Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    9:56:08 PM

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

  • chennai super kings set hyderabad a target of 181 runs

    CSK vs SRH : ਚੇਨਈ ਸੁਪਰ ਕਿੰਗਜ਼ ਨੇ ਹੈਦਰਾਬਾਦ...

  • news of oil shortage in chandigarh is a rumor  administration clarifies

    Petrol-Diesel ਦੀ ਕੋਈ ਕਿੱਲਤ ਨਹੀਂ! Shortage...

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪੋਲੀਓ ਵਰਕਰਾਂ ’ਤੇ ਅੱਤਵਾਦੀਆਂ ਨੇ ਕੀਤਾ ਫਿਰ ਹਮਲਾ, ਇਕ ਪੁਲਸ ਮੁਲਾਜ਼ਮ ਦੀ ਮੌਤ

INTERNATIONAL News Punjabi(ਵਿਦੇਸ਼)

ਪੋਲੀਓ ਵਰਕਰਾਂ ’ਤੇ ਅੱਤਵਾਦੀਆਂ ਨੇ ਕੀਤਾ ਫਿਰ ਹਮਲਾ, ਇਕ ਪੁਲਸ ਮੁਲਾਜ਼ਮ ਦੀ ਮੌਤ

  • Edited By Sunaina,
  • Updated: 12 Sep, 2024 03:36 PM
Pakistan
polio workers were again attacked by terrorists  a policeman died
  • Share
    • Facebook
    • Tumblr
    • Linkedin
    • Twitter
  • Comment

ਪੇਸ਼ਾਵਰ - ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਵੀਰਵਾਰ ਨੂੰ ਅਣ-ਪਛਾਤੇ ਬੰਦੂਕਧਾਰੀਆਂ ਨੇ ਪੋਲੀਓ ਟੀਕਾਕਰਨ ਟੀਮ ਨਾਲ ਸੁਰੱਖਿਆ ਡਿਊਟੀ 'ਤੇ ਤਾਇਨਾਤ ਇਕ ਪੁਲਸ ਮੁਲਾਜ਼ਮ ਦੀ ਹੱਤਿਆ ਕਰ ਦਿੱਤੀ। ਇਹ 24 ਘੰਟਿਆਂ ਦੇ ਅੰਦਰ ਦੂਜਾ ਅਤੇ ਸੋਮਵਾਰ ਤੋਂ ਬਾਅਦ ਤੀਜਾ ਹਮਲਾ ਹੈ।  ਪੁਲਸ ਨੇ ਇੱਥੇ ਦੱਸਿਆ ਕਿ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲੇ ਦੇ ਡੋਮੇਲ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਦੇ ਅਧੀਨ ਮੋਟਰਸਾਈਕਲ 'ਤੇ ਸਵਾਰ ਬੰਦੂਕਧਾਰੀਆਂ ਨੇ ਪੋਲੀਓ ਵਰਕਰਾਂ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਕਾਂਸਟੇਬਲ ਨੂਰ ਆਲਮ ਦੀ ਮੌਤ ਹੋ ਗਈ। ਹਮਲਾ ਕਰਨ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।

ਪੜ੍ਹੋ ਇਹ ਖ਼ਬਰ-ਪਾਕਿਸਤਾਨ ਨੂੰ ਮਿਲੀ ਦੂਜੀ ਮਹਿਲਾ ਵਿਦੇਸ਼ ਸਕੱਤਰ, ਸੰਭਾਲਿਆ ਕਾਰਜ ਭਾਰ

ਸੂਬੇ ਦੇ ਦੱਖਣੀ ਜ਼ਿਲਿਆਂ 'ਚ ਪੋਲੀਓ ਟੀਮਾਂ ਨਾਲ ਡਿਊਟੀ 'ਤੇ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਕੇ ਹੱਤਿਆਵਾਂ ਦੇ ਵਧਦੇ ਰੁਝਾਨ ਦੇ ਵਿਰੋਧ 'ਚ ਗੁੱਸੇ 'ਚ ਆਈ ਭੀੜ ਨੇ ਮ੍ਰਿਤਕ ਪੁਲਸ ਮੁਲਾਜ਼ਮ ਦੀ ਲਾਸ਼ ਨੂੰ ਪੁਲਸ ਲਾਈਨ ਦੇ ਸਾਹਮਣੇ ਰੱਖ ਦਿੱਤਾ। ਬੁੱਧਵਾਰ ਨੂੰ, ਪੁਲਸ ਕਾਂਸਟੇਬਲ ਆਲਮ ਖਾਨ ਅਤੇ ਇਕ ਪੋਲੀਓ ਮੁਲਾਜ਼ਮ ਦੀ ਮੌਤ ਹੋ ਗਈ ਜਦੋਂ ਅਣ-ਪਛਾਤੇ ਬੰਦੂਕਧਾਰੀਆਂ ਨੇ ਬਾਜੌਰ ਜ਼ਿਲੇ ਦੀ ਸਲਾਰਜ਼ਈ ਤਹਿਸੀਲ ਵਿੱਚ ਪੋਲੀਓ ਟੀਕਾਕਰਨ ਟੀਮ 'ਤੇ ਹਮਲਾ ਕਰ ਦਿੱਤਾ। ਬੁੱਧਵਾਰ ਨੂੰ ਹੋਏ ਹਮਲੇ ਦੀ ਅਜੇ ਤੱਕ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਅੱਤਵਾਦੀ ਅਕਸਰ ਖੈਬਰ ਪਖਤੂਨਖਵਾ ਸੂਬੇ ਵਿੱਚ ਪੋਲੀਓ ਵਰਕਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਓਧਰ, ਲੱਕੀ ਮਰਵਾਤ ਜ਼ਿਲ੍ਹੇ ’ਚ ਪੋਲੀਓ ਟੀਮਾਂ ਦੀ ਸੁਰੱਖਿਆ ’ਚ ਲੱਗੇ ਸੁਰੱਖਿਆ ਮੁਲਾਜ਼ਮਾਂ ’ਤੇ ਵੱਧ ਰਹੇ ਹਮਲਿਆਂ ਦੇ ਮੱਦੇਨਜ਼ਰ ਪੁਲਸ ਮੁਲਾਜ਼ਮਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੁਝ ਅਧਿਕਾਰੀਆਂ ਨੇ ਧਰਨੇ ਦਾ ਕਾਰਨ ਜ਼ਿਲ੍ਹੇ ’ਚ ਫ਼ੌਜ ਦੀ ਮੌਜੂਦਗੀ ਨੂੰ ਵੀ ਦੱਸਿਆ।

ਪੜ੍ਹੋ ਇਹ ਖ਼ਬਰ-ਕੈਨੇਡਾ ਨੇ ਇਜ਼ਰਾਈਲ ਲਈ 30 ਹਥਿਆਰ ਵਿਕਰੀ ਪਰਮਿਟ ਨੂੰ ਕੀਤਾ ਮੁਅੱਤਲ

ਇਸ ਤੋਂ ਪਹਿਲਾਂ ਸੋਮਵਾਰ ਨੂੰ ਦੱਖਣੀ ਵਜ਼ੀਰਿਸਤਾਨ ਜ਼ਿਲੇ ਦੇ ਵਾਨਾ ਕਸਬੇ 'ਚ ਪਾਕਿਸਤਾਨ ਪੋਲੀਓ ਪ੍ਰੋਗਰਾਮ ਦੇ ਮੁਲਾਜ਼ਮਾਂ ਨੂੰ ਲਿਜਾ ਰਹੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ 'ਚ ਤਿੰਨ ਪੁਲਸ ਮੁਲਾ਼ਜਮਾਂ ਸਮੇਤ ਘੱਟੋ-ਘੱਟ 6 ਲੋਕ ਜ਼ਖਮੀ ਹੋ ਗਏ ਸਨ। ਇਸ ਸਾਲ ਹੁਣ ਤੱਕ ਬਲੌਚਿਸਤਾਨ ਤੋਂ 12, ਸਿੰਧ ਤੋਂ ਤਿੰਨ ਅਤੇ ਪੰਜਾਬ ਅਤੇ ਇਸਲਾਮਾਬਾਦ ਤੋਂ ਇਕ-ਇਕ ਪੋਲੀਓ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨੇ ਸਰਕਾਰ ਨੂੰ ਇਸ ਖਤਰਨਾਕ ਵਾਇਰਸ ਵਿਰੁੱਧ ਟੀਕਾਕਰਨ ਵਧਾਉਣ ਲਈ ਪ੍ਰੇਰਿਤ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • Polio worker
  • terrorists attacked
  • policeman
  • death
  • ਪੋਲੀਓ ਵਰਕਰ
  • ਅੱਤਵਾਦੀਆਂ ਨੇ ਕੀਤਾ ਹਮਲਾ
  • ਪੁਲਸ ਮੁਲਾਜ਼ਮ
  • ਮੌਤ

ਆਸ਼ਟ੍ਰੇਲੀਆਈ ਫੌਜੀ ਅਫਸਰਾਂ ਦੇ ਖੋਹੇ ਗਏ ਮੈਡਲ

NEXT STORY

Stories You May Like

  • punjab bjp protest
    ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ ਕਾਬੂ ਕੀਤਾ ਇਕ ਮੁਲਜ਼ਮ
  • police team arrives to investigate complaint
    ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
  • ferozepur  a policeman on duty was attacked
    ਫਿਰੋਜ਼ਪੁਰ : ਡਿਊਟੀ ਕਰਦੇ ਪੁਲਸ ਮੁਲਾਜ਼ਮ ਨਾਲ ਲੈ ਲਿਆ ਪੰਗਾ! ਮੌਕੇ 'ਤੇ ਇਕੱਠੀ ਹੋ ਗਈ ਭੀੜ ਤੇ ਫਿਰ...
  • hundreds of people jointly attacked the police station
    ਸੈਂਕੜੇ ਲੋਕਾਂ ਨੇ ਮਿਲ ਕੇ ਥਾਣੇ 'ਤੇ ਕੀਤਾ ਹਮਲਾ, ਭੰਨ੍ਹੀਆਂ ਪੁਲਸ ਦੀਆਂ ਗੱਡੀਆਂ
  • major terrorist attack in pakistan
    ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3 ਪੁਲਸ ਮੁਲਾਜ਼ਮ ਹਲਾਕ
  • man arrested with heroin
    ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • nawanshahr police arrested a person with heroin
    ਨਵਾਂਸ਼ਹਿਰ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
  • amritsar  more than a dozen armed men entered a house and attacked  opened fire
    ਅੰਮ੍ਰਿਤਸਰ: ਇਕ ਦਰਜਨ ਤੋਂ ਵੱਧ ਹਥਿਆਰਬੰਦਾਂ ਨੇ ਘਰ ਅੰਦਰ ਆ ਕੇ ਕੀਤਾ ਹਮਲਾ, ਚਲਾਈਆਂ ਗੋਲੀਆਂ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak deploys jet thousands of troops to saudi arabia
      Pak ਨੇ ਸਾਊਦੀ ਅਰਬ ਦੀ ਰੱਖਿਆ ਲਈ ਭੇਜੀ ਫੌਜ ਤੇ ਲੜਾਕੂ ਜਹਾਜ਼, US-ਈਰਾਨ ਤਣਾਅ...
    • nigeria  us forces kill over 20 islamic state group militants in new offensive
      ਨਾਈਜੀਰੀਆ ਤੇ ਅਮਰੀਕੀ ਫੌਜਾਂ ਦੀ ਸਾਂਝੀ ਕਾਰਵਾਈ! ਇਸਲਾਮਿਕ ਸਟੇਟ ਦੇ 20 ਤੋਂ ਵੱਧ...
    • russia  s tough decision
      ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...
    • iran warns us
      ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...
    • even organized in shanghai
      ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਸ਼ੰਘਾਈ 'ਚ ਪ੍ਰੋਗਰਾਮ ਆਯੋਜਿਤ
    • fuel prices
      ਹੁਣ ਫਟੇਗਾ 'ਫਿਊਲ ਬੰਬ' ! ਅਸਮਾਨੀਂ ਪੁੱਜ ਜਾਣਗੀਆਂ ਤੇਲ ਦੀਆਂ ਕੀਮਤਾਂ, ਟਰੰਪ ਦੀ...
    • pollution in pakistan
      ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...
    • buffaloes named trump and netanyahu
      ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...
    • section 144 imposed
      ਧਾਰਾ 144 ਹੋਈ ਲਾਗੂ! ਬਲੋਚਿਸਤਾਨ 'ਚ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਲਿਆ ਗਿਆ...
    • tushar kumar uk mayor
      23 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ UK 'ਚ ਗੱਡੇ ਝੰਡੇ ! ਬਣ ਗਿਆ ਸਭ ਤੋਂ ਘੱਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +