Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    12:30:55 PM

  • investors investing in jio platforms ipo  check allotment status here

    Jio Platforms IPO 'ਚ ਨਿਵੇਸ਼ ਕਰਨ ਵਾਲੇ...

  • sarpanch  elections  influencer  33 votes  21 lakh followers

    21 ਲੱਖ ਫੋਲੋਅਰਜ਼ ਤੇ ਵੋਟਾਂ ਸਿਰਫ਼ 33, ਉਨ੍ਹਾਂ...

  • ind vs nz 3rd t20i

    IND vs NZ 3rd T20I: ਭਾਰਤ ਨੇ ਟਾਸ ਜਿੱਤ ਕੇ...

  • trump announces reward

    ਦਿਓ ਜਾਣਕਾਰੀ, ਪਾਓ 10,000,00 ਡਾਲਰ ਦਾ ਇਨਾਮ ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)

INTERNATIONAL News Punjabi(ਵਿਦੇਸ਼)

ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)

  • Edited By Sandeep Kumar,
  • Updated: 19 Sep, 2026 01:10 AM
International
plane in mid air turns into a battleground
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਸੋਸ਼ਲ ਮੀਡੀਆ 'ਤੇ ਅਕਸਰ ਟ੍ਰੇਨਾਂ ਜਾਂ ਮੈਟਰੋ ਵਿੱਚ ਯਾਤਰੀਆਂ ਵਿਚਾਲੇ ਝੜਪ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਪਰ ਹੁਣ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਚੱਲਦੀ ਫਲਾਈਟ ਦੇ ਅੰਦਰ ਦੋ ਮੁਸਾਫ਼ਰਾਂ ਵਿਚਾਲੇ ਜ਼ਬਰਦਸਤ ਹੱਥੋਪਾਈ ਹੋ ਗਈ। ਇਹ ਘਟਨਾ 'ਬਿਮਾਨ ਬੰਗਲਾਦੇਸ਼ ਏਅਰਲਾਈਨਜ਼' (Biman Bangladesh Airlines) ਦੀ ਦੱਸੀ ਜਾ ਰਹੀ ਹੈ। 

ਕੇਬਿਨ 'ਚ ਚੱਲੇ ਮੁੱਕੇ, ਟੀ-ਸ਼ਰਟ ਵੀ ਫਟੀ 

ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਯਾਤਰੀ ਇੱਕ-ਦੂਜੇ 'ਤੇ ਹੱਥ ਚੁੱਕਣ ਲੱਗਦੇ ਹਨ ਅਤੇ ਦੇਖਦੇ ਹੀ ਦੇਖਦੇ ਕੇਬਿਨ ਵਿੱਚ ਮੁੱਕੇ ਚੱਲਣ ਲੱਗ ਜਾਂਦੇ ਹਨ। ਇਸ ਦੌਰਾਨ ਇੱਕ ਯਾਤਰੀ ਦੀ ਟੀ-ਸ਼ਰਟ ਵੀ ਫਟ ਜਾਂਦੀ ਹੈ ਅਤੇ ਦੋਵੇਂ ਸੀਟਾਂ ਦੇ ਨੇੜੇ ਡਿੱਗ ਪੈਂਦੇ ਹਨ। ਫਲਾਈਟ ਦੇ ਅੰਦਰ ਅਚਾਨਕ ਹੋਈ ਇਸ ਕੁੱਟਮਾਰ ਕਾਰਨ ਉੱਥੇ ਮੌਜੂਦ ਬੱਚਿਆਂ ਅਤੇ ਬਜ਼ੁਰਗ ਯਾਤਰੀਆਂ ਵਿੱਚ ਡਰ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

🇧🇩🇬🇧 They couldn’t wait until they landed to settle it.

Passengers on a Biman Bangladesh flight from Sylhet to London start throwing punches in the aisle.

Crew had to step in.

This is why they tell you to keep your seatbelt on.

Not for turbulence. For this exact moment.…

— Mario Nawfal (@MarioNawfal) September 18, 2026

ਸਿਲਹਟ ਤੋਂ ਲੰਡਨ ਜਾ ਰਹੀ ਸੀ ਫਲਾਈਟ

ਇਹ ਘਟਨਾ 17 ਸਤੰਬਰ 2026 ਦੀ ਦੱਸੀ ਜਾ ਰਹੀ ਹੈ। ਸ਼ੁਰੂਆਤੀ ਰਿਪੋਰਟਾਂ ਵਿੱਚ ਇਸ ਨੂੰ ਲੰਡਨ ਤੋਂ ਬੰਗਲਾਦੇਸ਼ ਜਾਣ ਵਾਲੀ ਫਲਾਈਟ ਦੱਸਿਆ ਗਿਆ ਸੀ, ਪਰ ਬਾਅਦ ਵਿੱਚ ਏਅਰਲਾਈਨ ਅਧਿਕਾਰੀ ਦੇ ਹਵਾਲੇ ਨਾਲ ਸਾਫ਼ ਕੀਤਾ ਗਿਆ ਕਿ ਫਲਾਈਟ ਸਿਲਹਟ ਤੋਂ ਲੰਡਨ ਜਾ ਰਹੀ ਸੀ। 'ਢਾਕਾ ਟ੍ਰਿਬਿਊਨ' (Dhaka Tribune) ਦੀ ਰਿਪੋਰਟ ਅਨੁਸਾਰ, ਬਿਮਾਨ ਬੰਗਲਾਦੇਸ਼ ਏਅਰਲਾਈਨਜ਼ ਦੇ ਜਨਰਲ ਮੈਨੇਜਰ (ਪਬਲਿਕ ਰਿਲੇਸ਼ਨਜ਼) ਮਹਿਬੂਬੁੱਦੀਨ ਅਹਿਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਵਿੱਚ ਇਸ ਘਟਨਾ ਦੀ ਜਾਣਕਾਰੀ ਨਹੀਂ ਸੀ।

ਇਹ ਵੀ ਪੜ੍ਹੋ : ਸਾਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ ਬੁਲਾਰੇ 

ਕਾਰਵਾਈ ਅਤੇ ਲੜਾਈ ਦਾ ਕਾਰਨ ਅਜੇ ਅਸਪੱਸ਼ਟ 

ਵੀਡੀਓ ਵਾਇਰਲ ਹੋਣ ਦੇ ਬਾਵਜੂਦ ਹਾਲੇ ਤੱਕ ਲੜਾਈ ਦੀ ਪੂਰੀ ਵਜ੍ਹਾ ਸਾਹਮਣੇ ਨਹੀਂ ਆਈ ਹੈ। ਇਸ ਦੇ ਨਾਲ ਹੀ ਲੈਂਡਿੰਗ ਤੋਂ ਬਾਅਦ ਦੋਵਾਂ ਯਾਤਰੀਆਂ ਖ਼ਿਲਾਫ਼ ਕੋਈ ਕਾਨੂੰਨੀ ਜਾਂ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਹੈ ਜਾਂ ਨਹੀਂ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਮਿਲੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Biman Bangladesh Airlines
  • Mid-flight brawl
  • Passengers clash
  • Cabin
  • Fisticuffs
  • Atmosphere of panic
  • ਬਿਮਾਨ ਬੰਗਲਾਦੇਸ਼ ਏਅਰਲਾਈਨਜ਼
  • ਫਲਾਈਟ ਚ ਲੜਾਈ
  • ਮੁਸਾਫ਼ਰ ਭਿੜੇ
  • ਕੇਬਿਨ
  • ਘਸੁੰਨ-ਮੁੱਕੇ
  • ਸਹਿਮ ਦਾ ਮਾਹੌਲ

ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ ਬੁਲਾਰੇ

NEXT STORY

Stories You May Like

  • flight threat
    ਤੇਲ-ਅਵੀਵ ਤੋਂ ਵਿਆਨਾ ਜਾ ਰਹੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਹਵਾ ਵਿਚਾਲੇ ਯਾਤਰੀਆਂ ਨੂੰ...
  • the thrill of international hockey will take center stage in punjab
    ਪੰਜਾਬ 'ਚ ਛਾਏਗਾ ਅੰਤਰਰਾਸ਼ਟਰੀ ਹਾਕੀ ਦਾ ਰੋਮਾਂਚ, 6 ਏਸ਼ੀਆਈ ਟੀਮਾਂ ਵਿਚਾਲੇ ਹੋਵੇਗੀ ਖ਼ਿਤਾਬੀ ਜੰਗ
  • school  female student  boy  knife  injured  police
    ਜੰਗ ਦਾ ਮੈਦਾਨ ਬਣਿਆ ਸਕੂਲ ! ਮੁੰਡੇ ਨੇ ਆਪਣੀ ਹੀ ਸਾਥੀ ਵਿਦਿਆਰਥਣ ਦੇ ਮਾਰ'ਤਾ ਚਾਕੂ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • araghchi  statement
    ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ
  • midair collision
    ਹਵਾ ਵਿਚਾਲੇ 2 ਜਹਾਜ਼ਾਂ ਦੀ ਹੋ ਗਈ ਟੱਕਰ ! ਮਨੀਲਾ ਏਅਰਬੇਸ 'ਤੇ 4 ਪਾਇਲਟਾਂ ਦੀ ਗਈ ਜਾਨ
  • delhi  13 new air quality monitoring stations
    ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 1b dollars
      '1,000,000,000 ਡਾਲਰ ਲੈ ਲਓ ਤੇ ਹਮਲੇ ਰੋਕ ਦਿਓ..!', ਮਿਡਲ ਈਸਟ ਦੀ ਜੰਗ 'ਚ...
    • nikki minaj supports trump
      'ਤੁਸੀਂ ਤਾਂ ਦੇਸ਼ ਦਾ ਮਾਹੌਲ ਹੀ ਬਦਲ ਦਿੱਤਾ..!', ਟਰੰਪ ਦੇ ਹੱਕ 'ਚ ਉਤਰੀ...
    • govt hikes petrol and diesel price
      ਮੁੜ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ...
    • israel elections
      ਅੱਜ ਹੋਣਗੀਆਂ ਇਜ਼ਰਾਈਲ 'ਚ ਚੋਣਾਂ ! ਨੇਤਨਯਾਹੂ ਦੇ ਭਵਿੱਖ ਦਾ ਫ਼ੈਸਲਾ ਕਰਨਗੇ ਵੋਟਰ
    • students in albania rise up against the government
      ਅਲਬਾਨੀਆ 'ਚ ਸਰਕਾਰ ਖ਼ਿਲਾਫ਼ ਭੜਕੇ ਵਿਦਿਆਰਥੀ: PM ਦਫ਼ਤਰ ਬਾਹਰ ਕੁਰਸੀਆਂ...
    • messages still being sent to the us  diplomatic channels remain open
      ਅਮਰੀਕਾ ਤੱਕ ਹੁਣ ਵੀ ਭੇਜੇ ਜਾ ਰਹੇ ਸੰਦੇਸ਼, ਕੂਟਨੀਤੀ ਦੇ ਰਸਤੇ ਖੁੱਲ੍ਹੇ : ਈਰਾਨ
    • high speed   starlink internet to be available on flights
      ਹਵਾਈ ਯਾਤਰੀਆਂ ਲਈ ਵੱਡੀ ਖ਼ਬਰ: ਜਹਾਜ਼ 'ਚ ਮਿਲੇਗਾ Starlink ਦਾ ਹਾਈ-ਸਪੀਡ...
    • grand nagar kirtan organized by gurdwara nanak prakash fresno
      ਗੁਰਦੁਆਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਸਜਾਏ ਵਿਸ਼ਾਲ ਨਗਰ ਕੀਰਤਨ ’ਤੇ ਛਾਇਆ...
    • christian churches targeted in ethiopia
      ਇਥੋਪੀਆ ’ਚ ਈਸਾਈ ਚਰਚਾਂ ਨੂੰ ਬਣਾਇਆ ਨਿਸ਼ਾਨਾ, 44 ਦੀ ਮੌਤ
    • over 3 500 people killed in terrorist attacks launched from afghanistan
      ਅਫਗਾਨਿਸਤਾਨ ਤੋਂ ਕੀਤੇ ਗਏ ਅੱਤਵਾਦੀ ਹਮਲਿਆਂ ’ਚ 3,500 ਤੋਂ ਵੱਧ ਲੋਕ ਮਰੇ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +