Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    12:43:41 AM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਵੱਡੀ ਖ਼ਬਰ : ਨਹੀਂ ਰਹੇ ਪੋਪ ਫ੍ਰਾਂਸਿਸ, 88 ਸਾਲ ਦੀ ਉਮਰ 'ਚ ਮੌਤ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ : ਨਹੀਂ ਰਹੇ ਪੋਪ ਫ੍ਰਾਂਸਿਸ, 88 ਸਾਲ ਦੀ ਉਮਰ 'ਚ ਮੌਤ

  • Edited By Vandana,
  • Updated: 21 Apr, 2025 02:10 PM
Italy
pope francis died
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਟਲੀ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੋਪ ਫ੍ਰਾਂਸਿਸ ਨੇ ਸੋਮਵਾਰ ਸਵੇਰੇ ਆਖਰੀ ਸਾਹ ਲਿਆ। ਇਸ ਸਬੰਧੀ ਵੈਟੀਕਨ ਕੈਮਰਲੇਂਗੋ ਦੇ ਕਾਰਡੀਨਲ ਕੇਵਿਨ ਫੇਰੇਲ ਨੇ ਐਲਾਨ ਕੀਤਾ। ਕੈਥੋਲਿਕ ਚਰਚ ਦੇ ਆਤਮਕ ਆਗੂ ਪੋਪ ਫ੍ਰਾਂਸਿਸ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। 

ਫੇਰੇਲ ਨੇ ਐਲਾਨ ਕੀਤਾ,“ਅੱਜ ਸਵੇਰੇ 7:35 ਵਜੇ ਰੋਮ ਦੇ ਬਿਸ਼ਪ ਫ੍ਰਾਂਸਿਸ, ਪਿਤਾ ਦੇ ਘਰ ਪਰਤ ਗਏ। ਉਨ੍ਹਾਂ ਦਾ ਪੂਰਾ ਜੀਵਨ ਪ੍ਰਭੂ ਅਤੇ ਉਨ੍ਹਾਂ ਦੇ ਚਰਚ ਦੀ ਸੇਵਾ ਲਈ ਸਮਰਪਿਤ ਸੀ।” ਵੈਟੀਕਨ ਵੱਲੋਂ ਜਾਰੀ ਕੀਤੇ ਗਏ ਸਰਕਾਰੀ ਬਿਆਨ ਵਿੱਚ ਪੁਸ਼ਟੀ ਕੀਤੀ ਗਈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੋਪ ਫ੍ਰਾਂਸਿਸਡਬਲ ਨਿਮੋਨੀਆ (Double Pneumonia) ਨਾਲ ਜੂਝ ਰਹੇ ਸਨ। ਉਹ ਬੁਝਦੇ ਸਾਸਾਂ ਨਾਲ ਅਖੀਰ ਤਕ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹੇ। ਕੈਮਰਲੇਂਗੋ ਦਾ ਖਿਤਾਬ ਉਸ ਕਾਰਡੀਨਲ ਜਾਂ ਉੱਚ-ਦਰਜੇ ਦੇ ਪਾਦਰੀ ਨੂੰ ਦਿੱਤਾ ਜਾਂਦਾ ਹੈ ਜੋ ਪੋਪ ਦੀ ਮੌਤ ਜਾਂ ਅਸਤੀਫ਼ੇ ਦਾ ਐਲਾਨ ਕਰਨ ਲਈ ਅਧਿਕਾਰਤ ਹੁੰਦਾ ਹੈ।ਵੈਟੀਕਨ ਵੱਲੋਂ ਜਾਰੀ ਕੀਤੇ ਗਏ ਸਰਕਾਰੀ ਬਿਆਨ ਵਿੱਚ ਪੁਸ਼ਟੀ ਕੀਤੀ ਗਈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੋਪ ਫ੍ਰਾਂਸਿਸ ਡਬਲ ਨਿਮੋਨੀਆ (Double Pneumonia) ਨਾਲ ਜੂਝ ਰਹੇ ਸਨ। ਉਹ ਅਖੀਰੀ ਸਾਹਾਂ ਤਕ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹੇ। ਉਸਨੇ ਕਿਹਾ,"ਉਨ੍ਹਾਂ (ਪੋਪ) ਨੇ ਸਾਨੂੰ ਿਯਸ਼ੂ ਦੀਆਂ ਕਦਰਾਂ-ਕੀਮਤਾਂ ਨੂੰ ਇਮਾਨਦਾਰੀ, ਹਿੰਮਤ ਅਤੇ ਵਿਸ਼ਵਵਿਆਪੀ ਪਿਆਰ ਨਾਲ ਜੀਣਾ ਸਿਖਾਇਆ, ਖਾਸ ਕਰਕੇ ਸਭ ਤੋਂ ਗਰੀਬ ਅਤੇ ਸਭ ਤੋਂ ਹਾਸ਼ੀਏ 'ਤੇ ਪਏ ਲੋਕਾਂ ਲਈ।"  ਫੈਰੇਲ ਨੇ ਕਿਹਾ ਕਿ ਪ੍ਰਭੂ ਯਿਸੂ ਦੇ ਇੱਕ ਸੱਚੇ ਚੇਲੇ ਹੋਣ ਦੇ ਨਾਤੇ "ਅਸੀਂ ਪੋਪ ਫ੍ਰਾਂਸਿਸ ਦੀ ਆਤਮਾ ਨੂੰ ਪਰਮਾਤਮਾ ਦੇ ਅਨੰਤ, ਦਿਆਲੂ ਪਿਆਰ ਨੂੰ ਸੌਂਪਦੇ ਹਾਂ।

ਮੌਤ ਦਾ ਕਾਰਨ

ਡਾਕਟਰੀ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਮੌਤ ਸਾਹ ਲੈਣ ਦੀ ਸਮੱਸਿਆ ਅਤੇ ਫੇਫੜਿਆਂ ਦੀ ਸੰਕੁਚਨ ਕਾਰਨ ਹੋਈ। ਉਨ੍ਹਾਂ ਨੂੰ ਕਈ ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਸਿਹਤ ਵਿੱਚ ਸੁਧਾਰ ਨਾ ਆਉਣ ਕਾਰਨ ਉਹ ਸੰਘਰਸ਼ ਕਰਦੇ ਰਹੇ।

ਜੀਵਨ 'ਤੇ ਇਕ ਝਾਤ

ਅਸਲੀ ਨਾਂ: ਜੋਰਜੇ ਮਾਰਿਓ ਬਰਗੋਲਿਓ

ਜਨਮ: 17 ਦਸੰਬਰ 1936, ਬੁਏਨਸ ਆਇਰਸ, ਅਰਜਨਟੀਨਾ

ਪੋਪ ਬਣਨ ਦੀ ਤਾਰੀਖ: 13 ਮਾਰਚ 2013

ਪੜ੍ਹੋ ਇਹ ਅਹਿਮ ਖ਼ਬਰ-Canada 'ਚ ਤੀਜੀ ਵਾਰ ਮੰਦਰ 'ਚ ਭੰਨਤੋੜ, MP ਚੰਦਰ ਆਰੀਆ ਵੱਲੋਂ ਭਾਈਚਾਰੇ ਨੂੰ ਇਕਜੁੱਟ ਹੋਣ ਦੀ ਅਪੀਲ

ਵਿਸ਼ੇਸ਼ਤਾ:

ਪਹਿਲੇ ਲੈਟਿਨ ਅਮਰੀਕਨ ਪੋਪ

ਪਹਿਲੇ ਯਿਸੂਈ (Jesuit) ਪੋਪ

1,300 ਸਾਲਾਂ ਬਾਅਦ ਪਹਿਲੇ ਗੈਰ-ਯੂਰਪੀ ਪੋਪ

ਪੋਪ ਫ੍ਰਾਂਸਿਸ ਦੀ ਵਿਰਾਸਤ

ਗਰੀਬੀ ਦੇ ਖਾਤਮੇ 'ਤੇ ਜ਼ੋਰ: ਉਨ੍ਹਾਂ ਨੇ ਕੈਥੋਲਿਕ ਚਰਚ ਦੀ ਧਾਰਨਾ ਨੂੰ ਰਵਾਇਤੀ ਰੂਪ ਤੋਂ ਹਟਾ ਕੇ ਗਰੀਬਾਂ ਅਤੇ ਪੀੜਤਾਂ ਵੱਲ ਕੇਂਦਰਤ ਕੀਤਾ।

ਵਾਤਾਵਰਣ ਸੰਰਖਣ: "Laudato Si’" ਨਾਂ ਦੀ ਡੌਕਯੂਮੈਂਟ ਰਾਹੀਂ ਉਨ੍ਹਾਂ ਨੇ ਵਾਤਾਵਰਣ ਬਚਾਅ ਲਈ ਗੱਲ ਕੀਤੀ।

ਧਰਮਾਂ ਵਿਚਕਾਰ ਸੰਵਾਦ: ਉਨ੍ਹਾਂ ਨੇ ਮੁਸਲਿਮ, ਯਹੂਦੀ ਅਤੇ ਹੋਰ ਧਰਮਾਂ ਨਾਲ ਸੰਵਾਦ ਰਚ ਕੇ ਇੱਕਤਾ ਦਾ ਸੰਦੇਸ਼ ਦਿੱਤਾ।

ਸਮਲਿੰਗੀ ਸਮਾਜ ਲਈ ਨਰਮ ਰਵੱਈਆ: "ਮੈਂ ਕੌਣ ਹਾਂ ਜੋ ਨਿਆਂ ਕਰਾਂ?" ਵਰਗਾ ਬਿਆਨ ਕੈਥੋਲਿਕ ਚਰਚ ਵਿਚ ਨਵੀਂ ਸੋਚ ਲਿਆਇਆ।

ਅੰਤਿਮ ਸੰਦੇਸ਼

ਇਸ ਈਸਟਰ (ਮਾਰਚ 2025) ਵਿੱਚ ਆਪਣੇ ਅੰਤਿਮ “Urbi et Orbi” ਸੰਦੇਸ਼ ਦੌਰਾਨ, ਉਨ੍ਹਾਂ ਨੇ ਦੁਨੀਆ ਨੂੰ ਸ਼ਾਂਤੀ, ਇਨਸਾਫ਼ ਅਤੇ ਦਿਲੋਂ ਦੀ ਨਰਮੀ ਵੱਲ ਵਧਣ ਦੀ ਅਪੀਲ ਕੀਤੀ ਸੀ।

ਸੰਸਾਰ ਭਰ 'ਚ ਸ਼ੋਕ

ਦੁਨੀਆ ਭਰ ਦੇ ਧਾਰਮਿਕ ਆਗੂ, ਰਾਜਨੀਤਿਕ ਨੇਤਾ ਅਤੇ ਆਮ ਲੋਕ ਉਨ੍ਹਾਂ ਦੀ ਮੌਤ 'ਤੇ ਦੁੱਖ ਜਤਾ ਰਹੇ ਹਨ। ਉਨ੍ਹਾਂ ਦੀ ਸਾਦਗੀ, ਮਾਨਵਤਾ ਅਤੇ ਸਚਚਾਈ ਵਾਲਾ ਜੀਵਨ ਸਦਾ ਯਾਦ ਰੱਖਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Pope Francis
  • death
  • Italy
  • ਪੋਪ ਫ੍ਰਾਂਸਿਸ
  • ਮੌਤ
  • ਇਟਲੀ

ਚੀਨ ਦੀ ਕੀਮਤ 'ਤੇ ਅਮਰੀਕਾ ਨਾਲ ਵਪਾਰ ਸਮਝੌਤੇ ਕਰਨ ਵਾਲੇ ਦੇਸ਼ਾਂ ਨੂੰ ਡ੍ਰੈਗਨ ਦੀ ਖੁੱਲ੍ਹੀ ਧਮਕੀ

NEXT STORY

Stories You May Like

  • bribe  31 years  jail  kali shankar dhobi  high court
    31 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, 75 ਸਾਲ ਦੀ ਉਮਰ 'ਚ ਜਾਣਾ ਪਿਆ ਜੇਲ੍ਹ
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • big incident in pakistan
    ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ; 16 ਲੋਕਾਂ ਦੀ ਮੌਤ
  • chandigarh serial killer monu gets life imprisonment for the third time
    ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
  • tanda boy dies in road accident in canada
    ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
  • indian students in canada
    ਵੱਡੀ ਖ਼ਬਰ : ਕੈਨੇਡਾ 'ਚ ਜਹਾਜ਼ ਹਾਦਸਾ, ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • highcourt commuted the life imprisonment sentence to 7 years
    26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ ਬਦਲਿਆ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • chinese president xi jinping visit us
      ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...
    • pakistan claims airstrikes
      ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ
    • children falling victim to online sexual abuse  figures will shock
      ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ...
    • petrol prices hike
      1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ...
    • kailash bangar elected second time
      ਯੂਰਪ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਦੇ ਸਰਬਸਮੰਤੀ ਨਾਲ ਦੂਜੀ ਵਾਰ ਪ੍ਰਧਾਨ ਚੁਣੇ...
    • pm albanese visit  us
      PM ਅਲਬਾਨੀਜ਼ ਦਾ ਅਮਰੀਕਾ ਦੌਰਾ ਪਿਆ ਫਿੱਕਾ, ਟਰੰਪ ਨਾਲ ਮੁਲਾਕਾਤ ਤੋਂ ਰਹੇ ਵਾਂਝੇ
    • pakistani business groups lag behind in building global brands
      ਪਾਕਿਸਤਾਨੀ ਬਿਜ਼ਨਸ ਗਰੁੱਪ ਘਰੇਲੂ ਪੱਧਰ 'ਤੇ ਸਫਲ, ਪਰ ਗਲੋਬਲ ਬ੍ਰਾਂਡ ਬਣਾਉਣ 'ਚ...
    • 25th meeting of sco member states concludes in tajikistan
      SCO ਦੇ ਮੈਂਬਰ ਦੇਸ਼ਾਂ 25ਵੀਂ ਮੀਟਿੰਗ ਤਜ਼ਾਕਿਸਤਾਨ 'ਚ ਸਮਾਪਤ
    • fuel prices increase
      ਵੱਧ ਗਈਆਂ ਈਂਧਨ ਦੀਆਂ ਕੀਮਤਾਂ ! ਗੁਆਂਢੀ ਮੁਲਕ ਦੀ ਸਰਕਾਰ ਨੇ ਕਰ'ਤਾ ਐਲ਼ਾਨ
    • emmanuel macron met with mark carney
      ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +