Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    10:56:39 AM

  • gold and silver prices increase know the prices

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

  • new zealand work visa

    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ...

  • opt fees

    ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਿੰਗਾਪੁਰ ’ਚ PM ਨੇ ਸੈਮੀਕੰਡਕਟਰ ਦਾ ਕੀਤਾ ਦੌਰਾ

INTERNATIONAL News Punjabi(ਵਿਦੇਸ਼)

ਸਿੰਗਾਪੁਰ ’ਚ PM ਨੇ ਸੈਮੀਕੰਡਕਟਰ ਦਾ ਕੀਤਾ ਦੌਰਾ

  • Edited By Sunaina,
  • Updated: 05 Sep, 2024 11:41 AM
International
pm visited semiconductor in singapore
  • Share
    • Facebook
    • Tumblr
    • Linkedin
    • Twitter
  • Comment

ਸਿੰਗਾਪੁਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਦੇ ਹਮਰੁਤਬਾ ਲਾਰੈਂਸ ਵੋਂਗ ਨਾਲ ਵੀਰਵਾਰ ਨੂੰ ਸੈਮੀਕੰਡਕਟਰ ਅਤੇ ਇਲੈਕਟ੍ਰੋਨਿਕਸ ਖੇਤਰ ’ਚ ਸਿੰਗਾਪੁਰ ਦੀ ਇਕ ਪ੍ਰਮੁੱਖ ਕੰਪਨੀ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਮਹੱਤਵਪੂਰਨ ਉਦਯੋਗ ’ਚ ਸਹਿਯੋਗ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਮੋਦੀ ਵੋਂਗ ਦੇ ਸੱਦੇ 'ਤੇ ਦੋ ਦਿਨਾਂ ਲਈ ਸਿੰਗਾਪੁਰ ਦੌਰੇ 'ਤੇ ਹਨ। ਇਸ ਦੌਰਾਨ ਵਿਦੇਸ਼ ਮੰਤਰਾਲਾ ਨੇ ਪ੍ਰੈੱਸ ਨੂੰ ਜਾਰੀ ਇਕ ਬਿਆਨ ’ਚ ਕਿਹਾ ਕਿ ਦੋਵਾਂ ਨੇਤਾਵਾਂ ਨੇ 'ਏ.ਈ.ਐਮ. ਹੋਲਡਿੰਗਜ਼ ਲਿਮਟਿਡ' ਦਾ ਦੌਰਾ ਕੀਤਾ ਜਿੱਥੇ ਉਨ੍ਹਾਂ ਨੂੰ ਗਲੋਬਲ ਸੈਮੀਕੰਡਕਟਰ ਮੁੱਲ ਲੜੀ ’ਚ ਕੰਪਨੀ ਦੀ ਭੂਮਿਕਾ, ਇਸ ਦੇ ਸੰਚਾਲਨ ਅਤੇ ਭਾਰਤ ਲਈ ਇਸ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ।

ਪੜ੍ਹੋ ਇਹ ਅਹਿਮ ਖ਼ਬਰ-ਵਿਦਿਆਰਥੀਆਂ ਨਾਲ ਵਿਤਕਰੇ ਦੀ ਰਿਪੋਰਟ ਪਿੱਛੋਂ ਯੂਨੀਵਰਸਿਟੀ ਵਿਰੁੱਧ  ਸ਼ਿਕਾਇਤ ਦਰਜ

ਵਿਦੇਸ਼ ਮੰਤਰਾਲਾ (MEA) ਦੇ ਸੱਦੇ  ਰਣਧੀਰ ਜੈਸਵਾਲ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਸ ਖੇਤਰ ’ਚ ਸਿੰਗਾਪੁਰ ਦੀ ਪ੍ਰਮੁੱਖ ਕੰਪਨੀ AEM ਹੋਲਡਿੰਗਜ਼ ਲਿਮਟਿਡ ਦਾ ਦੌਰਾ ਕੀਤਾ। ਇਕ ਬਿਆਨ ਮੁਤਾਬਕ ਸਿੰਗਾਪੁਰ ਸੈਮੀਕੰਡਕਟਰ ਇੰਡਸਟਰੀ ਐਸੋਸੀਏਸ਼ਨ ਨੇ ਦੇਸ਼ ’ਚ ਸੈਮੀਕੰਡਕਟਰ ਈਕੋਸਿਸਟਮ ਦੇ ਵਿਕਾਸ ਅਤੇ ਭਾਰਤ ਨਾਲ ਸਹਿਯੋਗ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ’ਚ ਕਿਹਾ ਗਿਆ ਹੈ, "ਭਾਰਤ ’ਚ ਇਕ ਸੈਮੀਕੰਡਕਟਰ ਨਿਰਮਾਣ ਈਕੋਸਿਸਟਮ ਨੂੰ ਵਿਕਸਤ ਕਰਨ ਦੀਆਂ ਸਾਡੀਆਂ ਕੋਸ਼ਿਸ਼ਾਂ ਅਤੇ ਇਸ ਖੇਤਰ ’ਚ ਸਿੰਗਾਪੁਰ ਦੀ ਮੁਹਾਰਤ ਦੇ ਮੱਦੇਨਜ਼ਰ ... ਦੋਵਾਂ ਪੱਖਾਂ ਨੇ ਦੁਵੱਲੇ ਸਹਿਯੋਗ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ।"

ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਨੇ ਸੁਲਤਾਨ ਨਾਲ ਕੀਤੀ ਦੁਵੱਲੀ ਗੱਲਬਾਤ, ਰੱਖਿਆ ਤੇ ਸਮੁੰਦਰੀ ਸਹਿਯੋਗ ਵਧਾਉਣ ਲਈ ਸਹਿਮਤ

ਦੂਜੇ ਪਾਸੇ ਭਾਰਤ-ਸਿੰਗਾਪੁਰ ਮੰਤਰੀ ਪੱਧਰੀ ਗੋਲਮੇਜ਼ ਦੀ ਬੈਠਕ ਦੌਰਾਨ ਦੋਵੇਂ ਧਿਰਾਂ ਨੇ ਦੋਪੱਖੀ ਸਹਿਯੋਗ ਨੂੰ ਵਧਾਉਣ ਲਈ ਸੈਮੀਕੰਡਕਟਰਾਂ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਉੱਨਤ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਸਹਿਮਤੀ ਪ੍ਰਗਟਾਈ,  ਤੇ  ਬਿਆਨ ’ਚ ਕਿਹਾ ਗਿਆ ਹੈ ਕਿ ਦੋਵਾਂ ਧਿਰਾਂ ਨੇ ਭਾਰਤ-ਸਿੰਗਾਪੁਰ ਸੈਮੀਕੰਡਕਟਰ ਈਕੋਸਿਸਟਮ ਭਾਈਵਾਲੀ 'ਤੇ ਸਹਿਮਤੀ ਪੱਤਰ ਨੂੰ ਵੀ ਅੰਤਿਮ ਰੂਪ ਦਿੱਤਾ। ਜਾਇਸਵਾਲ ਨੇ ‘ਐਕਸ’ ’ਤੇ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ (ਸਿੰਗਾਪੁਰ) ਦੇ ਪ੍ਰਧਾਨ ਮੰਤਰੀ ਲਾਰੇਂਸ ਵੋਂਗ ਨੇ ਏ.ਈ.ਐੱਮ. ਹੋਲਡਿੰਗਜ਼ ਲਿਮਟਿਡ ਦੇ ਦੌਰੇ ’ਤੇ ਓਡਿਸ਼ਾ ਦੇ ਵਲਡ ਸਕਿਲ ਸੈਂਟਰ ਤੋਂ ਸਿੰਗਾਪੁਰ ਆਏ ਭਾਰਤੀ ਸਿਖਿਆਰਥੀਆਂ ਦੇ ਨਾਲ-ਨਾਲ ਸੀ.ਆਈ.ਆਈ.-ਐਂਟਰਪ੍ਰਾਇਜ਼ਿਸ ਸਿੰਗਾਪੁਰ ਇੰਡੀਆ ਰੇਡੀ ਟੈਲੇਂਟ ਪ੍ਰੋਗਰਾਮ ਦੇ ਤਹਿਤ ਭਾਰਤ ਦਾ ਦੌਰਾ ਕਰ ਚੁੱਕੇ ਸਿੰਗਾਪੁਰ ਸਿਖਿਆਰਥੀ ਅਤੇ ਏ.ਈ.ਐੱਮ. ’ਚ ਕੰਮ ਕਰਨ ਵਾਲੇ ਭਾਰਤੀ ਇੰਜੀਨੀਅਰਾਂ ਦੇ ਨਾਲ ਗੱਲਬਾਤ ਕੀਤੀ।’’ ਦੋਵਾਂ ਨੇਤਾਵਾਂ ਵੱਲੋਂ ਕੰਪਨੀ ਦਾ ਦੌਰਾ ਇਸ ਖੇਤਰ ’ਚ ਸਹਿਯੋਗ ਲਈ ਦੋਵਾਂ ਧਿਰਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-PM ਮੋਦੀ ਬਰੂਨੇਈ ਤੋਂ ਸਿੰਗਾਪੁਰ ਲਈ ਰਵਾਨਾ, ਸੁਲਤਾਨ ਦਾ ਕੀਤਾ ਧੰਨਵਾਦ

ਬਿਆਨ ’ਚ ਕਿਹਾ ਗਿਆ ਹੈ ਕਿ ਮੋਦੀ ਨੇ ਪ੍ਰਧਾਨ ਮੰਤਰੀ ਵੋਂਗ ਨਾਲ ਏਈਐਮ ਹੋਲਡਿੰਗਜ਼ ਲਿਮਟਿਡ ਦਾ ਦੌਰਾ ਕਰਨ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸਿੰਗਾਪੁਰ ਦੀਆਂ ਸੈਮੀਕੰਡਕਟਰ ਕੰਪਨੀਆਂ ਨੂੰ ਗ੍ਰੇਟਰ ਨੋਇਡਾ ਵਿੱਚ 11 ਤੋਂ 13 ਸਤੰਬਰ ਤੱਕ ਹੋਣ ਵਾਲੀ ਸੈਮੀਕਨ ਇੰਡੀਆ ਪ੍ਰਦਰਸ਼ਨੀ ’ਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਮੋਦੀ ਬਰੂਨੇਈ ਦਾ ਦੌਰਾ ਪੂਰਾ ਕਰ ਕੇ ਸਿੰਗਾਪੁਰ ਪਹੁੰਚ ਗਏ ਹਨ।  

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ’ਚ ਵਾਪਰੇ ਭਿਆਨਕ ਹਾਦਸੇ ’ਚ 4 ਭਾਰਤੀ ਜਿਊਂਦੇ ਸੜੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Prime Minister
  • Singapore
  • AEM
  • Tour
  • ਪ੍ਰਧਾਨ ਮੰਤਰੀ
  • ਸਿੰਗਾਪੁਰ
  • ਏਈਐੱਮ
  • ਦੌਰਾ

ਗਲੋਬਲ ਵਾਰਮਿੰਗ ਦਾ ਇੱਕ ਹੋਰ ਪ੍ਰਭਾਵ... ਸਮੁੰਦਰ ਹੇਠਾਂ ਜਮ੍ਹਾਂ ਹੋ ਰਹੀ 'ਚਾਂਦੀ'

NEXT STORY

Stories You May Like

  • punjab tour pm modi amit shah nitin nabin
    PM ਮੋਦੀ ਅਕਤੂਬਰ ’ਚ 3 ਦਿਨ ਰਹਿਣਗੇ ਪੰਜਾਬ, ਅਮਿਤ ਸ਼ਾਹ ਤੇ ਨਿਤਿਨ ਨਬੀਨ ਵੀ ਕਰਨਗੇ ਪੰਜਾਬ ਦਾ ਦੌਰਾ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • pm modi in brics business forum
    ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • pm modi internationla space summit
    ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ ਵਰਚੁਅਲੀ ਕੀਤੀ ਸ਼ਿਰਕਤ
  • pm narendra modi brics summit 2026
    ਬ੍ਰਿਕਸ ਸੰਮੇਲਨ ਸ਼ੁਰੂ ; ਭਾਰਤ ਮੰਡਪਮ ਪੁੱਜੇ ਗਲੋਬਲ ਲੀਡਰ, PM ਮੋਦੀ ਨੇ ਕੀਤਾ ਸੰਬੋਧਨ
  • pm modi  birthday  lamp of blessings  nitin nabin
    PM ਮੋਦੀ ਦੇ ਜਨਮਦਿਨ 'ਤੇ ਆਪਣੇ ਘਰਾਂ 'ਚ 'ਆਸ਼ੀਰਵਾਦ ਦਾ ਦੀਵਾ' ਜਗਾਉਣ ਲੋਕ: ਨਿਤਿਨ ਨਬੀਨ
  • punjab  ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indians traveling abroad visa free entry 25 countries
      ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ...
    • 44 000 people lose their lives to gun violence in the us annually
      ਅਮਰੀਕਾ ’ਚ ਹਰ ਸਾਲ 44,000 ਲੋਕ ਬੰਦੂਕ ਹਿੰਸਾ ’ਚ ਗੁਆਉਂਦੇ ਹਨ ਜਾਨ
    • luxury giant lvmh drops out of europe s top 10 companies
      ਲਗਜ਼ਰੀ ਦੀ ਬਾਦਸ਼ਾਹ ‘LVMH’ ਯੂਰਪ ਦੀਆਂ ਟਾਪ-10 ਕੰਪਨੀਆਂ ’ਚੋਂ ਬਾਹਰ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • warning issued against   pakistani cosmetics   sold in india
      ਭਾਰਤ 'ਚ ਵੇਚੇ ਜਾ ਰਹੇ 'ਪਾਕਿਸਤਾਨੀ ਕਾਸਮੈਟਿਕਸ' ਵਿਰੁੱਧ ਜਾਰੀ ਹੋਈ ਚਿਤਾਵਨੀ
    • security forces operation
      ਬਲੋਚਿਸਤਾਨ ’ਚ ਸੁਰੱਖਿਆ ਫੋਰਸਾਂ ਦੀ ਕਾਰਵਾਈ, 9 ਅੱਤਵਾਦੀ ਢੇਰ
    • airstrikes in yemen
      ਯਮਨ 'ਚ ਹੂਤੀ ਹਥਿਆਰਾਂ ਦੇ ਡਿਪੂ 'ਤੇ ਹਵਾਈ ਹਮਲੇ
    • pakistan army airstrike
      ਵੱਡੀ ਖ਼ਬਰ ; ਪਾਕਿਸਤਾਨੀ ਫ਼ੌਜ ਨੇ ਆਪਣੇ ਹੀ ਦੇਸ਼ 'ਚ ਕਰ'ਤੀ AirStrike ! ਲੜਾਕੂ...
    • bangladesh and china discussed
      ਬੰਗਲਾਦੇਸ਼ ਅਤੇ ਚੀਨ ਨੇ ਪ੍ਰਸਤਾਵਿਤ ਆਰਥਿਕ ਗਲਿਆਰੇ, ਬੁਨਿਆਦੀ ਢਾਂਚੇ ਅਤੇ ਊਰਜਾ...
    • saudi arabia issues emergency alert
      ਮੱਕਾ, ਜੇਦਾਹ 'ਚ ਐਮਰਜੈਂਸੀ ਅਲਰਟ ਜਾਰੀ ! ਲੋਕਾਂ ਨੂੰ ਸੁਰੱਖਿਆ ਨਿਰਦੇਸ਼ਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +