Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:52:11 AM

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ ਪਾਰਕਿੰਗ 'ਚ ਹੋ ਗਿਆ ਕ੍ਰੈਸ਼

INTERNATIONAL News Punjabi(ਵਿਦੇਸ਼)

ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ ਪਾਰਕਿੰਗ 'ਚ ਹੋ ਗਿਆ ਕ੍ਰੈਸ਼

  • Edited By Harpreet Singh,
  • Updated: 22 Apr, 2026 10:17 AM
United States of America
plane crash into high voltage supply
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਕੈਲੀਫੋਰਨੀਆ ਸੂਬੇ ਦੇ ਪਾਕੋਇਮਾ ਇਲਾਕੇ ਵਿੱਚ ਇੱਕ ਛੋਟਾ ਜਹਾਜ਼ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ ਤੇ ਆਟੋ ਪਾਰਟਸ ਸਟੋਰ ਦੇ ਪਾਰਕਿੰਗ ਲਾਟ ਵਿੱਚ ਕ੍ਰੈਸ਼ ਹੋ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਕਿ ਕੋਈ ਵੱਡਾ ਧਮਾਕਾ ਹੁੰਦਾ, ਉੱਥੇ ਮੌਜੂਦ ਲੋਕਾਂ ਨੇ ਫ਼ਰਿਸ਼ਤੇ ਬਣ ਕੇ ਪਾਇਲਟ ਦੀ ਜਾਨ ਬਚਾ ਲਈ ਤੇ ਉਸ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਹ ਜਹਾਜ਼ ਉਤਰਦੇ ਸਮੇਂ ਹਾਈ-ਟੈਨਸ਼ਨ ਤਾਰਾਂ ਨਾਲ ਟਕਰਾ ਗਿਆ, ਜਿਸ ਨਾਲ ਧਮਾਕੇ ਮਗਰੋਂ ਪੂਰੇ ਇਲਾਕੇ ਦੀ ਬਿਜਲੀ ਗੁੱਲ ਹੋ ਗਈ ਅਤੇ ਜਹਾਜ਼ ਕ੍ਰੈਸ਼ ਹੋ ਕੇ ਪਾਰਕਿੰਗ ਵਿੱਚ ਜਾ ਡਿੱਗਿਆ। ਜਿਵੇਂ ਹੀ ਜਹਾਜ਼ ਡਿੱਗਿਆ, ਨੇੜੇ ਹੀ ਸਥਿਤ 'ਓ-ਰੇਲੀ ਆਟੋ ਪਾਰਟਸ' ਦੇ ਕਰਮਚਾਰੀ ਅਤੇ ਹੋਰ ਲੋਕ ਤੁਰੰਤ ਮਲਬੇ ਵੱਲ ਭੱਜੇ ਤੇ ਲਗਭਗ ਇੱਕ ਦਰਜਨ ਲੋਕਾਂ ਨੇ ਮਿਲ ਕੇ ਜਹਾਜ਼ ਦੇ ਵਿੰਗਜ਼ ਅਤੇ ਮਲਬੇ ਨੂੰ ਆਪਣੇ ਹੱਥਾਂ ਨਾਲ ਉੱਪਰ ਚੁੱਕਿਆ ਤਾਂ ਜੋ ਅੰਦਰ ਫਸੇ ਪਾਇਲਟ ਨੂੰ ਬਾਹਰ ਕੱਢਿਆ ਜਾ ਸਕੇ।

🚨🇺🇸 A small plane crashed into power lines in Pacoima, California, sparking a fiery explosion

A dozen bystanders from an O'Reilly Auto Parts lot ran straight into the wreckage and LIFTED the plane off the 72-year-old pilot, pulling him to safety.

Real people running into… pic.twitter.com/wCQ515e1d7

— Mario Nawfal (@MarioNawfal) April 22, 2026

ਇਹ ਵੀ ਪੜ੍ਹੋ- ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ਪਾਇਲਟ ਦੀ ਉਮਰ ਲਗਭਗ 70-72 ਸਾਲ ਦੱਸੀ ਜਾ ਰਹੀ ਹੈ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿੱਥੇ ਜਹਾਜ਼ ਕ੍ਰੈਸ਼ ਹੋਇਆ, ਉੱਥੇ ਜਹਾਜ਼ ਦੀ ਟੱਕਰ ਕਾਰਨ 35,000 ਵੋਲਟ ਦੀਆਂ ਬਿਜਲੀ ਦੀਆਂ ਨੰਗੀਆਂ ਜ਼ਮੀਨ 'ਤੇ ਡਿੱਗੀਆਂ ਹੋਈਆਂ ਸਨ। ਅਜਿਹੇ ਖ਼ਤਰਨਾਕ ਹਾਲਾਤਾਂ ਵਿੱਚ ਲੋਕਾਂ ਨੇ ਜਿਸ ਬਹਾਦਰੀ ਨਾਲ ਪਾਇਲਟ ਦੀ ਜਾਨ ਬਚਾਈ, ਉਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।

ਇਹ ਵੀ ਪੜ੍ਹੋ- ਕੈਨੇਡਾ 'ਚ ਟਰਾਲਾ ਚਲਾਉਂਦੇ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਹੋਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Plane Crash
  • High Voltage Supply
  • Store Parking
  • Video Viral

ਰੂਸ 'ਚ ਸਰਕਸ ਦੇ ਸ਼ੋਅ ਦੌਰਾਨ ਦਰਸ਼ਕਾਂ 'ਚ ਪੁੱਜਾ 'ਟਾਈਗਰ', ਮਚੀ ਹਫੜਾ-ਦਫੜੀ

NEXT STORY

Stories You May Like

  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • 3 people  helicopter  los angeles
    LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
  • zelenskyy plane
    ਯੂਕ੍ਰੇਨੀ ਰਾਸ਼ਟਰਪਤੀ ਜ਼ੇਲੇਂਸਕੀ ਦੇ ਜਹਾਜ਼ 'ਤੇ ਹੋ ਗਿਆ ਹਮਲਾ ! ਨਾਰਵੇ ਦੇ PM ਨੇ ਕੀਤੀ ਪੁਸ਼ਟੀ
  • flight turbulence
    ਇਕ ਹੋਰ ਜਹਾਜ਼ ਹੋ ਗਿਆ ਟਰਬੂਲੈਂਸ ਦਾ ਸ਼ਿਕਾਰ ! 3 ਵਾਰ ਲੈਂਡਿੰਗ ਨਾਕਾਮ ਹੋਣ ਮਗਰੋਂ ਕੀਤਾ ਗਿਆ ਡਾਇਵਰਟ
  • london  delhi  indigo aircraft  airport
    ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ ਮੁੜਿਆ ਵਾਪਸ
  • accident involving a bus packed with passengers
    ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
  • country  high court  judge  appointed  delhi  jammu
    ਦੇਸ਼ ਦੀ ਕਾਨੂੰਨ ਵਿਵਸਥਾ 'ਚ ਵਿਸਥਾਰ ! 4 ਹਾਈ ਕੋਰਟਾਂ 'ਚ 14 ਨਵੇਂ ਜੱਜਾਂ ਨੂੰ ਕੀਤਾ ਗਿਆ ਨਿਯੁਕਤ
  • breach in canal near amritsar s chatiwind village
    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ ਵੱਡਾ ਪਾੜ, ਇਲਾਕੇ ’ਚ ਦਾਖ਼ਲ ਹੋਇਆ ਪਾਣੀ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump lashes out at cnn
      ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"
    • trump confirms meeting
      ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...
    • rrussia hits ukraine
      ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...
    • review trilateral cooperation
      ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +