Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:06:29 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੋਪ ਨੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਸਾਬਕਾ ਕਾਰਡੀਨਲ ਦੇ ਸਾਰੇ ਅਧਿਕਾਰ ਖੋਹੇ

INTERNATIONAL News Punjabi(ਵਿਦੇਸ਼)

ਪੋਪ ਨੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਸਾਬਕਾ ਕਾਰਡੀਨਲ ਦੇ ਸਾਰੇ ਅਧਿਕਾਰ ਖੋਹੇ

  • Updated: 21 Feb, 2019 09:00 AM
United States of America
pope francis dismisses u s  cardinal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਵਾਸ਼ਿੰਗਟਨ, (ਕਮਲੇਸ਼)- 50 ਸਾਲ ਪਹਿਲਾਂ ਇਕ ਨਾਬਾਲਗ ਲੜਕੀ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਘਿਰੇ ਸਾਬਕਾ ਕਾਰਡੀਨਲ ਥਿਓਡੋਰ ਮੈਕਕਾਰਿਕ  ਦੇ ਸਾਰੇ ਅਧਿਕਾਰ ਪੋਪ ਫਰਾਂਸਿਸ ਨੇ ਖੋਹ ਲਏ  ਹਨ। ਰੋਮਨ ਕੈਥੋਲਿਕ ਚਰਚ ਦੇ ਇਤਿਹਾਸ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਸੰਦਰਭ ਵਿਚ  ਵੈਟੀਕਨ ਨੇ ਖੁਦ ਬਿਆਨ ਜਾਰੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ।
ਜੁਲਾਈ 2018 ਵਿਚ ਵੈਟੀਕਨ ਕਾਲਜ ਆਫ ਕਾਰਡੀਨਲਸ ਤੋਂ ਅਸਤੀਫਾ ਦੇਣ ਵਾਲੇ 88 ਸਾਲ ਦੇ ਕਾਰਡੀਨਲ ਮੈਕਕਾਰਿਕ ਪਹਿਲੇ ਅਜਿਹੇ ਕਾਰਡੀਨਲ ਹਨ ਜਿਨ੍ਹਾਂ ਕੋਲੋਂ ਸ਼ੋਸ਼ਣ ਦੇ ਦੋਸ਼ਾਂ ਕਾਰਨ ਸਾਰੇ ਅਧਿਕਾਰ ਖੋਹ  ਲਏ ਗਏ। ਇਸ ਤੋਂ ਬਾਅਦ ਮੈਕਕਾਰਿਕ ਨੂੰ ਮਿਸਟਰ ਕਹਿ ਕੇ ਸੰਬੋਧਨ ਕੀਤਾ ਜਾਵੇਗਾ।

ਪੋਪ ਵਲੋਂ ਜਾਰੀ ਬਿਆਨਾਂ ਅਨੁਸਾਰ ਮੈਕਕਾਰਿਕ ਨੂੰ  ਇਕ ਨਾਬਾਲਗ ਲੜਕੀ ਦੇ ਜਿਨਸੀ ਸ਼ੋਸ਼ਣ ਦੇ  ਮਾਮਲੇ ਵਿਚ ਜਨਵਰੀ ’ਚ ਵੈਟੀਕਨ ਕੋਰਟ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ। ਫਰਵਰੀ ਵਿਚ  ਪੋਪ ਵਲੋਂ ਇਸ ਮਾਮਲੇ ਦੀ ਪੁਸ਼ਟੀ ਕੀਤੀ ਗਈ ਅਤੇ ਨਾਲ ਹੀ ਇਹ ਸਪੱਸ਼ਟ ਕੀਤਾ ਗਿਆ ਕਿ ਅੱਗੇ  ਇਸ ਮਾਮਲੇ ਦੇ ਸਬੰਧ ਵਿਚ ਕੋਈ ਸੁਣਵਾਈ ਨਹੀਂ ਹੋਵੇਗੀ। ਸਾਬਕਾ ਕਾਰਡੀਨਲ ਮੈਕਕਾਰਿਕ  ਨਾਬਾਲਿਗਾ ਅਤੇ ਹੋਰ ਬਾਲਿਗਾਂ ਨਾਲ ਆਪਣੀ ਸ਼ਕਤੀ ਦੀ ਗਲਤ ਵਰਤੋਂ ਕਰਦਿਆਂ ਯੌਨ ਦੁਰਵਿਵਹਾਰ  ਕਰਦਾ ਸੀ ਅਤੇ ਕੈਥੋਲਿਕ ਚਰਚ ਦੇ ਨਿਯਮਾਂ ਅਨੁਸਾਰ ਉਹ 6ਵੇਂ ਹੁਕਮ ਖਿਲਾਫ ਦੋਸ਼ੀ ਪਾਇਆ  ਗਿਆ ਸੀ। ਪੋਪ ਵਲੋਂ ਕੀਤੇ ਐਲਾਨ ਤੋਂ ਠੀਕ ਬਾਅਦ 21 ਤੋਂ 24 ਫਰਵਰੀ ਤਕ  ਵੈਟੀਕਨ ਕਾਨਫਰੰਸ ਹੈ ਜਿੱਥੇ ਦੁਨੀਆ ਭਰ ਦੇ ਬਿਸ਼ਪ ਇਕੱਠੇ ਹੋਣਗੇ। ਕਾਨਫਰੰਸ ਵਿਚ ਇਹ ਚਰਚਾ  ਹੋਵੇਗੀ ਕਿ ਕਿਵੇਂ ਚਰਚ ਦੇ ਅੰਦਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
 

ਜੁਲਾਈ ’ਚ ਹੀ ਮੈਕਕਾਰਿਕ ਦੇ ਪ੍ਰੈਕਟਿਸ ਕਰਨ ’ਤੇ ਲਾਈ ਗਈ ਸੀ ਰੋਕ-
ਕਾਰਡੀਨਲ  ਮੈਕਕਾਰਿਕ ਨੂੰ ਪਿਛਲੇ ਸਾਲ ਜੁਲਾਈ ਵਿਚ ਵੈਟੀਕਨ ਵਲੋਂ ਪਾਦਰੀ ਦੇ ਤੌਰ ’ਤੇ  ਪ੍ਰੈਕਟਿਸ ਕਰਨ ’ਤੇ ਰੋਕ ਲਾਈ ਗਈ ਸੀ ਜਿਸ ਤੋਂ ਬਾਅਦ ਮੈਕਕਾਰਿਕ ਨੇ ਕਾਰਡੀਨਲ ਦੇ ਅਹੁਦੇ  ਤੋਂ ਅਸਤੀਫਾ ਦੇ ਦਿੱਤਾ ਸੀ। ਮੈਕਕਾਰਿਕ ਇਸ ਸਮੇਂ ਕੈਨਸਸ ਵਿਚ ਰਹਿ ਰਿਹਾ ਹੈ।
 

ਮੈਕਕਾਰਿਕ ’ਤੇ ਬਾਲਿਗਾਂ ਨਾਲ ਵੀ ਸੈਕਸ ਸਬੰਧ ਬਣਾਉਣ ਦਾ ਲੱਗ ਚੁੱਕਾ ਹੈ ਦੋਸ਼
ਨਾਬਾਲਿਗਾਂ ਨਾਲ ਦੁਰ-ਵਿਵਹਾਰ ਦੇ ਦੋਸ਼ਾਂ ਵਿਚ ਘਿਰੇ ਮੈਕਕਾਰਿਕ ’ਤੇ ਬਾਲਿਗਾਂ ਨਾਲ ਵੀ ਸੈਕਸ ਸਬੰਧ ਬਣਾਉਣ ਦੇ ਦੋਸ਼ ਲੱਗੇ ਸਨ।
 

1940 ਤੋਂ ਹੁਣ ਤੱਕ ਸੈਕਸ ਸੋਸ਼ਣ ਵਿਚ 300 ਪਾਦਰੀਆਂ ਦੀ ਸ਼ਮੂਲੀਅਤ
ਅਮਰੀਕੀ  ਸੂਬਾ ਪੈਨਸਿਲਵੇਨੀਆ ਦੇ ਇਸਤਗਾਸਾ ਨੇ ਵੇਖਿਆ ਕਿ 1940 ਤੋਂ ਹੁਣ ਤੱਕ ਬਾਲ ਸ਼ੋਸ਼ਣ ਵਿਚ  300 ਪਾਦਰੀ ਸ਼ਾਮਲ ਰਹੇ ਹਨ ਤੇ ਇਨ੍ਹਾਂ ਅਪਰਾਧਾਂ ਨੂੰ ਬਿਸ਼ਪਾਂ ਵਲੋਂ ਲੁਕਾਉਣ ਦੀ ਪੂਰੀ  ਕੋਸ਼ਿਸ਼ ਕੀਤੀ ਗਈ ਤੇ ਕਈ ਮਾਮਲਿਆਂ ਵਿਚ ਉਹ ਕਾਮਯਾਬ ਵੀ ਹੋ ਗਏ ਸਨ। ਅਮਰੀਕੇ ਦੇ ਹੋਰ  ਸੂਬਿਆਂ ਦੇ ਇਸਤਗਾਸਾਵਾਂ ਨੇ ਵੀ ਇਸ ਤਰ੍ਹਾਂ ਦੀ ਜਾਂਚ ਕਰਨ ਦਾ ਐਲਾਨ ਕੀਤਾ ਹੈ। ਚਾਈਲ  ਵਿਚ ਡਾਇਓਸਿਸ ਵਿਚ ਸੈਕਸ ਸ਼ੋਸ਼ਣ ਦੇ ਮੁੱਦੇ ਸਾਬਿਤ ਹੋਣ ਤੋਂ ਬਾਅਦ ਪੋਪ ਨੇ ਪਿਛਲੇ ਸਾਲ ਕਈ ਬਿਸ਼ਪਾਂ ਦੇ ਅਸਤੀਫੇ ਮਨਜ਼ੂਰ ਕਰ ਲਏ ਸਨ। 
ਕਾਰਡੀਨਲ ਦੇ ਅਸਤੀਫੇ ਦਾ ਇਕੋ-ਇਕ ਪਿਛਲਾ  ਮਾਮਲਾ 1927 ਵਿਚ ਸਾਹਮਣੇ ਆਇਆ ਸੀ, ਜਦੋਂ ਪੋਪ ਪਾਇਸ -11 ਨੇ ਫਰਾਂਸੀਸੀ ਕਾਰਡੀਨਲ  ਲੋਇਸ ਬਿਲੋਟ ਦੇ ਅਸਤੀਫੇ ਨੂੰ ਮਨਜ਼ੂਰ ਕਰ ਲਿਆ ਸੀ। ਕਾਰਡੀਨਲ ਪੋਪ ਸਲਾਹਕਾਰ ਦੇ ਤੌਰ ’ਤੇ  ਕੰਮ ਕਰਦੇ ਹਨ ਅਤੇ ਜੇਕਰ ਉਹ 80 ਸਾਲ ਤੋਂ ਘੱਟ ਉਮਰ ਦੇ ਹਨ ਤਾਂ ਨਵੇਂ ਪੋਂਟਿਫ ਦੀ ਚੋਣ  ਕਰਨ ਲਈ ਸੰਮੇਲਨ ਵਿਚ ਹਿੱਸਾ ਲੈ ਸਕਦੇ ਹਨ। ਮੈਕਕਾਰਿਕ ਕੌਮਾਂਤਰੀ ਮੰਚ ’ਤੇ ਸਰਗਰਮ ਸਭ  ਤੋਂ ਪ੍ਰਮੁੱਖ ਅਮਰੀਕੀ ਕਾਰਡੀਨਲਾਂ ਵਿਚੋਂ ਇਕ ਸਨ। ਭਾਵੇਂ ਅਧਿਕਾਰਤ ਤੌਰ ’ਤੇ ਸੇਵਾਮੁਕਤ  ਹੋਏ ਮੈਕਕਾਰਿਕ ਨੇ ਨਿਯਮਿਤ ਤੌਰ ’ਤੇ ਵਿਦੇਸ਼ ਯਾਤਰਾ ਕਰਨੀ ਜਾਰੀ ਰੱਖੀ ਹੈ ਜਿਨ੍ਹਾਂ  ਵਿਚ ਮਨੁੱਖੀ ਅਧਿਕਾਰਾਂ ਦੇ ਮੁੱਦੇ ਵੀ ਸ਼ਾਮਲ ਹਨ।
 

ਸੈਕਸ ਸ਼ੋਸ਼ਣ ਮਾਮਲੇ ’ਚ ਹੁਣ ਹੋਵੇਗੀ ਜ਼ੀਰੋ ਟਾਲਰੈਂਸ : ਪੋਪ
ਦੁਨੀਆ  ਭਰ ਵਿਚ ਸੈਕਸ ਸ਼ੋਸ਼ਣ ਦੇ ਮਾਮਲੇ ਅਤੇ ਹਾਲ ਹੀ ਵਿਚ ਅਮਰੀਕਾ ਤੇ ਚਾਈਲ ਵਿਚ ਹੋਏ ਸੈਕਸ  ਸ਼ੋਸ਼ਣ ਦੇ ਮਾਮਲੇ ਨੇ ਚਰਚ ਨੂੰ ਹਿਲਾ ਦਿੱਤਾ ਹੈ। ਪੋਪ ਨੇ ਅਜਿਹੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਅਪਣਾਉਣ ਦਾ ਵਾਅਦਾ ਕੀਤਾ ਹੈ ਅਤੇ ਇਸ ਘੇਰੇ ਵਿਚ ਚਰਚ ਦੇ ਉਚ ਰੈਂਕਿੰਗ  ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।

  • Pope Francis
  • Dismisses US Cardinal
  • ਪੋਪ ਫਰਾਂਸਿਸ
  • ਜਿਨਸੀ ਸ਼ੋਸ਼ਣ

ਕੈਨੇਡੀਅਨ ਐਡਵਾਈਜ਼ਰੀ: ਨਾ ਜਾਓ ਪੰਜਾਬ, ਭਾਰਤ 'ਚ ਹੋ ਸਕਦੇ ਹਨ ਅੱਤਵਾਦੀ ਹਮਲੇ

NEXT STORY

Stories You May Like

  • cabinet minister gunner arrested marriage woman
    UP ; ਕੈਬਨਿਟ ਮੰਤਰੀ ਦਾ ਗੰਨਮੈਨ ਗ੍ਰਿਫ਼ਤਾਰ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ 4 ਸਾਲ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਲੱਗਾ
  • meeting of pope and archbishop of canterbury
    ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ ਲਿਆ ਅਹਿਦ
  • singer michael jackson  biopic
    ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ ਸਾਰੇ ਰਿਕਾਰਡ
  • human rights conference in zambia canceled
    ਚੀਨ ਦੇ ਦਬਾਅ ਕਾਰਨ ਜ਼ਾਂਬੀਆ 'ਚ ਮਨੁੱਖੀ ਅਧਿਕਾਰ ਸੰਮੇਲਨ ਰੱਦ
  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • who is right donald trump or the pope
    ਕੌਣ ਸਹੀ ਹੈ, ਡੋਨਾਲਡ ਟਰੰਪ ਜਾਂ ਪੋਪ?
  • shameful incident in ludhiana
    ਲੁਧਿਆਣਾ 'ਚ ਨਾਬਾਲਗ ਬੱਚੀ ਦਾ ਜਿਣਸੀ ਸ਼ੋਸ਼ਣ!
  • theft case
    ਹਾਈ ਸਕਿਓਰਿਟੀ ਸੁਸਾਇਟੀ ’ਚ ਸਾਬਕਾ ਕਰਨਲ ਦੇ ਘਰੋਂ 15 ਲੱਖ ਦੀ ਨਕਦੀ ਚੋਰੀ
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth dies of heart attack
      ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌਤ
    • at least three climbers killed in volcanic eruption in indonesia
      ਇੰਡੋਨੇਸ਼ੀਆ ਦੇ ਮਾਊਂਟ ਡੁਕੋਨੋ ਜਵਾਲਾਮੁਖੀ 'ਚ ਧਮਾਕਾ, 3 ਪਰਬਤਾਰੋਹੀਆਂ ਦੀ ਮੌਤ
    • hostage situation at bank
      ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...
    • police called to hostage situation at bank in western germany
      ਜਰਮਨੀ 'ਚ ਵੱਡੀ ਵਾਰਦਾਤ! ਹਥਿਆਰਬੰਦ ਹਮਲਾਵਰਾਂ ਨੇ ਕੈਸ਼ ਵੈਨ ਦੇ ਡਰਾਈਵਰ ਨੂੰ...
    • mortar shell hits civilian area
      ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...
    • cuba  us official statement
      ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ
    • taiwan detects 12 sorties of chinese aircraft 6 vessels 2 ships around itself
      ਤਾਇਵਾਨ ਦੀਆਂ ਸਰਹੱਦਾਂ 'ਚ ਦਾਖਲ ਹੋਈ ਚੀਨੀ ਫੌਜ! ਡਿਟੈਕਟ ਹੋਏ 12 ਜਹਾਜ਼ ਤੇ 6...
    • gurdwara sahib in canada
      ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ
    • uk pm starmer takes responsibility for local election losses
      ਬ੍ਰਿਟੇਨ ਦੀਆਂ ਸਥਾਨਕ ਚੋਣਾਂ 'ਚ ਲੇਬਰ ਪਾਰਟੀ ਨੂੰ ਵੱਡਾ ਝਟਕਾ; PM ਸਟਾਰਮਰ ਨੇ...
    • 409 gold coins found destroyed home
      ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +