Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:13:00 AM

  • fatehgarh sahib  independence day

    ਫਤਹਿਗੜ੍ਹ ਸਾਹਿਬ 'ਚ ਸਪੀਕਰ ਸੰਧਵਾਂ ਨੇ ਚੜ੍ਹਾਇਆ...

  • stray dogs mauled a 70 year old man

    ਪੰਜਾਬ: ਆਵਾਰਾ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ਨੂੰ...

  • i day in china

    ਚੀਨ 'ਚ ਧੂਮਧਾਮ ਨਾਲ ਮਨਾਇਆ ਗਿਆ ਭਾਰਤ ਦਾ ਆਜ਼ਾਦੀ...

  • rajasthani bandhej saffron turban pm modi turban 13 years

    13 ਸਾਲ 'ਚ 13 ਆਜ਼ਾਦੀ ਦਿਹਾੜੇ ! ਹਰ ਵਾਰ PM ਮੋਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਬੱਚਿਆਂ ਨੇ ਚੋਰੀ ਦੀ ਕਾਰ ਨਾਲ ਕੀਤਾ 1000 KM ਦਾ ਸਫਰ, ਪੁਲਸ ਵੀ ਹੋਈ ਹੈਰਾਨ

INTERNATIONAL News Punjabi(ਵਿਦੇਸ਼)

ਬੱਚਿਆਂ ਨੇ ਚੋਰੀ ਦੀ ਕਾਰ ਨਾਲ ਕੀਤਾ 1000 KM ਦਾ ਸਫਰ, ਪੁਲਸ ਵੀ ਹੋਈ ਹੈਰਾਨ

  • Updated: 15 Jul, 2019 01:28 PM
Australia
police four children car nsw
  • Share
    • Facebook
    • Tumblr
    • Linkedin
    • Twitter
  • Comment

ਨਿਊ ਸਾਊਥ ਵੇਲਜ਼— ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ 'ਚ 4 ਬੱਚਿਆਂ ਨੇ ਇਕ ਕਾਰ ਚੋਰੀ ਕੀਤੀ ਅਤੇ 1000 ਕਿਲੋ ਮੀਟਰ ਦਾ ਸਫਰ ਤੈਅ ਕੀਤਾ। ਇਨ੍ਹਾਂ ਬੱਚਿਆਂ ਦੀ ਉਮਰ 10 ਤੋਂ 14 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਪੁਲਸ ਨੇ ਇਨ੍ਹਾਂ ਨੂੰ ਫੜ ਲਿਆ ਹੈ। ਜਾਣਕਾਰੀ ਮੁਤਾਬਕ ਬੱਚਿਆਂ ਨੇ ਐਤਵਾਰ ਤੜਕੇ ਨਿਸਾਨ ਪੈਟਰੋਲ ਗੱਡੀ ਚੋਰੀ ਕੀਤੀ ਅਤੇ ਘੁੰਮਣ ਲਈ ਨਿਕਲ ਗਏ। ਇਹ ਬੱਚੇ ਆਪਣੇ ਘਰੋਂ ਪੈਸੇ ਅਤੇ ਫਿਸ਼ਿੰਗ ਰੋਡਸ ਲੈ ਕੇ ਗਏ ਸਨ। ਇਨ੍ਹਾਂ 'ਚੋਂ ਇਕ ਬੱਚੇ ਨੇ ਆਪਣੇ ਪਰਿਵਾਰ ਲਈ ਨੋਟ ਲਿਖ ਕੇ ਛੱਡਿਆ ਸੀ। 

ਬੱਚਿਆਂ ਨੂੰ ਨਿਊ ਸਾਊਥ ਵੇਲਜ਼ ਦੀ ਸਰਹੱਦ ਕੋਲ ਦੇਖਿਆ ਗਿਆ ਸੀ, ਜਿੱਥੋਂ ਉਹ ਗੱਡੀ 'ਚ ਤੇਲ ਪਵਾਉਣ ਲਈ ਰੁਕੇ ਸਨ। ਪੁਲਸ ਮੁਤਾਬਕ ਇਕ ਮੁੰਡੇ ਦੀ ਉਮਰ 14 ਸਾਲ, ਦੋ ਮੁੰਡਿਆਂ ਦੀ 13 ਸਾਲ ਅਤੇ ਇਕ ਕੁੜੀ ਦੀ ਉਮਰ 10 ਸਾਲ ਹੈ। ਐਤਵਾਰ ਰਾਤ ਨੂੰ ਚੋਰੀ ਕੀਤੀ ਗੱਡੀ ਗਰੈਫਟਨ 'ਚ ਮਿਲੀ ਸੀ ਅਤੇ ਬੱਚਿਆਂ ਨੇ ਗੱਡੀ 'ਚ 11 ਘੰਟਿਆਂ ਤਕ ਸਫਰ ਕੀਤਾ।

ਪੁਲਸ ਨੇ ਦੱਸਿਆ ਕਿ ਜਦ ਉਨ੍ਹਾਂ ਨੇ ਬੱਚਿਆਂ ਦੀ ਗੱਡੀ ਨੂੰ ਘੇਰਿਆ ਤਾਂ ਬੱਚਿਆਂ ਨੇ ਆਪਣੇ-ਆਪ ਨੂੰ ਗੱਡੀ 'ਚ ਬੰਦ ਕਰ ਲਿਆ ਅਤੇ ਬਾਹਰ ਆਉਣ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਸਖਤਾਈ ਕਰਕੇ ਉਨ੍ਹਾਂ ਨੂੰ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਬੱਚਿਆਂ ਨੇ ਇੰਨਾ ਲੰਬਾ ਸਫਰ ਕਿਵੇਂ ਤੈਅ ਕਰ ਲਿਆ। ਪੁਲਸ ਨੇ ਕਿਹਾ ਕਿ ਹਾਲਾਂਕਿ ਬੱਚਿਆਂ ਵਲੋਂ ਕਿਸੇ ਦੁਰਘਟਨਾ ਨੂੰ ਅੰਜਾਮ ਦੇਣ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਪਰ ਉਨ੍ਹਾਂ ਕੋਲੋਂ ਕੋਈ ਹਾਦਸਾ ਵਾਪਰ ਵੀ ਸਕਦਾ ਸੀ। ਬੱਚਿਆਂ ਦੀ ਭਾਲ 'ਚ ਪੁਲਸ ਦੇ ਪਸੀਨੇ ਛੁੱਟ ਗਏ। ਪੁਲਸ ਨੇ ਕਿਹਾ ਕਿ ਇਹ ਨਹੀਂ ਪਤਾ ਲੱਗਾ ਕਿ ਬੱਚਿਆਂ ਨੇ ਘੁੰਮਣ ਦਾ ਪ੍ਰੋਗਰਾਮ ਕਿਉਂ ਬਣਾਇਆ।

  • Police
  • four children
  • Car
  • NSW
  • 1000 ਕਿਲੋਮੀਟਰ ਦਾ ਸਫਰ
  • ਚੋਰੀ
  • ਕਾਰ

ਅਮਰੀਕਾ ਵੱਲੋਂ ਪਾਬੰਦੀਆਂ ਹਟਾਏ ਜਾਣ 'ਤੇ ਈਰਾਨ ਗੱਲਬਾਤ ਲਈ ਤਿਆਰ : ਰੂਹਾਨੀ

NEXT STORY

Stories You May Like

  • how was ice stored 1000 years ago
    1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • delhi police arrest
    ਤਿਹਾੜ ਜੇਲ੍ਹ 'ਚ ਕੈਦੀ 'ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ! ਪੁਲਸ ਨੇ 700 KM ਪਿੱਛਾ ਕਰਨ ਮਗਰੋਂ ਕੀਤਾ ਕਾਬੂ
  • ias officer  police  arrested  tesla car
    ਫੜਿਆ ਗਿਆ IAS ਅਫ਼ਸਰ ! ਖ਼ੁਦ ਨੂੰ ਦੱਸਦਾ ਸੀ NSA ਦਾ ਦੋਸਤ, ਪੁਲਸ ਨੇ ਟੈਸਲਾ ਕਾਰ ਸਣੇ ਚੁੱਕਿਆ
  • meta suffers major setback
    META ਨੂੰ ਤਗੜਾ ਝਟਕਾ, ਬੱਚਿਆਂ ਦੀ ਮਾਨਸਿਕ ਸਿਹਤ ਨਾਲ ਖਿਲਵਾੜ ਕਰਨ ਬਦਲੇ ਲੱਗਾ ₹5,000 ਕਰੋੜ ਦਾ ਜੁਰਮਾਨਾ
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ ਨਹੀਂ : ਪੰਜਾਬ ਪੁਲਸ
  • police officer beats up 2 sisters who run a hotel
    ਪੁਲਸ ਮੁਲਾਜ਼ਮ ਨੇ ਹੋਟਲ ਚਲਾਉਣ ਵਾਲੀਆਂ 2 ਭੈਣਾਂ ਨਾਲ ਕੀਤੀ ਕੁੱਟਮਾਰ, ਵਾਇਰਲ ਹੋਈ ਵੀਡੀਓ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
Trending
Ek Nazar
mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump  s advisor threatens again  says india on our radar
      ਟਰੰਪ ਦੇ ਸਲਾਹਕਾਰ ਨੇ ਮੁੜ ਦਿੱਤੀ ਧਮਕੀ, ਕਿਹਾ-ਭਾਰਤ ਸਾਡੀ ਰਡਾਰ ’ਤੇ
    • major accident at shipbreaking yard in bangladesh
      ਬੰਗਲਾਦੇਸ਼ 'ਚ ਸ਼ਿਪਬ੍ਰੇਕਿੰਗ ਯਾਰਡ 'ਚ ਵੱਡਾ ਹਾਦਸਾ, ਜ਼ਹਿਰੀਲੀ ਗੈਸ ਲੀਕ ਹੋਣ...
    • luxury yacht sinks in the sea
      ਖਰੀਦਣ ਦੇ 4 ਦਿਨਾਂ ਦੇ ਅੰਦਰ ਹੀ ਸਮੁੰਦਰ 'ਚ ਡੁੱਬੀ 76 ਕਰੋੜ ਦੀ ਲਗਜ਼ਰੀ ਯੌਟ!...
    • punjabi youth tells horrifying reality of donkey route
      ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ 'ਡੰਕੀ ਰੂਟ' ਦੀ ਖੌਫ਼ਨਾਕ ਹਕੀਕਤ;...
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • big blow to america 45 reaper drones lost in 3 months during the war
      ਅਮਰੀਕਾ ਨੂੰ ਵੱਡਾ ਝਟਕਾ ! ਜੰਗ ਦੌਰਾਨ 3 ਮਹੀਨਿਆਂ ’ਚ ਗੁਆਏ 45 ਰੀਪਰ ਡਰੋਨ, 1.3...
    • gujarati man caught at airport
      ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ
    • drone attack on two uae tankers
      ਹੋਰਮੁਜ਼ ਸਟ੍ਰੇਟ 'ਚੋਂ ਲੰਘਦੇ ਸਮੇਂ ਯੂਏਈ ਦੇ 2 ਟੈਂਕਰਾਂ 'ਤੇ ਹਮਲਾ
    • heavy rain
      ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...
    • incident in paksitan
      ਪਾਕਿਸਤਾਨ 'ਚ ਵਾਪਰਿਆ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +