Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:37:48 AM

  • pilot  smit machchhar  health update  hospital  indian embassy

    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ...

  • nia  investigation  panjwar village

    ਪੰਜਾਬ ਵਿਚ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

  • marriages law

    18 ਸਾਲ ਤੋਂ ਘੱਟ ਉਮਰ ਦੇ ਵਿਆਹਾਂ 'ਤੇ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • 'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

INTERNATIONAL News Punjabi(ਵਿਦੇਸ਼)

'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ

  • Edited By Sandeep Kumar,
  • Updated: 20 May, 2026 06:59 AM
Italy
pm modi warmly welcomed by meloni on arrival in italy
  • Share
    • Facebook
    • Tumblr
    • Linkedin
    • Twitter
  • Comment

ਰੋਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜ ਦੇਸ਼ਾਂ ਦੇ ਯੂਰਪੀ ਦੌਰੇ ਦੇ ਆਖਰੀ ਅਤੇ ਸਭ ਤੋਂ ਮਹੱਤਵਪੂਰਨ ਪੜਾਅ 'ਤੇ ਇਟਲੀ ਪਹੁੰਚ ਗਏ ਹਨ। ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਵਿਸ਼ੇਸ਼ ਸੱਦੇ 'ਤੇ ਹੋ ਰਿਹਾ ਇਹ ਦੌਰਾ ਪੀਐੱਮ ਮੋਦੀ ਦਾ ਇਟਲੀ ਦਾ ਪਹਿਲਾ ਅਧਿਕਾਰਤ ਦੁਵੱਲਾ ਦੌਰਾ ਹੈ। ਇਟਲੀ ਪਹੁੰਚਦੇ ਹੀ ਪੀਐੱਮ ਮੋਦੀ ਅਤੇ ਜੌਰਜੀਆ ਮੇਲੋਨੀ ਦੀ ਇਕ ਨਵੀਂ ਸੈਲਫੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਮੇਲੋਨੀ ਨੇ ਕੈਪਸ਼ਨ ਦਿੱਤਾ ਹੈ, "ਰੋਮ ਵਿੱਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ!"।

Landed in Rome, Italy. I will be meeting President Sergio Mattarella and Prime Minister Giorgia Meloni and holding discussions with them. This visit will focus on how to boost India-Italy cooperation, especially focusing on the India-Middle East-Europe Economic Corridor (IMEC).… pic.twitter.com/vJ42n7OZ6K

— Narendra Modi (@narendramodi) May 19, 2026

ਰਣਨੀਤਕ ਸਬੰਧਾਂ ਨੂੰ ਮਿਲੇਗੀ ਨਵੀਂ ਮਜ਼ਬੂਤੀ

ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਵਪਾਰ, ਰੱਖਿਆ, ਤਕਨੀਕ ਅਤੇ ਗਲੋਬਲ ਸਹਿਯੋਗ ਵਰਗੇ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ। ਸਾਲ 2023 ਤੋਂ ਬਾਅਦ ਦੋਵਾਂ ਪ੍ਰਧਾਨ ਮੰਤਰੀਆਂ ਵਿਚਾਲੇ ਇਹ 8ਵੀਂ ਮੁਲਾਕਾਤ ਹੈ, ਜੋ ਭਾਰਤ ਅਤੇ ਇਟਲੀ ਦੇ ਮਜ਼ਬੂਤ ਹੁੰਦੇ ਸਬੰਧਾਂ ਦੀ ਗਵਾਹੀ ਭਰਦੀ ਹੈ। ਇਸ ਦੌਰੇ ਦੌਰਾਨ ਦੋਵੇਂ ਆਗੂ 'ਸਾਂਝੀ ਰਣਨੀਤਕ ਕਾਰਜ ਯੋਜਨਾ 2025-29' ਦੇ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ।

#WATCH | Prime Minister Narendra Modi greets the members of the Indian diaspora and people gathered to welcome him at the hotel he is staying at in Rome, Italy

(Source: ANI/DD) pic.twitter.com/563g69UkGE

— ANI (@ANI) May 19, 2026

ਵਪਾਰ ਅਤੇ ਰੱਖਿਆ ਖੇਤਰ 'ਚ ਵੱਡੇ ਟੀਚੇ 

ਯੂਰਪੀ ਸੰਘ ਵਿੱਚ ਇਟਲੀ ਇਸ ਸਮੇਂ ਭਾਰਤ ਦਾ ਚੌਥਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ। ਸਾਲ 2025 ਵਿੱਚ ਦੋਵਾਂ ਦੇਸ਼ਾਂ ਵਿਚਾਲੇ ਦੁਵੱਲਾ ਵਪਾਰ ਲਗਭਗ 1.3 ਲੱਖ ਕਰੋੜ ਰੁਪਏ (14.25 ਬਿਲੀਅਨ ਯੂਰੋ) ਤੱਕ ਪਹੁੰਚ ਗਿਆ ਹੈ ਅਤੇ ਹੁਣ ਸਾਲ 2029 ਤੱਕ ਇਸ ਨੂੰ ਵਧਾ ਕੇ 20 ਬਿਲੀਅਨ ਯੂਰੋ ਕਰਨ ਦਾ ਅਭਿਲਾਸ਼ੀ ਟੀਚਾ ਰੱਖਿਆ ਗਿਆ ਹੈ। ਰੱਖਿਆ ਖੇਤਰ ਵਿੱਚ ਵੀ ਦੋਵੇਂ ਦੇਸ਼ ਫੌਜੀ ਸਾਜ਼ੋ-ਸਾਮਾਨ ਦੇ ਸਾਂਝੇ ਵਿਕਾਸ (Co-development) ਅਤੇ ਸਾਂਝੇ ਉਤਪਾਦਨ (Co-production) ਦੀਆਂ ਸੰਭਾਵਨਾਵਾਂ ਤਲਾਸ਼ ਰਹੇ ਹਨ।

ਜੌਰਜੀਆ ਮੇਲੋਨੀ ਨੇ ਇੱਕ ਸੈਲਫੀ ਕੀਤੀ ਸਾਂਝੀ 

ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੇ ਵਿਸ਼ੇਸ਼ ਸੱਦੇ 'ਤੇ ਕੀਤੀ ਗਈ ਇਹ ਫੇਰੀ ਪ੍ਰਧਾਨ ਮੰਤਰੀ ਮੋਦੀ ਦੀ ਇਟਲੀ ਦੀ ਪਹਿਲੀ ਅਧਿਕਾਰਤ ਦੁਵੱਲੀ ਫੇਰੀ ਹੈ। ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕਰਦੇ ਹੋਏ ਮੇਲੋਨੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਉਨ੍ਹਾਂ ਨਾਲ ਇੱਕ ਫੋਟੋ ਸਾਂਝੀ ਮੇਲੋਨੀ ਨੇ ਕੈਪਸ਼ਨ ਲਿਖਿਆ, "ਰੋਮ ਵਿੱਚ ਤੁਹਾਡਾ ਸਵਾਗਤ ਹੈ, ਮੇਰੇ ਦੋਸਤ!"। 

Welcome to Rome, my friend! 🇮🇹🇮🇳 pic.twitter.com/mUjFL4HIqY

— Giorgia Meloni (@GiorgiaMeloni) May 19, 2026

ਤਕਨੀਕ ਅਤੇ ਭਾਰਤੀ ਭਾਈਚਾਰੇ 'ਤੇ ਜ਼ੋਰ 

ਇਸ ਯਾਤਰਾ ਦੌਰਾਨ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਕੁਆਂਟਮ ਟੈਕਨਾਲੋਜੀ, ਗ੍ਰੀਨ ਹਾਈਡ੍ਰੋਜਨ ਅਤੇ ਕਲੀਨ ਐਨਰਜੀ ਦੇ ਖੇਤਰ ਵਿੱਚ 'ਸਹਿਯੋਗ ਪ੍ਰੋਗਰਾਮ 2025-27' ਤਹਿਤ ਕਈ ਸਾਂਝੇ ਪ੍ਰੋਜੈਕਟਾਂ 'ਤੇ ਮੋਹਰ ਲੱਗਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਟਲੀ ਵਿੱਚ ਲਗਭਗ 1.87 ਲੱਖ ਤੋਂ 2.5 ਲੱਖ ਭਾਰਤੀ ਰਹਿੰਦੇ ਹਨ, ਜੋ ਯੂਰਪੀ ਸੰਘ ਵਿੱਚ ਭਾਰਤੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਸਮੂਹ ਹੈ। ਪੀਐੱਮ ਮੋਦੀ ਆਪਣੇ ਇਸ ਦੌਰੇ ਦੌਰਾਨ ਇਟਲੀ ਦੇ ਰਾਸ਼ਟਰਪਤੀ ਸਰਜੀਓ ਮਟਾਰੇਲਾ ਨਾਲ ਵੀ ਮੁਲਾਕਾਤ ਕਰਨਗੇ ਅਤੇ ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ (FAO) ਦੇ ਹੈੱਡਕੁਆਰਟਰ ਦਾ ਵੀ ਦੌਰਾ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Foreign visit
  • PM Modi
  • Giorgia Meloni
  • Grand welcome
  • ਇਟਲੀ
  • ਵਿਦੇਸ਼ੀ ਦੌਰਾ
  • ਪੀਐੱਮ ਮੋਦੀ
  • ਜੌਰਜੀਆ ਮੇਲੋਨੀ
  • ਸ਼ਾਨਦਾਰ ਸਵਾਗਤ

ਤਾਈਵਾਨ ਦੀਆਂ ਸੜਕਾਂ ’ਤੇ ਲੱਗੇ ਭਾਰਤ ਵਿਰੋਧੀ ਪੋਸਟਰ

NEXT STORY

Stories You May Like

  • italian pm meloni sends a special message on pm modi  s birthday
    PM ਮੋਦੀ ਦੇ 76ਵੇਂ ਜਨਮਦਿਨ 'ਤੇ ਇਟਲੀ ਦੀ ਪੀਐਮ ਮੈਲੋਨੀ ਨੇ ਦਿੱਤੀਆਂ ਵਧਾਈਆਂ, ਭੇਜਿਆ ਖਾਸ ਮੈਸੇਜ
  • noida bus pm modi compensation
    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ ਦੁੱਖ ! ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • semicon india 2026 pm modi
    ''ਪੂਰੀ ਦੁਨੀਆ 'ਚ Chips ਭੇਜੇਗਾ ਭਾਰਤ..!'', PM ਮੋਦੀ ਨੇ SEMINCON INDIA 2026 ਦਾ ਕੀਤਾ ਉਦਘਾਟਨ
  • rules changed in italian schools
    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
  • pm modi attends bhajan clubbing event on deendayal jayanti
    ਦੀਨਦਿਆਲ ਜਯੰਤੀ 'ਤੇ ਭਜਨ ਕਲੱਬਿੰਗ ਪ੍ਰੋਗਰਾਮ 'ਚ ਪਹੁੰਚੇ PM ਮੋਦੀ: ਵਜਾਈ ਡਫਲੀ, ਨੌਜਵਾਨਾਂ ਦਾ ਵਧਾਇਆ ਹੌਸਲਾ
  • after france and belgium italy also bans the burqa and niqab
    ਫਰਾਂਸ ਤੇ ਬੈਲਜੀਅਮ ਪਿੱਛੋਂ ਇਟਲੀ 'ਚ ਵੀ ਬੁਰਕੇ ਤੇ ਨਕਾਬ 'ਤੇ BAN ਦੀ ਤਿਆਰੀ, PM ਮੇਲੋਨੀ ਨੇ ਕੀਤਾ ਵੱਡਾ ਐਲਾਨ
  • pm modi  76th birthday  today
    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ ਕਈ ਦਿੱਗਜ਼ ਆਗੂਆਂ ਨੇ ਦਿੱਤੀ ਵਧਾਈ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pm modi and trump hold significant phone conversation
      PM ਮੋਦੀ ਤੇ ਟਰੰਪ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, ਕਈ ਅਹਿਮ ਮੁੱਦਿਆਂ 'ਤੇ ਹੋਈ...
    • an indian in norway asked   are farmers in india getting the right price
      ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ...
    • rebels targeted
      ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...
    • plane passengers describe incident
      'ਲੱਗਾ ਕਿ ਜਹਾਜ਼ ਕ੍ਰੈਸ਼ ਹੋ ਜਾਣਾ ਤੇ ਅਸੀਂ ਨਹੀਂ ਬਚਣਾ..!' 'ਹਾਈਜੈੱਕ' ਜਹਾਜ਼ ਦੇ...
    • renaming of ai
      ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
    • bandi singhs   release march
      ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ...
    • hiv cases
      ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +