Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    9:17:34 AM

  • a major blow for team india

    Team India ਨੂੰ ਵੱਡਾ ਝਟਕਾ! ਸਿਰ 'ਚ ਸੱਟ ਲੱਗਣ...

  • major road accident in jharkhand

    ਝਾਰਖੰਡ 'ਚ ਵੱਡਾ ਸੜਕ ਹਾਦਸਾ: ਰਾਜਰੱਪਾ ਮੰਦਰ ਜਾ...

  • punjab congress appointments

    ਕਾਂਗਰਸ ਹਾਈਕਮਾਂਡ ਨੇ ਪੰਜਾਬ 'ਚ ਕੀਤੀਆਂ ਵੱਡੀਆਂ...

  • long power cut in punjab tomorrow sunday

    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਹਵਾ ਵਿਚਾਲੇ 'ਗ਼ਾਇਬ' ਹੋਏ ਜਹਾਜ਼ ਦਾ ਨੈਨਟਕੇਟ ਨੇੜੇ ਸਮੁੰਦਰ 'ਚੋਂ ਲੱਭਾ ਮਲਬਾ ! ਯਾਤਰੀਆਂ ਦਾ ਨਹੀਂ ਕੋਈ ਥਹੁ-ਪਤਾ

INTERNATIONAL News Punjabi(ਵਿਦੇਸ਼)

ਹਵਾ ਵਿਚਾਲੇ 'ਗ਼ਾਇਬ' ਹੋਏ ਜਹਾਜ਼ ਦਾ ਨੈਨਟਕੇਟ ਨੇੜੇ ਸਮੁੰਦਰ 'ਚੋਂ ਲੱਭਾ ਮਲਬਾ ! ਯਾਤਰੀਆਂ ਦਾ ਨਹੀਂ ਕੋਈ ਥਹੁ-ਪਤਾ

  • Edited By Harpreet Singh,
  • Updated: 04 Oct, 2026 11:13 AM
United States of America
plane found in sea
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਰਮੂਡਾ ਤੋਂ ਬੋਸਟਨ ਜਾ ਰਿਹਾ ਇੱਕ ਏਅਰ ਐਂਬੂਲੈਂਸ ਜਹਾਜ਼ ਨੈਨਟਕੇਟ ਸਮੁੰਦਰੀ ਕੰਢੇ ਨੇੜੇ ਕ੍ਰੈਸ਼ ਹੋ ਗਿਆ ਹੈ। ਅਮਰੀਕੀ ਕੋਸਟ ਗਾਰਡ ਨੇ ਜਹਾਜ਼ ਦੇ ਮਲਬੇ ਦੀ ਪੁਸ਼ਟੀ ਕਰਦਿਆਂ ਜਹਾਜ਼ ਸਵਾਰ 6 ਵਿਅਕਤੀਆਂ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਕ੍ਰੈਸ਼ ਹੋਏ ਜਹਾਜ਼ ਦੀ ਪਛਾਣ 'ਗਲਫ਼ਸਟ੍ਰੀਮ ਜੀ-100' ਟਵਿਨ-ਜੈੱਟ ਵਜੋਂ ਹੋਈ ਹੈ, ਜੋ ਕੈਨੇਡੀਅਨ ਏਅਰ ਐਂਬੂਲੈਂਸ ਕੰਪਨੀ 'ਲੈਟੀਚਿਊਡ ਏਅਰ ਐਂਬੂਲੈਂਸ' ਵੱਲੋਂ ਚਲਾਇਆ ਜਾ ਰਿਹਾ ਸੀ। ਇਸ ਜਹਾਜ਼ 'ਚ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 4 ਕੈਨੇਡੀਅਨ ਅਤੇ 2 ਬਰਮੂਡਾ ਦੇ ਨਾਗਰਿਕ ਸ਼ਾਮਲ ਹਨ। ਉਨ੍ਹਾਂ ਦੇ ਪਰਿਵਾਰਾਂ ਨੂੰ ਹਾਦਸੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- PM ਮੋਦੀ ਖ਼ਤਮ ਕਰਵਾਉਣਗੇ ਰੂਸ-ਯੂਕ੍ਰੇਨ ਦੀ ਜੰਗ ! ਪੁਤਿਨ ਮਗਰੋਂ ਯੂਕ੍ਰੇਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ' (FAA) ਅਨੁਸਾਰ, ਸ਼ਨੀਵਾਰ ਤੜਕੇ ਸਥਾਨਕ ਸਮੇਂ ਮੁਤਾਬਕ ਰਾਤ ਦੇ ਲਗਭਗ 2:00 ਵਜੇ ਜਹਾਜ਼ ਨਾਲੋਂ ਸੰਪਰਕ ਟੁੱਟ ਗਿਆ ਸੀ। 'FlightAware' ਤੋਂ ਮਿਲੇ ਫਲਾਈਟ ਡਾਟਾ ਅਨੁਸਾਰ, ਸੰਪਰਕ ਟੁੱਟਣ ਤੋਂ ਪਹਿਲਾਂ ਜਹਾਜ਼ ਤੇਜ਼ੀ ਨਾਲ ਹੇਠਾਂ ਆਉਣ ਲੱਗਾ ਸੀ ਤੇ ਕੁਝ ਹੀ ਮਿੰਟਾਂ 'ਚ ਇਹ 24,000 ਫੁੱਟ ਦੀ ਉਚਾਈ ਤੋਂ ਡਿੱਗ ਕੇ 10,800 ਫੁੱਟ 'ਤੇ ਆ ਗਿਆ ਸੀ। 'LiveATC.net' ਦੀਆਂ ਆਡੀਓ ਰਿਕਾਰਡਿੰਗਾਂ ਅਨੁਸਾਰ, ਪਾਇਲਟ ਨੇ ਏਅਰਪੋਰਟ ਦੇ ਕੰਟਰੋਲਰਾਂ ਨੂੰ ਜਹਾਜ਼ 'ਚ ਗੰਭੀਰ ਇਲੈਕਟ੍ਰੀਕਲ ਖ਼ਰਾਬੀ ਆਉਣ ਦੀ ਜਾਣਕਾਰੀ ਦਿੱਤੀ ਸੀ ਅਤੇ ਐਮਰਜੈਂਸੀ ਦਾ ਐਲਾਨ ਕੀਤਾ ਸੀ, ਜਿਸ ਮਗਰੋਂ ਇਸ ਦਾ ਸੰਪਰਕ ਟੁੱਟ ਗਿਆ ਤੇ ਹੁਣ ਇਸ ਦਾ ਮਲਬਾ ਬਰਾਮਦ ਹੋਇਆ ਹੈ।

ਅਮਰੀਕੀ ਕੋਸਟ ਗਾਰਡ ਨੂੰ ਸਮੁੰਦਰ 'ਚੋਂ ਇਸ ਜਹਾਜ਼ ਦਾ ਮਲਬਾ ਬਰਾਮਦ ਹੋ ਗਿਆ ਹੈ। ਕੋਸਟ ਗਾਰਡ ਦਾ ਜਹਾਜ਼ 'ਵਿਲੀਅਮ ਸਪਾਰਲਿੰਗ' ਅਤੇ ਹੋਰ ਰੈਸਕਿਊ ਟੀਮਾਂ ਇਸ ਜਹਾਜ਼ 'ਚ ਸਵਾਰ 6 ਲੋਕਾਂ ਦੀ ਭਾਲ ਲਈ ਰਾਤ ਭਰ ਆਪਰੇਸ਼ਨ 'ਚ ਜੁਟੀਆਂ ਰਹੀਆਂ, ਪਰ ਹਾਲੇ ਤੱਕ ਉਨ੍ਹਾਂ ਦੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਸਟੀਵਨ ਮੈਕਕਿਨਨ ਨੇ ਇਸ ਹਾਦਸੇ 'ਤੇ ਦੁੱਖ ਜਤਾਉਂਦਿਆਂ ਕਿਹਾ ਕਿ ਕੈਨੇਡੀਅਨ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਰੈਸਕਿਊ ਟੀਮਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ।

ਇਹ ਵੀ ਪੜ੍ਹੋ- 'ਨਮਾਜ਼ ਪੜ੍ਹਨ ਦੇ ਬਹਾਨੇ ਉੱਠਿਆ ਤੇ..!' 174 ਲੋਕਾਂ ਦੀ ਜਾਨ ਬਚਾਉਣ ਵਾਲੇ ਸਮਿਤ ਮਛਾਰ ਨੇ ਕੀਤੇ ਸਨਸਨੀਖੇਜ਼ ਖੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Plane
  • Plane Passengers
  • Debris Found

ਇੰਡੀਅਨ ਓਵਰ ਕਾਂਗਰਸ ਇਟਲੀ ਦੇ ਪ੍ਰਧਾਨ ਦਾ ਤਖ਼ਤ ਪਿਛਲੇ ਕਰੀਬ 2 ਮਹੀਨਿਆਂ ਤੋਂ ਸੁੰਨਾ !

NEXT STORY

Stories You May Like

  • air pollution
    ਵਾਹਨਾਂ ਕਾਰਨ ਹੋਣ ਵਾਲਾ ਹਵਾ ਪ੍ਰਦੂਸ਼ਣ ਸਿਰਫ ਟ੍ਰੈਫਿਕ ਚਲਾਨਾਂ ਨਾਲ ਨਹੀਂ ਰੁਕੇਗਾ
  • the bjp has not sought any political advice from me in the last 5 years
    ਪਿਛਲੇ 5 ਸਾਲਾਂ ’ਚ ਭਾਜਪਾ ਨੇ ਮੇਰੇ ਤੋਂ ਕੋਈ ਸਿਆਸੀ ਸਲਾਹ ਨਹੀਂ ਲਈ : ਕੈਪਟਨ ਅਮਰਿੰਦਰ
  • electronics shop  mobile  theft
    ਮੋਬਾਈਲ ਅਤੇ ਇਲੈਕਟ੍ਰਾਨਿਕਸ ਦੀ ਦੁਕਾਨ ’ਚੋਂ ਲੱਖਾਂ ਦਾ ਸਾਮਾਨ ਚੋਰੀ
  • the cycle of violence  sexual abuse  and suicides among prisoners
    ‘ਜੇਲ੍ਹਾਂ ’ਚ ਕੈਦੀਆਂ ਵਿਚਾਲੇ ਮਾਰਕੁੱਟ, ਜਿਨਸੀ ਸ਼ੋਸ਼ਣ’ ਖ਼ੁਦਕੁਸ਼ੀਆਂ ਆਦਿ ਦਾ ਸਿਲਸਿਲਾ ਜਾਰੀ!
  • boy arrested in banga
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ, ਮਾਮਲਾ ਦਰਜ
  • salary employee officer
    ਪੰਜਾਬ : ਤਨਖ਼ਾਹ ’ਚੋਂ 2,000 ਰੁਪਏ ਕਟੌਤੀ ਦਾ ਫ਼ੈਸਲਾ, ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਵਧੀ ਚਿੰਤਾ
  • dangerous coliform bacteria found in west bengal
    Bisleri ਦਾ ਪਾਣੀ ਪੀਣ ਵਾਲੇ ਸਾਵਧਾਨ! ਹੁਣ ਪੱਛਮੀ ਬੰਗਾਲ ਦੇ ਪਲਾਂਟ 'ਚੋਂ ਮਿਲਿਆ ਖ਼ਤਰਨਾਕ ਕੋਲੀਫਾਰਮ ਬੈਕਟੀਰੀਆ
  • three accused arrested for buying and selling stolen goods
    ਚੋਰੀ ਦਾ ਸਾਮਾਨ ਖ਼ਰੀਦਣ-ਵੇਚਣ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, 40 ਗ੍ਰਾਮ ਹੈਰੋਇਨ ਬਰਾਮਦ
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
  • dgp mf farooqui elected unopposed as president of indian chowkball association
    DGP ਐੱਮ. ਐੱਫ਼. ਫਾਰੂਕੀ ਭਾਰਤੀ ਚੌਕਬਾਲ ਐਸੋਸੀਏਸ਼ਨ ਦੇ ਨਿਰਵਿਰੋਧ ਚੁਣੇ ਗਏ ਪ੍ਰਧਾਨ
  • extra coaches trains shatabdi
    ਰੇਲ ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ! ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • car caught fire in phillaur
    ਫਿਲੌਰ ਵਿਖੇ ਕਾਰ ਨੂੰ ਲੱਗੀ ਭਿਆਨਕ ਅੱਗ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਰਾਹ ਜਾਂਦੇ ਵਿਅਕਤੀ ਨੂੰ ਘੇਰ ਕਰ 'ਤਾ ਕਤਲ
Trending
Ek Nazar
inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

Daily Horoscope
    Previous Next
    • ਵਿਦੇਸ਼ ਦੀਆਂ ਖਬਰਾਂ
    • 64 year old sikh man brutally attacked in dallas
      ਅਮਰੀਕਾ ਦੇ ਡਲਾਸ 'ਚ 64 ਸਾਲਾ ਸਿੱਖ ਬਜ਼ੁਰਗ 'ਤੇ ਬੇਰਹਿਮੀ ਨਾਲ ਹਮਲਾ, ਸਿੱਖ...
    • discovery of over 2 000 tons of gold stuns the world
      ਸੋਨਾ ਹੀ ਸੋਨਾ: 2,000 ਟਨ ਤੋਂ ਵੱਧ ਸੋਨੇ ਦੀ ਖੋਜ ਨੇ ਦੁਨੀਆ ਨੂੰ ਕੀਤਾ ਹੈਰਾਨ
    • explosion near school in afghanistan
      ਅਫ਼ਗਾਨਿਸਤਾਨ 'ਚ ਸਕੂਲ ਨੇੜੇ ਧਮਾਕਾ ਮਾਮਲੇ 'ਚ 10 ਲੋਕਾਂ ਦੀ ਮੌਤ, 110 ਜ਼ਖ਼ਮੀ
    • pakistan blasphemy
      ਪਾਕਿਸਤਾਨ 'ਚ ਈਸ਼ਨਿੰਦਾ ਕਾਨੂੰਨ ਤਹਿਤ ਸਖ਼ਤ ਸਜ਼ਾ ਦੀ ਉੱਠੀ ਮੰਗ, ਈਸਾਈ ਭਾਈਚਾਰੇ...
    • india uae
      ਭਾਰਤ ਤੇ UAE ਵਿਚਾਲੇ ਦੁਵੱਲੇ ਰੱਖਿਆ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਬਣੀ ਸਹਿਮਤੀ
    • afghanistan
      ਅਫ਼ਗ਼ਾਨਿਸਤਾਨ ’ਚ ਸਰਕਾਰੀ ਦਸਤਾਵੇਜ਼ਾਂ ਤੋਂ ਹਟਣਗੇ ‘ਔਰਤਾਂ ਦੇ ਨਾਂ’, ਪ੍ਰਸ਼ਾਸਨ...
    • manjit driving school italy presents  new italian language learning book
      ਮਨਜੀਤ ਡਰਾਈਵਿੰਗ ਸਕੂਲ ਇਟਲੀ ਵੱਲੋਂ ਮਿਲਾਨ ਕੌਂਸਲੇਟ ਨੂੰ ‘ਇਤਾਲਵੀ ਭਾਸ਼ਾ ਸਿੱਖਣ...
    • australia conition 8503
      ਅਮਰੀਕਾ-ਕੈਨੇਡਾ ਮਗਰੋਂ ਹੁਣ ਆਸਟ੍ਰੇਲੀਆ ਨੇ ਵੀ ਕੀਤੀ ਸਖ਼ਤੀ ! ਇਹ ਲੋਕ ਨਹੀਂ ਵਧਾ...
    • us should exert pressure on putin to stop russian attacks on ukraine  zelenskyy
      ਯੂਕ੍ਰੇਨ ’ਤੇ ਰੂਸੀ ਹਮਲੇ ਰੋਕਣ ਲਈ ਪੁਤਿਨ ’ਤੇ ਹੋਰ ਦਬਾਅ ਬਣਾਵੇ ਅਮਰੀਕਾ :...
    • pakistan  s punjab assembly demands strict punishment in blasphemy cases
      ਪਾਕਿ ਦੀ ਪੰਜਾਬ ਵਿਧਾਨ ਸਭਾ ਵਲੋਂ ਈਸ਼ਨਿੰਦਾ ਦੇ ਮਾਮਲਿਆਂ ’ਚ ਸਖ਼ਤ ਸਜ਼ਾ ਦੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +