Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    5:33:45 PM

  • gold silver prices fall sharply price of 24k gold

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

  • punjab employees made a big announcement

    ਪੰਜਾਬ ਦੇ ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 13...

  • iran israel tension

    ''ਨਹੀਂ ਕਰਾਂਗੇ ਕੋਈ ਹਮਲਾ..!'' ਇਰਾਨੀ ਫੌਜ ਨੇ...

  • thunderstorm and rain warning in punjab

    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਟੈਕਸਾਸ 'ਚ ਕ੍ਰੈਸ਼ ਹੋਇਆ ਜਹਾਜ਼ 10 ਮਹੀਨਿਆਂ ਤੋਂ ਨਹੀਂ ਸੀ ਉੱਡਿਆ

INTERNATIONAL News Punjabi(ਵਿਦੇਸ਼)

ਟੈਕਸਾਸ 'ਚ ਕ੍ਰੈਸ਼ ਹੋਇਆ ਜਹਾਜ਼ 10 ਮਹੀਨਿਆਂ ਤੋਂ ਨਹੀਂ ਸੀ ਉੱਡਿਆ

  • Updated: 24 Oct, 2021 03:51 AM
International
plane that crashed in texas had not flown for 10 months
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) - ਟੈਕਸਾਸ ਦੇ ਹਿਊਸਟਨ ਵਿੱਚ ਮੰਗਲਵਾਰ ਨੂੰ ਏਅਰਪੋਰਟ 'ਤੇ ਹਾਦਸਾਗ੍ਰਸਤ ਹੋਏ ਯਾਤਰੀ ਜਹਾਜ਼ ਦੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਇਹ ਜਹਾਜ਼ ਪਿਛਲੇ ਤਕਰੀਬਨ 10 ਮਹੀਨਿਆਂ ਤੋਂ ਉਡਾਇਆ ਨਹੀਂ ਗਿਆ ਸੀ। ਇਸ ਸਬੰਧੀ ਫੈਡਰਲ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਟੈਕਸਾਸ ਹਵਾਈ ਅੱਡੇ 'ਤੇ ਕ੍ਰੈਸ਼ ਹੋਇਆ ਇੱਕ ਪ੍ਰਾਈਵੇਟ ਜਹਾਜ਼ ਦਸੰਬਰ ਤੋਂ ਨਹੀਂ ਉਡਾਇਆ ਗਿਆ ਸੀ।

ਇਹ ਵੀ ਪੜ੍ਹੋ - ਉਪ ਰਾਸ਼ਟਰਪਤੀ ਕਮਲਾ ਹੈਰਿਸ ਅਗਲੇ ਮਹੀਨੇ ਕਰਨਗੀ ਫਰਾਂਸ ਦਾ ਦੌਰਾ

ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਮੈਂਬਰ ਮਾਈਕਲ ਗ੍ਰਾਹਮ ਅਨੁਸਾਰ ਜਹਾਜ਼ ਨੇ ਮੰਗਲਵਾਰ ਨੂੰ  ਬਰੁਕਸ਼ਾਇਰ ਦੇ ਹਿਊਸਟਨ ਐਗਜ਼ੀਕਿਊਟਿਵ ਏਅਰਪੋਰਟ ਦੇ ਰਨਵੇ 'ਤੇ 1,200 ਫੁੱਟ (365 ਮੀਟਰ) ਟਾਇਰ ਦੇ ਨਿਸ਼ਾਨ ਛੱਡੇ ਸਨ। ਗ੍ਰਾਹਮ ਨੇ ਇਸ ਬਾਰੇ ਅੰਦਾਜ਼ਾ ਨਹੀਂ ਲਗਾਇਆ ਕਿ ਪਾਇਲਟਾਂ ਨੇ ਬ੍ਰੇਕ ਕਿਉਂ ਲਗਾਏ ਜਾਂ ਉਹ ਮੈਕਡੋਨਲ ਡਗਲਸ ਐਮ.ਡੀ.-87 ਜਹਾਜ਼ ਨੂੰ ਰੋਕਣ ਵਿੱਚ ਅਸਮਰੱਥ ਕਿਉਂ ਰਹੇ। ਇਸ ਸਬੰਧੀ ਜਾਂਚਕਰਤਾ ਦੋ ਪਾਇਲਟਾਂ ਅਤੇ ਜਹਾਜ਼ ਦੇ ਮਕੈਨਿਕ ਦੀ ਇੰਟਰਵਿਊ ਕਰ ਰਹੇ ਹਨ। ਹਾਦਸੇ ਕਾਰਨ ਜਹਾਜ਼ ਨੂੰ ਅੱਗ ਦੀਆਂ ਲਪਟਾਂ ਨੇ ਪੂਰੀ ਤਰ੍ਹਾਂ ਸਾੜ ਦਿੱਤਾ ਸੀ ਪਰ ਬੋਰਡ ਦੇ ਅਨੁਸਾਰ, ਜਹਾਜ਼ ਵਿੱਚ ਸਵਾਰ ਸਾਰੇ 21 ਲੋਕ ਬਚ ਗਏ ਸਨ ਅਤੇ ਉਨ੍ਹਾਂ ਵਿੱਚੋਂ ਸਿਰਫ ਦੋ ਨੂੰ ਹੀ ਮਾਮੂਲੀ ਸੱਟਾਂ ਲੱਗੀਆਂ ਸਨ।  ਜਹਾਜ਼ ਦੀ ਮਲਕੀਅਤ ਹਿਊਸਟਨ ਖੇਤਰ ਵਿੱਚ ਇੱਕ ਨਿਵੇਸ਼ ਫਰਮ ਦੀ ਸੀ ਅਤੇ ਫਰਮ ਦਾ ਮਾਲਕ ਜਹਾਜ਼ ਵਿੱਚ ਸੀ। ਐਨ ਟੀ ਐਸ ਬੀ ਨੇ ਜਹਾਜ਼ ਦੇ ਫਲਾਈਟ ਰਿਕਾਰਡਰ ਬਰਾਮਦ ਕੀਤੇ ਹਨ ਅਤੇ ਵਾਸ਼ਿੰਗਟਨ ਵਿੱਚ ਆਪਣੀ ਲੈਬ ਵਿੱਚ ਉਨ੍ਹਾਂ ਦਾ ਵਿਸ਼ਲੇਸ਼ਣ ਕਰਨਾ ਸ਼ੁਰੂ ਕਰ ਦਿੱਤਾ ਹੈ। ਜਾਂਚ ਬੋਰਡ ਨੂੰ ਆਮ ਤੌਰ 'ਤੇ ਅੰਤਿਮ ਰਿਪੋਰਟ ਜਾਰੀ ਕਰਨ ਅਤੇ ਦੁਰਘਟਨਾ ਦੇ ਕਾਰਨ ਦਾ ਪਤਾ ਲਗਾਉਣ ਲਈ 12 ਤੋਂ 18 ਮਹੀਨੇ ਲੱਗਦੇ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Texas
  • plane crash
  • ਟੈਕਸਾਸ
  • ਜਹਾਜ਼
  • ਕ੍ਰੈਸ਼

ਕੈਲੀਫੋਰਨੀਆ ਨੇ ਪ੍ਰਵਾਸੀਆਂ ਦੀ ਕੋਰੋਨਾ ਜਾਂਚ ਅਤੇ ਟੀਕਾਕਰਨ ਕਰਨ ਲਈ ਇਸ ਕੰਪਨੀ ਨੂੰ ਦਿੱਤਾ ਕੰਟਰੈਕਟ

NEXT STORY

Stories You May Like

  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • crisis has arisen for students due to weak rupee  expenses have increased
    ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25 ਫੀਸਦੀ ਤੱਕ ਵਧਿਆ ਖਰਚਾ
  • taiwan detects 10 sorties of chinese military
    ਤਾਇਵਾਨ ਦੁਆਲੇ ਚੀਨ ਦੀ ਫੌਜੀ ਘੇਰਾਬੰਦੀ ਤੇਜ਼, 10 ਫੌਜੀ ਜਹਾਜ਼ ਤੇ 7 ਨੇਵੀ ਬੇੜੇ ਰੱਖਿਆ ਖੇਤਰ 'ਚ ਦਾਖਲ
  • indian tricolor insulted in texas  usa  video outside city hall goes viral
    ਅਮਰੀਕਾ ਦੇ ਟੈਕਸਾਸ 'ਚ ਭਾਰਤੀ ਤਿਰੰਗੇ ਦਾ ਅਪਮਾਨ, ਸਿਟੀ ਹਾਲ ਦੇ ਬਾਹਰ ਦੀ ਵੀਡੀਓ ਵਾਇਰਲ
  • 9 mobile phones recovered from 10 detainees
    10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ
  • delhi fire cm rekha gupta rs 10 lakh compensation
    ਅੱਗ ਹਾਦਸੇ ਦੇ ਪੀੜਤਾਂ ਨੂੰ ਮਿਲੇ CM ਰੇਖਾ ਗੁਪਤਾ! ਮ੍ਰਿਤਕਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ
  • medical student  mbbs course 10 years complete
    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ ਸਮਾਂ
  • notice issued to vacate 10 circular road bungalow
    ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • horrifying scene before fifa wc firing at eng s base camp
      FIFA WC : ENG ਦੇ ਬੇਸ ਕੈਂਪ ਨੇੜੇ ਫਾਇਰਿੰਗ, 9 ਲੋਕ ਜ਼ਖ਼ਮੀ
    • anti india protests in new zealand
      ''ਸਾਰੇ ਭਾਰਤੀਆਂ ਨੂੰ ਮਾਰ ਦਿਓ..!'' ਨਿਊਜ਼ੀਲੈਂਡ ਦੀਆਂ ਕੰਧਾਂ 'ਤੇ ਲਿਖੇ...
    • plane incident
      ਟੇਕਆਫ਼ ਕਰਦਿਆਂ ਹੀ ਕ੍ਰੈਸ਼ ਹੋ ਗਿਆ ਜਹਾਜ਼ ! ਦੋਵਾਂ ਪਾਇਲਟਾਂ ਦੀ ਦਰਦਨਾਕ ਮੌਤ, ਲਾ...
    • tsunami warnings issued across several asian countries
      ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...
    • 7 earth shake
      7.8 ਤੀਬਰਤਾ ਦੇ ਭੂਚਾਲ ਨੇ ਹਿਲਾ ਕੇ ਰੱਖ'ਤਾ ਫਿਲੀਪੀਨਜ਼ ! ਕਈ ਲੋਕਾਂ ਦੀ ਹੋਈ...
    • harcharan singh brar classroom in pakistan
      ਸਰਹੱਦਾਂ ਤੇ ਧਰਮਾਂ ਤੋਂ ਪਰੇ..! ਪੰਜਾਬ ਦੇ ਸਾਬਕਾ CM ਦੇ ਨਾਂ 'ਤੇ ਪਾਕਿਸਤਾਨ 'ਚ...
    • trump on middle east
      ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning
    • israel did not stop even after trump stopped it
      ਟਰੰਪ ਦੇ ਰੋਕਣ 'ਤੇ ਵੀ ਨਹੀਂ ਰੁਕਿਆ ਇਜ਼ਰਾਈਲ, ਈਰਾਨ ਦੇ 4 ਵੱਡੇ ਸ਼ਹਿਰਾਂ 'ਚ...
    • earthquake in the philippines
      ਫਿਲੀਪੀਨਜ਼ 'ਚ ਕੰਬੀ ਧਰਤੀ: 7.8 ਦੀ ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਸੁਨਾਮੀ...
    • heartbreaking accident in iraq
      ਇਰਾਕ 'ਚ ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਬੱਸ ਬਣੀ ਅੱਗ ਦਾ ਗੋਲਾ, 21 ਯਾਤਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +