ਰੋਮ (ਭਾਸ਼ਾ) : ਪੋਪ ਲਿਓ 14ਵੇਂ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਈਰਾਨ ਜੰਗ ਬਾਰੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਕਰਨ ਦੇ ਬਿਲਕੁਲ ਇੱਛੁਕ ਨਹੀਂ ਹਨ, ਹਾਲਾਂਕਿ ਉਹ ਸ਼ਾਂਤੀ ਦਾ ਸੰਦੇਸ਼ ਦੇਣਾ ਜਾਰੀ ਰੱਖਣਗੇ। ਕੈਮਰੂਨ ਤੋਂ ਅੰਗੋਲਾ ਦੀ ਯਾਤਰਾ ਦੌਰਾਨ ਪੋਪ ਨੇ ਆਪਣੇ ਵਿਸ਼ੇਸ਼ ਜਹਾਜ਼ ’ਚ ਪੱਤਰਕਾਰਾਂ ਨੂੰ ਇਹ ਗੱਲ ਕਹੀ।
ਇਹ ਵੀ ਪੜ੍ਹੋ : ਅਮਰੀਕਾ 'ਚ 10 ਚੋਟੀ ਦੇ ਵਿਗਿਆਨੀ ਲਾਪਤਾ; ਰਾਸ਼ਟਰਪਤੀ ਟਰੰਪ ਨੇ ਦਿੱਤੇ ਜਾਂਚ ਦੇ ਹੁਕਮ
ਪੋਪ ਨੇ ਟਰੰਪ ਵੱਲੋਂ ਕੀਤੀ ਗਈ ਆਲੋਚਨਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਸ਼ਾਂਤੀ ਦਾ ਸੰਦੇਸ਼ ਖ਼ਾਸ ਤੌਰ ’ਤੇ ਅਮਰੀਕੀ ਰਾਸ਼ਟਰਪਤੀ ਨੂੰ ਧਿਆਨ ’ਚ ਰੱਖ ਕੇ ਨਹੀਂ ਦਿੱਤਾ ਗਿਆ ਸੀ। ਇਹ ਇਕ ਖ਼ਾਸ ਤਰ੍ਹਾਂ ਦਾ ਵਿਚਾਰ-ਵਟਾਂਦਰਾ ਹੈ, ਜੋ ਆਪਣੇ ਸਾਰੇ ਪਹਿਲੂਆਂ ’ਚ ਸਟੀਕ ਨਹੀਂ ਬੈਠਦਾ ਪਰ ਪੈਦਾ ਹੋਈ ਸਿਆਸੀ ਸਥਿਤੀ ਕਾਰਨ ਅਮਰੀਕਾ ਦੇ ਰਾਸ਼ਟਰਪਤੀ ਨੇ ਮੇਰੇ ਬਾਰੇ ਕੁਝ ਟਿੱਪਣੀਆਂ ਕੀਤੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ 'ਚ 10 ਚੋਟੀ ਦੇ ਵਿਗਿਆਨੀ ਲਾਪਤਾ; ਰਾਸ਼ਟਰਪਤੀ ਟਰੰਪ ਨੇ ਦਿੱਤੇ ਜਾਂਚ ਦੇ ਹੁਕਮ
NEXT STORY