Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    9:29:15 PM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • PoK 'ਚ ਪ੍ਰਦਰਸ਼ਨਕਾਰੀਆਂ ਤੇ ਫ਼ੌਜ ਵਿਚਾਲੇ ਹੋਈਆਂ ਹਿੰਸਕ ਝੜਪਾਂ 'ਚ 9 ਲੋਕਾਂ ਦੀ ਮੌਤ ! ਰੋਕਿਆ ਗਿਆ ਮਾਰਚ

INTERNATIONAL News Punjabi(ਵਿਦੇਸ਼)

PoK 'ਚ ਪ੍ਰਦਰਸ਼ਨਕਾਰੀਆਂ ਤੇ ਫ਼ੌਜ ਵਿਚਾਲੇ ਹੋਈਆਂ ਹਿੰਸਕ ਝੜਪਾਂ 'ਚ 9 ਲੋਕਾਂ ਦੀ ਮੌਤ ! ਰੋਕਿਆ ਗਿਆ ਮਾਰਚ

  • Edited By Harpreet Singh,
  • Updated: 16 Jul, 2026 02:12 PM
Pakistan
pok protests
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਪਾਬੰਦੀਸ਼ੁਦਾ ਸੰਗਠਨ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਤਾਜ਼ਾ ਹਿੰਸਕ ਝੜਪਾਂ 'ਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਇਸ ਟਕਰਾਅ ਤੋਂ ਬਾਅਦ ਰਾਜਧਾਨੀ ਮੁਜ਼ੱਫਰਾਬਾਦ ਵੱਲ ਕੱਢਿਆ ਜਾਣ ਵਾਲਾ ਪ੍ਰਦਰਸ਼ਨ ਮਾਰਚ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਜੂਨ ਮਹੀਨੇ ਤੋਂ ਸ਼ੁਰੂ ਹੋਏ ਇਨ੍ਹਾਂ ਪ੍ਰਦਰਸ਼ਨਾਂ 'ਚ ਹੁਣ ਤੱਕ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ।

ਅਧਿਕਾਰੀਆਂ ਮੁਤਾਬਕ, ਪੁੰਛ ਜ਼ਿਲ੍ਹੇ ਦੇ ਰਾਵਲਕੋਟ ਕਸਬੇ 'ਚ ਸੁਰੱਖਿਆ ਬਲਾਂ ਨੇ ਹਥਿਆਰਾਂ ਦੇ ਜ਼ਖੀਰੇ ਦੀ ਸੂਚਨਾ ਮਿਲਣ 'ਤੇ ਇੱਕ ਘਰ 'ਤੇ ਛਾਪਾ ਮਾਰਿਆ, ਜਿੱਥੇ ਹੋਈ ਫਾਇਰਿੰਗ ਵਿੱਚ ਇੱਕ ਸੁਰੱਖਿਆ ਕਰਮਚਾਰੀ ਦੀ ਮੌਤ ਹੋ ਗਈ। ਇਸੇ ਤਰ੍ਹਾਂ ਸੁਧਨੋਤੀ ਖੇਤਰ 'ਚ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਕਾਫ਼ਲੇ ਨੂੰ ਰੋਕ ਕੇ ਪਥਰਾਅ ਅਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ 7 ਪ੍ਰਦਰਸ਼ਨਕਾਰੀ ਅਤੇ ਇੱਕ ਹੋਰ ਪੁਲਸ ਮੁਲਾਜ਼ਮ ਮਾਰਿਆ ਗਿਆ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਜਬੂਰ ਹੋ ਕੇ ਆਤਮ-ਰੱਖਿਆ 'ਚ ਗੋਲੀ ਚਲਾਈ ਸੀ।

ਇਹ ਵੀ ਪੜ੍ਹੋ- ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ 'ਤੇ ਕੀਤਾ ਕਬਜ਼ਾ

ਜ਼ਿਕਰਯੋਗ ਹੈ ਕਿ ਇਹ ਸਾਰਾ ਵਿਵਾਦ ਇਸੇ ਮਹੀਨੇ ਹੋਣ ਵਾਲੀਆਂ ਖੇਤਰੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੁਰੂ ਹੋਇਆ ਹੈ। ਖੇਤਰ ਦੀ 45 ਮੈਂਬਰੀ ਅਸੈਂਬਲੀ 'ਚੋਂ 12 ਸੀਟਾਂ ਉਨ੍ਹਾਂ ਸ਼ਰਨਾਰਥੀਆਂ ਲਈ ਰਾਖਵੀਆਂ ਹਨ ਜੋ ਭਾਰਤੀ ਕਸ਼ਮੀਰ ਤੋਂ ਆ ਕੇ ਪਾਕਿਸਤਾਨ 'ਚ ਰਹਿ ਰਹੇ ਹਨ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਕਰ ਰਿਹਾ ਸੰਗਠਨ 'ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JKJAAC) ਇਨ੍ਹਾਂ 12 ਰਾਖਵੀਆਂ ਸੀਟਾਂ ਨੂੰ ਖ਼ਤਮ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪਾਕਿਸਤਾਨ ਦੀਆਂ ਮੁੱਖ ਸਿਆਸੀ ਪਾਰਟੀਆਂ ਇਨ੍ਹਾਂ ਬਾਹਰੀ ਸੀਟਾਂ ਦੀ ਵਰਤੋਂ ਕਰ ਕੇ ਕਸ਼ਮੀਰ ਦੀ ਸਥਾਨਕ ਸਰਕਾਰ ਅਤੇ ਸਿਆਸਤ 'ਚ ਦਖ਼ਲਅੰਦਾਜ਼ੀ ਕਰਦੀਆਂ ਹਨ, ਜਿਸ ਨਾਲ ਸਥਾਨਕ ਲੋਕਾਂ ਦੀ ਪ੍ਰਤੀਨਿਧਤਾ ਕਮਜ਼ੋਰ ਹੁੰਦੀ ਹੈ।

ਜੂਨ ਦੀ ਸ਼ੁਰੂਆਤ ਵਿੱਚ ਪਾਕਿਸਤਾਨੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਇਹ 12 ਸੀਟਾਂ ਸੰਵਿਧਾਨਕ ਤੌਰ 'ਤੇ ਸੁਰੱਖਿਅਤ ਹਨ ਅਤੇ ਇਨ੍ਹਾਂ ਨੂੰ ਬਿਨਾਂ ਸੰਵਿਧਾਨਕ ਸੋਧ ਦੇ ਖ਼ਤਮ ਨਹੀਂ ਕੀਤਾ ਜਾ ਸਕਦਾ। ਇਸ ਫੈਸਲੇ ਤੋਂ ਬਾਅਦ ਪ੍ਰਦਰਸ਼ਨ ਹੋਰ ਤੇਜ਼ ਹੋ ਗਏ ਸਨ, ਜਿਸ ਮਗਰੋਂ ਸਰਕਾਰ ਨੇ 5 ਜੂਨ ਨੂੰ JAAC 'ਤੇ ਅੱਤਵਾਦ ਵਿਰੋਧੀ ਕਾਨੂੰਨਾਂ ਤਹਿਤ ਬੈਨ ਲਗਾ ਦਿੱਤਾ ਸੀ।

ਤਾਜ਼ਾ ਹਿੰਸਾ ਤੋਂ ਬਾਅਦ ਪੂਰੇ ਪੁੰਛ ਅਤੇ ਆਸ-ਪਾਸ ਦੇ ਇਲਾਕਿਆਂ 'ਚ ਹਾਲਾਤ ਬੇਹੱਦ ਤਣਾਅਪੂਰਨ ਬਣੇ ਹੋਏ ਹਨ। ਬਾਜ਼ਾਰ ਅਤੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਹਨ ਅਤੇ ਪਬਲਿਕ ਟ੍ਰਾਂਸਪੋਰਟ ਵੀ ਠੱਪ ਹੈ। ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਜਧਾਨੀ ਮੁਜ਼ੱਫਰਾਬਾਦ 'ਚ ਦਾਖਲ ਹੋਣ ਤੋਂ ਰੋਕਣ ਲਈ ਸਖ਼ਤ ਨਾਕਾਬੰਦੀ ਕੀਤੀ ਹੋਈ ਹੈ ਤਾਂ ਜੋ ਹਾਲਾਤ ਅੱਗੇ ਹੋਰ ਖ਼ਰਾਬ ਨਾ ਹੋ ਸਕਣ।

ਇਹ ਵੀ ਪੜ੍ਹੋ- ਦੁਸ਼ਮਣ ਦਾ ਦੁਸ਼ਮਣ 'ਦੋਸਤ' ; ਪਾਕਿ ਨਾਲ ਜੰਗ ਵਿਚਾਲੇ ਭਾਰਤ ਨਾਲ ਨਜ਼ਦੀਕੀਆਂ ਵਧਾਉਣ ਲੱਗਾ ਅਫ਼ਗਾਨਿਸਤਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • PoK Protests
  • Pakistan Politics
  • JKJAAC
  • Halt

ਵਿਦੇਸ਼ਾਂ 'ਚ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ਦਾ ਉਪਰਾਲਾ ; 'ਸਨਬਰੀ ਤੀਆਂ ਮੇਲਾ 2026' ਸਫਲਤਾਪੂਰਵਕ ਸੰਪੰਨ

NEXT STORY

Stories You May Like

  • violence in pok
    PoK 'ਚ ਹਿੰਸਾ: ਰਾਵਲਕੋਟ 'ਚ ਪ੍ਰਦਰਸ਼ਨਕਾਰੀਆਂ 'ਤੇ ਪਾਕਿ ਫ਼ੌਜ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ
  • pok protests
    PoK 'ਚ ਹੋਰ ਤੇਜ਼ ਹੋਏ ਪ੍ਰਦਰਸ਼ਨ ! 2 ਜ਼ਿਲ੍ਹਿਆਂ 'ਚ ਮੁਲਤਵੀ ਹੋਈਆਂ ਚੋਣਾਂ
  • pok  indian army  help  people  pakistani army
    'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
  • situation in pok
    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
  • pok polls
    PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ
  • protests continue in pok
    PoK 'ਚ ਵਿਰੋਧ-ਪ੍ਰਦਰਸ਼ਨ ਜਾਰੀ, ਇੰਟਰਨੈੱਟ ਬੰਦ
  • protests intensify in pok
    PoK ’ਚ ਪ੍ਰਦਰਸ਼ਨ ਤੇਜ਼, 2 ਜ਼ਿਲਿਆਂ ’ਚ ਚੋਣਾਂ ਮੁਲਤਵੀ
  • pok protests
    PoK 'ਚ ਵਿਗੜਦੇ ਜਾ ਰਹੇ ਹਾਲਾਤ ! ਪਾਕਿ ਪੁਲਸ ਤੇ ਰੇਂਜਰਾਂ ਦੀ ਕਾਰਵਾਈ ਨੇ ਕੀਤਾ ਬਲਦੀ 'ਤੇ ਤੇਲ ਦਾ ਕੰਮ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • where did the women of the july uprising go
      ਕਿੱਥੇ ਗਈਆਂ ਜੁਲਾਈ ਵਿਦਰੋਹ ਦੀਆਂ ਔਰਤਾਂ ? ਰਾਜਨੀਤਿਕ ਤੇ ਸੰਸਥਾਗਤ ਸ਼ਮੂਲੀਅਤ ਅਜੇ...
    • pakistan restricts international media reporting
      ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ ਰਿਪੋਰਟਿੰਗ 'ਤੇ ਲਾਈ ਪਾਬੰਦੀ
    • china pledges to keep economy   open
      ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ...
    • pakistan  8 people  missing
      ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • wing commander honey trapped
      ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ...
    • car incident colombia oath taking ceremony
      ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ...
    • helicopter crash fire brazil
      ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ...
    • canada deports 3 323 indians in just 6 months
      6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ...
    • milan police deed
      ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +