Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    4:23:12 PM

  • now cylinders will be available even without lpg connection

    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ...

  • big for students

    ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ...

  • punjab school bus

    ਪੰਜਾਬ: ਭੈਣ ਨੂੰ ਸਕੂਲ ਬੱਸ ਚੜ੍ਹਾਉਣ ਗਏ ਛੋਟੇ ਭਰਾ...

  • banks will be closed for 2 consecutive days on july 16 and 17

    16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਿੰਡ 'ਚ ਬੰਦੂਕਾਂ ਲੈ ਵੜ ਆਏ ਹਮਲਾਵਰ ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪਲੇਟੋ ਸਟੇਟ 'ਚ ਕਤਲੇਆਮ

INTERNATIONAL News Punjabi(ਵਿਦੇਸ਼)

ਪਿੰਡ 'ਚ ਬੰਦੂਕਾਂ ਲੈ ਵੜ ਆਏ ਹਮਲਾਵਰ ! 20 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ, ਪਲੇਟੋ ਸਟੇਟ 'ਚ ਕਤਲੇਆਮ

  • Edited By Harpreet Singh,
  • Updated: 23 Jun, 2026 05:48 PM
International
plato state incident
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਫਰੀਕੀ ਦੇਸ਼ ਨਾਈਜੀਰੀਆ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਮਿਲੀ ਹੈ, ਜਿੱਥੇ ਹਥਿਆਰਾਂ ਨਾਲ ਲੈਸ ਹਮਲਾਵਰਾਂ ਦੇ ਗਰੁੱਪ ਨੇ ਇੱਕ ਪਿੰਡ 'ਤੇ ਹਮਲਾ ਕਰ ਕੇ ਘੱਟੋ-ਘੱਟ 20 ਲੋਕਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।

ਪੁਲਸ ਦੇ ਬੁਲਾਰੇ ਅਲਫ੍ਰੇਡ ਅਲਾਬੋ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਹਮਲਾ ਐਤਵਾਰ ਨੂੰ ਪਲੇਟੋ ਸਟੇਟ ਦੇ ਬੋਕੋਸ ਖੇਤਰ 'ਚ ਰਹਿੰਦੇ 'ਕਾਵੇਲ' ਭਾਈਚਾਰੇ ਦੇ ਲੋਕਾਂ 'ਤੇ ਹੋਇਆ। ਕਤਲੇਆਮ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ, ਜਿਸ ਮਗਰੋਂ ਪੁਲਸ ਅਤੇ ਹਮਲਾਵਰਾਂ ਵਿਚਕਾਰ ਵੀ ਗੋਲੀਬਾਰੀ ਹੋਈ। ਲਗਾਤਾਰ ਗੋਲੀਬਾਰੀ ਮਗਰੋਂ ਹਮਲਾਵਰ ਪਿੱਛੇ ਹਟਣ ਲਈ ਮਜਬੂਰ ਹੋ ਗਏ ਅਤੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ! ਅੱਧੀ ਰਾਤੀਂ ਕਬਰਸਤਾਨ 'ਚ ਵੜੇ ਨੌਜਵਾਨਾਂ ਨੇ ਪੁੱਟ ਲਈ ਕਬਰ, ਲਾਸ਼ ਕੱਢ...

ਪੁਲਸ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਲਾਸ਼ਾਂ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਹਾਲੇ ਤੱਕ ਕਿਸੇ ਵੀ ਅੱਤਵਾਦੀ ਜਾਂ ਅਪਰਾਧਿਕ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਤੇ ਨਾ ਹੀ ਇਸ ਕਤਲੇਆਮ ਦਾ ਅਸਲ ਕਾਰਨ ਸਾਹਮਣੇ ਆਇਆ ਹੈ।

ਪਲੇਟੋ ਸਟੇਟ ਦੇ ਗਵਰਨਰ ਕਾਲੇਬ ਮੁਤਫਵਾਂਗ ਨੇ ਸਰਕਾਰੀ ਐਮਰਜੈਂਸੀ ਮੈਨੇਜਮੈਂਟ ਅਤੇ ਮਨੁੱਖੀ ਸਹਾਇਤਾ ਏਜੰਸੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੁਰੰਤ ਰਾਹਤ ਸਮੱਗਰੀ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।

ਜ਼ਿਕਰਯੋਗ ਹੈ ਕਿ ਸੰਯੁਕਤ ਰਾਸ਼ਟਰ (UN) ਮੁਤਾਬਕ ਨਾਈਜੀਰੀਆ ਦੇ ਉੱਤਰ-ਪੂਰਬੀ ਅਤੇ ਉੱਤਰ-ਮੱਧ ਇਲਾਕਿਆਂ ਵਿੱਚ ਹਥਿਆਰਬੰਦ ਗੈਂਗ ਅਤੇ ਬਗਾਵਤ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਹਜ਼ਾਰਾਂ ਲੋਕ ਮਾਰੇ ਜਾ ਚੁੱਕੇ ਹਨ ਅਤੇ ਲੱਖਾਂ ਲੋਕ ਬੇਘਰ ਹੋਏ ਹਨ। ਇਸੇ ਸਾਲ ਮਾਰਚ ਮਹੀਨੇ ਵਿੱਚ ਵੀ ਪਲੇਟੋ ਦੇ 'ਗਾਰੀ ਯਾ ਵਾਏ' ਭਾਈਚਾਰੇ 'ਤੇ ਹੋਏ ਰਾਤ ਦੇ ਹਮਲੇ ਵਿੱਚ ਵੀ 20 ਲੋਕਾਂ ਦੀ ਜਾਨ ਚਲੀ ਗਈ ਸੀ। ਅਜਿਹੇ 'ਚ ਇਕ ਹੋਰ ਅਜਿਹਾ ਭਿਆਨਕ ਹਮਲਾ ਦੇਸ਼ ਦੇ ਸੁਰੱਖਿਆ ਪ੍ਰਬੰਧਾਂ 'ਤੇ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ।

ਇਹ ਵੀ ਪੜ੍ਹੋ- ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Plato State
  • Village
  • Big Incident
  • Police

40 ਲੋਕਾਂ ਦੀ ਮੌਤ ! 'ਰੈੱਡ ਅਲਰਟ' ਜਾਰੀ, ਫਰਾਂਸ-UK 'ਚ ਗਰਮੀ ਨੇ ਤੋੜੇ ਸਾਰੇ ਰਿਕਾਰਡ

NEXT STORY

Stories You May Like

  • in nigeria  the army executed 300 people  calling them bandits
    ਨਾਈਜੀਰੀਆ 'ਚ ਫੌਜ ਨੇ 300 ਲੋਕਾਂ ਨੂੰ ਡਾਕੂ ਦੱਸ ਕੇ ਉਤਾਰਿਆ ਮੌਤ ਦੇ ਘਾਟ, ਇਲਾਕੇ 'ਚ ਸਨਸਨੀ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • son hits father to death with iron rod
    ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
  • boy  madrasa teacher  20 years  prison  sentence
    ਮੁੰਡੇ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ : ਮਦਰੱਸਾ ਅਧਿਆਪਕ ਨੂੰ 20 ਸਾਲ ਜੇਲ੍ਹ 'ਚ ਰਹਿਣ ਦੀ ਸਜ਼ਾ
  • major accident in congo
    ਕਾਂਗੋ 'ਚ ਵੱਡਾ ਹਾਦਸਾ: ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨਦੀ 'ਚ ਡੁੱਬੀ, 20 ਲੋਕਾਂ ਦੀ ਮੌਤ
  • mother  daughter  killed  father  job  police
    ਨੌਕਰੀ ਪਿੱਛੇ ਮਾਂ ਦਾ ਕਤਲ ਕਰਨ ਵਾਲੀ ਧੀ ਨੇ ਪਿਓ ਨੂੰ ਵੀ ਉਤਾਰਿਆ ਸੀ ਮੌਤ ਦੇ ਘਾਟ ! ਹੋਸ਼ ਉਡਾਏਗਾ ਮਾਮਲਾ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • money  violent clash  two people
    ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਹਿੰਸਕ ਝੜਪ, ਦੋ ਲੋਕਾਂ ਦੀ ਮੌਤ, ਬੁਲੰਦਸ਼ਹਿਰ 'ਚ ਫੈਲੀ ਸਨਸਨੀ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
Trending
Ek Nazar
famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • new country formed
      ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ...
    • 42 lakhs fraud in the name of sending to canada
      ਕੈਨੇਡਾ ਭੇਜਣ ਦੇ ਨਾਂ ’ਤੇ 42 ਲੱਖ ਦੀ ਠੱਗੀ, ਟ੍ਰੈਵਲ ਏਜੰਟ ਜੋੜਾ ਗ੍ਰਿਫ਼ਤਾਰ
    • tarn taran  debt  london  girl knife
      ਤਰਨਤਾਰਨ ਤੋਂ ਮੰਦਭਾਗੀ ਖ਼ਬਰ! ਕਰਜ਼ਾ ਚੁੱਕ ਲੰਡਨ ਭੇਜੀ ਕੁੜੀ ਦਾ ਗੋਰੇ ਨੇ ਚਾਕੂ...
    • anil menon launches into space on 8 month mission
      ਅਨਿਲ ਮੇਨਨ 8 ਮਹੀਨਿਆਂ ਦੇ ਮਿਸ਼ਨ 'ਤੇ ਪੁਲਾੜ ਰਵਾਨਾ, 'ਮਾਈਕ੍ਰੋਗ੍ਰੈਵਿਟੀ' ਦੇ...
    • sutlej film brings back the issue of 25 000 alleged illegal unidentified bodies
      ‘ਸਤਲੁਜ’ ਫ਼ਿਲਮ ਨਾਲ 25 ਹਜ਼ਾਰ ਕਥਿਤ ਗੈਰ-ਕਾਨੂੰਨੀ ਅਣਪਛਾਤੀਆਂ ਲਾਸ਼ਾਂ ਦਾ ਮੁੱਦਾ...
    • india eu joint research project kicks off in milan
      ਭਾਰਤ-ਯੂਰਪੀ ਯੂਨੀਅਨ ਸਾਂਝੇ ਖੋਜ ਪ੍ਰਾਜੈਕਟ ਦੀ ਮਿਲਾਨ ਵਿੱਚ ਹੋਈ ਸ਼ੁਰੂਆਤੀ ਮੀਟਿੰਗ
    • trump withdrawn 20  security fee decision for hormuz
      ਟਰੰਪ ਦਾ ਵੱਡਾ ‘ਯੂ-ਟਰਨ’: ਹੋਰਮੁਜ਼ ਲਈ 20% ਸੁਰੱਖਿਆ ਫੀਸ ਦਾ ਫੈਸਲਾ ਵਾਪਸ
    • cheap liquor will be available job opportunities will increase
      ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
    • no darkness in night
      ਹੁਣ ਰਾਤ ਨੂੰ ਵੀ ਨਹੀਂ ਹੋਇਆ ਕਰੇਗਾ ਹਨੇਰਾ ! Space 'ਚ ਅਨੋਖਾ ਸੈਟੇਲਾਈਟ ਲਾਂਚ...
    • hindu syllabus   to be taught in pakistan  s sindh province
      ਪਾਕਿ ਦੇ ਸਿੰਧ ਸੂਬੇ ਵਿਚ ਹੁਣ ਪੜ੍ਹਾਇਆ ਜਾਵੇਗਾ ‘ਹਿੰਦੂ ਸਿਲੇਬਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +