Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:23:11 PM

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਇਮਰਾਨ ਨੇ ਪਾਕਿ 'ਚ ਰੱਖੀ ਤਾਲਿਬਾਨ ਦੀ ਨੀਂਹ! ਨਵੀਂ ਅਥਾਰਟੀ ਦੇ ਗਠਨ ਨਾਲ ਲਾਗੂ ਕਰੇਗਾ ਸਖ਼ਤ ਫ਼ਰਮਾਨ

INTERNATIONAL News Punjabi(ਵਿਦੇਸ਼)

ਇਮਰਾਨ ਨੇ ਪਾਕਿ 'ਚ ਰੱਖੀ ਤਾਲਿਬਾਨ ਦੀ ਨੀਂਹ! ਨਵੀਂ ਅਥਾਰਟੀ ਦੇ ਗਠਨ ਨਾਲ ਲਾਗੂ ਕਰੇਗਾ ਸਖ਼ਤ ਫ਼ਰਮਾਨ

  • Edited By Vandana,
  • Updated: 11 Oct, 2021 06:24 PM
Pakistan
pm imran khan announces rehmatul lil alameen authority
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ) ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਨਾਲ ਖੁਸ਼ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੁਣ ਪਾਕਿਸਤਾਨ ਵਿਚ ਵੀ ਤਾਲਿਬਾਨ ਦੀ ਤਰਜ 'ਤੇ ਇਕ ਅਥਾਰਿਟੀ ਦੇ ਗਠਨ ਦਾ ਐਲਾਨ ਕੀਤਾ ਹੈ। ਹੁਣ ਇਮਰਾਨ ਨੇ ਐਤਵਾਰ ਨੂੰ ਦੁਨੀਆ ਵਿਚ ਇਸਲਾਮ ਦੀ ਸਹੀ ਤਸਵੀਰ ਪੇਸ਼ ਕਰਨ ਦਾ ਵਿਚਾਰ ਰੱਖਦੇ ਹੋਏ 'ਰਹਿਮਤੁਲ ਲੀਲ ਆਲਮੀਨ ਅਥਾਰਿਟੀ' ਦੇ ਗਠਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਇਮਰਾਨ ਖਾਨ ਨੇ ਸੰਕੇਤ ਦਿੱਤਾ ਸੀ ਕਿ ਉਹ ਪਾਕਿਸਤਾਨ ਨੂੰ ਵੀ ਇਸਲਾਮਿਕ ਸਮੂਹ ਦੀ ਰਾਹ 'ਤੇ ਲਿਜਾਣਾ ਚਾਹੁੰਦੇ ਹਨ। ਇਸ ਅਥਾਰਿਟੀ ਦਾ ਕੰਮ ਪਾਕਿਸਤਾਨ ਦੀ ਸਿੱਖਿਆ ਵਿਵਸਥਾ ਨੂੰ ਸ਼ਰੀਆ ਮੁਤਾਬਕ ਬਦਲਣਾ ਹੈ। ਮੰਨਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਨੇ ਇਕ ਤਰ੍ਹਾਂ ਨਾਲ ਦੇਸ਼ ਵਿਚ 'ਤਾਲਿਬਾਨ ਦੀ ਨੀਂਹ' ਰੱਖ ਦਿੱਤੀ ਹੈ।

ਵਿਦਿਆਰਥੀ ਸੰਗਠਨ ਦੇ ਤੌਰ 'ਤੇ ਹੋਈ ਸੀ ਤਾਲਿਬਾਨ ਦੀ ਸ਼ੁਰੂਆਤ
ਜੇਕਰ ਤਾਲਿਬਾਨ ਦੇ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਇਹ ਇਕ ਕੱਟੜਪੰਥੀ ਸੰਗਠਨ ਹੈ। ਇਸ ਦੀ ਸ਼ੁਰੂਆਤ ਵੀ ਵਿਦਿਆਰਥੀ ਸੰਗਠਨ ਦੇ ਤੌਰ 'ਤੇ ਹੋਈ ਸੀ। ਇਹ ਵੀ ਖੁਦ ਨੂੰ ਇਸਲਾਮ ਅਤੇ ਸ਼ਰੀਆ ਦਾ ਪੈਰੋਕਾਰ ਦੱਸਦੇ ਹਨ। ਉੱਥੇ ਇਮਰਾਨ ਨੇ ਕਈ ਥਾਵਾਂ 'ਤੇ ਅਹਿੰਸਾ ਦਾ ਸਮਰਥਨ ਕੀਤਾ ਹੈ ਪਰ ਸ਼ਰੀਆ ਕਾਨੂੰਨ ਦੇ ਨਾਮ 'ਤੇ ਬੇਰਹਿਮੀ ਕਰਨ ਵਾਲੇ ਸੰਗਠਨ ਦੀ ਇਮਰਾਨ ਤਾਰੀਫ਼ ਕਰਦੇ ਦੇਖੇ ਗਏ ਹਨ। ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਉਹ ਆਪਣੇ ਦੇਸ਼ ਨੂੰ ਵੀ ਤਾਲਿਬਾਨ ਦੇ ਰਸਤੇ 'ਤੇ ਲਿਜਾਣਾ ਚਾਹੁੰਦੇ ਹਨ।

ਅਥਾਰਿਟੀ ਵਿਚ ਸ਼ਾਮਲ ਹੋਣਗੇ ਵਿਦਵਾਨ
ਇਮਰਾਨ ਖਾਨ ਨੇ ਇਸਲਾਮਾਬਾਦ ਵਿਚ 'ਅਸ਼ਰਾ-ਏ-ਰਹਿਮਤ-ਉਲ-ਲਿਲ-ਅਲਾਮਿਨ' ਸੰਮੇਲਨ ਨੂੰ ਸੰਬੋਧਿਤ ਕੀਤਾ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਇਸ ਨਵੀਂ ਅਥਾਰਿਟੀ ਵਿਚ ਵਿਦਵਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਹਨਾਂ ਨੂੰ ਇਸ ਗੱਲ 'ਤੇ ਖੋਜ ਦਾ ਕੰਮ ਸੌਂਪਿਆ ਜਾਵੇਗਾ ਕਿ ਬੱਚਿਆਂ ਅਤੇ ਬਾਲਗਾਂ ਵਿਚ ਪੈਗੰਬਰ ਦੀਆਂ ਸਿੱਖਿਆਵਾਂ ਨੂੰ ਕਿਵੇਂ ਫੈਲਾਇਆ ਜਾਵੇ। ਨਾਲ ਹੀ ਦੁਨੀਆ ਨੂੰ ਇਹ ਦੱਸਣਾ ਹੋਵੇਗਾ ਕਿ ਅਸਲ ਵਿਚ ਇਸਲਾਮ ਕੀ ਹੈ।

ਪੜ੍ਹੋ ਇਹ ਅਹਿਮ ਖਬਰ - ਤਾਲਿਬਾਨ ਨੇ ਵਿੱਤ ਮੰਤਰਾਲੇ ਨੂੰ ਟਰਾਂਸਫਰ ਕੀਤੇ 1.8 ਕਰੋੜ ਡਾਲਰ

ਇਮਰਾਨ ਖਾਨ ਨੇ ਕਿਹਾ ਕਿ ਇਸ ਅਥਾਰਿਟੀ ਜ਼ਰੀਏ ਸਕੂਲਾਂ ਦੇ ਪਾਠਕ੍ਰਮ ਦੀ ਨਿਗਰਾਨੀ ਕੀਤੀ ਜਾਵੇਗੀ। ਨਾਲ ਹੀ ਅਥਾਰਿਟੀ ਦਾ ਹਿੱਸਾ ਬਣਨ ਵਾਲੇ ਵਿਦਵਾਸ ਸਾਨੂੰ ਇਹ ਦੱਸਣਗੇ ਕੀ ਪਾਠਕ੍ਰਮ ਨੂੰ ਬਦਲਣ ਦੀ ਲੋੜ ਹੈ। ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਅਥਾਰਿਟੀ ਜ਼ਰੀਏ ਦੂਜੇ ਧਰਮਾਂ ਦੀ ਵੀ ਸਿੱਖਿਆ ਦਿੱਤੀ ਜਾਵੇਗੀ।

ਇਮਰਾਨ ਨੇ ਕਹੀ ਇਹ ਗੱਲ
ਇਮਰਾਨ ਖਾਨ ਨੇ ਕਿਹਾ ਕਿ ਅਥਾਰਿਟੀ ਨੂੰ ਆਪਣੀ ਸੰਸਕ੍ਰਿਤੀ ਮੁਤਾਬਕ ਕਾਰਟੂਨ ਬਣਾਉਣ ਦਾ ਕੰਮ ਵੀ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਕਾਰਟੂਨ ਸਾਡੇ ਬੱਚਿਆਂ ਨੂੰ ਵਿਦੇਸ਼ੀ ਸੱਭਿਆਚਾਰ ਦਿਖਾ ਰਹੇ ਹਨ। ਅਸੀਂ ਉਹਨਾਂ ਨੂੰ ਰੋਕ ਨਹੀਂ ਸਕਦੇ ਪਰ ਉਹਨਾਂ ਨੂੰ ਵਿਕਲਪ ਦੇ ਸਕਦੇ ਹਾਂ। ਇਸ ਦੇ ਨਾਲ ਹੀ ਇਮਰਾਨ ਨੇ ਕਿਹਾ ਕਿ ਅਥਾਰਿਟੀ ਪਾਕਿਸਤਾਨ ਸਮਾਜ 'ਤੇ ਪੱਛਮੀ ਸੱਭਿਅਤਾ ਦੇ ਫਾਇਦੇ-ਨੁਕਸਾਨ ਦਾ ਵੀ ਮੁਲਾਂਕਣ ਕਰੇਗੀ। ਇਮਰਾਨ ਮੁਤਾਬਕ ਜਦੋਂ ਅਸੀਂ ਦੇਸ਼ ਵਿਚ ਪੱਛਮੀ ਸੱਭਿਅਤਾ ਲਿਆਂਦੇ ਹਾਂ ਤਾਂ ਇਸ ਦਾ ਮੁਲਾਂਕਣ ਕਰਨ ਦੀ ਲੋੜ ਹੁੰਦੀ ਹੈ ਕਿ ਇਸ ਦਾ ਸਾਨੂੰ ਕੀ ਨੁਕਸਾਨ ਹੋ ਰਿਹਾ ਹੈ। ਇੱਥੇ ਦੱਸ ਦਈਏ ਕਿ ਸ਼ਰੀਆ ਕਾਨੂੰਨ ਦੁਨੀਆ ਦਾ ਸਭ ਤੋਂ ਖਤਰਨਾਕ ਕਾਨੂੰਨ ਹੈ। ਇਸ ਵਿਚ ਚੋਰੀ ਕਰਨ ਵਾਲੇ ਇਨਸਾਨ ਦੇ ਦੋਵੇਂ ਹੱਥ ਕੱਟ ਦਿੱਤੇ ਜਾਂਦੇ ਹਨ।

ਨੋਟ -ਕੀ ਇਮਰਾਨ ਨੇ 'ਰਹਿਮਤੁਲ ਲੀਲ ਆਲਮੀਨ ਅਥਾਰਿਟੀ' ਦੇ ਗਠਨ ਨਾਲ ਪਾਕਿਸਤਾਨ ਵਿਚ ਅਸਲ ਵਿਚ ਤਾਲਿਬਾਨ ਦੀ ਨੀਂਹ ਰੱਖ ਦਿੱਤੀ ਹੈ। ਇਸ 'ਤੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦਿਓ।

  • Imran Khan
  • Rehmatul Lil Alameen Authority
  • formed
  • Pakistan
  • ਇਮਰਾਨ ਖਾਨ
  • ਰਹਿਮਤੁਲ ਲੀਲ ਆਲਮੀਨ ਅਥਾਰਿਟੀ
  • ਗਠਨ 
  • ਪਾਕਿਸਤਾਨ

10 ਲੱਖ ਅਫ਼ਗਾਨੀ ਬੱਚਿਆਂ ’ਚ ਗੰਭੀਰ ਕੁਪੋਸ਼ਣ, ਮੌਤ ਦਾ ਖ਼ਤਰਾ ਮੰਡਰਾਇਆ: ਯੂਨੀਸੇਫ

NEXT STORY

Stories You May Like

  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • imran khan   supporters
    ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ
  • cbse school school students new policy
    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
  • lahore  pok protest  pakistan police
    ਲਾਹੌਰ ਪਹੁੰਚੀ ਪੀਓਕੇ ਦੇ ਵਿਰੋਧ ਪ੍ਰਦਰਸ਼ਨ ਦੀ ਅੱਗ, ਪਾਕਿ ਪੁਲਸ ਨੇ ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ
  • university licenses revoked
    ਵੱਡੀ ਖ਼ਬਰ : 9 ਯੂਨੀਵਰਸਿਟੀਆਂ ਦੇ ਲਾਇਸੈਂਸ ਹੋਏ ਰੱਦ; ਤਾਲਿਬਾਨ ਦਾ ਵੱਡਾ ਐਕਸ਼ਨ
  • new  for counting offerings in ram temple
    ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ ਬੈਂਕ ਮੁਲਾਜ਼ਮਾਂ ਦੀ ਲਾਈ ਡਿਊਟੀ
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident with boat full of passengers
      ਇੰਡੋਨੇਸ਼ੀਆ 'ਚ ਯਾਤਰੀਆਂ ਨਾਲ ਭਰੀ ਕਿਸ਼ਤੀ 'ਚ ਲੱਗੀ ਅੱਗ, ਬਚਾਏ ਗਏ 100 ਤੋਂ ਵਧੇਰੇ...
    • court sentence nikhil gupta
      ਨਿਖਿਲ ਗੁਪਤਾ ਨੂੰ ਸਜ਼ਾ ਸੁਣਾਉਣ ਦੀ ਤਾਰੀਖ਼ ਬਦਲੀ ! ਜਾਣੋ US ਅਦਾਲਤ ਕਦੋਂ...
    • boat tragedy lake kariba zimbabwe
      Zimbabwe 'ਚ ਵੱਡਾ ਹਾਦਸਾ: ਝੀਲ 'ਚ ਪਲਟੀ 90 ਲੋਕਾਂ ਨਾਲ ਭਰੀ ਕਿਸ਼ਤੀ, 15...
    • village with a population of only 10 people suddenly becomes famous
      ਸਿਰਫ਼ 10 ਲੋਕਾਂ ਦੀ ਆਬਾਦੀ ਵਾਲਾ ਪਿੰਡ ਅਚਾਨਕ ਹੋਇਆ ਮਸ਼ਹੂਰ, ਦੇਸ਼-ਵਿਦੇਸ਼ ਤੋਂ...
    • united khalsa dal support for the national justice front  s august 15 march
      ਕੌਮੀ ਇਨਸਾਫ਼ ਮੋਰਚੇ ਦੇ 15 ਅਗਸਤ ਦੇ ਮਾਰਚ ਨੂੰ ਯੂਨਾਈਟਿਡ ਖਾਲਸਾ ਦਲ ਦੀ ਹਮਾਇਤ
    • lebanon becomes first arab country to abolish death penalty
      ਮੌਤ ਦੀ ਸਜ਼ਾ ਖ਼ਤਮ ਕਰਨ ਵਾਲਾ ਪਹਿਲਾ ਅਰਬ ਦੇਸ਼ ਬਣਿਆ ਲਿਬਨਾਨ
    • horrific attack at sea  houthi rebels target ship 4 dead
      ਸਮੁੰਦਰੀ 'ਚ ਖੌਫ਼ਨਾਕ ਹਮਲਾ! ਹੂਤੀ ਬਾਗੀਆਂ ਨੇ ਜਹਾਜ਼ ਨੂੰ ਬਣਾਇਆ ਨਿਸ਼ਾਨਾ, 4...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • ex president court verdict
      ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ ਅਦਾਲਤ ਨੇ ਸੁਣਾਇਆ ਇਤਿਹਾਸਕ...
    • red alert amid forecast of heavy rain
      ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +