Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    11:39:30 AM

  • outh dies due to drowning in canal

    ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ...

  • volleyball player murdered by police officer s son and classmates

    ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ,...

  • pilot takeoff

    ਟੇਕਆਫ਼ ਤੋਂ ਐਨ ਪਹਿਲਾਂ ਏਅਰ ਇੰਡੀਆ ਦੇ ਪਾਇਲਟ ਨੂੰ...

  • sfj activist arrested in punjab for vandalizing dr ambedkar s statue

    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਐਕਸਪ੍ਰੈਸ ਐਂਟਰੀ ਦੇ ਡਰਾਅ 'ਚ 6300 ਉਮੀਦਵਾਰਾਂ ਨੂੰ PR ਦਾ ਸੱਦਾ

INTERNATIONAL News Punjabi(ਵਿਦੇਸ਼)

ਐਕਸਪ੍ਰੈਸ ਐਂਟਰੀ ਦੇ ਡਰਾਅ 'ਚ 6300 ਉਮੀਦਵਾਰਾਂ ਨੂੰ PR ਦਾ ਸੱਦਾ

  • Edited By Vandana,
  • Updated: 19 Jul, 2024 12:14 PM
Canada
pr invitation to 6300 candidates in express entry draw
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ : ਐਕਸਪ੍ਰੈਸ ਐਂਟਰੀ ਦੇ ਤਾਜ਼ਾ ਡਰਾਅ ਵਿਚ 6,300 ਉਮੀਦਵਾਰਾਂ ਨੂੰ ਕੈਨੇਡਾ ਦੀ ਪੀ.ਆਰ. ਲਈ ਅਰਜ਼ੀਆਂ ਦਾਖਲ ਕਰਨ ਦਾ ਸੱਦਾ ਦਿਤਾ ਗਿਆ ਹੈ। ਕੈਨੇਡੀਅਨ ਤਜਰਬੇ ਵਾਲੇ ਉਮੀਦਵਾਰਾਂ ਲਈ ਸੀ.ਆਰ.ਐਸ. 515 ਦਰਜ ਕੀਤਾ ਗਿਆ ਜਦਕਿ ਇਸ ਤੋਂ ਪਹਿਲਾਂ ਇਹ ਕਾਫੀ ਉਚਾ ਚੱਲ ਰਿਹਾ ਸੀ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਇਸ ਮਹੀਨੇ ਹੁਣ ਤੱਕ 17,361 ਉਮੀਦਵਾਰਾਂ ਨੂੰ ਪੀ.ਆਰ. ਲਈ ਅਰਜ਼ੀ ਦਾਖਲ ਕਰਨ ਦੇ ਸੱਦੇ ਭੇਜੇ ਜਾ ਚੁੱਕੇ ਹਨ। ਪ੍ਰੋਵਿਨਸ਼ੀਅਨ ਨੌਮਿਨੀ ਪ੍ਰੋਗਰਾਮ ਅਧੀਨ ਕਲ 1,391 ਉਮੀਦਵਾਰਾਂ ਨੂੰ ਪੀ.ਆਰ. ਦਾ ਸੱਦਾ ਭੇਜਿਆ ਗਿਆ ਪਰ ਘੱਟੋ ਘੱਟ ਸੀ.ਆਰ.ਐਸ. 670 ਰਿਹਾ। ਪੀ.ਐਨ.ਪੀ. ਵਿਚ 600 ਪੁਆਇੰਟ ਖੁਦ ਬ ਖੁਦ ਮਿਲ ਜਾਂਦੇ ਹਨ ਅਤੇ ਉਮੀਦਵਾਰਾਂ ਨੂੰ ਜ਼ਿਆਦਾ ਮੁਸ਼ੱਕਤ ਨਹੀਂ ਕਰਨੀ ਪੈਂਦੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- -ਬੰਗਲਾਦੇਸ਼ 'ਚ ਵਿਗੜੇ ਹਾਲਾਤ, ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

ਸੀ.ਆਰ.ਐਸ. ਲੰਮੇ ਸਮੇਂ ਬਾਅਦ ਮਾਮੂਲੀ ਤੌਰ ’ਤੇ ਹੇਠਾਂ ਆਇਆ 

ਮਿਸਾਲ ਵਜੋਂ ਜੇ ਕਿਸੇ ਉਮੀਦਵਾਰ ਦਾ ਸਕੋਰ 300 ਬਣਦਾ ਹੈ ਅਤੇ ਉਸ ਨੂੰ ਪ੍ਰੋਵਿਨਸ਼ੀਅਨ ਨੌਮਿਨੀ ਪ੍ਰੋਗਰਾਮ ਅਧੀਨ ਨਾਮਜ਼ਦ ਕੀਤਾ ਜਾਂਦਾ ਹੈ ਤਾਂ ਉਸ ਦਾ ਕੁਲ ਸਕੋਰ 900 ਹੋ ਜਾਵੇਗਾ। ਦੱਸ ਦੇਈਏ ਕਿ 2023 ਤੋਂ ਐਕਸਪ੍ਰੈਸ ਐਂਟਰੀ ਅਧੀਨ ਸ਼੍ਰੇਣੀਆਂ ’ਤੇ ਆਧਾਰਤ ਚੋਣ ਪ੍ਰਕਿਰਿਆ ਆਰੰਭੀ ਗਈ ਹੈ ਤਾਂ ਕਿ ਕੁਝ ਖਾਸ ਖੇਤਰਾਂ ਵਿਚ ਹੁਨਰਮੰਦ ਕਾਮਿਆਂ ਦੀ ਜ਼ਰੂਰਤ ਪੂਰੀ ਕੀਤੀ ਜਾ ਸਕੇ। ਹੈਲਥ ਕੇਅਰ ਸੈਕਟਰ ਸਭ ਤੋਂ ਉਪਰ ਹੈ ਜਦਕਿ ਸਾਇੰਸ ਟੈਕਨਾਲੋਜੀ ਅਤੇ ਮੈਥੇਮੈਟਿਕਸ ਦੇ ਪੇਸ਼ੇ ਵਿਚ ਵੀ ਮੰਗ ਘਟਣ ਦਾ ਨਾਂ ਨਹੀਂ ਲੈ ਰਹੀ। ਦੂਜੇ ਪਾਸੇ ਕਾਰਪੇਂਟਰ, ਪਲੰਬਰ ਅਤੇ ਕੌਂਟਰੈਕਟਰ ਵੀ ਭਾਰੀ ਮੰਗ ਅਧੀਨ ਆਉਂਦੇ ਹਨ। ਟ੍ਰਾਂਸਪੋਰਟੇਸ਼ਨ ਤੋਂ ਇਲਾਵਾ ਐਗਰੀਕਲਚਰ ਨਾਲ ਸਬੰਧਤ ਕਾਮਿਆਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Express Entry Draw
  • Invitation
  • Canada
  • ਐਕਸਪ੍ਰੈਸ ਐਂਟਰੀ ਡਰਾਅ
  • ਸੱਦਾ
  • ਕੈਨੇਡਾ

ਬੇਟੀ ਦੇ ਜਨਮ ਦਿਨ 'ਤੇ ਆਪਣੇ ਜੱਦੀ ਪਿੰਡ 'ਚ ਬੂਟੇ ਲਗਾਉਣ ਦਾ ਸ਼ਲਾਘਾਯੋਗ ਉਪਰਾਲਾ

NEXT STORY

Stories You May Like

  •   mark carney  s   invitation to modi for g7   is   an opportunity
    ‘ਮਾਰਕ ਕਾਰਨੀ’ ਦਾ ਜੀ-7 ਲਈ ‘ਮੋਦੀ ਨੂੰ ਸੱਦਾ’ ‘ਭਾਰਤ-ਕੈਨੇਡਾ ਵਿਚਾਲੇ ਸਬੰਧ ਸੁਧਾਰਨ ਦਾ ਮੌਕਾ’
  • air india express flight to kolkata delayed  plane on runway for an hour
    ਹੁਣ ਏਅਰ ਇੰਡੀਆ ਐਕਸਪ੍ਰੈਸ ਜਹਾਜ਼ 'ਚ ਆਈ ਖਰਾਬੀ, ਇਕ ਘੰਟਾ ਰਨਵੇਅ 'ਤੇ ਖੜ੍ਹਾ ਰਿਹਾ Plane
  • inviting narendra modi to g7 wise  canadian pm
    'G7 'ਚ ਨਰਿੰਦਰ ਮੋਦੀ ਨੂੰ ਸੱਦਾ ਦੇਣਾ ਸਮਝਦਾਰੀ', ਕੈਨੇਡੀਅਨ PM ਨੇ ਦਿੱਤਾ ਸਪੱਸ਼ਟੀਕਰਨ
  • entry of 36 more countries banned in us
    36 ਹੋਰ ਦੇਸ਼ਾਂ ਦੀ ਅਮਰੀਕਾ 'ਚ ਐਂਟਰੀ ਹੋਵੇੇਗੀ ਬੰਦ! ਸੂਚੀ 'ਚ ਭਾਰਤ ਦਾ ਗੁਆਂਢੀ ਦੇਸ਼ ਸ਼ਾਮਲ
  • inter milan held to a draw by monterrey in club world cup
    ਕਲੱਬ ਵਿਸ਼ਵ ਕੱਪ ਵਿੱਚ ਮੋਂਟੇਰੀ ਨੇ ਇੰਟਰ ਮਿਲਾਨ ਨੂੰ ਡਰਾਅ 'ਤੇ ਰੋਕਿਆ
  • restoring sikh pride  a call for unity and vision
    ਸਿੱਖ ਮਾਣ ਨੂੰ ਬਹਾਲ ਕਰਨਾ : ਏਕਤਾ ਅਤੇ ਦੂਰਦ੍ਰਿਸ਼ਟੀ ਦਾ ਸੱਦਾ
  • tax  vehicles  himachal  entry tax
    ਵੱਡੀ ਖਬਰ : ਹੁਣ ਪੰਜਾਬ ਆਉਣ ਵਾਲੀਆਂ ਹਿਮਾਚਲ ਦੀਆਂ ਗੱਡੀਆਂ "ਤੇ ਲੱਗੇਗਾ ਐਂਟਰੀ ਟੈਕਸ
  • ludhiana west by elections
    ਲੁਧਿਆਣਾ ਪੱਛਮੀ ਜ਼ਿਮਨੀ ਚੋਣ: 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
  • outh dies due to drowning in canal
    ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ...
  • sfj activist arrested in punjab for vandalizing dr ambedkar s statue
    ਡਾ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਮਾਮਲੇ ’ਚ SFJ ਦਾ ਕਾਰਕੁੰਨ...
  • punjab weather update
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ...
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਵਿਦੇਸ਼ ਦੀਆਂ ਖਬਰਾਂ
    • trump approves plan to attack iran  now only waiting for final order
      ਟਰੰਪ ਨੇ ਈਰਾਨ 'ਤੇ ਹਮਲੇ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ, ਹੁਣ ਸਿਰਫ਼ ਆਖ਼ਰੀ...
    • the earth shook due to the strong tremors of the takssar earthquake
      ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਰਿਕਟਰ ਪੈਮਾਨੇ 'ਤੇ 6.1...
    • attack on people waiting for relief supplies in gaza
      ਗਾਜ਼ਾ ’ਚ ਰਾਹਤ ਸਮੱਗਰੀ ਦੀ ਉਡੀਕ ਕਰ ਰਹੇ ਲੋਕਾਂ ’ਤੇ ਹਮਲਾ, 51 ਮਰੇ
    • iran is about to stop world  s oil supply  know how much loss will india suffer
      ਈਰਾਨ ਠੱਪ ਕਰਨ ਵਾਲਾ ਹੈ ਦੁਨੀਆ ਦੀ ਤੇਲ ਸਪਲਾਈ! ਜਾਣੋ ਭਾਰਤ ਨੂੰ ਹੋਵੇਗਾ ਕਿੰਨਾ...
    • israel shows strength  shoots down 5 iranian fighter helicopters
      ਇਜ਼ਰਾਈਲ ਨੇ ਦਿਖਾਈ ਤਾਕਤ, ਈਰਾਨ ਦੇ 5 ਲੜਾਕੂ ਹੈਲੀਕਾਪਟਰਾਂ ਨੂੰ ਡੇਗ ਦਿੱਤਾ
    • video of daughter crying for father imprisoned in tehran jail goes viral
      ਤਹਿਰਾਨ ਦੀ ਜੇਲ੍ਹ 'ਚ ਕੈਦ ਪਿਤਾ ਲਈ ਰੋ ਰਹੀ ਧੀ ਦਾ Video ਵਾਇਰਲ, ਬੋਲੀ-...
    • dubai flights cancelled due to iran israel tensions
      ਈਰਾਨ-ਇਜ਼ਰਾਈਲ ਤਣਾਅ ਕਾਰਨ ਦੁਬਈ ਦੀਆਂ ਉਡਾਣਾਂ ਰੱਦ
    • india  iran using crime groups to target opponents in canada
      ਕੈਨੇਡਾ 'ਚ ਅਪਰਾਧਿਕ ਗੈਂਗਾਂ ਰਾਹੀਂ ਚੱਲ ਰਹੀ ਵਿਦੇਸ਼ੀ ਸਾਜ਼ਿਸ਼! ਭਾਰਤ ਤੇ ਇਰਾਨ...
    • something big will happen next week
      'ਅਗਲੇ ਹਫ਼ਤੇ ਹੋਵੇਗਾ ਕੁਝ ਵੱਡਾ', ਟਰੰਪ ਨੇ ਖਾਮੇਨੀ ਨੂੰ ਕਿਹਾ 'ਗੂਡ ਲੱਕ'
    • russia warns of nuclear catastarophe if us strikes
      ਰੂਸ ਦੀ ਵੱਡੀ ਚਿਤਾਵਨੀ : ਅਮਰੀਕਾ ਨੇ ਈਰਾਨ 'ਤੇ ਹਮਲਾ ਕੀਤਾ ਤਾਂ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +