Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:58:04 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਰਾਂਸ ਪੁੱਜੇ PM ਮੋਦੀ; ਅੱਜ ਰਾਸ਼ਟਰਪਤੀ ਮੈਕਰੋਨ ਨਾਲ ਕਰਨਗੇ ਮੁਲਾਕਾਤ, G7 ਸੰਮੇਲਨ 'ਚ ਲੈਣਗੇ ਹਿੱਸਾ

INTERNATIONAL News Punjabi(ਵਿਦੇਸ਼)

ਫਰਾਂਸ ਪੁੱਜੇ PM ਮੋਦੀ; ਅੱਜ ਰਾਸ਼ਟਰਪਤੀ ਮੈਕਰੋਨ ਨਾਲ ਕਰਨਗੇ ਮੁਲਾਕਾਤ, G7 ਸੰਮੇਲਨ 'ਚ ਲੈਣਗੇ ਹਿੱਸਾ

  • Edited By Sandeep Kumar,
  • Updated: 14 Jun, 2026 06:40 AM
International
pm modi reached france
  • Share
    • Facebook
    • Tumblr
    • Linkedin
    • Twitter
  • Comment

ਨੀਸ (ਫਰਾਂਸ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਨੀਸ ਸ਼ਹਿਰ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦਾ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਹ ਉਨ੍ਹਾਂ ਦੀ ਪੰਜ ਦਿਨਾਂ ਫਰਾਂਸ ਅਤੇ ਸਲੋਵਾਕੀਆ ਯਾਤਰਾ ਦਾ ਪਹਿਲਾ ਪੜਾਅ ਹੈ। ਇਸ ਯਾਤਰਾ ਦੌਰਾਨ ਉਹ ਜੀ-7 ਸੰਮੇਲਨ ਵਿੱਚ ਹਿੱਸਾ ਵੀ ਲੈਣਗੇ। ਪੀਐੱਮ ਮੋਦੀ ਅੱਜ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ ਕਰਨਗੇ ਅਤੇ "ਇੰਡੀਆ ਇਨੋਵੇਟਸ" ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਮੋਦੀ ਅਤੇ ਮੈਕਰੋਨ ਵੱਲੋਂ ਭਾਰਤ-ਫਰਾਂਸ ਰਣਨੀਤਕ ਭਾਈਵਾਲੀ, ਰੱਖਿਆ ਸਹਿਯੋਗ, ਵਪਾਰ, ਨਿਵੇਸ਼ ਅਤੇ ਵਿਸ਼ਵਵਿਆਪੀ ਮੁੱਦਿਆਂ 'ਤੇ ਚਰਚਾ ਕਰਨ ਦੀ ਸੰਭਾਵਨਾ ਹੈ।

'ਭਾਰਤ ਇਨੋਵੇਟਸ' ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੋਨ ਮਿਲ ਕੇ 'ਭਾਰਤ ਇਨੋਵੇਟਸ' (Bharat Innovates) ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਇਸ ਖ਼ਾਸ ਪ੍ਰੋਗਰਾਮ ਵਿੱਚ ਭਾਰਤ, ਫਰਾਂਸ ਅਤੇ ਹੋਰ ਦੇਸ਼ਾਂ ਦੇ ਚੋਟੀ ਦੇ ਇਨੋਵੇਸ਼ਨ ਸਟਾਰਟਅੱਪ ਅਤੇ ਵੈਂਚਰ ਕੈਪੀਟਲ ਫੰਡ ਇਕੱਠੇ ਹੋਣਗੇ। ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਹ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਅਤੇ ਵਿਕਾਸ ਦੇ ਅਹਿਮ ਸਾਝੀਦਾਰਾਂ ਨਾਲ ਭਾਰਤ ਦੀ ਦੋਸਤੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਸ਼ਾਹਿਤ ਹਨ।

PM Narendra Modi tweets, "Landed in Nice. In addition to Nice, this France visit includes programmes in Evian and Paris. There will be bilateral and multilateral engagements, which will be aimed at improving India’s friendships with key developmental partners.

I look forward to… pic.twitter.com/SgDnA99anQ

— ANI (@ANI) June 13, 2026

ਰਣਨੀਤਕ ਸਬੰਧਾਂ ਦੀ ਹੋਵੇਗੀ ਸਮੀਖਿਆ 

ਦੋਵੇਂ ਆਗੂ ਭਾਰਤ-ਫਰਾਂਸ ਦੇ ਦੁਵੱਲੀ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਇਨ੍ਹਾਂ ਸਬੰਧਾਂ ਨੂੰ 'ਵਿਸ਼ੇਸ਼ ਵਿਸ਼ਵ ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਵਧਾਇਆ ਗਿਆ ਸੀ। ਵਿਦੇਸ਼ ਮੰਤਰਾਲੇ ਅਨੁਸਾਰ, ਇਸ ਦੌਰੇ ਨਾਲ ਅਹਿਮ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਸਹਿਯੋਗ ਨੂੰ ਹੋਰ ਬਲ ਮਿਲੇਗਾ। 

ਭਾਰਤੀ ਭਾਈਚਾਰੇ ਵੱਲੋਂ ਸ਼ਾਨਦਾਰ ਸਵਾਗਤ 

ਨੀਸ ਕੋਟੇ ਦਾ ਅਜ਼ੂਰ ਹਵਾਈ ਅੱਡੇ 'ਤੇ ਫਰਾਂਸ ਦੇ ਮੰਤਰੀਆਂ ਅਤੇ ਭਾਰਤ ਵਿੱਚ ਫਰਾਂਸ ਦੇ ਰਾਜਦੂਤ ਨੇ ਪੀਐੱਮ ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ, ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਤਿਰੰਗਾ ਲਹਿਰਾ ਕੇ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਗਾ ਕੇ ਆਪਣੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਪੀਐੱਮ ਮੋਦੀ ਨੇ ਇਸ ਸਵਾਗਤ ਨੂੰ 'ਯਾਦਗਾਰੀ' ਦੱਸਿਆ।

#WATCH | Nice, France: Prime Minister Narendra Modi receives a warm welcome from members of the Indian diaspora upon his arrival at the hotel.

Members of the Indian community gathered in large numbers, waving the tricolour and raising slogans to greet the Prime Minister.… pic.twitter.com/0EvJrjAuVQ

— ANI (@ANI) June 13, 2026

ਨੀਸ ਸਿਟੀ ਹਾਲ 'ਚ ਲਹਿਰਾਇਆ ਗਿਆ ਤਿਰੰਗਾ 

ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਨੀਸ ਦੇ ਮੇਅਰ ਦਫ਼ਤਰ (ਸਿਟੀ ਹਾਲ) ਵਿੱਚ ਭਾਰਤੀ ਤਿਰੰਗਾ ਫਹਿਰਾਇਆ ਗਿਆ। ਕਿਸੇ ਵਿਦੇਸ਼ੀ ਨੇਤਾ ਲਈ ਇਹ ਇੱਕ ਦੁਰਲੱਭ ਅਤੇ ਬਹੁਤ ਵੱਡਾ ਸਨਮਾਨ ਮੰਨਿਆ ਜਾਂਦਾ ਹੈ। ਫਰਾਂਸ ਦੇ ਪ੍ਰੋਗਰਾਮਾਂ ਤੋਂ ਬਾਅਦ, ਪੀਐੱਮ ਮੋਦੀ 14-15 ਜੂਨ ਨੂੰ ਸਲੋਵਾਕੀਆ ਦੀ ਸਰਕਾਰੀ ਯਾਤਰਾ 'ਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • PM Modi
  • France visit
  • President Emmanuel Macron
  • Meeting
  • G-7 summit
  • ਪੀਐੱਮ ਮੋਦੀ
  • ਫਰਾਂਸ ਯਾਤਰਾ
  • ਰਾਸ਼ਟਰਪਤੀ ਇਮੈਨੁਅਲ ਮੈਕਰੋਨ
  • ਮੁਲਾਕਾਤ
  • ਜੀ-7 ਸੰਮੇਲਨ

ਸਿਡਨੀ ਜਾ ਰਹੀ SriLankan Airlines ਦੀ ਫਲਾਈਟ ’ਤੇ ਡਿੱਗੀ ਬਿਜਲੀ, ਪਾਇਲਟ ਦੀ ਸੂਝਬੂਝ ਨਾਲ ਟਲਿਆ ਹਾਦਸਾ

NEXT STORY

Stories You May Like

  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • india alliance  president droupadi murmu  meeting
    INDIA ਗਠਜੋੜ ਦੇ ਆਗੂ ਰਾਸ਼ਟਰਪਤੀ ਮੁਰਮੂ ਨਾਲ ਕਰਨਗੇ ਮੁਲਾਕਾਤ, ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਰੱਖਣਗੇ ਮੰਗ
  • g7 nations yield to us pressure
    ਅਮਰੀਕੀ ਦਬਾਅ ਅੱਗੇ ਝੁਕੇ G7 ਦੇਸ਼, ਐਮਰਜੈਂਸੀ ਰਿਜ਼ਰਵ 'ਚੋਂ ਜਾਰੀ ਹੋਵੇਗਾ 10 ਕਰੋੜ ਬੈਰਲ ਤੇਲ ਤੇ ਡੀਜ਼ਲ
  • swiss president in india
    ਭਾਰਤ ਪਹੁੰਚੇ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਗਾਈ ਪਾਰਮੇਲਿਨ ! PM ਮੋਦੀ ਤੇ FM ਜੈਸ਼ੰਕਰ ਨਾਲ ਕੀਤੀ ਮੁਲਾਕਾਤ
  • manpreet badal met pm modi with his daughter s wedding invitation
    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ ਦੇ ਵਿਆਹ ਦਾ ਦਿੱਤਾ ਸੱਦਾ
  • pm carney
    ਕੈਨੇਡੀਅਨ ਨਾਗਰਿਕ ਤੈਅ ਕਰਨਗੇ ਕੈਨੇਡਾ ਦਾ ਭਵਿੱਖ ; PM ਕਾਰਨੀ
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rajnath singh  czech republic  deputy prime minister  meeting
      ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ...
    • train derailment
      ਪਾਕਿਸਤਾਨ : ਰੇਲ ਹਾਦਸੇ ਦੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧੀ, 500 ਯਾਤਰੀ...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +