Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:34:40 PM

  • new scam chemical purse scam in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ...

  • commotion broke out as soon as the bus stopped  a woman was beaten up

    ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ...

  • flash flood in nepal

    ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ !...

  • big action by ed 7 properties worth rs 1 50 crore attached

    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ 'ਚ ਪੋਲੀਓ ਟੀਕਾਕਰਨ ਕਰਮਚਾਰੀਆਂ 'ਤੇ ਹਮਲਾ,  ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

INTERNATIONAL News Punjabi(ਵਿਦੇਸ਼)

ਪਾਕਿ 'ਚ ਪੋਲੀਓ ਟੀਕਾਕਰਨ ਕਰਮਚਾਰੀਆਂ 'ਤੇ ਹਮਲਾ,  ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

  • Edited By Cherry,
  • Updated: 29 Oct, 2024 04:07 PM
Pakistan
polio vaccinators attacked  held hostage in two separate incidents in pakistan
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ (ਏਜੰਸ)- ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿਚ ਮੰਗਲਵਾਰ ਨੂੰ ਪੋਲੀਓ ਟੀਕਾਕਰਨ ਟੀਮ 'ਤੇ ਹਮਲਾ ਕਰਨ ਵਾਲੇ 3 ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਮਾਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਇਕ ਹੋਰ ਘਟਨਾ 'ਚ ਅੱਤਵਾਦੀਆਂ ਨੇ ਉਸੇ ਸੂਬੇ 'ਚ ਇਕ 'ਡਿਸਪੈਂਸਰੀ' 'ਚ ਪੋਲੀਓ ਟੀਕਾਕਰਨ ਟੀਮ ਨੂੰ ਬੰਧਕ ਬਣਾ ਲਿਆ। ਪੋਲੀਓ ਟੀਕਾਕਰਨ ਟੀਮ 'ਤੇ ਹਮਲੇ ਤੋਂ ਇਕ ਦਿਨ ਪਹਿਲਾਂ, ਸੋਮਵਾਰ ਨੂੰ ਪਾਕਿਸਤਾਨ ਨੇ 4.5 ਕਰੋੜ ਬੱਚਿਆਂ ਦਾ ਟੀਕਾਕਰਨ ਕਰਨ ਲਈ ਆਪਣੀ ਤੀਜੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ। ਪਹਿਲੀ ਘਟਨਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਔਰਕਜ਼ਈ ਕਬਾਇਲੀ ਜ਼ਿਲ੍ਹੇ 'ਚ ਵਾਪਰੀ, ਜਿੱਥੇ ਪੋਲੀਓ ਟੀਕਾਕਰਨ ਕਰਮਚਾਰੀਆਂ 'ਤੇ ਹੋਏ ਹਮਲੇ 'ਚ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਘੱਟੋ-ਘੱਟ 3 ਅੱਤਵਾਦੀਆਂ ਨੂੰ ਮਾਰ ਦਿੱਤਾ।

ਇਹ ਵੀ ਪੜ੍ਹੋ: ਲੀਬੀਆ ਦੇ ਤੱਟ 'ਤੇ ਕਿਸ਼ਤੀ ਪਲਟਣ ਕਾਰਨ 12 ਪ੍ਰਵਾਸੀਆਂ ਦੀ ਮੌਤ

ਕਿਸੇ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਉੱਤਰੀ ਵਜ਼ੀਰਿਸਤਾਨ ਦੀ ਤਹਿਸੀਲ ਸ਼ੇਵਾ ਵਿੱਚ ਵਾਪਰੀ ਦੂਜੀ ਘਟਨਾ ਵਿੱਚ ਅੱਤਵਾਦੀਆਂ ਨੇ ਮਮੇਤ ਕੋਟ ‘ਡਿਸਪੈਂਸਰੀ’ ਵਿੱਚ ਪੋਲੀਓ ਟੀਕਾਕਰਨ ਟੀਮ ਨੂੰ ਬੰਧਕ ਬਣਾ ਲਿਆ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਪੁਲਸ ਅਧਿਕਾਰੀਆਂ ਕੋਲੋਂ ਹਥਿਆਰ ਵੀ ਜ਼ਬਤ ਕਰ ਲਏ। ਪਾਕਿਸਤਾਨ ਵਿਚ ਕਬਾਇਲੀ ਲੋਕ ਆਪਣੇ ਬੱਚਿਆਂ ਨੂੰ ਪੋਲੀਓ ਦਾ ਟੀਕਾਕਰਨ ਕਰਨ ਦੇ ਵਿਰੁੱਧ ਹਨ ਅਤੇ ਉਹ ਆਪਣੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਲਈ ਸ਼ਰੀਆ ਦਾ ਹਵਾਲਾ ਦਿੰਦੇ ਹਨ ਅਤੇ ਇਸ ਨੂੰ ਗੈਰ-ਇਸਲਾਮਿਕ ਦੱਸਦੇ ਹਨ। ਪਾਕਿਸਤਾਨ ਨੇ ਸੋਮਵਾਰ ਨੂੰ 4.5 ਕਰੋੜ ਬੱਚਿਆਂ ਨੂੰ ਇਸ ਮਾਰੂ ਬਿਮਾਰੀ ਤੋਂ ਬਚਾਉਣ ਲਈ ਆਪਣੀ ਤੀਜੀ ਦੇਸ਼ ਵਿਆਪੀ ਪੋਲੀਓ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ। ਪਾਕਿਸਤਾਨ ਦੇ 16 ਜ਼ਿਲ੍ਹਿਆਂ ਤੋਂ ਲਏ ਗਏ ਨਮੂਨਿਆਂ ਵਿੱਚ ਪੋਲੀਓ ਵਾਇਰਸ ਪਾਇਆ ਗਿਆ ਹੈ।

ਇਹ ਵੀ ਪੜ੍ਹੋ: ਪੋਲੈਂਡ ਨੇ ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ, ਕੌਂਸਲੇਟ ਬੰਦ ਹੋਣ ਤੋਂ ਬਾਅਦ ਦਿੱਤਾ ਅਲਟੀਮੇਟਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Polio vaccinators
  • attacked
  • hostage
  • Pakistan

ਬੰਗਲਾਦੇਸ਼ 'ਚ ਹਿੰਦੂਆਂ 'ਤੇ ਅੱਤਿਆਚਾਰ ਜਾਰੀ, 11ਵੀਂ ਜਮਾਤ ਦੇ ਵਿਦਿਆਰਥੀ ਦੀ ਲਿੰਚਿਗ ਦੀ ਕੋਸ਼ਿਸ਼

NEXT STORY

Stories You May Like

  • avtion of paksitani army
    ਪਾਕਿਸਤਾਨ 'ਚ ਸੁਰੱਖਿਆ ਬਲਾਂ ਨੇ 12 ਅੱਤਵਾਦੀ ਕੀਤੇ ਢੇਰ
  • operation by security forces
    ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
  • major operation by security forces in balochistan
    ਬਲੋਚਿਸਤਾਨ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! 72 ਘੰਟੇ ਦੇ ਆਪ੍ਰੇਸ਼ਨ 'ਚ 48 ਅੱਤਵਾਦੀ ਢੇਰ
  • security forces
    ਪਾਕਿਸਤਾਨ ਦੇ ਕੇਪੀਕੇ ਸੂਬੇ 'ਚ 15 ਅੱਤਵਾਦੀ ਢੇਰ
  • 3 iranian oil tankers attacked in persian gulf
    ਅਮਰੀਕਾ ਦਾ ਵੱਡਾ ਐਕਸ਼ਨ: ਫ਼ਾਰਸ ਦੀ ਖਾੜੀ 'ਚ ਇਰਾਨ ਦੇ 3 ਤੇਲ ਟੈਂਕਰਾਂ 'ਤੇ ਕੀਤਾ ਹਮਲਾ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • terrorists killed in encounter in jammu and kashmir
    ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ
  • after blk  ttp attacks balochistan
    BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ ਕਰਮਚਾਰੀ ਮਾਰੇ ਗਏ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fuel tanker incident
      ਈਰਾਨ 'ਚ ਫਟਿਆ ਤੇਲ ਟੈਂਕਰ , ਕਈ ਵਾਹਨਾਂ ਨੂੰ ਲੱਗੀ ਅੱਗ, 11 ਲੋਕਾਂ ਦੀ ਮੌਤ
    • indonesia shaken by explosion
      ਫਟ ਗਿਆ ਜਵਾਲਾਮੁਖੀ ! ਧਮਾਕੇ ਨਾਲ ਕੰਬ ਗਿਆ ਇੰਡੋਨੇਸ਼ੀਆ ! ਕਈ ਫਲਾਈਟਾਂ ਰੱਦ
    • plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
    • major air accident in greece
      ਗ੍ਰੀਸ 'ਚ ਵੱਡਾ ਹਵਾਈ ਹਾਦਸਾ: ਏਅਰ ਸ਼ੋਅ ਦੌਰਾਨ F-4 ਫਾਈਟਰ ਜੈੱਟ ਕ੍ਰੈਸ਼,...
    • fire causes mayhem at wedding venue
      ਕਾਂਗੋ: ਵਿਆਹ ਵਾਲੇ ਘਰ ਅੱਗ ਨੇ ਮਚਾਇਆ ਤਾਂਡਵ ! 22 ਲੋਕਾਂ ਦੀ ਦਰਦਨਾਕ ਮੌਤ
    • indian man booked
      ਪਿੱਜ਼ਾ ਸ਼ਾਪ ਦੀ ਆੜ 'ਚ ਕਰ ਰਿਹਾ ਸੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ! US 'ਚ...
    • major accident in eastern china
      ਪੂਰਬੀ ਚੀਨ 'ਚ ਵਾਪਰਿਆ ਵੱਡਾ ਹਾਦਸਾ: ਜ਼ਮੀਨ ਖਿਸਕਣ ਨਾਲ 2 ਲੋਕਾਂ ਦੀ ਮੌਤ, 10...
    • trump furious over us army intelligence leak
      US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ ਟਰੰਪ, ਪੈਂਟਾਗਨ ਦੇ 50...
    • masked men block traffic at britain  s dover port
      ਨਕਾਬਪੋਸ਼ ਲੋਕਾਂ ਨੇ ਬ੍ਰਿਟੇਨ ਦੀ ‘ਡੋਵਰ’ ਬੰਦਰਗਾਹ ’ਤੇ ਰੋਕੀ ਆਵਾਜਾਈ
    • massive explosion at bolivian military base
      ‘ਬੋਲੀਵੀਆ’ ਦੇ ਫ਼ੌਜੀ ਅੱਡੇ ’ਚ ਜ਼ੋਰਦਾਰ ਧਮਾਕਾ, 10 ਦੀ ਮੌਤ, 58 ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +