Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    7:39:51 AM

  • august 15 high alert delhi drone ban

    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ...

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ ਗਿਆ ਜਹਾਜ਼, 221 ਯਾਤਰੀ ਸਨ ਸਵਾਰ

INTERNATIONAL News Punjabi(ਵਿਦੇਸ਼)

ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ ਗਿਆ ਜਹਾਜ਼, 221 ਯਾਤਰੀ ਸਨ ਸਵਾਰ

  • Edited By Vandana,
  • Updated: 05 May, 2026 11:56 AM
United States of America
plane collides with truck and pole
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿਚ ਇਕ ਵੱਡਾ ਜਹਾਜ਼ ਹਾਦਸਾ ਹੁੰਦੇ-ਹੁੰਦੇ ਟਲ ਗਿਆ। ਜਾਣਕਾਰੀ ਮੁਤਾਬਕ ਮੁਸਾਫ਼ਰਾਂ ਨਾਲ ਭਰਿਆ ਹਵਾਈ ਜ਼ਹਾਜ਼ ਲੈਂਡਿਗ ਦੌਰਾਨ ਸੜਕ ਨੇੜੇ ਮੌਜੂਦ ਟਰੱਕ ਅਤੇ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ। ਜਹਾਜ਼ ਵਿਚ 221 ਮੁਸਾਫ਼ਰ ਸਵਾਰ ਸਨ। ਟੱਕਰ ਮਗਰੋਂ ਯੂਨਾਈਟਡ ਏਅਰਲਾਈਨਜ਼ ਦੇ ਜਹਾਜ਼ ਨੇ ਟਰੱਕ ਦੀ ਛੱਤ ਭੰਨ ਦਿਤੀ ਅਤੇ ਲਾਈਟ ਪੋਲ ਦੇ ਪਰਖੱਚੇ ਉਡਾਉਂਦਾ ਹੋਇਆ ਨਿਊ ਜਰਸੀ ਦੇ ਨਿਊ ਅਰਕ ਲਿਬਰਟੀ ਇੰਟਰਨੈਸ਼ਨਲ ਏਅਰਪੋਰਟ ’ਤੇ ਲੈਂਡ ਕਰ ਗਿਆ। ਨਿਊ ਜਰਸੀ ਪੁਲਿਸ ਮੁਤਾਬਕ ਲੈਂਡ ਕਰ ਰਹੇ ਜਹਾਜ਼ ਦਾ ਇਕ ਟਾਇਰ ਟਰੱਕ ਨਾਲ ਟਕਰਾਇਆ ਜਦਕਿ ਦੂਜਾ ਲਾਈਟ ਪੋਲ ਵਿਚ ਵੱਜਿਆ। 

PunjabKesari

ਐਵੀਏਸ਼ਨ ਸੈਕਟਰ ਦੇ ਮਾਹਰਾਂ ਮੁਤਾਬਕ ਹਾਦਸਾ ਵੱਡੇ ਜਾਨੀ ਨੁਕਸਾਨ ਦਾ ਕਾਰਨ ਬਣ ਸਕਦਾ ਸੀ ਪਰ ਖੁਸ਼ਕਿਸਮਤੀ ਨਾਲ ਸਿਰਫ਼ ਟਰੱਕ ਡਰਾਈਵਰ ਹੀ ਮਾਮੂਲੀ ਜ਼ਖ਼ਮੀ ਹੋਇਆ, ਜਿਸ ਨੂੰ ਮੱਲ੍ਹਮ ਪੱਟੀ ਮਗਰੋਂ ਹਸਪਤਾਲ ਤੋਂ ਛੁੱਟੀ ਮਿਲ ਗਈ। ਹਾਈਵੇਅ ਤੋਂ ਲੰਘਦੇ ਟਰੱਕ ਖਹਿ ਕੇ ਲੰਘਦੇ ਜਹਾਜ਼ ਦੀਆਂ ਵੀਡੀਓਜ਼ ਬੇਹੱਦ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਯੂਨਾਈਟਡ ਏਅਰਲਾਈਨਜ਼ ਦੀ ਫਲਾਈਟ ਯੂ.ਏ. 169 ਇਟਲੀ ਤੋਂ ਆਈ, ਜਿਸ ਵਿਚ 221 ਮੁਸਾਫ਼ਰਾਂ ਤੋਂ ਇਲਾਵਾ 10 ਕਰੂ ਮੈਂਬਰ ਵੀ ਸਵਾਰ ਸਨ। ਹਵਾਈ ਅੱਡਾ ਅਥਾਰਟੀ ਨੇ ਪੁਸ਼ਟੀ ਕੀਤੀ ਹੈ ਕਿ ਜਹਾਜ਼ ਵਿੱਚ ਸਵਾਰ ਸਾਰੇ ਲੋਕ ਸੁਰੱਖਿਅਤ ਹਨ ਅਤੇ ਇੱਕ ਵੱਡਾ ਹਾਦਸਾ ਟਲ ਗਿਆ ਹੈ।

 

🚨🇺🇸#BREAKING | NEWS ⚠️
Update New release of the
Air traffic control audio after
a United Airlines flight number (#UA169) Boeing 767
arriving from 🇮🇹Venice, Italy to Newark liberty airport in New Jersey.

When on the approach to runway 29 when it crashed into a truck and a… pic.twitter.com/feWF8g7Nod

— Todd Paron🇺🇸🇬🇷🎧👽 (@tparon) May 4, 2026

ਪੜ੍ਹੋ ਇਹ ਅਹਿਮ ਖ਼ਬਰ- ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' 'ਤੇ ਵੱਡਾ ਕਬੂਲਨਾਮਾ

ਉਧਰ, ਏਅਰਪੋਰਟ ਪ੍ਰਬੰਧਕਾਂ ਨੇ ਦੱਸਿਆ ਕਿ ਜਹਾਜ਼ ਨੇ ਰਨਵੇਨ 29 ’ਤੇ ਲੈਂਡ ਕਰ ਰਿਹਾ ਸੀ ਜਦੋਂ ਅਜੀਬੋ ਗਰੀਬ ਘਟਨਾਕ੍ਰਮ ਵਾਪਰਿਆ। ਮੀਡੀਆ ਰਿਪੋਰਟਾਂ ਮੁਤਾਬਕ ਇਟਲੀ ਤੋਂ ਰੋਜ਼ਾਨਾ ਆਉਂਦੀ ਇਹ ਫਲਾਈਟ ਆਮ ਤੌਰ ’ਤੇ 11 ਹਜ਼ਾਰ ਫੁੱਟ ਜਾਂ 10 ਹਜ਼ਾਰ ਫੁੱਟ ਲੰਮੇ ਰਨਵੇਅ ’ਤੇ ਲੈਂਡ ਕਰਦੀ ਸੀ ਪਰ ਰਨਵੇਅ 29 ਦੀ ਲੰਬਾਈ ਸਿਰਫ਼ 6,725 ਫੁੱਟ ਹੈ। ਇਕ ਵੱਡੇ ਜਹਾਜ਼ ਲਈ ਰਨਵੇਅ ਦੀ ਲੰਬਾਈ 6 ਹਜ਼ਾਰ ਫੁੱਟ ਤੋਂ ਵੱਧ ਹੋਣੀ ਚਾਹੀਦੀ ਹੈ ਪਰ ਹਾਈਵੇਅ ਬਿਲਕੁਲ ਨੇੜੇ ਹੋਣ ਕਰ ਕੇ ਪਾਇਲਟ ਲਈ ਜਹਾਜ਼ ਕੁਝ ਉਚਾਈ ’ਤੇ ਰੱਖਣਾ ਲਾਜ਼ਮੀ ਸੀ। 

PunjabKesari

ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫ਼ਟੀ ਬੋਰਡ ਦੇ ਸਾਬਕਾ ਮੁਖੀ ਅਤੇ ਸੇਵਾ ਮੁਕਤ ਪਾਇਲਟ ਰੌਬਰਟ ਸਮਵਾਲਟ ਦਾ ਕਹਿਣਾ ਹੈ ਕਿ ਰਨਵੇਅ ਛੋਟਾ ਹੋਣ ਕਰ ਕੇ ਪਾਇਲਟ ਨੇ ਜਹਾਜ਼ ਨੂੰ ਸਮਾਂ ਰਹਿੰਦੇ ਰੋਕਣਾ ਚਾਹੁੰਦੇ ਸਨ ਅਤੇ ਇਸੇ ਕਰ ਕੇ ਜਹਾਜ਼ ਨੂੰ ਪਹਿਲਾਂ ਹੀ ਨੀਵਾਂ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਪਰ ਹਾਈਵੇਅ ਦਾ ਖ਼ਿਆਲ ਸੰਭਾਵਤ ਤੌਰ ’ਤੇ ਦਿਮਾਗ ਵਿਚੋਂ ਨਿਕਲ ਗਿਆ। ਉਧਰ ਫ਼ੈਡਰਲ ਐਵੀਏਸ਼ਨ ਐਡਮਨਿਸਟ੍ਰੇਸ਼ਨ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਹਵਾਈ ਜਹਾਜ਼ ਦੇ ਮੁਸਾਫ਼ਰ ਆਪਣਾ ਤਜਰਬਾ ਸਾਂਝਾ ਕਰ ਰਹੇ ਹਨ ਜਿਨ੍ਹਾਂ ਨੂੰ ਟੱਕਰ ਦੌਰਾਨ ਝਟਕਾ ਮਹਿਸੂਸ ਹੋਇਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਲੇਫੋਰਨੀਆ ਵਿਚ ਲੈਂਡ ਕਰ ਰਹੇ ਯੂਨਾਈਟਡ ਏਅਰਲਾਈਨਜ਼ ਦੇ ਜਹਾਜ਼ ਨਾਲ 4 ਹਜ਼ਾਰ ਫੁੱਟ ਦੀ ਉਚਾਈ ’ਤੇ ਇਕ ਡਰੋਨ ਟਕਰਾਇਆ ਪਰ ਪਾਇਲਟ ਸੁਰੱਖਿਅਤ ਲੈਂਡਿੰਗ ਕਰਵਾਉਣ ਵਿਚ ਸਫ਼ਲ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • United Airlines
  • truck
  • collision
  • passenger
  • USA
  • ਯੂਨਾਈਟਡ ਏਅਰਲਾਈਨਜ਼
  • ਟਰੱਕ
  • ਟੱਕਰ
  • ਮੁਸਾਫ਼ਰ
  • ਅਮਰੀਕਾ

'ਵਿਰਸੇ ਦੇ ਸ਼ੌਕੀਨ' ਫ੍ਰੀ ਪੰਜਾਬੀ ਮੇਲਾ 23 ਮਈ ਨੂੰ, ਤਿਆਰੀਆਂ ਮੁਕੰਮਲ

NEXT STORY

Stories You May Like

  • truck hits electric pole near kotli underpass
    ਕੋਟਲੀ ਅੰਡਰਪਾਸ ਨੇੜੇ ਬਿਜਲੀ ਦੇ ਖੰਭੇ ਨਾਲ ਟਕਰਾਇਆ ਟਰੱਕ, ਕਈ ਪਿੰਡਾਂ ਦੀ ਬਿਜਲੀ ਠੱਪ
  • indigo airlines emergency landing
    ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ ਸਵਾਰ
  • amarnath yatra  bus  39 pilgrims  falls house
    ਮਕਾਨ 'ਤੇ ਜਾ ਡਿੱਗੀ ਅਮਰਨਾਥ ਸ਼ਰਧਾਲੂਆਂ ਨਾਲ ਭਰੀ ਬੱਸ! ਪਿਆ ਚੀਕ-ਚਿਹਾੜਾ, 39 ਲੋਕ ਸਨ ਸਵਾਰ
  • passengers fought on a flying plane
    ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • passenger bus  house  rocks
    ਜੰਮੂ-ਕਸ਼ਮੀਰ: ਡੋਡਾ 'ਚ ਯਾਤਰੀ ਬੱਸ ਅਤੇ ਘਰ 'ਤੇ ਡਿੱਗੀਆਂ ਚੱਟਾਨਾਂ, ਤਿੰਨ ਦੀ ਮੌਤ
  • after e20  now preparing to make fuel from waste  know
    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ ਕੂੜੇ ਤੋਂ ਈਂਧਣ ਬਣਾਉਣ ਦੀ ਤਿਆਰੀ
  • student protests 2873 serious criminals
    ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ ਵੱਡਾ ਦਾਅਵਾ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • baba bhai roop chand ji  s death anniversary celebrated
      ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
    • italian police launch major strike on drug traffickers
      ਇਟਲੀ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ, ਕਲਾਬਰੀਆ ਦੇ ਜੰਗਲਾਂ 'ਚੋਂ...
    • illegal immigrant truck drivers will be laid off
      ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ,...
    • trump  s stern warning to iran
      'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • shameful act in italy
      ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ...
    • cng shortage
      ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ
    • fast food restaurant
      ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ...
    • religious scholar killed
      ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
    • drone strike on court complex
      ਸੂਡਾਨ ਤੋਂ ਵੱਡੀ ਖ਼ਬਰ :  ਅਦਾਲਤ ਕੰਪਲੈਕਸ 'ਤੇ ਡਰੋਨ ਹਮਲਾ, 35 ਲੋਕਾਂ ਦੀ ਮੌਤ
    • slogans on delhi metro
      15 ਅਗਸਤ ਤੋਂ ਪਹਿਲਾਂ ਦਿੱਲੀ ਮੈਟਰੋ ’ਤੇ ਖਾਲਿਸਤਾਨ ਪੱਖੀ ਨਾਅਰੇ, ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +