ਓਟਾਵਾ (ਏਜੰਸੀ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਰੈਂਪਟਨ ਦੇ ਹਿੰਦੂ ਸਭਾ ਮੰਦਰ 'ਤੇ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਧਾਰਮਿਕ ਆਜ਼ਾਦੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਟਰੂਡੋ ਨੇ ਕਿਹਾ ਕਿ ਹਰੇਕ ਕੈਨੇਡੀਅਨ ਨੂੰ ਸੁਰੱਖਿਅਤ ਤਰੀਕੇ ਨਾਲ ਆਪਣੇ ਧਰਮ ਦਾ ਪਾਲਣ ਕਰਨ ਦਾ ਅਧਿਕਾਰ ਹੈ।
ਇਹ ਵੀ ਪੜ੍ਹੋ: ਗ੍ਰਹਿ ਮੰਤਰੀ ਸ਼ਾਹ 'ਤੇ ਕੈਨੇਡਾ ਦੇ ਦੋਸ਼ਾਂ ਨੂੰ ਭਾਰਤ ਨੇ ਦੱਸਿਆ ਬੇਬੁਨਿਆਦ, ਲਾਈ ਫਟਕਾਰ
ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਟਰੂਡੋ ਨੇ ਲਿਖਿਆ, "ਬਰੈਂਪਟਨ ਵਿਚ ਹਿੰਦੂ ਸਭਾ ਮੰਦਰ ਵਿਚ ਹੋਈ ਹਿੰਸਾ ਅਸਵੀਕਾਰਨਯੋਗ ਹੈ। ਹਰ ਕੈਨੇਡੀਅਨ ਨੂੰ ਆਜ਼ਾਦੀ ਅਤੇ ਸੁਰੱਖਿਅਤ ਢੰਗ ਨਾਲ ਆਪਣੇ ਧਰਮ ਦਾ ਪਾਲਣ ਕਰਨ ਦਾ ਅਧਿਕਾਰ ਹੈ। ਕਮਿਊਨਿਟੀ ਦੀ ਸੁਰੱਖਿਆ ਅਤੇ ਇਸ ਘਟਨਾ ਦੀ ਜਾਂਚ ਲਈ ਤੇਜ਼ੀ ਨਾਲ ਪ੍ਰਤੀਕਿਰਿਆ ਦੇਣ ਲਈ ਪੀਲ ਖੇਤਰੀ ਪੁਲਸ ਦਾ ਧੰਨਵਾਦ।"
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ ਪੈਨਸਿਲਵੇਨੀਆ ਰਾਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤੁਰਕੀ 'ਚ ਕੁਦਰਤੀ ਗੈਸ ਨਾਲ ਇਮਾਰਤ 'ਚ ਹੋਇਆ ਜ਼ਬਰਦਸਤ ਧਮਾਕਾ; 1 ਦੀ ਮੌਤ, 17 ਜ਼ਖਮੀ
NEXT STORY