ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੀਓ ਡੀ ਜਨੇਰੀਓ 'ਚ ਹਾਈ-ਪ੍ਰੋਫਾਈਲ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋ ਬਿਡੇਨ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਅਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ।
ਮੋਦੀ 18 ਅਤੇ 19 ਨਵੰਬਰ ਨੂੰ ਹੋਣ ਵਾਲੇ ਰੀਓ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੋਮਵਾਰ ਤੜਕੇ ਬ੍ਰਾਜ਼ੀਲ ਪਹੁੰਚੇ। ਉਨ੍ਹਾਂ ਨਿੱਘਾ ਸਵਾਗਤ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਉਣ ਵਾਲੇ ਸਿਖਰ ਸੰਮੇਲਨ ਦੀ ਕਾਰਵਾਈ ਦੀ ਉਡੀਕ ਕਰਦੇ ਹਨ।
ਅਮਰੀਕਾ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਭੇਜਣ ਦੇ ਮਾਮਲੇ 'ਚ ਭਾਰਤ ਮੋਹਰੀ
NEXT STORY