Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:40:02 AM

  • while 423 kg of heroin was seized in punjab in 2025

    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ,...

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਾਉਣ 'ਤੇ ਪੁਲਸ ਨੇ 100 ਗੋਲ਼ੀਆਂ ਮਾਰ ਕੇ ਭੁੰਨ'ਤਾ ਨੌਜਵਾਨ, ਵੀਡੀਓ ਵਾਇਰਲ

INTERNATIONAL News Punjabi(ਵਿਦੇਸ਼)

ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਾਉਣ 'ਤੇ ਪੁਲਸ ਨੇ 100 ਗੋਲ਼ੀਆਂ ਮਾਰ ਕੇ ਭੁੰਨ'ਤਾ ਨੌਜਵਾਨ, ਵੀਡੀਓ ਵਾਇਰਲ

  • Edited By Harpreet Singh,
  • Updated: 10 Apr, 2024 10:48 PM
United States of America
police fired 100 rounds on a man for not wearing seat belt
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਸ਼ਿਕਾਗੋ 'ਚ ਪੁਲਸ ਨੇ ਸੀਟ ਬੈਲਟ ਨਾ ਲਾਉਣ ਕਾਰਨ ਇਕ ਵਿਅਕਤੀ 'ਤੇ ਗੋਲੀਆਂ ਦਾ ਮੀਂਹ ਵਰ੍ਹਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਕਾਰ ਵਿਚ ਉਹ ਸਫਰ ਕਰ ਰਿਹਾ ਸੀ, ਉਸ 'ਤੇ 41 ਸਕਿੰਟਾਂ ਵਿਚ 100 ਗੋਲੀਆਂ ਚਲਾਈਆਂ ਗਈਆਂ। ਸਿੱਟੇ ਵਜੋਂ ਰੀਡ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ ਹੈ।

ਵਾਇਰਲ ਹੋ ਰਹੀ ਵੀਡੀਓ ਦੇ ਅਨੁਸਾਰ, ਸਿਰਫ 41 ਸਕਿੰਟਾਂ ਵਿੱਚ ਉਸ ਦੀ ਕਾਰ 'ਤੇ 100 ਗੋਲੀਆਂ ਚਲਾਈਆਂ ਗਈਆਂ। ਰੀਡ ਨਾਂ ਦੇ 26 ਸਾਲਾ ਵਿਅਕਤੀ ਦੀ ਪੁਲਸ  ਦੀ ਗੋਲੀਬਾਰੀ ਵਿਚ ਮੌਤ ਹੋ ਗਈ, ਜਦਕਿ ਇੱਕ ਪੁਲਸ  ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਇਹ ਘਟਨਾ ਮਾਰਚ ਮਹੀਨੇ ਅਮਰੀਕਾ ਦੇ ਸ਼ਿਕਾਗੋ 'ਚ ਵਾਪਰੀ ਸੀ ਅਤੇ ਇਸ ਨਾਲ ਜੁੜੀ ਵੀਡੀਓ ਹਾਲ ਹੀ 'ਚ ਹੁਣ  ਸਾਹਮਣੇ ਆਈ ਹੈ।

ਇਕ ਪੁਲਸ  ਵਾਹਨ ਵਿੱਚ ਪੰਜ ਪੁਲਸ  ਅਧਿਕਾਰੀਆਂ ਨੇ ਡੇਕਸਟਰ ਰੀਡ ਨਾਮੀ ਵਿਅਕਤੀ ਦੁਆਰਾ ਚਲਾਈ ਜਾ ਰਹੀ ਐੱਸ.ਯੂ.ਵੀ. ਨੂੰ ਘੇਰ ਲਿਆ, ਜਿਸ ਨੇ ਸੀਟਬੈਲਟ ਨਹੀਂ ਲਗਾਈ ਹੋਈ ਸੀ। ਫਿਰ ਰੀਡ ਨੇ ਕਾਰ ਦੀ ਖਿੜਕੀ ਵੀ ਨਹੀਂ ਖੋਲ੍ਹੀ। ਹੋਰ ਅਧਿਕਾਰੀ ਆਉਣ 'ਤੇ ਉਸ ਨੇ ਕਾਰ ਤੋਂ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ। ਦੋਸ਼ ਹੈ ਕਿ ਪੁਲਸ  ਨੇ ਰੀਡ ਦੀ ਗੋਲੀ ਮਾਰ ਕੇ ਉਸ ਮਾਰ ਸੁੱਟਿਆ ਸੀ। 

ਇਹ ਵੀ ਪੜ੍ਹੋ- ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਉਤਾਰਨ ਬਾਰੇ CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਰੀਡ ਨੇ ਪਹਿਲਾਂ ਪੁਲਸ  'ਤੇ ਗੋਲੀ ਚਲਾਈ ਸੀ, ਇਸ ਤੋਂ ਬਾਅਦ ਪੁਲਸ  ਨੇ ਕਾਰਵਾਈ ਕੀਤੀ। ਪੁਲਸ ਨੇ ਦੱਸਿਆ ਕਿ ਸ਼ਿਕਾਗੋ ਦੇ ਹਮਬੋਲਟ ਪਾਰਕ ਇਲਾਕੇ ਵਿੱਚ ਰੀਡ ਦੁਆਰਾ ਗੋਲੀਬਾਰੀ ਵਿੱਚ ਇੱਕ ਪੁਲਸ ਅਧਿਕਾਰੀ ਜ਼ਖਮੀ ਹੋ ਗਿਆ। ਉਸ ਨੇ ਕਿਹਾ ਕਿ ਬਾਕੀ ਚਾਰ ਅਧਿਕਾਰੀਆਂ ਨੇ ਫਿਰ ਰੀਡ 'ਤੇ ਗੋਲੀਬਾਰੀ ਕੀਤੀ। ਪੁਲਸ  ਸੁਪਰਡੈਂਟ ਲੈਰੀ ਸਨੇਲਿੰਗ ਨੇ ਕਿਹਾ ਕਿ 21 ਮਾਰਚ ਨੂੰ ਪੁਲਸ ਅਤੇ ਰੀਡ ਵਿਚਕਾਰ ਝਗੜਾ ਹੋਇਆ ਸੀ।

ਰੀਡ ਦੇ ਵਕੀਲਾਂ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਗੋਲੀਬਾਰੀ ਦੀ ਵੀਡੀਓ ਦੇਖ ਕੇ ਰੀਡ ਦੇ ਪਰਿਵਾਰਕ ਮੈਂਬਰਾਂ ਨੇ ਦੁੱਖ ਪ੍ਰਗਟਾਇਆ। ਰੀਡ ਦੇ ਅਟਾਰਨੀ ਐਂਡਰਿਊ ਐਮ. ਸਟ੍ਰੋਥ ਨੇ ਕਿਹਾ ਕਿ ਰੀਡ ਦਾ ਪਰਿਵਾਰ ਵੀਡੀਓ ਦੇਖ ਕੇ "ਤਬਾਹ" ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਰੀਡ 'ਤੇ ਗੋਲੀ ਚਲਾਉਣ ਵਾਲਿਆਂ 'ਤੇ ਕਦੇ ਵੀ ਪੁਲਸ ਨੇ ਕਾਰਵਾਈ ਨਹੀਂ ਕੀਤੀ। ਉਮੀਦ ਹੈ ਕਿ ਇਸ ਮਾਮਲੇ ਦੀ ਜਾਂਚ ਜਲਦੀ ਹੋ ਜਾਵੇਗੀ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਚਿੱਟੇ ਸਣੇ ਕੀਤਾ ਗਿਆ ਗ੍ਰਿਫ਼ਤਾਰ

ਵਕੀਲਾਂ ਨੇ ਕਿਹਾ ਕਿ ਰੀਡ ਨੂੰ ਵਾਪਸ ਨਹੀਂ ਲਿਆਂਦਾ ਜਾ ਸਕਦਾ ਅਤੇ ਉਹ ਕਿਸੇ ਹੋਰ ਪਰਿਵਾਰ ਨਾਲ ਅਜਿਹਾ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਰੀਡ ਦੀ ਭੈਣ ਪੋਰਬਾਸਾ ਬੈਂਕਸ ਨੇ ਭਿੱਜੀਆਂ ਅੱਖਾਂ ਨਾਲ ਪੱਤਰਕਾਰਾਂ ਨੂੰ ਦੱਸਿਆ, “ਮੈਂ ਅਤੇ ਮੇਰਾ ਪਰਿਵਾਰ ਜਿਸ ਦਰਦ ਵਿੱਚੋਂ ਗੁਜ਼ਰ ਰਹੇ ਹਾਂ, ਉਹ ਦੱਸਿਆ ਨਹੀਂ ਜਾ ਸਕਦਾ। ਰੀਡ ਸਾਡੇ ਪਰਿਵਾਰ ਲਈ ਬਹੁਤ ਮਹੱਤਵਪੂਰਨ ਵਿਅਕਤੀ ਸੀ।” 

ਪੁਲਸ ਬੁਲਾਰੇ ਥਾਮਸ ਅਹਰਨ ਨੇ ਕਿਹਾ ਕਿ ਪੁਲਸ ਵਿਭਾਗ ਰੀਡ ਦੀ ਮੌਤ ਦੀ ਜਾਂਚ ਵਿੱਚ ਸਹਿਯੋਗ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਂਚ ਵਿੱਚ ਤੱਥ ਸਾਹਮਣੇ ਨਹੀਂ ਆ ਜਾਂਦੇ ਉਦੋਂ ਤੱਕ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਹਾਲਾਂਕਿ, ਵੀਡੀਓ ਵਿੱਚ ਰੀਡ ਨੂੰ ਪੁਲਸ 'ਤੇ ਗੋਲੀਬਾਰੀ ਕਰਦੇ ਨਹੀਂ ਦਿਖਾਇਆ ਗਿਆ ਹੈ। ਇਹ ਸਪੱਸ਼ਟ ਸੀ ਕਿ ਪੁਲਸ ਨੇ ਰੀਡ ਦੀ ਗੱਡੀ ਤੋਂ ਬੰਦੂਕ ਬਰਾਮਦ ਕੀਤੀ ਸੀ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਰੀਡ ਦੀ ਗੱਡੀ ਨੂੰ ਦਰਜਨਾਂ ਗੋਲੀਆਂ ਲੱਗੀਆਂ।

🇺🇸This is Chicago...

Police fired nearly 100 shots in 41 seconds during the deadly traffic stop. pic.twitter.com/IdzZ9vdvxN

— Mario Nawfal (@MarioNawfal) April 10, 2024

ਇਹ ਵੀ ਪੜ੍ਹੋ- ਜਦੋਂ ਸ਼ਾਹਬਾਜ਼ ਤੇ ਮਰੀਅਮ ਨੂੰ ਉਤਾਰਨ ਲਈ ਇਸਲਾਮਾਬਾਦ ਦੀ ਬਜਾਏ ਲਾਹੌਰ ਵੱਲ ਮੁੜ ਪਿਆ ਜਹਾਜ਼ !

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • America
  • USA
  • Chicago
  • Firing
  • Shot Dead
  • Police
  • Seat Belt
  • Car
  • Rounds

ਜਦੋਂ ਸ਼ਾਹਬਾਜ਼ ਤੇ ਮਰੀਅਮ ਨੂੰ ਉਤਾਰਨ ਲਈ ਇਸਲਾਮਾਬਾਦ ਦੀ ਬਜਾਏ ਲਾਹੌਰ ਵੱਲ ਮੁੜ ਪਿਆ ਜਹਾਜ਼ !

NEXT STORY

Stories You May Like

  • bench press reps with 100 kg weight
    ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ ਚੁੱਕ ਕੇ ਲਗਾਏ ਬੈਂਚ ਰੈਪਸ, ਵੀਡੀਓ ਵਾਇਰਲ
  • youth police station punjab police
    ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
  • youth brutally beaten up in noorpurbedi
    ਨੂਰਪੁਰਬੇਦੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਲਿਆ ਐਕਸ਼ਨ
  • indian youth in canada
    ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • read the actual truth behind the viral punjab police advisory
    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airstrikes om afghanistan
      ਅਫਗਾਨਿਸਤਾਨ 'ਚ ਪਾਕਿਸਤਾਨ ਵੱਲੋਂ ਨਵੇਂ ਹਵਾਈ ਹਮਲੇ; ਚਾਰ ਲੋਕਾਂ ਦੀ ਮੌਤ
    • high alert in mecca
      ਪਵਿੱਤਰ ਸ਼ਹਿਰ ਮੱਕਾ 'ਚ 'ਹਾਈ ਅਲਰਟ' ! ਨਾਗਰਿਕਾਂ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ
    • pakistani astronauts will go to china  s space station
      ਚੀਨ ਦੇ ਪੁਲਾੜ ਸਟੇਸ਼ਨ ’ਤੇ ਜਾਣਗੇ ਪਾਕਿਸਤਾਨੀ ਪੁਲਾੜ ਯਾਤਰੀ!
    • ohn bolton statement
      'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'
    • indian national in nepal
      ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +