Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:17:51 AM

  • 29 crore cash 10 biscuits  15 kg gold government driver

    29 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ 'ਚ ਟੀ. ਵੀ. 'ਤੇ ਬਹਿਸ ਦੌਰਾਨ ਨੇਤਾ ਹੋਏ ਥੱਪੜੋ-ਥੱਪੜੀ, (ਵੀਡੀਓ)

INTERNATIONAL News Punjabi(ਵਿਦੇਸ਼)

ਪਾਕਿਸਤਾਨ 'ਚ ਟੀ. ਵੀ. 'ਤੇ ਬਹਿਸ ਦੌਰਾਨ ਨੇਤਾ ਹੋਏ ਥੱਪੜੋ-ਥੱਪੜੀ, (ਵੀਡੀਓ)

  • Updated: 10 Jun, 2021 09:14 PM
Pakistan
pk leader of ruling party slaps opposition mp during debate
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ- ਪਾਕਿਸਤਾਨ ਦੇ ਇਕ ਟੀ. ਵੀ. 'ਤੇ ਬਹਿਸ ਦੌਰਾਨ ਪਾਕਿਸਤਾਨ ਤਹਿਰੀਕੇ ਇਨਸਾਫ਼ ਪਾਰਟੀ ਦੀ ਆਗੂ ਫਿਰਦੌਸ ਆਸ਼ਿਕ ਅਵਾਨ ਤੇ ਪੀ. ਪੀ. ਪੀ. ਪਾਰਟੀ ਦੇ ਆਗੂ ਅਬਦੁੱਲ ਕਾਦਿਰ ਖ਼ਾਨ ਮੰਦੋਖੇਲ ਵਿਚਕਾਰ ਹੱਥੋਪਾਈ ਹੋ ਗਈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ, ਜਿਸ ਵਿਚ ਇਮਰਾਨ ਖਾਨ ਦੀ ਕਰੀਬੀ ਨੇਤਾ ਡਾਕਟਰ ਫਿਰਦੌਸ ਅਤੇ ਮੰਦੋਖੇਲ ਵਿਚਕਾਰ ਹੱਥੋਪਾਈ ਦੇਖੀ ਜਾ ਸਕਦੀ ਹੈ। ਫਿਰਦੌਸ ਆਸ਼ਿਕ ਅਵਾਨ ਨੇ ਟੀ. ਵੀ. ਬਹਿਸ ਦੌਰਾਨ ਮੰਦੋਖੇਲ ਨੂੰ ਥੱਪੜ ਮਾਰ ਦਿੱਤਾ।

ਟੀ. ਵੀ. ਪ੍ਰੋਗਰਾਮ ਵਿਚ ਦੋਵਾਂ ਆਗੂਆਂ ਨੂੰ ਭ੍ਰਿਸ਼ਟਾਚਾਰ ਮੁੱਦੇ 'ਤੇ ਚਰਚਾ ਲਈ ਸੱਦਿਆ ਗਿਆ ਸੀ, ਜਿਸ ਦੌਰਾਨ ਦੋਹਾਂ ਵਿਚ ਤਿੱਖੀ ਬਹਿਸ ਹੋ ਗਈ। ਪੀ. ਪੀ. ਪੀ. ਆਗੂ ਮੰਦੋਖੇਲ ਨੇ, ਜੋ ਸੰਸਦ ਮੈਂਬਰ ਵੀ ਹਨ ਨੇ ਫਿਰਦੌਸ ਅਵਾਨ 'ਤੇ ਭ੍ਰਿਸ਼ਟਾਚਾਰ ਦੇ ਸਿੱਧੇ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ। ਇਸ 'ਤੇ ਅਵਾਨ ਭੜਕ ਉੱਠੀ। 

 

Firdous Ashiq Awan and PPP’s Mandokhel pic.twitter.com/opDGYZFKfx

— Murtaza Ali Shah (@MurtazaViews) June 9, 2021

ਇਹ ਵੀ ਪੜ੍ਹੋ- ਰਸੋਈ ਗੈਸ LPG ਗਾਹਕਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤੀ ਇਹ ਰਾਹਤ

ਫਿਰਦੌਸ ਆਸ਼ਿਕ ਅਵਾਨ ਇਮਰਾਨ ਖਾਨ ਦੀ ਵਿਸ਼ੇਸ਼ ਸਹਾਇਕ ਰਹਿ ਚੁੱਕੀ ਹੈ ਅਤੇ ਫਿਲਹਾਲ ਉਹ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸੀ. ਐੱਮ. ਦੀ ਵਿਸ਼ੇਸ਼ ਸਹਾਇਕ ਹੈ। ਵੀਡੀਓ ਵਿਚ ਫਿਰਦੌਸ ਆਸ਼ਿਕ ਅਵਾਨ ਗਾਲ੍ਹਾਂ ਕੱਢਦੀ ਵੀ ਨਜ਼ਰ ਆ ਰਹੀ ਹੈ। ਥੱਪੜ ਮਾਰਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੱਤਰਕਾਰ ਜਾਵੇਦ ਚੌਧਰੀ ਦੇ ਐਕਸਪ੍ਰੈਸ ਟੀ. ਵੀ. ਸ਼ੋਅ ਦੀ ਰਿਕਾਰਡਿੰਗ ਦੌਰਾਨ ਹੋਈ। ਇਸ ਤੋਂ ਬਾਅਦ ਫਿਰਦੌਸ ਆਸ਼ਿਕ ਅਵਾਨ ਨੇ ਟਵਿੱਟਰ 'ਤੇ ਬਿਆਨ ਜਾਰੀ ਕਰਕੇ ਕਿਹਾ ਕਿ ਪੀ. ਪੀ. ਪੀ. ਸਾਂਸਦ ਕਾਦਿਰ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਿਤਾ ਖ਼ਿਲਾਫ਼ ਗਾਲ੍ਹਾਂ ਕੱਢੀਆਂ ਤੇ ਧਮਕੀ ਦਿੱਤੀ। ਇਸ ਲਈ ਉਨ੍ਹਾਂ ਨੇ ਆਤਮ ਰੱਖਿਆ ਵਿਚ ਮੰਦੋਖੇਲ 'ਤੇ ਹੱਥ ਚੁੱਕਿਆ ਕਿਉਂਕਿ ਉਨ੍ਹਾਂ ਦੀ ਇਜ਼ਤ ਦਾਅ 'ਤੇ ਲੱਗੀ ਹੋਈ ਸੀ। ਉਨ੍ਹਾਂ ਕਿਹਾ ਕਿ ਉਹ ਕਾਦਿਰ ਖ਼ਿਲਾਫ਼ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਤਹਿਤ ਮੁਕੱਦਮਾ ਦਰਜ ਕਰਾਵੇਗੀ। ਕਾਦਿਰ ਬਿਲਾਵਲ ਭੁੱਟੋ ਦੀ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਵੱਲੋਂ ਨੈਸ਼ਨਲ ਅਸੈਂਬਲੀ ਦੇ ਮੈਂਬਰ ਹਨ।

ਇਹ ਵੀ ਪੜ੍ਹੋ- ਮੇਹੁਲ ਚੌਕਸੀ ਨੂੰ ਵੱਡਾ ਝਟਕਾ, ਡੋਮਿਨਿਕਾ ਨੇ ਐਲਾਨਿਆ ਗ਼ੈਰ-ਕਾਨੂੰਨੀ ਪ੍ਰਵਾਸੀ

  • pakistan
  • viral video
  • TV debate
  • ਪਾਕਿਸਤਾਨ
  • ਵਾਇਰਲ ਵੀਡੀਓ
  • ਟੀਵੀ ਡਿਬੇਟ

ਅਮਰੀਕੀ ਰਾਸ਼ਟਰਪਤੀ ਬਾਈਡੇਨ ਐਤਵਾਰ ਨੂੰ ਮਹਾਰਾਣੀ ਨਾਲ ਕਰਨਗੇ ਮੁਲਾਕਾਤ

NEXT STORY

Stories You May Like

  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • america imposed 10  tariff on 17 countries including india
    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10% ਟੈਰਿਫ, ਪਾਕਿਸਤਾਨ ਤੇ ਬੰਗਲਾਦੇਸ਼ ਵੀ ਨਾ ਬਚਿਆ
  • bjp  daughter  video viral  cjp  education minister
    CJP ਦੇ ਪ੍ਰਦਰਸ਼ਨਾਂ 'ਚ ਭਾਜਪਾ MP ਦੀ ਧੀ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਸਵਾਲ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • new debate on islamist networks in britain
    ਬ੍ਰਿਟੇਨ ’ਚ ਇਸਲਾਮਵਾਦੀ ਨੈੱਟਵਰਕ ’ਤੇ ਨਵੀਂ ਬਹਿਸ, ਖਾਲਿਦ ਹਸਨ ਨੇ ਸਰਕਾਰ ਨੂੰ ਚੇਤਾਇਆ
  • om birla  rahul gandhi  opposition leader  meeting  students
    ਓਮ ਬਿਰਲਾ ਨੂੰ ਮਿਲੇ ਰਾਹੁਲ ਤੇ ਕਈ ਹੋਰ ਵਿਰੋਧੀ ਨੇਤਾ, ਵਿਦਿਆਰਥੀਆਂ ਦੇ ਮਾਮਲੇ 'ਤੇ ਕੀਤੀ ਚਰਚਾ ਦੀ ਮੰਗ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • curfew extended
      ਭਾਰਤ ਨਾਲ ਲੱਗਦੇ ਨੇਪਾਲ ਦੇ ਕਈ ਸਰਹੱਦੀ ਇਲਾਕਿਆਂ 'ਚ ਕਰਫਿਊ ਵਧਿਆ
    • fine imposed on indian origin
      ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...
    • five suspects including avtar singh arrested
      ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
    • missiles shot down
      ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ
    • earthquake in japan
      ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ
    • punjabi in canada
      ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ ਨੇ ਦੇ'ਤਾ ਕੋਰਾ ਜਵਾਬ
    • telegram banned
      Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ...
    • gurdwara singh sabha
      ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਵੱਲੋਂ ਐਡੀਲੇਡ ਸਿੱਖ ਸੰਗਤ ਨਾਲ ਹਮਦਰਦੀ ਤੇ ਗਹਿਰੇ...
    • fisheries agreement
      ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ
    • funding cuts threaten to accelerate hiv epidemic in pakistan
      ਫੰਡਿੰਗ ਵਿੱਚ ਕਟੌਤੀ ਨਾਲ ਪਾਕਿਸਤਾਨ ਵਿੱਚ HIV ਮਹਾਂਮਾਰੀ ਤੇਜ਼ੀ ਨਾਲ ਫੈਲਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +