੇਸ਼ਾਵਰ ਪੁਲਸ ਸਟੇਸ਼ਨ ਤੇ ਗ੍ਰਨੇਡ ਹਮਲੇ 'ਚ ਪੁਲਸ ਅਧਿਕਾਰੀ ਜ਼ਖਮੀ
    • big warning for businessmen in italy rules of safety laws changed
      Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
    • sikhs of america chairman dr  jasdeep singh honored
      ਸਿੱਖਸ ਆਫ ਅਮਰੀਕਾ ਦੇ ਚੇਅਰਮੈਨ ਡਾ. ਜਸਦੀਪ ਸਿੰਘ ਜੱਸੀ’ ਦਾ ਲਾਈਫਟਾਈਮ ਅਚੀਵਮੈਂਟ...
    • india on pok
      ''ਨਾਕਾਮੀਆਂ ਨੂੰ ਲੁਕਾਉਣ ਦੀ ਕੋਸ਼ਿਸ਼..!'', PoK 'ਚ ਜਨਤਾ 'ਤੇ ਹੋਈ ਤਸ਼ੱਦਦ...
    • army chiefs meet
      ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...
    • gurmat event
      ਇਟਲੀ 'ਚ 14 ਜੂਨ ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ
    • pok protests
      PoK 'ਚ ਮੁੜ ਤਣਾਅਪੂਰਨ ਹੋਏ ਹਾਲਾਤ ! ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ...
    • indian origin couple  9 yr old son die in uk
      ਪੁੱਤ ਦੀ ਬੀਮਾਰੀ ਕਾਰਨ ਟੁੱਟਿਆ ਭਾਰਤੀ ਜੋੜਾ! 36ਵੀਂ ਮੰਜ਼ਿਲ ਤੋਂ ਡਿੱਗਣ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +