Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    5:29:10 PM

  • curfew in neighbouring country

    ਵੱਡੀ ਖ਼ਬਰ ; ਲੱਗ ਗਿਆ ਕਰਫ਼ਿਊ ! ਗੁਆਂਢੀ ਮੁਲਕ 'ਚ...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

  • surprising news for golgappa lovers

    ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ,...

  • sukhbir badal s big attack on cm bhagwant mann

    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਕਿਸਤਾਨ ਦੇ PM ਨੇ UN ’ਚ ਅਲਾਪਿਆ ਕਸ਼ਮੀਰ ਦਾ ਰਾਗ, ਧਾਰਾ-370 ਦਾ ਚੁੱਕਿਆ ਮੁੱਦਾ

INTERNATIONAL News Punjabi(ਵਿਦੇਸ਼)

ਪਾਕਿਸਤਾਨ ਦੇ PM ਨੇ UN ’ਚ ਅਲਾਪਿਆ ਕਸ਼ਮੀਰ ਦਾ ਰਾਗ, ਧਾਰਾ-370 ਦਾ ਚੁੱਕਿਆ ਮੁੱਦਾ

  • Updated: 24 Sep, 2022 01:50 AM
International
pm of pakistan raised  issue of article 370  the rag of kashmir in the un
  • Share
    • Facebook
    • Tumblr
    • Linkedin
    • Twitter
  • Comment

ਸੰਯੁਕਤ ਰਾਸ਼ਟਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਕਸ਼ਮੀਰ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਮੇਤ ਆਪਣੇ ਸਾਰੇ ਗੁਆਂਢੀਆਂ ਨਾਲ ਸ਼ਾਂਤੀ ਚਾਹੁੰਦੇ ਹਾਂ। ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਇਸ ਸੰਦੇਸ਼ ਨੂੰ ਸਮਝੇ ਕਿ ਦੋਵੇਂ ਦੇਸ਼ ਇਕ-ਦੂਜੇ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜੰਗ ਕੋਈ ਬਦਲ ਨਹੀਂ ਹੈ, ਸਿਰਫ਼ ਸ਼ਾਂਤੀਪੂਰਨ ਗੱਲਬਾਤ ਹੀ ਮਸਲਿਆਂ ਨੂੰ ਹੱਲ ਕਰ ਸਕਦੀ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਦੁਨੀਆ ਭਰ ’ਚ ਹਰ ਪਾਸੇ ਜ਼ਿਆਦਾ ਸ਼ਾਂਤੀ ਹੋਵੇ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਨੂੰ ਲੈ ਕੇ ਨਿਆਂਪੂਰਨ ਅਤੇ ਸਥਾਈ ਹੱਲ ਜ਼ਰੂਰੀ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਹਮੇਸ਼ਾ ਤੋਂ ਭਾਰਤ ਦਾ ਅਨਿੱਖੜਵਾਂ ਅੰਗ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਕਿਹਾ ਕਿ ਭਾਰਤ ਨੂੰ ਰਚਨਾਤਮਕ ਜੁਆਅ ਲਈ ਅਨੁਕੂਲ ਮਾਹੌਲ ਬਣਾਉਣ ਲਈ ਭਰੋਸੇਯੋਗ ਕਦਮ ਚੁੱਕਣੇ ਚਾਹੀਦੇ ਹਨ। ਅਸੀਂ ਗੁਆਂਢੀ ਹਾਂ ਅਤੇ ਅਸੀਂ ਹਮੇਸ਼ਾ ਲਈ ਹਾਂ, ਚੋਣ ਸਾਡੀ ਹੈ ਕਿ ਸ਼ਾਂਤੀ ਨਾਲ ਰਹਿਣਾ ਹੈ ਜਾਂ ਇਕ-ਦੂਜੇ ਨਾਲ ਲੜਦੇ ਰਹੀਏ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੂੰ ਮਿਲੇ ਸੰਤ ਸੀਚੇਵਾਲ, ਕਿਹਾ-ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਪੰਜਾਬ ਨੂੰ ਹੋਇਆ 2000 ਕਰੋੜ ਜੁਰਮਾਨਾ

ਸ਼ਾਹਬਾਜ਼ ਸ਼ਰੀਫ਼ ਨੇ ਨਿਊਯਾਰਕ ’ਚ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ.) ਦੇ 77ਵੇਂ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 1947 ਤੋਂ ਲੈ ਕੇ ਹੁਣ ਤੱਕ ਅਸੀਂ ਤਿੰਨ ਜੰਗਾਂ ਲੜ ਚੁੱਕੇ ਹਾਂ ਅਤੇ ਨਤੀਜੇ ਵਜੋਂ ਦੋਹਾਂ ਪਾਸਿਆਂ ’ਚ ਸਿਰਫ ਦੁੱਖ, ਗਰੀਬੀ ਅਤੇ ਬੇਰੁਜ਼ਗਾਰੀ ਵਧੀ ਹੈ। ਹੁਣ ਇਹ ਸਾਡੇ ’ਤੇ ਨਿਰਭਰ ਕਰਦਾ ਹੈ ਕਿ ਅਸੀਂ ਆਪਣੇ ਮਤਭੇਦਾਂ, ਆਪਣੀਆਂ ਸਮੱਸਿਆਵਾਂ ਅਤੇ ਆਪਣੇ ਮੁੱਦਿਆਂ ਨੂੰ ਸ਼ਾਂਤੀਪੂਰਨ ਗੱਲਬਾਤ ਅਤੇ ਚਰਚਾ ਰਾਹੀਂ ਹੱਲ ਕਰੀਏ। ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ’ਚ ਆਏ ਭਿਆਨਕ ਹੜ੍ਹਾਂ ਬਾਰੇ ਵੀ ਸਭਾ ਨੂੰ ਦੱਸਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ’ਚ ਆਏ ਭਿਆਨਕ ਹੜ੍ਹ ’ਚ 400 ਤੋਂ ਵੱਧ ਬੱਚਿਆਂ ਸਮੇਤ 1500 ਲੋਕਾਂ ਦੀ ਮੌਤ ਹੋ ਗਈ । ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਬੀਮਾਰੀ ਤੇ ਕੁਪੋਸ਼ਣ ਤੋਂ ਕਿਤੇ ਜ਼ਿਆਦਾ ਖਤਰੇ ’ਚ ਹਾਂ। ਉਥੇ ਲੱਖਾਂ ਲੋਕ ਤੰਬੂ ਲਾ ਕੇ ਰਹਿ ਰਹੇ ਹਨ।

  • Pakistan
  • Prime Minister Shahbaz Sharif
  • United Nations
  • Kashmir
  • Article 370
  • ਪਾਕਿਸਤਾਨ
  • ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼
  • ਸੰਯੁਕਤ ਰਾਸ਼ਟਰ
  • ਕਸ਼ਮੀਰ
  • ਧਾਰਾ 370

ਕੁਇੰਟ ਇਸ਼ੈਂਸੀਅਲ ਮੈਲਬੋਰਨ ਹਾਕੀ ਕੱਪ ਦਾ ਉਦਘਾਟਨ ਓਲੰਪੀਅਨ ਪਰਗਟ ਸਿੰਘ ਨੇ ਕੀਤਾ

NEXT STORY

Stories You May Like

  • harsimrat badal raised the issue of discrimination against punjab in parliament
    ਹਰਸਿਮਰਤ ਬਾਦਲ ਨੇ ਸੰਸਦ 'ਚ ਪੰਜਾਬ ਨਾਲ ਹੋਏ ਵਿਤਕਰੇ ਦਾ ਚੁੱਕਿਆ ਮੁੱਦਾ, ਕਿਸਾਨਾਂ ਲਈ ਰੱਖੀਆਂ ਵੱਡੀਆਂ ਮੰਗਾਂ
  • pm modi in malaysia
    ਮਲੇਸ਼ੀਆ ਪੁੱਜੇ PM ਮੋਦੀ ਦਾ ਹੋਇਆ ਸ਼ਾਨਦਾਰ ਸੁਆਗਤ, ਇਕੋ ਕਾਰ 'ਚ ਰਵਾਨਾ ਹੋਏ ਦੋਵਾਂ ਦੇਸ਼ਾਂ ਦੇ ਪ੍ਰਧਾਨ ਮੰਤਰੀ
  • pm modi in malaysia
    ਮਲੇਸ਼ੀਆ 'ਚ PM ਮੋਦੀ ਨੇ ਵੱਡੇ ਇਕੱਠ ਨੂੰ ਕੀਤਾ ਸੰਬੋਧਨ ! ਨਵਾਂ ਭਾਰਤੀ ਕੌਂਸਲੇਟ ਤੇ UPI ਲਾਂਚ ਕਰਨ ਦਾ ਕੀਤਾ ਐਲਾਨ
  • case of social media in rajya sabha
    ਰਾਜ ਸਭਾ 'ਚ ਚੁੱਕਿਆ ਗਿਆ ਸੋਸ਼ਲ ਮੀਡੀਆ ਕਾਰਨ ਨੌਜਵਾਨਾਂ 'ਤੇ ਵਧ ਰਹੇ ਮਾਨਸਿਕ ਸੰਕਟ ਦਾ ਮੁੱਦਾ
  • pm modi in malaysia
    ''No Double Standard, No Compromise !'' ਮਲੇਸ਼ੀਆ 'ਚ PM ਦਾ ਅੱਤਵਾਦ ਖ਼ਿਲਾਫ਼ ਸਖ਼ਤ ਸੰਦੇਸ਼
  • man commits suicide after being hurt by wife and lover
    ਪਤਨੀ ਤੇ ਪ੍ਰੇਮੀ ਤੋਂ ਦੁਖ਼ੀ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਝਾੜੀਆਂ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼
  • under the leadership of pm modi  punjab will become the number one
    ਭਾਜਪਾ ਨੇ ਦਿੱਤੀ ਗਾਰੰਟੀ, PM ਮੋਦੀ ਦੀ ਅਗਵਾਈ 'ਚ ਪੰਜਾਬ ਬਣੇਗਾ ਦੇਸ਼ ਦਾ ਨੰਬਰ ਇੱਕ ਸੂਬਾ
  • seva tirath shift pm narendra modi office
    ‘ਸੇਵਾ ਤੀਰਥ’ ’ਚ ਸ਼ਿਫ਼ਟ ਹੋਵੇਗਾ PM ਨਰਿੰਦਰ ਮੋਦੀ ਦਾ ਦਫ਼ਤਰ, ਅੱਜ ਕਰਨਗੇ ਉਦਘਾਟਨ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • cuba situations
      ਟਰੰਪ ਦੇ ਇਕ ਫਰਮਾਨ ਨੇ ਹਨੇਰੇ 'ਚ ਧੱਕਿਆ ਪੂਰਾ ਦੇਸ਼ ! ਭੁੱਖੇ ਮਰਨ ਲੱਗੇ ਲੋਕ
    • usa immigration policy
      ਅਮਰੀਕਾ ਜਾਣ ਦੇ ਚਾਹਵਾਨਾਂ ਦੇ ਰਾਹ 'ਚ ਟਰੰਪ ਨੇ ਬੀਜੇ ਕੰਢੇ ! ਗ੍ਰੀਨ ਕਾਰਡ ਤੇ...
    • canada introduces express entry
      ਕੈਨੇਡਾ ਦਾ ਇਤਿਹਾਸਕ ਕਦਮ ! ਖੋਲ੍ਹਿਆ 'ਖ਼ਾਸ ਦਰਵਾਜ਼ਾ', ਜਾਂਦਿਆਂ ਹੀ ਮਿਲੇਗੀ PR,...
    • bangladesh visa services resumes
      ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ...
    • hindu school pakistan
      ਪਾਕਿਸਤਾਨ 'ਚ ਹਿੰਦੂ ਸਕੂਲ ਦਾ ਐਨਾ ਬੁਰਾ ਹਾਲ ! ਦੇਖ ਹਰ ਕੋਈ ਰਹਿ ਗਿਆ ਹੈਰਾਨ
    • bla detain pakistan soldiers
      ''ਸਾਨੂੰ ਕਿਉਂ ਛੱਡ ਦਿੱਤਾ..?'' BLA ਦੀ ਕੈਦ 'ਚ ਬੈਠੇ ਪਾਕਿਸਤਾਨੀ ਫੌਜੀਆਂ...
    • punjbai truck driver arrested
      ਅਮਰੀਕਾ 'ਚ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ ! ਪ੍ਰਵਾਸੀਆਂ ਲਈ ਖੜ੍ਹੀ...
    • israel launches airstrikes in eastern lebanon
      ਪੂਰਬੀ ਲੇਬਨਾਨ 'ਚ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਮਲੇ, 12 ਲੋਕਾਂ ਦੀ ਮੌਤ
    • meeting held in eu parliament  belgium  to celebrate the birth anniversary
      ਸਤਿਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਉਣ ਲਈ ਈ. ਯੂ ਪਾਰਲੀਮੈਂਟ...
    • trump  s big action after setback from us court
      ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +