Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 02, 2025

    1:01:37 AM

  • mother in law s shameful act 30 year old lover jewellery of 4 daughters in law

    ਸੱਸ ਦੀ ਸ਼ਰਮਨਾਕ ਹਰਕਤ! 4 ਨੂੰਹਾਂ ਦੇ ਗਹਿਣੇ ਲੈ ਕੇ...

  • saudi arabia prevented 2 69 678 muslims who had arrived for hajj pilgrimage

    ਸਾਊਦੀ ਅਰਬ ਨੇ ਹੱਜ ਯਾਤਰਾ ਕਰਨ ਪੁੱਜੇ 2,69,678...

  • ipl 2025 mumbai sets punjab 204 target of runs

    IPL 2025 : ਮੁੰਬਈ ਨੇ ਪੰਜਾਬ ਨੂੰ ਦਿੱਤਾ 204...

  • rbi has told which 3 notes will no longer be printed

    ਹੁਣ ਇਨ੍ਹਾਂ 3 ਨੋਟਾਂ ਦੀ ਨਹੀਂ ਹੋਵੇਗੀ ਛਪਾਈ; RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਪੰਜਾਬੀ ਉਮੀਦਵਾਰ ਸੁਖਮਨ ਗਿੱਲ ਦੇ ਸਮਰਥਨ 'ਚ ਉਤਰੇ ਪੀਅਰੇ ਪੋਇਲੀਵਰੇ

INTERNATIONAL News Punjabi(ਵਿਦੇਸ਼)

ਪੰਜਾਬੀ ਉਮੀਦਵਾਰ ਸੁਖਮਨ ਗਿੱਲ ਦੇ ਸਮਰਥਨ 'ਚ ਉਤਰੇ ਪੀਅਰੇ ਪੋਇਲੀਵਰੇ

  • Edited By Vandana,
  • Updated: 20 Apr, 2025 11:52 AM
Canada
pierre poilivre comes out in support of sukhman gill
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ- ਕੈਨੇਡਾ ਵਿਚ ਇਸ ਮਹੀਨੇ ਮਤਲਬ 28 ਅਪ੍ਰੈਲ ਨੂੰ ਸੰਘੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਰਿਕਾਰਡ ਗਿਣਤੀ ਵਿਚ ਪੰਜਾਬੀ ਭਾਈਚਾਰੇ ਦੇ ਮੈਂਬਰ ਦੇਸ਼ ਭਰ ਵਿਚ ਸੀਟਾਂ 'ਤੇ ਚੋਣ ਲੜ ਰਹੇ ਹਨ ਹਨ। ਇਨ੍ਹਾਂ ਵਿਚੋਂ ਐਬਟਸਫੋਰਡ ਸਾਊਥ ਲੈਂਗਲੀ ਤੋਂ ਕੰਜ਼ਰਵੇਟਿਵ ਉਮੀਦਵਾਰ ਸੁਖਮਨ ਗਿੱਲ ਮੈਦਾਨ ਵਿਚ ਹਨ। ਹਾਲ ਹੀ ਵਿਚ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੀਅਰੇ ਪੋਇਲਵਰੇ ਨੇ ਉਨ੍ਹਾਂ ਲਈ ਪ੍ਰਚਾਰ ਕੀਤਾ ਹੈ।

PunjabKesari

ਪੀਅਰੇ ਪੋਇਲੀਵਰੇ ਨੇ ਸੁਖਮਨ ਗਿੱਲ ਦੇ ਹੱਕ ਵਿਚ ਬੋਲਦਿਆਂ ਕੈਨੇਡੀਅਨ ਲੋਕਾਂ ਨੂੰ ਉਨ੍ਹਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪੋਇਲੀਵਰੇ ਮੁਤਾਬਕ,''ਜੇਕਰ ਲੋਕ ਕੈਨੇਡਾ ਵਿਚ ਬਦਲਾਅ ਚਾਹੁੰਦੇ ਹਨ, ਟੈਕਸਾਂ ਵਿਚ ਰਾਹਤ ਚਾਹੁੰਦੇ ਹਨ, ਅਪਰਾਧੀਆਂ ਨੂੰ ਸਜ਼ਾ ਦਿਵਾਉਣਾ ਚਾਹੁੰਦੇ ਹਨ ਤਾਂ ਇਸ ਲਈ ਸੱਤਾ ਵਿਚ ਪਰਿਵਰਤਨ ਦੀ ਲੋੜ ਹੈ। ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ  ਸੁਖਮਨ ਗਿੱਲ ਨੂੰ ਵੋਟਾਂ ਦੇ ਕੇ ਜਿਤਾਉਣਾ ਚਾਹੀਦਾ ਹੈ।''

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇੇਡਾ 'ਚ 65 ਪੰਜਾਬੀ ਉਮੀਦਵਾਰਾਂ ਨੇ ਭਖਾਇਆ ਚੋਣ ਮੈਦਾਨ, ਦਿਲਚਸਪ ਹੋਵੇਗਾ ਮੁਕਾਬਲਾ

ਬੀਤੇ ਦਿਨੀਂ ਐਬਟਸਫੋਰਡ-ਸਾਊਥ ਲੈਂਗਲੀ ਤੋਂ ਕੰਜ਼ਰਵੇਟਿਵ ਉਮੀਦਵਾਰ ਸੁਖਮਨ ਗਿੱਲ ਦੇ ਚੋਣ ਦਫ਼ਤਰ ਦਾ ਉਦਘਾਟਨ ਸੀਡਰ ਪਾਰਕ ਐਬਟਸਫੋਰਡ ਨੇੜੇ ਇੱਕ ਇਮਾਰਤ ਵਿੱਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਉਨ੍ਹਾਂ ਦੇ ਸਮਰਥਕਾਂ ਅਤੇ ਕੰਜ਼ਰਵੇਟਿਵ ਵਰਕਰਾਂ ਨੇ ਜ਼ੋਰਦਾਰ ਚੋਣ ਪ੍ਰਚਾਰ ਸ਼ੁਰੂ ਕੀਤਾ। ਸੁਖਮਨ ਗਿੱਲ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਤੇ ਪਾਲਣ ਪੋਸ਼ਣ ਇਸੇ ਹਲਕੇ ਵਿੱਚ ਹੋਇਆ ਹੈ। ਉਹ ਆਪਣੇ ਲੋਕਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੀਆਂ ਲੋੜਾਂ ਅਤੇ ਇੱਛਾਵਾਂ ਅਤੇ ਆਪਣੇ ਹਲਕੇ ਦੇ ਮਾਮਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹੈ। ਉਨ੍ਹਾਂ ਪਾਰਟੀ ਮੈਂਬਰਾਂ ਵੱਲੋਂ ਚੋਣਾਂ ਵਿੱਚ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਆਗੂ ਪੀਅਰੇ ਪੋਇਲੀਵਰੇ ਨੂੰ ਮੌਜੂਦਾ ਸਮੇਂ ਵਿੱਚ ਇੱਕ ਮਜ਼ਬੂਤ ​​ਅਤੇ ਸਹੀ ਆਗੂ ਦੱਸਿਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-Canada 'ਚ ਚੋਣਾਂ ਦਾ ਵਜਿਆ ਬਿਗੁਲ, ਪੰਜਾਬੀ ਮੂਲ ਦੇ ਉਮੀਦਵਾਰਾਂ ਦਾ ਪ੍ਰਚਾਰ ਤੇਜ਼

ਇੱਥੇ ਦੱਸ ਦਈਏ ਕਿ ਪੰਜਾਬੀ ਮੂਲ ਦੇ ਉਮੀਦਵਾਰ ਲਿਬਰਲਾਂ, ਕੰਜ਼ਰਵੇਟਿਵਾਂ, ਐਨ.ਡੀ.ਪੀ ਅਤੇ ਗ੍ਰੀਨਜ਼ ਸਮੇਤ ਸਾਰੀਆਂ ਪ੍ਰਮੁੱਖ ਸੰਘੀ ਪਾਰਟੀਆਂ ਦੀ ਨੁਮਾਇੰਦਗੀ ਕਰ ਰਹੇ ਹਨ ਅਤੇ ਨਾਲ ਹੀ ਆਜ਼ਾਦ ਉਮੀਦਵਾਰਾਂ ਵਜੋਂ ਵੀ ਚੋਣ ਲੜ ਰਹੇ ਹਨ, ਜੋ ਓਂਟਾਰੀਓ, ਬ੍ਰਿਟਿਸ਼ ਕੋਲੰਬੀਆ, ਅਲਬਰਟਾ ਅਤੇ ਮੈਨੀਟੋਬਾ ਵਰਗੇ ਪ੍ਰਮੁੱਖ ਪ੍ਰਾਂਤਾਂ ਵਿੱਚ ਫੈਲੇ ਹੋਏ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Canada elections
  • Sukhman Gill
  • Pierre Poilivere
  • support
  • Canada
  • ਕੈਨੇਡਾ ਚੋਣਾਂ
  • ਸੁਖਮਨ ਗਿੱਲ
  • ਪੀਅਰੇ ਪੋਇਲੀਵਰੇ
  • ਸਮਰਥਨ
  • ਕੈਨੇਡਾ

ਇਨ੍ਹਾਂ ਕਾਮਿਆਂ ਨੂੰ ਆਸਾਨੀ ਨਾਲ ਮਿਲੇਗੀ ਕੈਨੇਡਾ ਦੀ PR

NEXT STORY

Stories You May Like

  • ludhiana by election  bjp  candidate
    ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
  • punjabi language will spread in the south
    ਪੰਜਾਬੀ ਬੋਲੀ ਦਾ ਦੱਖਣ ‘ਚ ਹੋਵੇਗਾ ਪਸਾਰਾ: ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ ਸਿੱਖਣਗੇ ਪੰਜਾਬੀ ਭਾਸ਼ਾ
  • who is richer  shubman gill or his girlfriend  this is how much
    ਸ਼ੁਭਮਨ ਗਿੱਲ ਜਾਂ ਉਸਦੀ ਗਰਲਫ੍ਰੈਂਡ ਕੌਣ ਹੈ ਜ਼ਿਆਦਾ ਅਮੀਰ? ਇੰਨੀ ਹੈ ਦੋਵਾਂ ਦੀ ਨੈੱਟਵਰਥ
  • performance of punjabi bhangra in italy
    ਇਟਲੀ ਅੰਤਰਰਾਸ਼ਟਰੀ ਮੇਲੇ ਦੌਰਾਨ ਪੰਜਾਬੀ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ
  • punjabi university  students  hostel
    ਪੰਜਾਬੀ ਯੂਨੀਵਰਸਿਟੀ ਨੂੰ ਲੈ ਕੇ ਹੋਇਆ ਵੱਡਾ ਐਲਾਨ
  • punjabi children germany  s gold book in boxing
    ਬਾਕਸਿੰਗ 'ਚ ਜਰਮਨ ਦੀ ਗੋਲਡ ਬੁੱਕ 'ਚ ਨਾਮ ਦਰਜ ਕਰਵਾ ਕੇ ਪੰਜਾਬੀ ਬੱਚਿਆਂ ਨੇ ਚਮਕਾਇਆ ਨਾਂ
  • janta di sath sanjeev arora
    ਜਨਤਾ ਦੀ ਸੱਥ ‘ਚ Ludhiana West ਦੇ ਉਮੀਦਵਾਰ Sanjeev Arora ਨੂੰ ਤਿੱਖੇ ਸਵਾਲ (ਵੀਡੀਓ)
  • boy had gone to save the girl
    ਨਾਲ਼ੇ 'ਚ ਫਸੀ ਕੁੜੀ ਨੂੰ ਬਚਾਉਣ ਉਤਰੇ ਨੌਜਵਾਨ ਦੀ ਹੋਈ ਦਰਦਨਾਕ ਮੌਤ
  • punjab meteorological department s big forecast weather
    ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...
  • aamdeep kaur appointed state president of punjab women s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...
  • today  s top 10 news
    'ਆਪ' ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਤੇ ਪਾਕਿ PM ਦਾ ਵੱਡਾ...
  • fard kendra employees wrote a letter to the government  put forward this demand
    ਫਰਦ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਲਿਖਿਆ ਗਿਆ ਪੱਤਰ, ਰੱਖੀ ਇਹ ਮੰਗ
  • inspector harpreet kaur arrested in corruption case sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ...
  • after mla raman arora improvement trust on the radar of vigilance department
    MLA ਰਮਨ ਅਰੋੜਾ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ’ਤੇ ਹੋਵੇਗਾ ਜਲੰਧਰ ਦਾ ਇਹ ਟਰੱਸਟ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
Trending
Ek Nazar
punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

serious allegations against sheikh hasina

ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼

us statement on conflict between russia and ukraine

ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ

fire at hospital

ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ

now drug smugglers in punjab will be tracked 24 hours a day

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...

job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • the earth shook with earthquake tremors people came out of their homes in fear
      ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰ ਨਾਲ ਘਰਾਂ 'ਚੋਂ ਨਿਕਲੇ ਲੋਕ ਬਾਹਰ
    • this country is stealing air know the whole story
      ਹੈਂ! ਹਵਾ ਚੋਰੀ ਕਰ ਰਿਹੈ ਇਹ ਦੇਸ਼, ਜਾਣੋਂ ਪੂਰਾ ਮਾਮਲਾ
    • heavy rain wreaks havoc 9 killed in floods and landslides
      ਕਹਿਰ ਬਣ ਵਰ੍ਹ ਰਿਹਾ ਮੀਂਹ, ਘਰਾਂ 'ਚ ਭਰ ਗਿਆ ਪਾਣੀ, 9 ਲੋਕਾਂ ਦੀ ਗਈ ਜਾਨ
    • violation of blackout orders
      ਬਲੈਕਆਊਟ ਦੇ ਹੁਕਮਾਂ ਦੀ ਉਲੰਘਣਾ! ਲਾਪਰਵਾਹ ਲੋਕਾਂ ਨੇ ਉਡਾਈਆਂ ਨਿਯਮਾਂ ਦੀਆਂ...
    • cbse mandates sugar boards in schools for child health
      ਬੱਚਿਆਂ ਦੀ ਸਿਹਤ ਨੂੰ ਲੈ ਕੇ CBSE ਦਾ ਵੱਡਾ ਕਦਮ, ਹੁਣ ਸਕੂਲਾਂ 'ਚ ਬਣਨਗੇ 'ਸ਼ੂਗਰ...
    • 40 year old teacher blinded by student s love forced to have sex again
      ਵਿਦਿਆਰਥੀ ਦੇ ਪਿਆਰ 'ਚ ਅੰਨ੍ਹੀ ਹੋਈ 40 ਸਾਲਾਂ ਟੀਚਰ, ਜ਼ਬਰਦਸਤੀ ਕੀਤਾ ਸੈਕਸ...
    • blackout continues in border areas
      ਭਾਰਤ ਤੇ ਪੰਜਾਬ ਸਰਕਾਰ ਦੀਆਂ ਅਧਿਆਤਾਂ ਮੁਤਾਬਕ ਸਰਹੱਦੀ ਖੇਤਰ ਅੰਦਰ  ਰਿਹਾ ਬਲੈਕ...
    • opal suchata of thailand becomes miss world 2025 india s nandini gupta s
      ਥਾਈਲੈਂਡ ਦੀ ਓਪਲ ਸੁਚਾਤਾ ਬਣੀ Miss World 2025, ਭਾਰਤ ਦੀ ਨੰਦਿਨੀ ਗੁਪਤਾ ਦਾ...
    • ਵਿਦੇਸ਼ ਦੀਆਂ ਖਬਰਾਂ
    • ukraine launches drone attack on russian airbase
      ਰੂਸ ਦੇ ਏਅਰਬੇਸ 'ਤੇ ਯੂਕ੍ਰੇਨ ਨੇ ਕੀਤਾ ਡਰੋਨ ਹਮਲਾ, ਜਹਾਜ਼ਾਂ ਨੂੰ ਤਬਾਹ ਕਰਨ ਦਾ...
    • china accuses us of provoking cold war
      ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼
    • serious allegations against sheikh hasina
      ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼
    • supreme court of bangladesh jamaat e islami party
      ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਜਮਾਤ-ਏ-ਇਸਲਾਮੀ ਪਾਰਟੀ ਨੂੰ ਦਿੱਤੀ ਵੱਡੀ ਰਾਹਤ
    • china finds valuable treasure
      ਚੀਨ ਦੇ ਹੱਥ ਲੱਗਾ ਬਹੁਮੁੱਲਾ ਖਜ਼ਾਨਾ, ਬਣ ਸਕਦੈ ਰਿਕਾਰਡ
    • us statement on conflict between russia and ukraine
      ਰੂਸ ਅਤੇ ਯੂਕ੍ਰੇਨ ਵਿਚਾਲੇ ਟਕਰਾਅ 'ਤੇ ਅਮਰੀਕਾ ਦਾ ਅਹਿਮ ਬਿਆਨ
    • instead of establishing peace france doing this
      ਸ਼ਾਂਤੀ ਸਥਾਪਤ ਕਰਨ ਦੀ ਬਜਾਏ ਰੂਸ ਕਰ ਰਿਹੈ ਇਹ ਕੰਮ
    • fire at hospital
      ਹਸਪਤਾਲ 'ਚ ਅੱਗ ਲੱਗਣ ਮਗਰੋਂ ਫੈਲਿਆ ਧੂੰਆਂ, ਤਿੰਨ ਮਰੀਜ਼ਾਂ ਦੀ ਮੌਤ
    • nirav modi return to india soon
      ਨੀਰਵ ਮੋਦੀ ਦੀ ਜਲਦ ਹੋਵੇਗੀ ਭਾਰਤ ਵਾਪਸੀ, ਯੂ.ਕੇ ਕੋਰਟ ਨੇ ਸੁਣਾਇਆ ਫ਼ੈਸਲਾ
    • job saved despite embarrassing behavior on flight
      ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +