Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    4:54:41 PM

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • indigo website  technical glitch  bookings web check in affected

    Indigo ਦੀ ਵੈੱਬਸਾਈਟ 'ਤੇ ਫਿਰ ਆਈ ਤਕਨੀਕੀ ਖਰਾਬੀ,...

  • airplane emergency landing

    ਕੈਨੇਡਾ : ਗੱਡੀਆਂ ’ਤੇ ਹਵਾਈ ਜਹਾਜ਼ ਦੀ ਐਮਰਜੈਂਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਸਟ੍ਰੇਲੀਆ 'ਚ ਹੈਲੀਕਾਪਟਰ ਕ੍ਰੈਸ਼ 'ਚ ਪਾਇਲਟ ਦੀ ਮੌਤ, ਇਸ ਕਾਰਨ ਵਾਪਰਿਆ ਹਾਦਸਾ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ ਹੈਲੀਕਾਪਟਰ ਕ੍ਰੈਸ਼ 'ਚ ਪਾਇਲਟ ਦੀ ਮੌਤ, ਇਸ ਕਾਰਨ ਵਾਪਰਿਆ ਹਾਦਸਾ

  • Edited By Baljit Singh,
  • Updated: 10 Oct, 2024 07:41 PM
Australia
pilot killed in australian helicopter crash under influence of alcohol
  • Share
    • Facebook
    • Tumblr
    • Linkedin
    • Twitter
  • Comment

ਸਿਡਨੀ : ਆਸਟ੍ਰੇਲੀਆ ਦੇ ਇੱਕ ਹੋਟਲ 'ਚ ਇੱਕ ਅਣਅਧਿਕਾਰਤ ਉਡਾਣ ਦੌਰਾਨ ਹੈਲੀਕਾਪਟਰ ਕ੍ਰੈਸ਼ ਹੋਣ ਕਾਰਨ ਹਾਦਸਾ ਵਾਪਰ ਗਿਆ। ਇਸ ਦੌਰਾਨ ਪਾਇਲਟ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਦੌਰਾਨ ਹਾਦਸਾ ਵਾਪਰਿਆ ਉਸ ਦੌਰਾਨ ਪਾਇਲਟ ਸ਼ਰਾਬ ਦੇ ਨਸ਼ੇ ਵਿਚ ਸੀ।

ਆਸਟ੍ਰੇਲੀਅਨ ਟਰਾਂਸਪੋਰਟ ਸੇਫਟੀ ਬਿਊਰੋ (ਏ.ਟੀ.ਐੱਸ.ਬੀ.) ਨੇ ਵੀਰਵਾਰ ਨੂੰ 12 ਅਗਸਤ ਦੇ ਤੜਕੇ ਹੋਏ ਹਾਦਸੇ ਦੀ ਜਾਂਚ ਨੂੰ ਅੰਤਿਮ ਰੂਪ ਦਿੱਤਾ, ਜਿਸ ਨਾਲ ਇਹ ਸਿੱਟਾ ਕੱਢਿਆ ਗਿਆ ਕਿ ਸ਼ਰਾਬ ਦੇ ਨਸ਼ੇ 'ਚ 23 ਸਾਲਾ ਪਾਇਲਟ ਬਲੇਕ ਵਿਲਸਨ ਨੇ ਹੈਂਗਰ ਤੋਂ ਹੈਲੀਕਾਪਟਰ ਨੂੰ ਬੇਲੋੜੀ ਅਤੇ ਅਣਅਧਿਕਾਰਤ ਉਡਾਣ ਲਈ ਉਤਾਰਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਰੌਬਿਨਸਨ R44 ਹੈਲੀਕਾਪਟਰ ਹੋਟਲ ਦੀ ਛੱਤ ਨਾਲ ਟਕਰਾ ਗਿਆ ਤੇ ਪਾਇਲਟ ਵਿਲਸਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਹੋਟਲ ਨੂੰ ਖਾਲੀ ਕਰਵਾਇਆ ਗਿਆ। ਇਸ ਦੌਰਾਨ ਇਹ ਵੀ ਪਤਾ ਲੱਗਿਆ ਕਿ ਹੈਲੀਕਾਪਟਰ ਦੇ ਪਾਇਲਟ ਕੋਲ ਕੋਈ ਉਚਿਤ ਤਜ਼ਰਬਾ ਜਾਂ ਇਸ ਸਬੰਧੀ ਲਾਇਸੈਂਸ ਵੀ ਨਹੀਂ ਸੀ।

ਇਸ ਦੌਰਾਨ ਆਸਟ੍ਰੇਲੀਅਨ ਟਰਾਂਸਪੋਰਟ ਸੇਫਟੀ ਬਿਊਰੋ ਨੇ ਇਸ ਤਰ੍ਹਾਂ ਦੇ ਜੋਖਮਾਂ ਨੂੰ ਘਟਾਉਣ 'ਤੇ ਵੀ ਜ਼ੋਰ ਦਿੱਤਾ। ਇਸ ਦੀ ਸੀਸੀਟੀਵੀ ਫੁਟੇਜ 'ਚ ਦਿਖਾਇਆ ਗਿਆ ਹੈ ਕਿ ਹੈਲੀਕਾਪਟਰ 1:30 ਵਜੇ ਤੋਂ ਬਾਅਦ ਉਡਾਣ ਭਰਦਾ ਹੈ, ਕਰੈਸ਼ ਹੋਣ ਤੋਂ 20 ਮਿੰਟ ਪਹਿਲਾਂ ਕੇਅਰਨਜ਼ ਦੇ ਕੇਂਦਰੀ ਵਪਾਰਕ ਜ਼ਿਲ੍ਹੇ, ਮਰੀਨਾ ਅਤੇ ਵਿਲਸਨ ਦੀ ਅਪਾਰਟਮੈਂਟ ਬਿਲਡਿੰਗ ਦੇ ਉੱਪਰ ਡਿੱਗਦਾ ਹੈ। ਹਾਲਾਂਕਿ ਇਸ ਦੌਰਾਨ ਖੁਸ਼ਕਿਸਮਤੀ ਰਹੀ ਕਿ ਹੋਟਲ ਦਾ ਕੋਈ ਵੀ ਮਹਿਮਾਨ ਜ਼ਖਮੀ ਨਹੀਂ ਹੋਇਆ।

  • Australia
  • helicopter
  • accident
  • alcohol addiction
  • ਆਸਟ੍ਰੇਲੀਆ
  • ਹੈਲੀਕਾਪਟਰ
  • ਵਾਪਰਿਆ ਹਾਦਸਾ
  • ਸ਼ਰਾਬ ਦਾ ਨਸ਼ਾ

ਪਾਕਿਸਤਾਨ : ਮੁੱਖ ਮੰਤਰੀ ਮਰੀਅਮ ਨੇ ਭਾਰਤ ਨਾਲ ਜਲਵਾਯੂ ਕੂਟਨੀਤੀ ਦੀ ਕੀਤੀ ਮੰਗ

NEXT STORY

Stories You May Like

  • helicopter crash fire brazil
    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ ਹਾਦਸਾ
  • plane crashes accident landing baramati
    ਕ੍ਰੈਸ਼ ਹੋ ਗਿਆ ਜਾਹਜ਼ ! ਬਾਰਾਮਤੀ 'ਚ ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
  • wildfire  in utah
    ਉਟਾਹ ਚ ਜੰਗਲ ਦੀ ਅੱਗ ਬੁਝਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, ਓਰੇਗਨ 'ਚ ਬੁਲਡੋਜ਼ਰ ਆਪਰੇਟਰ ਦੀ ਮੌਤ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • terrible accident in central african republic
    ਮੱਧ ਅਫ਼ਰੀਕੀ ਗਣਰਾਜ 'ਚ ਭਿਆਨਕ ਹਾਦਸਾ: ਡੀਜ਼ਲ ਟੈਂਕਰ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ
  • youth dies due to electrocution
    ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ ਸਣੇ 3 ਦੀ ਮੌਤ
  • h5n1 bird flu
    ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
Trending
Ek Nazar
army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • big news from dhaka
      ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...
    • syria rejects possibility of immediate mediation by pakistan with iran
      ਸੀਰੀਆ ਨੇ ਪਾਕਿ ਦੁਆਰਾ ਇਰਾਨ ਨਾਲ ਤੁਰੰਤ ਵਿਚੋਲਗੀ ਦੀ ਸੰਭਾਵਨਾ ਨੂੰ ਨਕਾਰਿਆ:...
    • green dilemma chinas solar boom has damaged bird biodiversity
      Green Dilemma: ਚੀਨ ਦੇ ਸੋਲਰ ਬੂਮ ਨੇ ਪੰਛੀਆਂ ਦੀ ਜੈਵ-ਭਿੰਨਤਾ ਨੂੰ ਪਹੁੰਚਾਇਆ...
    • foreign scammers
      ਪਾਕਿਸਤਾਨ 'ਚ ਬੈਠ ਕੇ ਦੁਨੀਆ ਭਰ ਦੇ ਲੋਕਾਂ ਨੂੰ ਠੱਗਣ ਵਾਲੇ ਅੰਤਰਰਾਸ਼ਟਰੀ ਗੈਂਗ...
    • union minister hardeep puri signs oil  gas cooperation mou with mauritius
      ਭਾਰਤ ਤੇ ਮਾਰੀਸ਼ਸ ਵਿਚਾਲੇ ਊਰਜਾ ਖੇਤਰ 'ਚ ਇਤਿਹਾਸਕ ਸਮਝੌਤਾ
    • pakistan  s total debt increased to rs 81 9 trillion without imf loan  fm
      IMF ਦੇ ਕਰਜ਼ੇ ਤੋਂ ਬਿਨਾਂ ਪਾਕਿਸਤਾਨ ਦਾ ਕੁੱਲ ਕਰਜ਼ਾ ਵਧ ਕੇ ਹੋਇਆ 81.9...
    • tensions rise on the border
      ਸਰਹੱਦ 'ਤੇ ਵਧਿਆ ਤਣਾਅ ! ਅਫ਼ਗਾਨ ਸ਼ਰਨਾਰਥੀਆਂ ਨੂੰ ਕੱਢ ਰਿਹਾ ਪਾਕਿਸਤਾਨ
    • donald trump statement
      ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ
    • india  japan agree to strengthen defense ties
      ਭਾਰਤ ਤੇ ਜਾਪਾਨ ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸਹਿਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +