Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    12:44:33 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • PM ਮੋਦੀ ਤੇ ਜੋਅ ਬਾਈਡੇਨ ਦੀ ਬੈਠਕ ਖਤਮ, ਵਪਾਰ ਤੇ ਤਕਨੀਕ ਸਮੇਤ ਕਈ ਜ਼ਰੂਰੀ ਮੁੱਦਿਆਂ 'ਤੇ ਹੋਈ ਚਰਚਾ

INTERNATIONAL News Punjabi(ਵਿਦੇਸ਼)

PM ਮੋਦੀ ਤੇ ਜੋਅ ਬਾਈਡੇਨ ਦੀ ਬੈਠਕ ਖਤਮ, ਵਪਾਰ ਤੇ ਤਕਨੀਕ ਸਮੇਤ ਕਈ ਜ਼ਰੂਰੀ ਮੁੱਦਿਆਂ 'ਤੇ ਹੋਈ ਚਰਚਾ

  • Updated: 24 Sep, 2021 09:31 PM
United States of America
pm modi arrives at white house to meet us president joe biden
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ-ਤਿੰਨ ਦਿਨੀਂ ਦੌਰੇ 'ਤੇ ਅਮਰੀਕਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁੱਕਰਵਾਰ ਨੂੰ ਦੂਜਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਵ੍ਹਾਈਟ ਹਾਊਸ 'ਚ ਬੈਠਕ ਜਾਰੀ ਹੈ। ਵ੍ਹਾਈਟ ਹਾਊਸ 'ਚ ਚੱਲ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਅਹਿਮ ਬੈਠਕ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ। ਇਸ 'ਚ ਦੋਵਾਂ ਦੇਸ਼ਾਂ ਦੇ ਨੇਤਾ ਮਾਸਕ ਪਾਏ ਹੋਏ ਬੈਠੇ ਨਜ਼ਰ ਆ ਰਹੇ ਹਨ।

PunjabKesari

ਬੈਠਕ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਭਾਰਤ ਨਾਲ ਬਿਹਤਰ ਰਿਸ਼ਤੇ ਲਈ ਵਚਨਬੱਧ ਹਾਂ। ਦੋਵਾਂ ਨੇਤਾਵਾਂ ਦਰਮਿਆਨ ਕੋਵਿਡ-19 ਮਹਾਮਰੀ, ਜਲਵਾਯੂ ਪਰਿਵਰਤਨ, ਅਫਗਾਨਿਸਤਾਨ ਅਤੇ ਆਰਥਿਕ ਸਹਿਯੋਗ ਸਮੇਤ ਕਈ ਮੁੱਦਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ। ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਬਾਈਡੇਨ ਦੀ ਆਹਮੋ-ਸਾਹਮਣੇ ਮੁਲਾਕਾਤ ਪੀ.ਐੱਮ. ਮੋਦੀ ਬੈਠਕ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਦੀ ਮੁਲਾਕਾਤ ਹੋਈ ਹੈ। ਉਸ ਸਮੇਂ ਬਾਈਡੇਨ ਦੇਸ਼ ਦੇ ਉਪ ਰਾਸ਼ਟਰਪਤੀ ਸਨ। ਬਾਈਡੇਨ ਨੇ ਇਸ ਸਾਲ ਜਨਵਰੀ 'ਚ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਿਆ ਸੀ। ਬਾਈਡੇਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਰਿਸ਼ਤੇ ਹੋਰ ਮਜ਼ਬੂਤ ਹੋਣਗੇ। ਪੀ.ਐੱਮ. ਮੋਦੀ ਦੇ ਆਉਣ ਨਾਲ ਉਹ ਬਹੁਤ ਖੁਸ਼ ਹਨ। 

ਇਹ ਵੀ ਪੜ੍ਹੋ : ਅਫਗਾਨਿਸਤਾਨ ਦੀ ਵਰਤੋਂ ਅੱਤਵਾਦ ਲਈ ਨਾ ਕਰਨ ਦੇਣ ਦੀ ਵਚਨਬੱਧਤਾ ਨਿਭਾਏ ਤਾਲਿਬਾਨ

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੀ.ਐੱਮ. ਮੋਦੀ ਦਾ ਇਹ ਅਮਰੀਕ 'ਚ ਸੱਤਵਾਂ ਦੌਰਾ ਹੈ। 2014 'ਚ ਮੋਦੀ ਅਮਰੀਕਾ ਗਏ ਸਨ। ਇਸ ਤੋਂ ਬਾਅਦ ਅਗਲੇ ਸਾਲ ਫਿਰ ਉਹ ਅਮਰੀਕਾ ਗਏ, ਜਿਥੇ ਕਈ ਸੀ.ਈ.ਓ. ਨਾਲ ਮਿਲੇ ਸਨ। 2016 'ਚ ਪ੍ਰਮਾਣੂ ਸੁਰੱਖਿਆ ਸਮਿਟ 'ਚ ਹਿੱਸਾ ਲਿਆ। ਇਸ ਤੋਂ ਬਾਅਦ ਫਿਰ ਜੂਨ ਮਹੀਨੇ 'ਚ ਉਨ੍ਹਾਂ ਨੇ ਅਮਰੀਕੀ ਸੰਸਦ ਨੂੰ ਸੰਬੋਧਿਤ ਕੀਤਾ ਸੀ। ਅਗਲੇ ਸਾਲ 2017 'ਚ ਟਰੰਪ ਨਾਲ ਮੁਲਾਕਾਤ ਹੋਈ ਅਤੇ ਵ੍ਹਾਈਟ ਹਾਊਸ 'ਚ ਡਿਨਰ ਵੀ ਕੀਤਾ। ਇਸ ਤੋਂ ਬਾਅਦ 2019 'ਚ ਅਮਰੀਕਾ 'ਚ ਹਾਊਡੀ ਪ੍ਰੋਗਰਾਮ 'ਚ ਪੀ.ਐੱਮ. ਮੋਦੀ ਸ਼ਾਮਲ ਹੋਏ। 2021 'ਚ ਹੁਣ ਪੀ.ਐੱਮ. ਮੋਦੀ ਦੀ ਬਾਈਡੇਨ ਨਾਲ ਵ੍ਹਾਈਟ ਹਾਊਸ 'ਚ ਮੁਲਾਕਾਤ ਚੱਲ ਰਹੀ ਹੈ।

PunjabKesari

ਇਹ ਵੀ ਪੜ੍ਹੋ : ਸੰਯੁਕਤ ਰਾਸ਼ਟਰ 'ਚ ਟੀਕਿਆਂ ਦੀ ਅਸਮਾਨਤਾ ਦਾ ਮੁੱਦਾ ਚੁੱਕਣਗੇ ਅਫਰੀਕੀ ਨੇਤਾ

ਪੀ.ਐੱਮ. ਮੋਦੀ ਨੇ ਬਾਈਡੇਨ ਦੀ ਕੀਤੀ ਤਾਰੀਫ਼
ਪੀ.ਐੱਮ. ਮੋਦੀ ਨੇ ਬੈਠਕ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਸਹਾਰਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕੋਵਿਡ ਹੋਵੇ, ਜਲਵਾਯੂ ਪਰਿਵਰਤਨ ਹੋਵੇ ਜਾਂ ਕਵਾਡ ਹੋਵੇ, ਹਰ ਖੇਤਰ 'ਚ ਇਕ ਅਨੋਖੀ ਪਹਿਲ ਕੀਤੀ ਹੈ। ਜੋ ਆਉਣ ਵਾਲੇ ਦਿਨਾਂ 'ਚ ਬਹੁਤ ਵੱਡਾ ਪ੍ਰਭਾਵ ਪੈਦਾ ਕਰੇਗਾ। ਮੈਨੂੰ ਭਰੋਸਾ ਹੈ ਕਿ ਅੱਜ ਦੀ ਸਾਡੀ ਗੱਲਬਾਤ 'ਚ ਵੀ ਇਨ੍ਹਾਂ ਸਾਰਿਆਂ ਮੁੱਦਿਆਂ 'ਤੇ ਅਸੀਂ ਵਿਸਤਾਰ ਨਾਲ ਚਰਚਾ ਕਰ ਸਕਦੇ ਹਾਂ। ਅਸੀਂ ਕਿਵੇਂ ਇਕੱਠੇ ਚੱਲ ਸਕਦੇ ਹਾਂ, ਦੁਨੀਆ ਲਈ ਅਸੀਂ ਕੀ ਵਧੀਆ ਕਰ ਸਕਦੇ ਹਾਂ, ਇਸ 'ਤੇ ਅਸੀਂ ਅੱਜ ਸਾਰਥਕ ਚਰਚਾ ਕਰਾਂਗੇ।

PunjabKesari

ਇਹ ਵੀ ਪੜ੍ਹੋ : ਹੈਤੀ ਲਈ ਅਮਰੀਕਾ ਦੇ ਵਿਸ਼ੇਸ਼ ਦੂਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬੈਠਕ 'ਚ ਮਹਾਤਮਾ ਗਾਂਧੀ ਦਾ ਜ਼ਿਕਰ
ਪੀ.ਐੱਮ. ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡੇਨ ਨੇ ਗਾਂਧੀ ਜੀ ਦੀ ਜਯੰਤੀ ਦਾ ਜ਼ਿਕਰ ਕੀਤਾ। ਗਾਂਧੀ ਜੀ ਨੇ ਟਰੱਸਟੀਸ਼ਿਪ ਦੇ ਬਾਰੇ 'ਚ ਵੀ ਗੱਲ ਕੀਤੀ ਸੀ ਭਾਵ ਉਹ ਸੰਕਲਪ ਜੋ ਆਉਣ ਵਾਲੇ ਸਮੇਂ 'ਚ ਸਾਡੇ ਗ੍ਰਹਿ ਲਈ ਬਹੁਤ ਮਹੱਤਵਪੂਰਨ ਹੈ। ਇਹ ਦਹਾਕਾ ਉਸ ਟਰੱਸਟੀਸ਼ਿਪ ਲਈ ਵੀ ਬਹੁਤ ਮਹੱਤਵਪੂਰਨ ਹੈ। ਮਹਾਤਮਾ ਗਾਂਧੀ ਹਮੇਸ਼ਾ ਇਸ ਗੱਲ ਦੀ ਵਕਾਲਤ ਕਰਦੇ ਸਨ ਕਿ ਇਸ ਗ੍ਰਹਿ ਦੇ ਅਸੀਂ ਟਰੱਸਟੀ ਹਾਂ। ਇਹ ਟਰੱਸਟੀ ਦੀ ਭਾਵਨਾ ਵੀ ਭਾਰਤ ਅਤੇ ਅਮਰੀਕਾ ਦਰਮਿਆਨ ਦੇ ਸੰਬੰਧਾਂ 'ਚ ਬਹੁਤ ਭੂਮਿਕਾ ਰੱਖੇਗੀ।

ਇਹ ਵੀ ਪੜ੍ਹੋ : ਅਮਰੀਕਾ ਦੁਆਰਾ ਖਰੀਦੀਆਂ ਜਾਣਗੀਆਂ ਫਾਈਜ਼ਰ ਦੀਆਂ 500 ਮਿਲੀਅਨ ਖੁਰਾਕਾਂ

PunjabKesari

ਵਪਾਰ ਅਤੇ ਤਕਨਾਲੋਜੀ 'ਤੇ ਹੋਈ ਚਰਚਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਵਪਾਰ ਦੇ ਮੁੱਦੇ 'ਤੇ ਵੀ ਗੱਲ਼ਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰ ਦਾ ਆਪਣਾ ਮਹੱਤਵ ਹੈ। ਇਸ ਦਹਾਕੇ 'ਚ ਵਪਾਰ ਦੇ ਖੇਤਰ 'ਚ ਵੀ ਅਸੀਂ ਇਕ ਦੂਜੇ ਨੂੰ ਕਾਫੀ ਮਦਦ ਕਰ ਸਕਦੇ ਹਾਂ। ਬਹੁਤ ਸਾਰੀਆਂ ਚੀਜ਼ਾਂ ਹਨ ਜੋ ਅਮਰੀਕਾ ਕੋਲ ਹਨ ਜਿਨ੍ਹਾਂ ਦੀ ਭਾਰਤ ਨੂੰ ਲੋੜ ਹੈ। ਬਹੁਤ ਸਾਰੀਆਂ ਚੀਜ਼ਾਂ ਭਾਰਤ ਕੋਲ ਹਨ ਜੋ ਅਮਰੀਕਾ ਦੇ ਕੰਮ ਆ ਸਕਦੀਆਂ ਹਨ। ਪੀ.ਐੱਮ. ਮੋਦੀ ਨੇ ਤਕਨਾਲੋਜੀ 'ਤੇ ਕਿਹਾ ਕਿ ਤਕਨਾਲੋਜੀ ਇਕ ਪ੍ਰੇਰਕ ਸ਼ਕਤੀ ਬਣ ਰਹੀ ਹੈ। ਸਾਨੂੰ ਜ਼ਿਆਦਾ ਤੋਂ ਜ਼ਿਆਦਾ ਗਲੋਬਲੀ ਭਲਾਈ ਲਈ ਤਕਨਾਲੋਜੀ ਦਾ ਲਾਭ ਲੈਣ ਲਈ ਆਪਣੀ ਪ੍ਰਤੀਭਾ ਦੀ ਵਰਤੋਂ ਕਰਨੀ ਹੋਵੇਗੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Modi
  • President
  • Meet
  • ਮੋਦੀ
  • ਰਾਸ਼ਟਰਪਤੀ
  • ਮੁਲਾਕਾਤ

ਅਮਰੀਕਾ : ਕਰੋਗਰ ਸਟੋਰ 'ਚ ਹੋਈ ਗੋਲੀਬਾਰੀ ਦੌਰਾਨ 1 ਦੀ ਮੌਤ

NEXT STORY

Stories You May Like

  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ ਜੁੜੇ ਮੁੱਦਿਆਂ ’ਤੇ ਹੋਈ ਚਰਚਾ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in sydney
      ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ
    • masoud  pezeshkian statement
      ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ ਇਕਜੁੱਟਤਾ ਬਣੀ ਮਿਸਾਲ :...
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +