Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    1:52:54 PM

  • dgp strict to eliminate drugs from punjab special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

  • threat of bulldozers looms over 60 buildings in pathankot

    ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਵਾਲ-ਵਾਲ ਬਚੀ PM ਟਰੂਡੋ ਦੀ ਕੁਰਸੀ, ਫੇਲ੍ਹ ਹੋਇਆ ਬੇਭਰੋਸਗੀ ਮਤਾ (ਵੀਡੀਓ)

INTERNATIONAL News Punjabi(ਵਿਦੇਸ਼)

ਵਾਲ-ਵਾਲ ਬਚੀ PM ਟਰੂਡੋ ਦੀ ਕੁਰਸੀ, ਫੇਲ੍ਹ ਹੋਇਆ ਬੇਭਰੋਸਗੀ ਮਤਾ (ਵੀਡੀਓ)

  • Edited By Vandana,
  • Updated: 26 Sep, 2024 02:19 PM
Canada
pm trudeau s chair narrowly escaped failed no confidence motion
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ- ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖ਼ਿਲਾਫ਼ ਕੰਜ਼ਰਵੇਟਿਵ ਪਾਰਟੀ ਵੱਲੋਂ ਲਿਆਂਦਾ ਗਿਆ ਮਤਾ ਫੇਲ੍ਹ ਹੋ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਸੰਸਦ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ ਅਤੇ ਆਪਣੀ ਸਰਕਾਰ ਨੂੰ ਢਹਿਣ ਤੋਂ ਬਚਾ ਲਿਆ। ਹਾਲਾਂਕਿ ਸੱਤਾ 'ਤੇ ਉਨ੍ਹਾਂ ਦੀ ਪਕੜ ਅਜੇ ਵੀ ਕਮਜ਼ੋਰ ਹੈ ਅਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਨੇ ਅਗਲੇ ਹਫਤੇ ਫਿਰ ਤੋਂ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਲਈ ਹੈ।

ਸੰਸਦ 'ਚ ਕਈ ਘੰਟਿਆਂ ਤੱਕ ਚੱਲੀ ਗਰਮਾ-ਗਰਮ ਬਹਿਸ ਦੌਰਾਨ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਕ-ਦੂਜੇ 'ਤੇ ਦੋਸ਼ ਲਾਏ। ਲੰਬੇ ਹੰਗਾਮੇ ਤੋਂ ਬਾਅਦ ਕੰਜ਼ਰਵੇਟਿਵ ਪ੍ਰਸਤਾਵ ਨੂੰ 120 ਦੇ ਮੁਕਾਬਲੇ 211 ਵੋਟਾਂ ਨਾਲ ਰੱਦ ਕਰ ਦਿੱਤਾ ਗਿਆ। ਕੈਨੇਡਾ ਦੇ ਮੁੱਖ ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਚੋਣਾਂ ਤੋਂ ਪਹਿਲਾਂ ਹੀ ਟਰੂਡੋ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਟਰੂਡੋ ਦੀ ਲਿਬਰਲ ਪਾਰਟੀ ਦੀ ਸਹਿਯੋਗੀ ਐਨ.ਡੀ.ਪੀ ਨੇ ਵੀ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ। ਹਾਲਾਂਕਿ ਇਸ ਸਥਿਤੀ ਵਿੱਚ ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਪੀ ਨੇ ਲਿਬਰਲ ਨੂੰ ਹੀ ਵੋਟ ਦਿੱਤੀ ਹੈ।

ਕੰਜ਼ਰਵੇਟਿਵ ਲਗਾਤਾਰ ਦੇ ਰਹੇ ਚੁਣੌਤੀ  

ਕੰਜ਼ਰਵੇਟਿਵ ਆਗੂ ਪੀਅਰੇ ਪੋਲੀਵਰੇ ਨੇ ਦੇਸ਼ ਦੇ ਮਾੜੇ ਹਾਲਾਤ ਲਈ ਟਰੂਡੋ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੈਨੇਡਾ ਵਿੱਚ ਮਹਿੰਗਾਈ, ਮਕਾਨਾਂ ਦਾ ਕਿਰਾਇਆ, ਬੇਰੁਜ਼ਗਾਰੀ ਅਤੇ ਟੈਕਸ ਵਿੱਚ ਵਾਧੇ ਤੋਂ ਬਾਅਦ ਟਰੂਡੋ ‘ਤੇ ਫੇਲ੍ਹ ਲੀਡਰਸ਼ਿਪ ਦੇ ਦੋਸ਼ ਲੱਗੇ ਹਨ। ਦੇਸ਼ ਵਿਚ ਉਸ ਖ਼ਿਲਾਫ਼ ਵਿਰੋਧ ਵਧਦਾ ਜਾ ਰਿਹਾ ਹੈ। ਪੋਲੀਵਰੇ ਨੇ ਕਿਹਾ, “ਨੌਂ ਸਾਲਾਂ ਦੀ ਲਿਬਰਲ ਸਰਕਾਰ ਦੇ ਬਾਅਦ, ਕੈਨੇਡਾ ਦੀ ਹਾਲਤ ਬੁਰੀ ਹੈ। ਲਿਬਰਲ ਪਾਰਟੀ ਦੀ ਭਾਈਵਾਲ ਐਨ.ਡੀ.ਪੀ ਦੇ ਪਿੱਛੇ ਹਟਣ ਕਾਰਨ ਟਰੂਡੋ ਸਰਕਾਰ ਹੋਰ ਕਮਜ਼ੋਰ ਹੋ ਗਈ ਹੈ।

 

ਪੜ੍ਹੋ ਇਹ ਅਹਿਮ ਖ਼ਬਰ- ਵੀਜ਼ਾ ਸਖ਼ਤੀ ਕਰ ਬੁਰੇ ਫਸੇ PM ਟਰੂਡੋ, ਹੁਣ ਯੂਨੀਵਰਸਿਟੀਆਂ ਨੇ ਵੀ ਲਾਈ ਫਟਕਾਰ

ਟਰੂਡੋ ਸਰਵੇ 'ਚ ਪਛੜ ਰਹੇ 

ਹਾਲ ਹੀ ਵਿੱਚ ਹੋਏ ਐਂਗਸ ਰੀਡ ਪੋਲ ਮੁਤਾਬਕ ਕੰਜ਼ਰਵੇਟਿਵ ਪਾਰਟੀ ਨੂੰ ਲਿਬਰਲਾਂ ਨਾਲੋਂ ਬਹੁਤ ਅੱਗੇ ਦਿਖਾਇਆ ਗਿਆ ਹੈ, ਜਿਸ ਵਿੱਚ ਕੰਜ਼ਰਵੇਟਿਵਜ਼ ਦੇ ਨਾਲ 43 ਫੀਸਦੀ ਵੋਟਿੰਗ ਹੋਈ ਹੈ, ਜਦੋਂ ਕਿ ਸਿਰਫ 21 ਫੀਸਦੀ ਨੇ ਸੱਤਾਧਾਰੀ ਪਾਰਟੀ ਨੂੰ ਵੋਟ ਦਿੱਤੀ ਹੈ। ਐਨ.ਡੀ.ਪੀ ਨੂੰ 19 ਫੀਸਦੀ ਸਮਰਥਨ ਮਿਲਿਆ ਹੈ, ਐਨ.ਡੀ.ਪੀ ਨੇਤਾ ਜਗਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੰਸਦ ਵਿੱਚ ਹਰ ਬਿੱਲ ਦਾ ਮੁਲਾਂਕਣ ਕਰੇਗੀ, ਫਿਰ ਹੀ ਫ਼ੈਸਲਾ ਕਰੇਗੀ ਕਿ ਵੋਟ ਕਿਵੇਂ ਪਾਉਣੀ ਹੈ।

ਜਾਣੋ ਕੈਨੇਡੀਅਨ ਪਾਰਲੀਮੈਂਟ ਦੇ ਸਮੀਕਰਨ ਬਾਰੇ

ਟਰੂਡੋ ਨੂੰ ਸੱਤਾ 'ਚ ਬਣੇ ਰਹਿਣ ਲਈ ਸਦਨ 'ਚ ਭਰੋਸਾ ਬਣਾਈ ਰੱਖਣਾ ਜ਼ਰੂਰੀ ਹੈ। ਇਸ ਸਮੇਂ ਲਿਬਰਲ ਪਾਰਟੀ ਕੋਲ 153 ਸੰਸਦ ਮੈਂਬਰ ਹਨ, ਜਦੋਂ ਕਿ ਮੁੱਖ ਵਿਰੋਧੀ ਕੰਜ਼ਰਵੇਟਿਵ ਕੋਲ 119 ਸੀਟਾਂ, ਬਲਾਕ ਕਿਊਬੇਕੋਇਸ ਕੋਲ 33 ਅਤੇ ਐਨ.ਡੀ.ਪੀ ਕੋਲ 25 ਸੀਟਾਂ ਹਨ। ਟਰੂਡੋ ਦੀ ਕਮਜ਼ੋਰ ਹੋ ਰਹੀ ਸਰਕਾਰ ਨੂੰ ਲਗਾਤਾਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਨੂੰ ਘੱਟ ਗਿਣਤੀ ਸਰਕਾਰ ਨੂੰ ਸੱਤਾ ਵਿੱਚ ਰੱਖਣ ਲਈ ਹੋਰ ਪਾਰਟੀਆਂ ਦੇ ਸਮਰਥਨ ਦੀ ਲੋੜ ਹੈ। ਜੇਕਰ ਉਹ ਇਨ੍ਹਾਂ ਪਾਰਟੀਆਂ ਦੀਆਂ ਮੰਗਾਂ ਨੂੰ ਪਹਿਲ ਨਹੀਂ ਦਿੰਦਾ ਤਾਂ ਉਸ ਵਿਰੁੱਧ ਵਿਰੋਧੀ ਪਾਰਟੀਆਂ ਦੀ ਸਥਿਤੀ ਹੋਰ ਮਜ਼ਬੂਤ ​​ਹੋ ਸਕਦੀ ਹੈ।

ਵਿਰੋਧੀ ਧਿਰ ਦਾ ਹਮਲਾ ਰਹੇਗਾ ਜਾਰੀ 

ਪੋਲੀਵਰੇ ਨੇ ਕੋਸ਼ਿਸ਼ ਜਾਰੀ ਰੱਖਣ ਦੀ ਸਹੁੰ ਖਾਧੀ ਹੈ ਅਤੇ ਕਿਹਾ ਹੈ ਕਿ ਸਰਕਾਰ ਨੂੰ ਡੇਗਣ ਦਾ ਅਗਲਾ ਮੌਕਾ ਅਗਲੇ ਹਫ਼ਤੇ ਪੇਸ਼ ਕੀਤਾ ਜਾਵੇਗਾ। ਜੇਕਰ ਉਹ ਅਸਫਲ ਰਹਿੰਦਾ ਹੈ, ਤਾਂ ਸਾਲ ਦੇ ਅੰਤ ਤੋਂ ਪਹਿਲਾਂ ਉਸ ਕੋਲ ਕੁਝ ਹੋਰ ਮੌਕੇ ਹੋਣਗੇ। ਵੱਖਵਾਦੀ ਬਲਾਕ ਕਿਊਬੇਕੋਇਸ ਨੇ ਵੀ ਸੱਤਾਧਾਰੀ ਲਿਬਰਲਾਂ ਤੋਂ ਅਕਤੂਬਰ ਦੇ ਅੰਤ ਤੋਂ ਬਾਅਦ ਵੀ ਸੰਸਦ ਵਿੱਚ ਲਗਾਤਾਰ ਸਮਰਥਨ ਦੇਣ ਲਈ ਰਿਆਇਤਾਂ ਦੀ ਮੰਗ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Justin Trudeau
  • No Confidence Motion
  • Failed
  • Canada
  • ਜਸਟਿਨ ਟਰੂਡੋ
  • ਬੇਭਰੋਸਗੀ ਮਤਾ
  • ਫੇਲ੍ਹ
  • ਕੈਨੇਡਾ

ਬੀ ਵਨਲਾਲਵੰਨਾ ਬਣੇ ਕੰਬੋਡੀਆ ਦੇ ਅਗਲੇ ਭਾਰਤੀ ਰਾਜਦੂਤ

NEXT STORY

Stories You May Like

  • railway track  dmu    passengers
    ਪਟੜੀ ਤੋਂ ਹੇਠਾਂ ਉਤਰੀ DMU, ਵਾਲ-ਵਾਲ ਬੱਚੇ ਯਾਤਰੀ, ਟੱਲਿਆ ਵੱਡਾ ਹਾਦਸਾ
  • delhi to dubai  emirates flight  bird  igi airport
    ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ ਹਾਹਾਕਾਰ, ਵਾਲ-ਵਾਲ ਬਚੇ ਯਾਤਰੀ
  • houthi missile attack on presidential palace in aden
    ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ ਮੰਤਰੀ ਵਾਲ-ਵਾਲ ਬਚੇ
  • pm carney
    ਕੈਨੇਡੀਅਨ ਨਾਗਰਿਕ ਤੈਅ ਕਰਨਗੇ ਕੈਨੇਡਾ ਦਾ ਭਵਿੱਖ ; PM ਕਾਰਨੀ
  • pm modi in tamilnadu
    ਤਾਮਿਲਨਾਡੂ ਵਾਸੀਆਂ ਨੂੰ PM ਮੋਦੀ ਦੀ ਵੱਡੀ ਸੌਗਾਤ ! 13,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • india  cultural heritage  pm modi
    ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ
  • pm modi brics
    BRICS ਸੰਸਦੀ ਮੰਚ ਦਾ ਉਦਘਾਟਨ ਕਰਨਗੇ PM ਮੋਦੀ ! 3 ਦਿਨ ਤੱਕ ਚੱਲੇਗਾ ਪ੍ਰੋਗਰਾਮ
  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • france simmers with unrest over inflation
      ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ 'ਤੇ ਉੱਤਰੇ ਹਜ਼ਾਰਾਂ ਲੋਕ,...
    • tanker targeted in drone attack reaches romania
      ਡਰੋਨ ਹਮਲੇ ’ਚ ਨਿਸ਼ਾਨਾ ਬਣਿਆ ਟੈਂਕਰ ਰੋਮਾਨੀਆ ਪਹੁੰਚਿਆ, ਸਾਰੇ 9 ਭਾਰਤੀ ਸੁਰੱਖਿਅਤ
    • imran khan may leave pakistan  just like nawaz sharif
      ਨਵਾਜ਼ ਸ਼ਰੀਫ਼ ਵਾਂਗ ਪਾਕਿਸਤਾਨ ਛੱਡ ਸਕਦੇ ਹਨ ਇਮਰਾਨ ਖ਼ਾਨ
    • tensions escalate again on the durand line
      ਡੂਰੰਡ ਲਾਈਨ 'ਤੇ ਮੁੜ ਵਧਿਆ ਤਣਾਅ: ਅਫ਼ਗਾਨ ਬਲਾਂ ਨਾਲ ਝੜਪ 'ਚ 7 ਪਾਕਿਸਤਾਨੀ...
    • harmeet singh khudian receives a warm welcome upon his arrival in fresno
      ਹਰਮੀਤ ਸਿੰਘ ਖੁੱਡੀਆਂ ਦਾ ਫਰਿਜ਼ਨੋ ਪਹੁੰਚਣ ’ਤੇ ਕੀਤਾ ਨਿੱਘਾ ਸਵਾਗਤ
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • major move by saudi arabia
      ਸਾਊਦੀ ਅਰਬ ਦਾ ਵੱਡਾ ਐਕਸ਼ਨ ! 5 ਨਾਗਰਿਕਾਂ ਨੂੰ ਮੌਤ ਦੀ ਸਜ਼ਾ ਸੁਣਾਈ, ਜਾਣੋ ਵਜ੍ਹਾ
    • police trainees
      ਛੁੱਟੀ ਕੱਟਣ ਘਰ ਜਾਂਦੇ 20 ਪੁਲਸ ਟ੍ਰੇਨੀਆਂ ਨੂੰ ਅੱਤਵਾਦੀਆਂ ਨੇ ਕਰ ਲਿਆ ਕਿਡਨੈਪ !...
    • liquor  honey and kiwi will become cheaper from october 20
      20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20...
    • italy mosques
      ਲੋਂਬਾਰਦੀਆ ਵਿੱਚ ਨਵੀਆਂ ਮਸਜਿਦਾਂ ਦੀ ਉਸਾਰੀ ’ਤੇ ਪਾਬੰਦੀਆਂ ਲਈ ਲੇਗਾ ਪਾਰਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +